ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: ਐਂਟਰੀ ‘ਤੇ ਦੁਲਹਨ ਦਾ ਲੁੱਕ ਦੇਖ ਕੇ ਡਰ ਗਏ ਲੋਕ, ਬੋਲੇ- ਦੁਲਹਨ ਹੈ ਜਾਂ ਮੰਜੁਲਿਕਾ?

Viral Video: ਇੱਕ ਦੁਲਹਨ ਦਾ ਡਾਂਸ ਵੀਡੀਓ ਵਾਇਰਲ ਹੋ ਰਿਹਾ ਹੈ, ਜੋ ਵਿਆਹ ਵਿੱਚ ਇਸ ਤਰੀਕੇ ਨਾਲ ਐਂਟਰੀ ਲੈਂਦੀ ਹੋਈ ਨਜ਼ਰ ਆ ਰਹੀ ਹੈ ਕਿ ਜਿਸ ਨੂੰ ਦੇਖ ਕੇ ਲੋਕਾਂ ਨੂੰ ਸਮਝ ਨਹੀਂ ਆ ਰਿਹਾ ਸੀ ਕੀ ਉਹ ਕਰਨਾ ਕੀ ਚਾਹ ਰਹੀ ਹੈ। ਖਾਸ ਕਰਕੇ ਦੁਲਹਨ ਦੇ ਲੁੱਕ ਨੇ ਸੋਸ਼ਲ ਮੀਡੀਆ ਯੂਜ਼ਰਸ ਨੂੰ ਡਰਾ ਦਿੱਤਾ ਹੈ।

Viral Video: ਐਂਟਰੀ ‘ਤੇ ਦੁਲਹਨ ਦਾ ਲੁੱਕ ਦੇਖ ਕੇ ਡਰ ਗਏ ਲੋਕ, ਬੋਲੇ- ਦੁਲਹਨ ਹੈ ਜਾਂ ਮੰਜੁਲਿਕਾ?
ਐਂਟਰੀ ‘ਤੇ ਦੁਲਹਨ ਦਾ ਲੁੱਕ ਦੇਖ ਕੇ ਡਰ ਗਏ ਲੋਕ, ਬੋਲੇ- ਦੁਲਹਨ ਹੈ ਜਾਂ ਮੰਜੁਲਿਕਾ?
Follow Us
tv9-punjabi
| Published: 11 Oct 2024 15:55 PM

ਸਾਡੇ ਦੇਸ਼ ਵਿੱਚ ਵਿਆਹ ਸੰਗੀਤ ਅਤੇ ਨੱਚਣ ਤੋਂ ਬਿਨਾਂ ਸੰਪੂਰਨ ਨਹੀਂ ਹੁੰਦੇ। ਜਿੱਥੇ ਅੱਜਕੱਲ੍ਹ ਜੈਮਾਲਾ ਲਈ ਆਉਂਦੇ ਸਮੇਂ ਦੁਲਹਨ ਨੱਚਦੀ ਨਜ਼ਰ ਆਉਂਦੀ ਹੈ। ਇਸ ਟ੍ਰੇਂਡ ਨੂੰ ਫਾਲੋ ਕਰਦੇ ਹੋਏ ਕੁਝ ਦੁਲਹਨਾਂ ਪਾਰਟੀ ਵਿੱਚ ਚਾਰ ਚੰਨ੍ਹ ਲਗਾ ਦਿੰਦੀਆਂ ਹਨ, ਪਰ ਕੁਝ ਅਜਿਹੀਆਂ ਗਲਤੀਆਂ ਕਰ ਜਾਂਦੀਆਂ ਹਨ ਕਿ ਲੋਕ ਆਪਣੇ ਹਾਸੇ ‘ਤੇ ਕੰਟਰੋਲ ਨਹੀਂ ਕਰ ਪਾਉਂਦੇ। ਅਜਿਹੀ ਹੀ ਇੱਕ ਲਾੜੀ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੇ ਵਿਆਹ ਵਿੱਚ ਅਜਿਹੀ ਐਂਟਰੀ ਕੀਤੀ ਕਿ ਬਰਾਤੀਆਂ ਨੂੰ ਤਾਂ ਛੱਡੋ ਸੋਸ਼ਲ ਮੀਡੀਆ ‘ਤੇ ਵੀ ਲੋਕ ਆਪਣਾ ਹਾਸਾ ਨਹੀਂ ਰੋਕ ਪਾ ਰਹੇ ਹਨ।

ਇਸ ਵੀਡੀਓ ਨੂੰ ਸ਼ਿਲਪਾ ਮਿਸ਼ਰਾ ਨਾਂ ਦੀ ਯੂਜ਼ਰ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ। ਵੀਡੀਓ ‘ਚ ਲਾੜੀ ਵਿਆਹ ਦੇ ਹਾਲ ਵੱਲ ਆ ਰਹੀ ਹੈ। ਉਸ ਦੇ ਆਲੇ-ਦੁਆਲੇ ਉਸ ਦੀਆਂ ਭੈਣਾਂ ਅਤੇ ਦੋਸਤ ਹਨ, ਜੋ ਉਸ ਦੇ ਨਾਲ ਚੱਲ ਰਹੇ ਹਨ। ਐਂਟਰੀ ਨੂੰ ਸ਼ਾਨਦਾਰ ਬਣਾਉਣ ਲਈ ਲਾੜੀ ਨੇ ਡਾਂਸ ਕਰਨਾ ਸ਼ੁਰੂ ਕਰ ਦਿੱਤਾ, ਹਾਲਾਂਕਿ, ਉਸ ਦਾ ਡਾਂਸ ਦੇਖ ਕੇ ਲੋਕ ਹਾਸਾ ਨਹੀਂ ਰੋਕ ਪਾ ਰਹੇ ਹਨ। ਬਿਖਰੇ ਹੋਏ ਵਾਲਾਂ ਅਤੇ ਫਸੇ ਹੋਏ ਕਲੀਰਿਆਂ ਨਾਲ ਲਾੜੀ ਅਜੀਬ ਡਾਂਸ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਲਾੜੀ ਦੀ ਇਕ ਸਹੇਲੀ ਉਸ ਦੇ ਫਸੇ ਹੋਏ ਕਲੀਰਿਆਂ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਦੀ ਹੈ ਪਰ ਲਾੜੀ ਨੇ ਰੁਕਣ ਤੋਂ ਇਨਕਾਰ ਕਰ ਦਿੱਤਾ ਅਤੇ ਨੱਚਦੀ ਰਹੀ।

ਇਹ ਵੀ ਪੜ੍ਹੋ- ਅਜੀਬੋ-ਗਰੀਬ ਕੱਪੜੇ ਪਾ ਕੇ ਪੂਜਾ ਪੰਡਾਲ ਚ ਪਹੁੰਚੀ Models, ਭੜਕ ਗਏ ਲੋਕ

ਇਸ ਮਜ਼ੇਦਾਰ ਵੀਡੀਓ ਨੂੰ ਲੱਖਾਂ ਵਾਰ ਦੇਖਿਆ ਜਾ ਚੁੱਕਾ ਹੈ ਅਤੇ 42 ਹਜ਼ਾਰ ਲਾਈਕਸ ਮਿਲ ਚੁੱਕੇ ਹਨ। ਵੀਡੀਓ ‘ਤੇ ਲੋਕ ਮਜ਼ੇਦਾਰ ਕਮੈਂਟ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ਦੋਸਤ ਕਹਿ ਰਹੀ ਹੈ, ਭੈਣ ਦੋ ਮਿੰਟ ਇੰਤਜ਼ਾਰ ਕਰੋ। ਇੱਕ ਹੋਰ ਨੇ ਲਿਖਿਆ, ਮੇਰਾ ਇੱਕ ਹੀ ਸਵਾਲ ਹੈ, ਕੀ ਮਜਬੂਰੀ ਸੀ? ਤੀਜੇ ਯੂਜ਼ਰ ਨੇ ਲਿਖਿਆ, ਕੀ ਅੱਜਕਲ ਲਾੜੀ ਦੇ ਡਾਂਸ ਕੀਤੇ ਬਿਨਾਂ ਵਿਆਹ ਰੱਦ ਹੋ ਰਹੇ ਹਨ? ਇਕ ਹੋਰ ਨੇ ਲਿਖਿਆ, ਜੇਕਰ ਉਹ ਇਸ ਤਰ੍ਹਾਂ ਡਾਂਸ ਕਰਦੀ ਹੈ ਤਾਂ ਵਿਆਹ ਯਕੀਨੀ ਤੌਰ ‘ਤੇ ਰੱਦ ਹੋ ਜਾਵੇਗਾ। ਇਕ ਹੋਰ ਲਿਖਦਾ ਹੈ, ਕੀ ਉਹ ਦੁਲਹਨ ਹੈ ਜਾਂ ਮੰਜੁਲਿਕਾ?

ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖਤਰ
ਬਾਬਾ ਸਿੱਦੀਕੀ ਕਤਲਕਾਂਡ: ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖਤਰ...
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ...
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ...
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ...
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ...
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ...
TV9 ਫੈਸਟੀਵਲ ਆਫ ਇੰਡੀਆ: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ
TV9 ਫੈਸਟੀਵਲ ਆਫ ਇੰਡੀਆ: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ...
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 77% ਕਮੀ: ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 77% ਕਮੀ: ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ...
Festival of India 2024 Day-3: TV9 ਫੈਸਟੀਵਲ ਆਫ ਇੰਡੀਆ ਵਿੱਚ ਪਹੁੰਚੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ
Festival of India 2024 Day-3: TV9 ਫੈਸਟੀਵਲ ਆਫ ਇੰਡੀਆ ਵਿੱਚ ਪਹੁੰਚੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ...
Festival of India 2024 Day-2: TV9 ਫੈਸਟੀਵਲ ਆਫ ਇੰਡੀਆ ਦੇ ਦੂਜੇ ਦਿਨ ਕਾਂਗਰਸ ਅਤੇ ਭਾਜਪਾ ਨੇਤਾ ਪਹੁੰਚੇ
Festival of India 2024 Day-2: TV9 ਫੈਸਟੀਵਲ ਆਫ ਇੰਡੀਆ ਦੇ ਦੂਜੇ ਦਿਨ ਕਾਂਗਰਸ ਅਤੇ ਭਾਜਪਾ ਨੇਤਾ ਪਹੁੰਚੇ...
ਲੂਣ ਤੋਂ ਲੈ ਕੇ ਸਟੀਲ ਤੱਕ... ਕਿਵੇਂ ਰਤਨ ਟਾਟਾ ਨੇ ਟਾਟਾ ਗਰੁੱਪ ਨੂੰ ਭਰੋਸੇ ਦਾ ਦੂਜਾ ਨਾਮ ਬਣਾਇਆ?
ਲੂਣ ਤੋਂ ਲੈ ਕੇ ਸਟੀਲ ਤੱਕ... ਕਿਵੇਂ ਰਤਨ ਟਾਟਾ ਨੇ ਟਾਟਾ ਗਰੁੱਪ ਨੂੰ ਭਰੋਸੇ ਦਾ ਦੂਜਾ ਨਾਮ ਬਣਾਇਆ?...
ਰਤਨ ਟਾਟਾ ਦੀ ਮੌਤ 'ਤੇ ਕੀ ਬੋਲੇ ਜਮਸ਼ੇਦਪੁਰ ਦੇ ਲੋਕ? ਝਾਰਖੰਡ 'ਚ ਇੱਕ ਦਿਨ ਦੇ ਰਾਜਕੀ ਸੋਗ ਦਾ ਐਲਾਨ
ਰਤਨ ਟਾਟਾ ਦੀ ਮੌਤ 'ਤੇ ਕੀ ਬੋਲੇ ਜਮਸ਼ੇਦਪੁਰ ਦੇ ਲੋਕ? ਝਾਰਖੰਡ 'ਚ ਇੱਕ ਦਿਨ ਦੇ ਰਾਜਕੀ ਸੋਗ ਦਾ ਐਲਾਨ...