AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Viral Video: ਬਰਾਤ ਲੈ ਕੇ ਆਏ ਲਾੜੇ ਦੀ ਹੋਈ ਕੁਟਾਈ, ਲੋਕ ਬੋਲੇ- ਬੇਸ਼ਰਮ ਹੱਸ ਰਿਹਾ ਹੈ

Viral Video: ਵਿਆਹ ਨਾਲ ਸਬੰਧਤ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਬਰਾਤ ਲੈ ਕੇ ਆਏ ਲਾੜੇ ਨੂੰ ਬੇਰਹਿਮੀ ਨਾਲ ਕੁੱਟਿਆ ਜਾਂਦਾ ਦਿਖਾਈ ਦੇ ਰਿਹਾ ਹੈ। ਵੀਡੀਓ ਦੇਖਣ ਤੋਂ ਬਾਅਦ, ਕੋਈ ਵੀ ਸਮਝ ਨਹੀਂ ਪਾ ਰਿਹਾ ਕਿ ਲਾੜੇ ਨੂੰ ਕਿਉਂ ਕੁੱਟਿਆ ਜਾ ਰਿਹਾ ਹੈ। ਪਰ ਤੁਹਾਨੂੰ ਕਮੈਂਟ ਸੈਕਸ਼ਨ ਵਿੱਚ ਮਿਲ ਜਾਏਗਾ।

Viral Video: ਬਰਾਤ ਲੈ ਕੇ ਆਏ ਲਾੜੇ ਦੀ ਹੋਈ ਕੁਟਾਈ, ਲੋਕ ਬੋਲੇ- ਬੇਸ਼ਰਮ ਹੱਸ ਰਿਹਾ ਹੈ
tv9-punjabi
| Published: 01 Mar 2025 21:30 PM IST

ਲੜਾਈ-ਝਗੜੇ ਦੀਆਂ ਵੀਡੀਓਜ਼ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਕੁਝ ਵੀਡੀਓ ਕਾਫ਼ੀ ਡਰਾਉਣੇ ਹੁੰਦੇ ਹਨ ਜਦੋਂ ਕਿ ਕੁਝ ਵੀਡੀਓਜ਼ ਦੇਖਣ ਵਿੱਚ ਕਾਫੀ ਮਜ਼ੇਦਾਰ ਹੁੰਦੇ ਹਨ। ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਹ ਦੇਖਣ ਤੋਂ ਬਾਅਦ, ਲੋਕ ਆਪਣੇ ਹਾਸੇ ‘ਤੇ ਕਾਬੂ ਨਹੀਂ ਰੱਖ ਪਾ ਰਹੇ ਹਨ।

ਇਹ ਵੀਡੀਓ ਕਿਸੇ ਵਿਆਹ ਦਾ ਲੱਗ ਰਿਹਾ ਹੈ। ਜਿੱਥੇ ਬਰਾਤ ਵਿੱਚ ਸੂਟ-ਬੂਟ ਪਹਿਨੇ ਇੱਕ ਮੁੰਡਾ ਲਾੜੇ ਨੂੰ ਮਾਰ ਰਿਹਾ ਹੈ। ਲਾੜੇ ਨੂੰ ਬਚਾਉਣ ਵਾਲਾ ਕੋਈ ਨਹੀਂ ਹੈ। ਨੇੜੇ ਖੜ੍ਹੇ ਰਿਸ਼ਤੇਦਾਰ ਤਮਾਸ਼ਾ ਦੇਖ ਰਹੇ ਹਨ ਅਤੇ ਲਾੜਾ ਮਾਰ ਖਾਂਦਾ ਜਾ ਰਿਹਾ ਹੈ। ਵੀਡੀਓ ਵਿੱਚ ਅੱਗੇ, ਲਾੜੇ ਨੂੰ ਮਾਰਨ ਵਾਲਾ ਵਿਅਕਤੀ ਉਸ ਨਾਲ ਗੱਲ ਕਰਦਾ ਦਿਖਾਈ ਦੇ ਰਿਹਾ ਹੈ। ਜਿਸ ਤੋਂ ਬਾਅਦ ਲਾੜਾ ਖੁਸ਼ ਹੋ ਜਾਂਦਾ ਹੈ ਅਤੇ ਲਾੜੇ ਦਾ ਸਿਹਰਾ ਉਸਦੇ ਸਿਰ ‘ਤੇ ਦੁਬਾਰਾ ਰੱਖੀ ਜਾਂਦੀ ਹੈ। ਪਰ ਇਹ ਗੱਲ ਮਸਝ ਨਹੀਂ ਆਈ ਕਿ ਲਾੜੇ ਨੂੰ ਕਿਉਂ ਕੁੱਟਿਆ ਜਾ ਰਿਹਾ ਸੀ?

View this post on Instagram

A post shared by Parm Raju PR (@parm_raju_pr)

ਇਹ ਵੀ ਪੜ੍ਹੋ- ਮੈਟਰੋ ਵਿੱਚ ਹੋਇਆ ਮਜ਼ੇਦਾਰ ਕਲੇਸ਼, ਮੁੰਡੇ ਦੇ ਘੁਰਨ ਤੇ ਕੁੜੀ ਨੇ ਕਿਹਾ- ਮੈਂ ਕੋਈ ਹੂਰ ਪਰੀ ਹਾਂ

ਇਸ ਸਵਾਲ ਦਾ ਜਵਾਬ ਇੱਕ ਯੂਜ਼ਰ ਨੇ ਵੀਡੀਓ ਦੇ ਕਮੈਂਟ ਸੈਕਸ਼ਨ ਵਿੱਚ ਦਿੱਤਾ ਹੈ ਅਤੇ ਉਸਨੇ ਦੱਸਿਆ ਕਿ ਲਾੜੇ ਨੇ ਆਪਣੇ ਦੋਸਤ ਨੂੰ ਵਿਆਹ ਦਾ ਕਾਰਡ ਨਹੀਂ ਦਿੱਤਾ ਸੀ। ਇਸੇ ਕਾਰਨ ਲਾੜੇ ਦਾ ਦੋਸਤ ਉਸਨੂੰ ਕੁੱਟ ਰਿਹਾ ਹੈ। ਇਹ ਵੀਡੀਓ ਇੰਸਟਾਗ੍ਰਾਮ ‘ਤੇ @parm_raju_pr ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਖ਼ਬਰ ਲਿਖੇ ਜਾਣ ਤੱਕ ਹਜ਼ਾਰਾਂ ਲੋਕਾਂ ਨੇ ਦੇਖਿਆ ਅਤੇ ਲਾਈਕ ਕੀਤਾ ਹੈ। ਇਸ ਵੀਡੀਓ ‘ਤੇ ਕਈ ਲੋਕਾਂ ਨੇ ਟਿੱਪਣੀਆਂ ਵੀ ਕੀਤੀਆਂ ਹਨ। ਜਿੱਥੇ ਇੱਕ ਯੂਜ਼ਰ ਨੇ ਵੀਡੀਓ ‘ਤੇ ਕਮੈਂਟ ਕਰਦਿਆਂ ਲਿਖਿਆ – ਲਾੜਾ ਬਰਬਾਦ ਹੋ ਗਿਆ। ਇੱਕ ਹੋਰ ਨੇ ਲਿਖਿਆ: ਬਦਮਾਸ਼ ਕੁੱਟਮਾਰ ਤੋਂ ਬਾਅਦ ਆਪਣੇ ਦੰਦ ਦਿਖਾ ਰਹੇ ਹਨ।

Follow Us
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...