ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Cute Video: ਭਰਤਨਾਟਿਅਮ ਕਰ ਰਹੀਆਂ ਸਨ ਕੁੜੀਆਂ, ਪਿੱਛੇ ਖੜ੍ਹੇ ਹਾਥੀ ਨੇ ਵੀ ਸਟੈਪਸ ਕੀਤੇ Copy

Cute Video: ਜਾਨਵਰਾਂ ਦੇ ਕਈ ਵੀਡੀਓਜ਼ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੇ ਰਹਿੰਦੇ ਹਨ। ਕੁਝ ਵਿੱਚ ਖ਼ਤਰਨਾਕ ਸ਼ਿਕਾਰੀ ਸ਼ਿਕਾਰ ਕਰਦੇ ਨਜ਼ਰ ਆਉਂਦੇ ਹਨ ਤਾਂ ਕਈਆਂ ਵਿੱਚ ਉਨ੍ਹਾਂ ਦੀਆਂ ਕਿਊਟ ਹਰਕਤਾਂ ਦੇਖਣ ਨੂੰ ਮਿਲਦੀਆਂ ਹਨ। ਹਾਲ ਹੀ ਵਿੱਚ ਇਕ ਪਿਆਰੇ ਜਿਹੇ ਹਾਥੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਵਿੱਚ ਹਾਥੀ ਡਾਂਸ ਕਰਦਾ ਨਜ਼ਰ ਆ ਰਿਹਾ ਹੈ। ਵੀਡੀਓ ਦੋ ਕੁੜੀਆਂ ਦੇ ਭਰਤਨਾਟਿਅਮ ਕਰਦੇ ਹੋਏ ਸ਼ੁਰੂ ਹੁੰਦਾ ਹੈ ਫਿਰ ਭਰਤਨਾਟਿਅਮ ਦੀ ਧੁਨ 'ਤੇ ਨੱਚਦੇ ਹੋਏ ਇਕ ਵਿਸ਼ਾਲ ਹਾਥੀ ਦਾ ਮਨਮੋਹਕ ਦ੍ਰਿਸ਼ ਦੇਖਣ ਨੂੰ ਮਿਲਦਾ ਹੈ। ਆਨਲਾਈਨ 'ਤੇ ਵਾਇਰਲ ਹੋ ਰਿਹਾ ਹੈ, ਜਿਸ ਨੇ ਲੋਕਾਂ ਨੂੰ ਮੰਤਰਮੁਗਧ ਕਰ ਦਿੱਤਾ ਹੈ।

Cute Video: ਭਰਤਨਾਟਿਅਮ ਕਰ ਰਹੀਆਂ ਸਨ ਕੁੜੀਆਂ, ਪਿੱਛੇ ਖੜ੍ਹੇ ਹਾਥੀ ਨੇ ਵੀ ਸਟੈਪਸ ਕੀਤੇ Copy
Follow Us
tv9-punjabi
| Published: 28 Nov 2024 14:35 PM

ਜਾਨਵਰਾਂ ਦੇ ਕਈ ਵੀਡੀਓਜ਼ ਆਏ ਦਿਨ ਸੋਸ਼ਲ ਮੀਡੀਆ ‘ਤੇ ਸੁਰਖੀਆਂ ਬਟੋਰਦੇ ਹਨ। ਕੁਝ ਵੀਡੀਓਜ਼ Zoo ਦੀਆਂ ਹੁੰਦੀਆਂ ਹਨ ਤਾਂ ਕਈਆਂ ਵਿੱਚ ਜਾਨਵਰ ਪਿਆਰੀਆਂ ਹਰਕਤਾਂ ਕਰਦੇ ਨਜ਼ਰ ਆਉਂਦੇ ਹਨ। ਇਨ੍ਹਾਂ ਵਿੱਚੋਂ ਸਭ ਤੋਂ ਜ਼ਿਆਦਾ ਵੀਡੀਓਜ਼ ਹਾਥੀਆਂ ਦੀਆਂ ਹੁੰਦੀਆਂ ਹਨ। ਹਰ ਰੋਜ਼ ਉਨ੍ਹਾਂ ਦੇ ਕੁਝ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਹਨ। ਕਦੇ ਹਾਥੀ ਨੂੰ ਬਚਾਉਣ ਦਾ ਵੀਡੀਓ ਵਾਇਰਲ ਹੁੰਦਾ ਹੈ ਤਾਂ ਕਦੇ ਹਾਥੀ ਦੇ ਫੁੱਟਬਾਲ ਖੇਡਣ ਦਾ ਵੀਡੀਓ ਵਾਇਰਲ ਹੋ ਜਾਂਦਾ ਹੈ। ਹੁਣ ਭਰਤਨਾਟਿਅਮ ਦੀ ਧੁਨ ‘ਤੇ ਨੱਚਦੇ ਹੋਏ ਇਕ ਵਿਸ਼ਾਲ ਹਾਥੀ ਦਾ ਮਨਮੋਹਕ ਵੀਡੀਓ ਆਨਲਾਈਨ ਵਾਇਰਲ ਹੋ ਰਿਹਾ ਹੈ, ਜਿਸ ਨੇ ਲੋਕਾਂ ਨੂੰ ਮੰਤਰਮੁਗਧ ਕਰ ਦਿੱਤਾ ਹੈ।

ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਖੂਬਸੂਰਤ ਕਲਿੱਪ ‘ਚ ਦੋ ਕੁੜੀਆਂ ਭਰਤਨਾਟਿਅਮ ਕਰਦੀਆਂ ਨਜ਼ਰ ਆ ਰਹੀਆਂ ਹਨ। ਜਿਵੇਂ ਹੀ ਉਹ ਸ਼ਾਸਤਰੀ ਸੰਗੀਤ ਦੀਆਂ ਧੁਨਾਂ ‘ਤੇ ਨੱਚਣਾ ਸ਼ੁਰੂ ਕਰਦੀਆਂ ਹਨ, ਪਿੱਛੇ ਖੜ੍ਹਾ ਇੱਕ ਪਿਆਰਾ ਹਾਥੀ ਵੀ ਉਨ੍ਹਾਂ ਨਾਲ ਜੁੜ ਜਾਂਦਾ ਹੈ ਅਤੇ ਬੈਕਗ੍ਰਾਊਂਡ ਵਿੱਚ ਹੌਲੀ-ਹੌਲੀ ਡਾਂਸ ਕਰਨ ਲੱਗ ਜਾਂਦਾ ਹੈ। ਵੀਡੀਓ ਦੇ ਨਾਲ ਕੈਪਸ਼ਨ ਵਿੱਚ ਲਿਖਿਆ ਹੈ, “ਦੋ ਲੜਕੀਆਂ ਭਰਤਨਾਟਿਅਮ ਕਰ ਰਹੀਆਂ ਹਨ, ਜਦੋਂ ਅਚਾਨਕ ਇੱਕ ਹਾਥੀ ਉਹਨਾਂ ਨਾਲ ਤਾਲ ਮਿਲਾਉਣ ਲੱਗ ਜਾਂਦਾ ਹੈ, ਅਤੇ ਖੂਬਸੂਰਤ ਸਟੈਪਸ ।”

ਇਹ ਵੀ ਪੜ੍ਹੋ- ਦੁਕਾਨਦਾਰ ਦੇ ਹੱਥੋਂ ਗੋਲਗੱਪਾ ਖਾਂਦਾ ਦਿਖਿਆ ਹਾਥੀ, ਜਲਜੀਰਾ ਤੇ ਮਸਾਲੇਦਾਰ ਚਟਨੀ ਨਾਲ ਲਏ ਮਜ਼ੇ, ਦੇਖ ਮੂੰਹ ਚ ਆ ਜਾਵੇਗਾ ਪਾਣੀ

ਵੀਡੀਓ ‘ਚ ਹਾਥੀ ਦੇ ਡਾਂਸ ਨੂੰ ਲੋਕਾਂ ਨੇ ਇੰਨਾ ਪਸੰਦ ਕੀਤਾ ਕਿ ਉਹ ਇਸ ਦੀ ਤਾਰੀਫ ਕਰਨ ਤੋਂ ਖੁਦ ਨੂੰ ਰੋਕ ਨਹੀਂ ਪਾ ਰਹੇ ਹਨ। ਵਾਇਰਲ ਕਲਿੱਪ ਨੂੰ ਹੁਣ ਤੱਕ 35 ਲੱਖ ਲਾਈਕਸ ਮਿਲ ਚੁੱਕੇ ਹਨ ਅਤੇ ਸੋਸ਼ਲ ਮੀਡੀਆ ਯੂਜ਼ਰਸ ਇਸ ‘ਤੇ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ”ਮੇਰੀ ਪਿਆਰੀ।” ਇਕ ਹੋਰ ਯੂਜ਼ਰ ਨੇ ਕਮੈਂਟ ਕੀਤਾ, ‘ਹਾਥੀ ਬਹੁਤ ਪਿਆਰੇ ਹੁੰਦੇ ਹਨ।’ ਤੀਜੇ ਨੇ ਲਿਖਿਆ- ਭਰਾ ਦੇ ਵਾਈਬਸ ਦਾ ਆਨੰਦ ਲੈ ਰਿਹਾ ਹਾਂ।

Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ
Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ...
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?...
ਤੀਜੀ ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਬਣੇ ਦੇਵੇਂਦਰ ਫੜਨਵੀਸ, ਚੁੱਕੀ ਅਹੁਦੇ ਦੀ ਸਹੁੰ
ਤੀਜੀ ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਬਣੇ ਦੇਵੇਂਦਰ ਫੜਨਵੀਸ, ਚੁੱਕੀ ਅਹੁਦੇ ਦੀ ਸਹੁੰ...
ਸ੍ਰੀ ਕੇਸਗੜ੍ਹ ਸਾਹਿਬ ਚ ਅੱਜ ਸੁਖਬੀਰ ਬਾਦਲ ਨੇ ਕੀਤੀ ਸੇਵਾ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ
ਸ੍ਰੀ ਕੇਸਗੜ੍ਹ ਸਾਹਿਬ ਚ ਅੱਜ ਸੁਖਬੀਰ ਬਾਦਲ ਨੇ ਕੀਤੀ ਸੇਵਾ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ...
ਸੁਖਬੀਰ ਬਾਦਲ ਤੇ ਹਮਲੇ ਦੀ ਸੀਐਮ ਮਾਨ ਨੇ ਕੀਤੀ ਨਿੰਦਾ,ਕਿਹਾ- ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਟਲਿਆ ਹਮਲਾ
ਸੁਖਬੀਰ ਬਾਦਲ ਤੇ ਹਮਲੇ ਦੀ ਸੀਐਮ ਮਾਨ ਨੇ ਕੀਤੀ ਨਿੰਦਾ,ਕਿਹਾ- ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਟਲਿਆ ਹਮਲਾ...
ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਦੀ ਪਤਨੀ ਦਾ ਸਾਹਮਣੇ ਆਇਆ ਬਿਆਨ
ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਦੀ ਪਤਨੀ ਦਾ ਸਾਹਮਣੇ ਆਇਆ ਬਿਆਨ...
ਕੀ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਨ ਵਾਲਾ ਵਿਅਕਤੀ ਪਹਿਲਾਂ ਤੋਂ ਹੀ ਪੁਲਿਸ ਦੇ ਨਿਸ਼ਾਨੇ 'ਤੇ ਸੀ?
ਕੀ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਨ ਵਾਲਾ ਵਿਅਕਤੀ ਪਹਿਲਾਂ ਤੋਂ ਹੀ ਪੁਲਿਸ ਦੇ ਨਿਸ਼ਾਨੇ 'ਤੇ ਸੀ?...
ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਤੇ ਕਿਉਂ ਚੱਲੀ ਗੋਲੀ? ਜਾਣੋ ਵਜ੍ਹਾ
ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਤੇ ਕਿਉਂ ਚੱਲੀ ਗੋਲੀ? ਜਾਣੋ ਵਜ੍ਹਾ...
ਨੀਲਾ ਚੋਲਾ, ਹੱਥ 'ਚ ਬਰਛਾ...ਗਲ 'ਚ ਤਖ਼ਤੀ... ਸੇਵਾ ਨਿਭਾਉਂਦੇ ਨਜ਼ਰ ਆਏ ਸੁਖਬੀਰ ਬਾਦਲ
ਨੀਲਾ ਚੋਲਾ, ਹੱਥ 'ਚ ਬਰਛਾ...ਗਲ 'ਚ ਤਖ਼ਤੀ... ਸੇਵਾ ਨਿਭਾਉਂਦੇ ਨਜ਼ਰ ਆਏ ਸੁਖਬੀਰ ਬਾਦਲ...