ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: ਮਾਂ-ਧੀ ਦੀ ਇਸ ਵੀਡੀਓ ‘ਚ ਅਜਿਹਾ ਕੀ ਹੈ, ਜਿਸਨੂੰ ਦੇਖਣ ਤੋਂ ਬਾਅਦ ਲੋਕ ਬੋਲੇ – ਅਜਿਹੀਆਂ ਚੀਜ਼ਾਂ ਨੂੰ ਵਧਾਵਾਂ ਨਾ ਦਓ

Viral Video: ਮਾਂ-ਧੀ ਦੇ ਇਸ ਰੀਲ ਵੀਡੀਓ ਨੂੰ ਦੇਖਣ ਤੋਂ ਬਾਅਦ, ਸੋਸ਼ਲ ਮੀਡੀਆ ਯੂਜ਼ਰਸ ਦਾ ਕਹਿਣਾ ਹੈ ਕਿ ਕੰਟੈਂਟ Creators ਨੂੰ ਅਜਿਹੇ ਕੰਟੈਂਟ ਨੂੰ ਵਧਾਵਾਂ ਦੋਣ ਤੋਂ ਬਚਣਾ ਚਾਹੀਦਾ ਹੈ। ਵਿਯੂਜ਼ ਅਤੇ ਲਾਈਕਸ ਲਈ ਕਿਸੇ ਵੀ ਹੱਦ ਤੱਕ ਜਾਣਾ ਠੀਕ ਨਹੀਂ ਹੈ, ਖਾਸ ਕਰਕੇ ਜਦੋਂ ਇਸ ਵਿੱਚ ਬੱਚੇ ਹੀ ਹੋਣ। ਮਾਂ-ਧੀ ਦੀ ਇਹ ਰੀਲ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।

Viral Video: ਮਾਂ-ਧੀ ਦੀ ਇਸ ਵੀਡੀਓ ‘ਚ ਅਜਿਹਾ ਕੀ ਹੈ, ਜਿਸਨੂੰ ਦੇਖਣ ਤੋਂ ਬਾਅਦ ਲੋਕ ਬੋਲੇ – ਅਜਿਹੀਆਂ ਚੀਜ਼ਾਂ ਨੂੰ ਵਧਾਵਾਂ ਨਾ ਦਓ
Follow Us
tv9-punjabi
| Published: 21 May 2025 13:09 PM

ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਬਹੁਤ ਚਰਚਾ ਵਿੱਚ ਹੈ, ਜਿਸਦੀ ਕਾਫ਼ੀ ਆਲੋਚਨਾ ਹੋ ਰਹੀ ਹੈ। ਇਸ ਵਿੱਚ, ਇੱਕ ਛੋਟੀ ਕੁੜੀ ਇੰਸਟਾਗ੍ਰਾਮ ਰੀਲ ਲਈ ਆਪਣੀ ਮਾਂ ਨੂੰ ਥੱਪੜ ਮਾਰਦੀ ਦਿਖਾਈ ਦੇ ਰਹੀ ਹੈ। ਇਹੀ ਕਾਰਨ ਹੈ ਕਿ ਇਸਨੂੰ ਦੇਖ ਕੇ ਨੇਟੀਜ਼ਨ ਗੁੱਸੇ ਵਿੱਚ ਹਨ। ਭਾਵੇਂ ਇਹ ਰੀਲ ਮਜ਼ਾਕੀਆ ਬਣਾਉਣ ਦੀ ਕੋਸ਼ਿਸ਼ ਹੋ ਸਕਦੀ ਹੈ, ਪਰ ਬਹੁਤ ਸਾਰੇ ਨੇਟੀਜ਼ਨਾਂ ਦਾ ਮੰਨਣਾ ਹੈ ਕਿ ਇਹ ਬਹੁਤ ਚਿੰਤਾਜਨਕ ਹੈ, ਅਤੇ ਅਜਿਹੇ ਵੀਡੀਓਜ਼ ਦਾ ਪ੍ਰਚਾਰ ਨਹੀਂ ਕੀਤਾ ਜਾਣਾ ਚਾਹੀਦਾ, ਖਾਸ ਕਰਕੇ ਜਦੋਂ ਬੱਚਿਆਂ ਦੀ ਵਰਤੋਂ ਕੀਤੀ ਜਾ ਰਹੀ ਹੋਵੇ ਅਤੇ ਇਹ ਇੱਕ ਨਕਾਰਾਤਮਕ ਸੰਦੇਸ਼ ਦੇ ਰਿਹਾ ਹੋਵੇ।

ਵਾਇਰਲ ਹੋ ਰਹੀ ਵੀਡੀਓ ਵਿੱਚ ਤੁਸੀਂ ਦੇਖੋਗੇ ਕਿ ਮਾਂ ਅਤੇ ਧੀ ਵਿਚਕਾਰ ਕੁਝ ਅਜਿਹਾ ਹੁੰਦਾ ਹੈ, ਜੋ ਸ਼ੁਰੂ ਵਿੱਚ ਮਜ਼ੇਦਾਰ ਲੱਗਦਾ ਹੈ। ਪਰ ਗੱਲ ਉਦੋਂ ਹੈਰਾਨ ਕਰਨ ਵਾਲੀ ਹੋ ਜਾਂਦੀ ਹੈ ਜਦੋਂ ਕੁੜੀ ਕੁਝ ਕਹਿੰਦੇ ਹੋਏ ਆਪਣੀ ਮਾਂ ਨੂੰ ਥੱਪੜ ਮਾਰ ਦਿੰਦੀ ਹੈ। ਇਹ ਰੀਲ ਵੀਡੀਓ ਸਨਾਇਆ ਰੰਜਨ @little.era12_official ਨਾਮ ਦੇ ਇੱਕ ਇੰਸਟਾਗ੍ਰਾਮ ਯੂਜ਼ਰ ਨੇ ਪੋਸਟ ਕੀਤਾ ਹੈ। ਹਾਲਾਂਕਿ ਔਰਤ ਨੇ ਇਸ ਰੀਲ ਨੂੰ ਇੱਕ ਕਾਮੇਡੀ ਵਜੋਂ ਬਣਾਇਆ ਸੀ, ਪਰ ਨੇਟੀਜ਼ਨਾਂ ਨੇ ਇਸ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ ਕਿਉਂਕਿ ਉਨ੍ਹਾਂ ਨੂੰ ਇਹ ਬਿਲਕੁਲ ਵੀ ਮਨੋਰੰਜਕ ਨਹੀਂ ਲੱਗਿਆ।

ਨੇਟੀਜ਼ਨਾਂ ਦਾ ਕਹਿਣਾ ਹੈ ਕਿ ਅਜਿਹੇ ਵੀਡੀਓ ਬੱਚਿਆਂ ਦੇ ਮਨਾਂ ਵਿੱਚ ਇਹ ਪ੍ਰਭਾਵ ਪਾਉਣਗੇ ਕਿ ਦੂਜਿਆਂ ਨੂੰ ਮਾਰਨਾ ਜਾਂ ਨਿਰਾਦਰ ਕਰਨਾ ਇੱਕ ਮਜ਼ੇਦਾਰ ਚੀਜ਼ ਹੈ। ਕਿਉਂਕਿ ਬੱਚੇ ਆਪਣੇ ਆਲੇ-ਦੁਆਲੇ ਦੇ ਲੋਕਾਂ, ਖਾਸ ਕਰਕੇ ਆਪਣੇ ਮਾਪਿਆਂ ਦੇ ਵਿਵਹਾਰ ਨੂੰ ਦੇਖ ਕੇ ਸਿੱਖਦੇ ਹਨ।

ਇਹ ਵੀ ਪੜ੍ਹੋ- ਇਹ ਭਾਰਤ ਹੈ, ਸਿਰਫ਼ ਹਿੰਦੀ ਬੋਲਾਂਗੀ, SBI ਮੈਨੇਜਰ ਨੂੰ ਕੰਨੜ ਬੋਲਣ ਲਈ ਕੀਤਾ ਮਜਬੂਰ

ਇੱਕ ਯੂਜ਼ਰ ਨੇ ਕਮੈਂਟ ਕੀਤਾ ਕਿ Content Creators ਨੂੰ ਅਜਿਹੇ ਕੰਟੈਂਟ ਨਹੀਂ ਬਣਾਉਣਾ ਚਾਹੀਦਾ ਹੈ। ਇੱਕ ਹੋਰ ਯੂਜ਼ਰ ਨੇ ਕਿਹਾ, ਭਾਵੇਂ ਇਹ ਰੀਲ ਲਈ ਕੀਤਾ ਗਿਆ ਹੈ, ਪਰ ਵਿਊਜ਼ ਅਤੇ ਲਾਈਕਸ ਲਈ ਕਿਸੇ ਵੀ ਹੱਦ ਤੱਕ ਜਾਣਾ ਸਹੀ ਨਹੀਂ ਹੈ, ਖਾਸ ਕਰਕੇ ਜਦੋਂ ਇਸ ਵਿੱਚ ਬੱਚਿਆਂ ਦੀ ਵਰਤੋਂ ਕੀਤੀ ਜਾ ਰਹੀ ਹੋਵੇ। ਇੱਕ ਹੋਰ ਯੂਜ਼ਰ ਨੇ ਲਿਖਿਆ, ਇਹ ਰੀਲ ਬਿਲਕੁਲ ਵੀ ਮਜ਼ਾਕੀਆ ਨਹੀਂ ਲੱਗੀ। ਬੇਨਤੀ ਇਹ ਹੈ ਕਿ ਬੱਚਿਆਂ ਨੂੰ ਮਜ਼ਾਕ ਦੇ ਨਾਮ ‘ਤੇ ਨਿਰਾਦਰ ਨਾ ਸਿਖਾਇਆ ਜਾਵੇ। ਕਿਉਂਕਿ, ਬੱਚੇ ਵੀ ਤੁਹਾਡੀਆਂ ਰੀਲਾਂ ਦੇਖਦੇ ਹਨ।

Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...