ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹੁਣ ਤਾਂ ਵਿਦੇਸ਼ੀਆਂ ਨੇ ਵੀ Bargaining ਕਰਨਾ ਸਿੱਖ ਲਿਆ, ਸ਼ਖਸ ਦੀ ਵੀਡੀਓ ਦੇਖ ਕੇ ਤੁਸੀਂ ਚੌਂਕ ਜਾਉਂਗੇ

Viral Video: ਭਾਰਤੀ ਬਾਜ਼ਾਰ 'ਚ ਜਾ ਕੇ ਸਹੀ ਕੀਮਤ 'ਤੇ ਸਾਮਾਨ ਖਰੀਦਣਾ ਹਰ ਕਿਸੇ ਦੀ ਵੱਸ ਦੀ ਗੱਲ ਨਹੀਂ ਹੈ। ਸਿਰਫ਼ ਉਹੀ ਵਿਅਕਤੀ ਜੋ ਚੰਗੀ ਤਰ੍ਹਾਂ ਮੋਲ-ਭਾਅ ਕਰਨਾ ਜਾਣਦਾ ਹੈ, ਇਹ ਕੰਮ ਚੰਗੀ ਤਰ੍ਹਾਂ ਕਰ ਸਕਦਾ ਹੈ। ਅਤੇ ਹੁਣ ਇੱਕ ਵਿਦੇਸ਼ੀ ਦੀ Bargaining ਦਾ ਵੀਡੀਓ ਵਾਇਰਲ ਹੋ ਰਿਹਾ ਹੈ ਜੋ ਤੁਹਾਨੂੰ ਹੈਰਾਨ ਕਰ ਦੇਵੇਗਾ। ਵਾਇਰਲ ਹੋ ਰਹੀ ਵੀਡੀਓ ਨੂੰ X ਪਲੇਟਫਾਰਮ 'ਤੇ @introvert_hu_ji ਨਾਮ ਦੇ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ। ਵੀਡੀਓ ਪੋਸਟ ਕਰਦੇ ਹੋਏ, ਕੈਪਸ਼ਨ ਲਿਖਿਆ ਹੈ, 'ਭਰਾ ਦੀ Bargaining ਦਾ ਹੁਨਰ ਮੇਰੇ ਨਾਲੋਂ ਬਿਹਤਰ ਹਨ।'

ਹੁਣ ਤਾਂ ਵਿਦੇਸ਼ੀਆਂ ਨੇ ਵੀ  Bargaining ਕਰਨਾ ਸਿੱਖ ਲਿਆ, ਸ਼ਖਸ ਦੀ ਵੀਡੀਓ ਦੇਖ ਕੇ ਤੁਸੀਂ ਚੌਂਕ ਜਾਉਂਗੇ
Follow Us
tv9-punjabi
| Published: 21 Dec 2024 11:29 AM

ਸੋਸ਼ਲ ਮੀਡੀਆ ਵਾਇਰਲ ਵੀਡੀਓਜ਼ ਦਾ ਇਕ ਚੱਲਦਾ ਫਿੱਰਦਾ ਅੱਡਾ ਹੈ ਜਿੱਥੇ ਹਰ ਦਿਨ ਅਲਗ-ਅਲਗ ਵੀਡੀਓ ਅਤੇ ਫੋਟੋ ਵਾਇਰਲ ਹੁੰਦੇ ਰਹਿੰਦੇ ਹਨ। ਵਾਇਰਲ ਕੰਟੈਂਟ ਦੇਖਣ ਤੋਂ ਬਾਅਦ ਲੋਕ ਉਸ ਤਰ੍ਹਾਂ React ਵੀ ਕਰਦੇ ਹਨ। ਕੁਝ ਵੀਡੀਓ ਅਜਿਹੇ ਪਾਏ ਜਾਂਦੇ ਹਨ, ਜਿਨ੍ਹਾਂ ਨੂੰ ਦੇਖ ਕੇ ਦਰਸ਼ਕ ਵੀ ਹੈਰਾਨ ਰਹਿ ਜਾਂਦੇ ਹਨ। ਤੁਸੀਂ ਜੇਕਰ ਵਾਇਰਲ ਵੀਡੀਓ ਨੂੰ ਦੇਖਦੇ ਹੋ ਤਾਂ ਫਿਰ ਇਹ ਗੱਲ ਚੰਗੀ ਤਰ੍ਹਾਂ ਸਮਝਦੇ ਹੋਵੋਗੇ। ਅਜੇ ਵੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਅਤੇ ਉਹ ਵੀਡੀਓ ਤੁਹਾਨੂੰ ਜ਼ਰੂਰ ਹੈਰਾਨ ਕਰ ਦੇਵੇਗਾ। ਆਓ ਤੁਹਾਨੂੰ ਦੱਸਦੇ ਹਾਂ ਵਾਇਰਲ ਵੀਡੀਓ ਬਾਰੇ।

ਹੁਣ ਜੋ ਵੀਡੀਓ ਵਾਇਰਲ ਹੋ ਰਿਹਾ ਹੈ, ਉਸ ‘ਚ ਦੇਖਿਆ ਜਾ ਰਿਹਾ ਹੈ ਕਿ ਇਕ ਵਿਦੇਸ਼ੀ ਸ਼ਖਸ ਸ਼ੌਪਿੰਗ ਲਈ ਬਾਜ਼ਾਰ ‘ਚ ਗਿਆ ਹੋਇਆ ਹੈ। ਉੱਥੇ ਇੱਕ ਵਿਅਕਤੀ ਬੈਗ ਵੇਚਦਾ ਨਜ਼ਰ ਆ ਰਿਹਾ ਹੈ। ਬੈਗ ਵੇਚਣ ਵਾਲੇ ਕੋਲ ਸ਼ਖਸ ਨੂੰ ਇਕ ਬੈਗ ਪਸੰਦ ਆਇਆ ਜਿਸ ਦੀ ਕੀਮਤ ਉਸ ਨੇ 1200 ਰੁਪਏ ਦੱਸੀ। ਵਿਦੇਸ਼ੀ ਨੇ ਇਸ ਕੀਮਤ ‘ਤੇ ਉਸ ਬੈਗ ਨੂੰ ਖਰੀਦਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਹ 200 ਰੁਪਏ ਦੇਵੇਗਾ। ਇਸ ਤੋਂ ਬਾਅਦ ਦੋਵਾਂ ਵਿਚਾਲੇ ਗੱਲਬਾਤ ਸ਼ੁਰੂ ਹੁੰਦੀ ਹੈ। ਅੰਤ ਵਿੱਚ ਵਿਦੇਸ਼ੀ ਉਸ ਬੈਗ ਨੂੰ 350 ਰੁਪਏ ਵਿੱਚ ਖਰੀਦਦਾ ਹੈ।

ਇਹ ਵੀ ਪੜ੍ਹੋ- ਸ਼ਖਸ ਨੂੰ ਹੋ ਗਈ ਅਜੀਬੋ-ਗਰੀਬ ਬੀਮਾਰੀ, ਹੱਡੀ ਚ ਬਦਲ ਗਿਆ ਪ੍ਰਾਈਵੇਟ ਪਾਰਟ

ਜੋ ਵੀਡੀਓ ਤੁਸੀਂ ਹੁਣੇ ਦੇਖਿਆ ਹੈ ਉਹ X ਪਲੇਟਫਾਰਮ ‘ਤੇ @introvert_hu_ji ਨਾਮ ਦੇ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ। ਵੀਡੀਓ ਪੋਸਟ ਕਰਦੇ ਹੋਏ, ਕੈਪਸ਼ਨ ਲਿਖਿਆ ਹੈ, ‘ਭਰਾ ਦਾ Bargaining ਹੁਨਰ ਮੇਰੇ ਨਾਲੋਂ ਬਿਹਤਰ ਹਨ।’ ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 5 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਕਮੈਂਟ ਕੀਤਾ ਅਤੇ ਲਿਖਿਆ- Bargaining ਵੀ ਇੱਕ ਕਲਾ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਇਹ ਬਹੁਤ ਚਲਾਕ ਹੈ। ਤੀਜੇ ਯੂਜ਼ਰ ਨੇ ਲਿਖਿਆ- ਉਹ ਬਹੁਤ ਚੰਗੀ ਤਰ੍ਹਾਂ Bargaining ਕਰ ਰਿਹਾ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਸਾਡੀਆਂ ਮਾਵਾਂ ਵੀ ਇੰਨੀ Bargaining ਨਹੀਂ ਕਰਦੀਆਂ।

ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ...
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ...
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?...
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ...
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ...
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !...
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ  ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ...
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?...
ਰੰਧਾਵਾਂ ਦਾ ਵੱਡਾ ਬਿਆਨ ਬੋਲੇ- ਕਿਸਾਨਾਂ ਦੇ ਉੱਤੇ ਅਣ-ਐਲਾਨੀ Emergency ਹੈ, Subsidy ਉਨ੍ਹਾਂ ਨੂੰ ਦੇਣੀ ਹੀ ਪਵੇਗੀ
ਰੰਧਾਵਾਂ ਦਾ ਵੱਡਾ ਬਿਆਨ ਬੋਲੇ- ਕਿਸਾਨਾਂ ਦੇ ਉੱਤੇ ਅਣ-ਐਲਾਨੀ Emergency ਹੈ, Subsidy ਉਨ੍ਹਾਂ ਨੂੰ ਦੇਣੀ ਹੀ ਪਵੇਗੀ...