ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Elephant Dancing Viral Video: ਰਜਨੀਕਾਂਤ ਦਾ ਵੱਜਿਆ ਗੀਤ ਤਾਂ ਹਾਥੀ ਨੇ ਨੱਚਣਾ ਕਰ ਦਿੱਤਾ ਸ਼ੁਰੂ, ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ

Elephant Dancing Viral Video: ਸੋਸ਼ਲ ਮੀਡੀਆ 'ਤੇ ਅਕਸਰ ਲੋਕਾਂ ਦੇ ਡਾਂਸ ਵੀਡੀਓਜ਼ ਵਾਇਰਲ ਹੁੰਦੇ ਰਹਿੰਦੇ ਹਨ। ਪਰ ਇਨ੍ਹੀਂ ਦਿਨੀਂ ਇਕ ਹਾਥੀ ਦੇ ਡਾਂਸ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਅਜਿਹਾ ਵੀਡੀਓ ਤੁਸੀਂ ਸ਼ਾਇਦ ਪਹਿਲਾਂ ਕਦੇ ਨਹੀਂ ਦੇਖਿਆ ਹੋਵੇਗਾ। ਇਸ ਵੀਡੀਓ ਵਿੱਚ ਇੱਕ ਹਾਥੀ ਰਜਨੀਕਾਂਤ ਦੇ ਗੀਤ 'ਤੇ ਨੱਚਦਾ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ 'ਤੇ ਇਹ ਵੀਡੀਓ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Elephant Dancing Viral Video: ਰਜਨੀਕਾਂਤ ਦਾ ਵੱਜਿਆ ਗੀਤ ਤਾਂ ਹਾਥੀ ਨੇ ਨੱਚਣਾ ਕਰ ਦਿੱਤਾ ਸ਼ੁਰੂ, ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ
ਰਜਨੀਕਾਂਤ ਦੇ ਗੀਤ ‘ਤੇ ਹਾਥੀ ਨੇ ਕੀਤਾ ਜ਼ਬਰਦਸਤ ਡਾਂਸ, ਵੀਡੀਓ ਵਾਇਰਲ
Follow Us
tv9-punjabi
| Published: 05 May 2024 16:25 PM

ਤੁਸੀਂ ਦੇਖਦੇ ਹੋ ਕਿ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੇ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ। ਇਨ੍ਹਾਂ ‘ਚੋਂ ਕੁਝ ਵੀਡੀਓ ਇਸ ਤਰ੍ਹਾਂ ਦੇ ਹਨ। ਜਿਸ ਤੋਂ ਤੁਸੀਂ ਕੁਝ ਸਿੱਖਦੇ ਹੋ।
ਤਾਂ ਉੱਥੇ ਹੀ ਕੁਝ ਵੀਡੀਓ ਹਨ ਜੋ ਤੁਹਾਨੂੰ ਭਾਵੁਕ ਕਰ ਦਿੰਦੇ ਹਨ। ਕੁਝ ਵੀਡੀਓ ਉਹ ਹੁੰਦੇ ਹਨ ਜੋ ਤੁਹਾਨੂੰ ਹੱਸਣ ਲਈ ਮਜਬੂਰ ਕਰ ਦਿੰਦੇ ਹਨ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਡਾਂਸ ਦੀਆਂ ਕਈ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਪਰ ਹਾਲ ਹੀ ਵਿੱਚ ਜੋ ਡਾਂਸ ਦਾ ਵੀਡੀਓ ਇਨ੍ਹੀਂ ਦਿਨੀਂ ਵਾਇਰਲ ਹੋ ਰਿਹਾ ਹੈ। ਅਜਿਹਾ ਸ਼ਾਇਦ ਤੁਸੀਂ ਪਹਿਲਾਂ ਕਦੇ ਨਹੀਂ ਦੇਖਿਆ ਹੋਵੇਗਾ। ਇਸ ਵੀਡੀਓ ਵਿੱਚ ਇੱਕ ਹਾਥੀ ਨੱਚਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਲੋਕਾਂ ਵੱਲੋਂ ਕਾਫੀ ਦੇਖਿਆ ਜਾ ਰਿਹਾ ਹੈ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਸ ਵੀਡੀਓ ‘ਚ ਕੁਝ ਲੋਕ ਸੜਕ ‘ਤੇ ਕਿਤੇ ਜਾਣ ਦੀ ਤਿਆਰੀ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਵਿਚਕਾਰ ਇੱਕ ਹਾਥੀ ਤੁਰਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਰਜਨੀਕਾਂਤ ਦੀ ਮਸ਼ਹੂਰ ਫਿਲਮ ਜੇਲਰ ਦਾ ਗੀਤ ‘ਕਾਵਾਲਾ’ ਚੱਲਿਆ ਜਿਸ ‘ਤੇ ਹਾਥੀ ਆਪਣੇ ਕਦਮ ਹਿਲਾਉਣਾ ਸ਼ੁਰੂ ਕਰ ਦਿੰਦਾ ਹੈ। ਉੱਥੇ ਮੌਜੂਦ ਲੋਕ ਇਹ ਨਜ਼ਾਰਾ ਦੇਖ ਕੇ ਕਾਫੀ ਹੈਰਾਨ ਹੋ ਗਏ। ਆਖ਼ਰ ਇੰਨਾ ਭਾਰਾ ਹਾਥੀ ਇਸ ਤਰ੍ਹਾਂ ਕਿਵੇਂ ਨੱਚ ਸਕਦਾ ਹੈ? ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਤੇ ਕਈ ਲੋਕ ਕਮੈਂਟ ਵੀ ਕਰ ਰਹੇ ਹਨ।

View this post on Instagram

A post shared by travelkumar_ (@travelkumar_)

ਇਹ ਵੀ ਪੜ੍ਹੋ- ਸਵੀਮਿੰਗ ਪੂਲ ‘ਚ Chill ਕਰਦੇ ਨਜ਼ਰ ਆਇਆ ਬਾਂਦਰਾਂ ਦਾ ਗਰੂਪ, VIDEO ਵਾਇਰਲ

ਵਾਇਰਲ ਹੋ ਰਹੀ ਇਸ ਵੀਡੀਓ ਨੂੰ @travelkumar_ ਨਾਮ ਦੇ ਪੇਜ ਦੁਆਰਾ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਨੂੰ ਹੁਣ ਤੱਕ 3.8 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ‘ਤੇ ਲੋਕਾਂ ਵੱਲੋਂ ਕਾਫੀ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਕਈ ਲੋਕ ਕਹਿੰਦੇ ਹਨ ਕਿ ਇਹ ਹਾਥੀ ਅਸਲੀ ਨਹੀਂ ਹੈ। ਇਸ ਲਈ ਕਈ ਕਹਿ ਰਹੇ ਹਨ ਕਿ ਉਸ ਨੂੰ ਡਾਂਸ ਲਈ ਵਿਸ਼ੇਸ਼ ਟ੍ਰੈਨਿੰਗ ਦਿੱਤੀ ਗਈ ਹੈ।

ਇਕ ਯੂਜ਼ਰ ‘ਤੇ ਕਮੈਂਟ ਕਰਦੇ ਹੋਏ ਲਿਖਿਆ, ‘ਹਾਥੀ ਡਾਂਸ ਕਰ ਰਿਹਾ ਹੈ ਅਤੇ ਵਧੀਆ ਵੀ ਲੱਗ ਰਿਹਾ ਹੈ, ਪਰ ਜ਼ਰਾ ਸੋਚੋ ਸਿਖਦੇ ਹੋਏ ਇਸ ਨੂੰ ਕਿੰਨਾ ਸੰਘਰਸ਼ ਕਰਨਾ ਪਿਆ ਹੋਵੇਗਾ, ਇਸ ਨੂੰ ਕਿੰਨਾ ਕੁੱਟਿਆ ਗਿਆ ਹੋਵੇਗਾ, ਬਰਛਿਆਂ ਨਾਲ ਵਿੰਨ੍ਹਿਆ ਹੋਵੇਗਾ।’ ਇਕ ਹੋਰ ਯੂਜ਼ਰ ਨੇ ਲਿਖਿਆ – ਇਹ ਕਾਫੀ ਮਜ਼ੇਦਾਰ ਡਾਂਸ ਕਰ ਰਿਹਾ ਹੈ।’ ਇਕ ਹੋਰ ਯੂਜ਼ਰ ਨੇ ਲਿਖਿਆ, ‘ਇਹ ਅਸਲੀ ਹੈ ਜਾਂ ਨਹੀਂ ਪਰ ਇਹ ਪਿਆਰਾ ਹੈ।’

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories