ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Elephant Playing Cricket: ਹਾਥੀ ਨੇ ਬੱਲਾ ਫੜ ਕੇ ਖੇਡਿਆ ਕ੍ਰਿਕਟ, ਲੋਕਾਂ ਨੇ ਕਿਹਾ- RCB ਨੂੰ ਬਚਾ ਸਕਦਾ ਹੈ… ਦੇਖੋ ਵਾਇਰਲ ਵੀਡੀਓ

Elephant Playing Cricket: ਹਰ ਰੋਜ਼ ਸੋਸ਼ਲ ਮੀਡੀਆ 'ਤੇ ਕੁਝ ਨਾ ਕੁਝ ਵਾਇਰਲ ਹੁੰਦਾ ਰਹਿੰਦਾ ਹੈ। ਇਨ੍ਹੀਂ ਦਿਨੀਂ ਇੱਕ ਹਾਥੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇੱਕ ਹਾਥੀ ਕ੍ਰਿਕਟ ਖੇਡਦਾ ਨਜ਼ਰ ਆ ਰਿਹਾ ਹੈ। ਵੀਡੀਓ ਵਿੱਚ ਇੱਕ ਵਿਅਕਤੀ ਹਾਥੀ ਵੱਲ ਇੱਕ ਗੇਂਦ ਸੁੱਟਦਾ ਹੈ, ਜਦੋਂ ਹਾਥੀ ਆਪਣੀ ਸੁੰਡ ਵਿੱਚ ਫਸੀ ਲਕੜੀ ਦੀ ਮਦਦ ਨਾਲ ਸ਼ਾਰਟ ਮਾਰਦਾ ਹੈ। ਕਈ ਲੋਕ ਹਾਥੀ ਦੇ ਆਲੇ-ਦੁਆਲੇ ਫੀਲਡਿੰਗ ਕਰਦੇ ਨਜ਼ਰ ਆ ਰਹੇ ਹਨ।

Elephant Playing Cricket: ਹਾਥੀ ਨੇ ਬੱਲਾ ਫੜ ਕੇ ਖੇਡਿਆ ਕ੍ਰਿਕਟ, ਲੋਕਾਂ ਨੇ ਕਿਹਾ- RCB ਨੂੰ ਬਚਾ ਸਕਦਾ ਹੈ… ਦੇਖੋ ਵਾਇਰਲ ਵੀਡੀਓ
ਕ੍ਰਿਕਟ ਖੇਡਦਾ ਨਜ਼ਰ ਆਇਆ ਹਾਥੀ, ਲੋਕਾਂ ਨੇ ਕਿਹਾ- RCB ਨੂੰ ਬਚਾ ਸਕਦਾ ਹੈ ਹਾਥੀ
Follow Us
tv9-punjabi
| Published: 29 Apr 2024 15:51 PM

ਸੋਸ਼ਲ ਮੀਡੀਆ ‘ਤੇ ਅਜਿਹੀਆਂ ਕਈ ਵੀਡੀਓਜ਼ ਹਨ, ਜੋ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਨ੍ਹਾਂ ‘ਚੋਂ ਕੁਝ ਵੀਡੀਓ ਅਜਿਹੇ ਹਨ ਜਿਨ੍ਹਾਂ ‘ਚ ਕਈ ਲੋਕ ਕ੍ਰਿਕਟ ਖੇਡਦੇ ਨਜ਼ਰ ਆ ਰਹੇ ਹਨ ਪਰ ਕੀ ਤੁਸੀਂ ਕਦੇ ਜਾਨਵਰਾਂ ਨੂੰ ਕ੍ਰਿਕਟ ਖੇਡਦੇ ਦੇਖਿਆ ਹੈ? ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਇਕ ਹਾਥੀ ਦੂਜੇ ਲੋਕਾਂ ਨਾਲ ਕ੍ਰਿਕਟ ਖੇਡ ਰਿਹਾ ਹੈ।

ਜਿਵੇਂ ਕਿ ਵੀਡੀਓ ਵਿੱਚ ਦੇਖਿਆ ਜਾ ਰਿਹਾ ਹੈ, ਇੱਕ ਵਿਅਕਤੀ ਹਾਥੀ ਵੱਲ ਇੱਕ ਗੇਂਦ ਸੁੱਟਦਾ ਹੈ, ਜਦੋਂ ਹਾਥੀ ਆਪਣੀ ਸੁੰਡ ਵਿੱਚ ਫਸੀ ਲਕੜੀ ਦੀ ਮਦਦ ਨਾਲ ਸ਼ਾਰਟ ਮਾਰਦਾ ਹੈ। ਵੀਡੀਓ ਦੀ ਸ਼ੁਰੂਆਤ ‘ਚ ਹਾਥੀ ਮੈਦਾਨ ਦੇ ਕਿਨਾਰੇ ‘ਤੇ ਬੱਲਾ ਫੜ ਕੇ ਖੜ੍ਹਾ ਹੁੰਦਾ ਹੈ। ਫਿਰ ਇੱਕ ਆਦਮੀ ਗੇਂਦਬਾਜ਼ੀ ਕਰਦੇ ਹੋਏ ਗੇਂਦ ਸੁੱਟਦਾ ਹੈ ਅਤੇ ਹਾਥੀ ਬਿਨਾਂ ਕੋਈ ਗਲਤੀ ਕੀਤੇ ਸ਼ਾਰਟ ਲੈ ਲੈਂਦਾ ਹੈ। ਇਸ ਵੀਡੀਓ ‘ਚ ਕਈ ਲੋਕ ਹਾਥੀ ਦੇ ਆਲੇ-ਦੁਆਲੇ ਫੀਲਡਿੰਗ ਕਰਦੇ ਨਜ਼ਰ ਆ ਰਹੇ ਹਨ।

Elephant playing cricket in kerala
byu/PRANAVVP94 inKerala

ਇਹ ਵੀ ਪੜ੍ਹੋ- ਹਲਦੀ ਫੰਕਸ਼ਨ ‘ਚ ਡਾਂਸ ਕਰਦੇ ਕੁੜੀ ਨੂੰ ਆਇਆ ਅਟੈਕ, VIDEO ਵਾਇਰਲ

ਵੀਡੀਓ reddit ‘ਤੇ ਕੀਤਾ ਗਿਆ ਹੈ ਸ਼ੇਅਰ

ਇਸ ਵੀਡੀਓ ਨੂੰ r/Kerala ਨਾਂ ਦੇ ਯੂਜ਼ਰ ਨੇ Reddit ‘ਤੇ ਸ਼ੇਅਰ ਕੀਤਾ ਹੈ। ਵੀਡੀਓ ਨੂੰ 6 ਹਜ਼ਾਰ ਤੋਂ ਵੱਧ ਲਾਈਕਸ ਅਤੇ 160 ਕਮੈਂਟਸ ਮਿਲ ਚੁੱਕੇ ਹਨ। ਇਹ ਵੀਡੀਓ ਇੰਟਰਨੈੱਟ ‘ਤੇ ਲੋਕਾਂ ਦਾ ਦਿਲ ਜਿੱਤ ਰਿਹਾ ਹੈ। ਕੈਪਸ਼ਨ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਵੀਡੀਓ ਕੇਰਲ ਦੇ ਕਿਸੇ ਥਾਂ ਦਾ ਹੈ। ਇਸ ਵੀਡੀਓ ਨੂੰ ਦੇਖ ਕੇ ਲੋਕ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ। ਇਸ ‘ਤੇ ਟਿੱਪਣੀ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ, ”ਇਹ ਰਾਇਲ ਚੈਲੇਂਜਰਸ ਬੈਂਗਲੁਰੂ ਨੂੰ ਬਚਾ ਸਕਦਾ ਹੈ।

ਯੂਜ਼ਰ ਨੇ ਲਿਖਿਆ – “ਰਿਸ਼ਭ ਪੰਤ ਨਾਲੋਂ ਬਿਹਤਰ ਤਕਨੀਕ”, ਜਦਕਿ ਇੱਕ ਹੋਰ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ ਹੈ – “Elephnat ਪ੍ਰੀਮੀਅਰ ਲੀਗ ਸ਼ੁਰੂ ਕਰਨ ਦਾ ਸਮਾਂ ਆ ਗਿਆ ਹੈ।” ਹਾਥੀ ਦੇ ਇਸ ਅਨੋਖੇ ਅੰਦਾਜ਼ ਨੂੰ ਦੇਖ ਕੇ ਲੋਕ ਕਈ ਤਰ੍ਹਾਂ ਦੀਆਂ ਟਿੱਪਣੀਆਂ ਕਰ ਕੇ ਆਪਣੀ ਰਾਏ ਸਾਂਝੀ ਕਰ ਰਹੇ ਹਨ। ਹਾਲਾਂਕਿ ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Stories