ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral: ਸਾੜੀ ‘ਚ ਵਿਦੇਸ਼ੀ ਕੁੜੀਆਂ ਨੇ ਰਜਨੀਕਾਂਤ ਦੇ ਗੀਤ ‘ਤੇ ਕੀਤਾ ਕਮਾਲ ਦਾ ਡਾਂਸ, ਦੇਖੋ Video

Viral Dance Video: ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਤੁਹਾਡਾ ਦਿਲ ਖੁਸ਼ ਹੋ ਜਾਵੇਗਾ। ਦਰਅਸਲ, ਵੀਡੀਓ 'ਚ ਕੁਝ ਵਿਦੇਸ਼ੀ ਔਰਤਾਂ ਨੂੰ ਸੁਪਰਸਟਾਰ ਰਜਨੀਕਾਂਤ ਦੇ ਗੀਤ 'ਤੇ ਡਾਂਸ ਕਰਦੇ ਦੇਖਿਆ ਜਾ ਸਕਦਾ ਹੈ।

Viral: ਸਾੜੀ ‘ਚ ਵਿਦੇਸ਼ੀ ਕੁੜੀਆਂ ਨੇ ਰਜਨੀਕਾਂਤ ਦੇ ਗੀਤ ‘ਤੇ ਕੀਤਾ ਕਮਾਲ ਦਾ ਡਾਂਸ, ਦੇਖੋ Video
ਸਾੜੀ ‘ਚ ਵਿਦੇਸ਼ੀ ਕੁੜੀਆਂ ਨੇ ਰਜਨੀਕਾਂਤ ਦੇ ਗੀਤ ‘ਤੇ ਕੀਤਾ ਕਮਾਲ ਦਾ ਡਾਂਸ
Follow Us
tv9-punjabi
| Updated On: 15 Oct 2024 16:05 PM

ਪੂਰਾ ਸੋਸ਼ਲ ਮੀਡੀਆ ਕੁੜੀਆਂ ਦੇ ਡਾਂਸ ਦੀਆਂ ਵੀਡੀਓਜ਼ ਨਾਲ ਭਰਿਆ ਹੋਇਆ ਹੈ। ਲੋਕ ਇਸ ਨੂੰ ਬਹੁਤ ਦੇਖਦੇ ਹਨ ਅਤੇ ਅੱਗੇ ਸ਼ੇਅਰ ਵੀ ਕਰਦੇ ਹਨ। ਪਰ ਕੁੜੀਆਂ ਦੇ ਡਾਂਸ ਕਰਨ ਦੀਆਂ ਕੁਝ ਵੀਡੀਓਜ਼ ਹਨ ਜੋ ਲੋਕਾਂ ਦੇ ਦਿਲ ਤੇ ਦਿਮਾਗ ‘ਤੇ ਛਾਪ ਛੱਡਦੀਆਂ ਹਨ। ਹਾਲ ਹੀ ‘ਚ ਵਿਦੇਸ਼ੀ ਕੁੜੀਆਂ ਦੇ ਡਾਂਸ ਦਾ ਅਜਿਹਾ ਹੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਹ ਦੇਖ ਕੇ ਲੋਕਾਂ ਦੀਆਂ ਅੱਖਾਂ ਚਮਕ ਉੱਠੀਆਂ ਹਨ। ਇਨ੍ਹਾਂ ਕੁੜੀਆਂ ਦਾ ਡਾਂਸ ਦੇਖ ਲੋਕਾਂ ਦਾ ਦਿਲ ਗਾਰਡਨ-ਗਾਰਡਨ ਹੋ ਗਿਆ।

ਵੀਡੀਓ ‘ਚ ਕੁਝ ਮਲੇਸ਼ੀਅਨ ਕੁੜੀਆਂ ਸਾੜੀਆਂ ਪਹਿਨ ਕੇ ਚੌਰਾਹੇ ‘ਤੇ ਸੁਪਰਸਟਾਰ ਰਜਨੀਕਾਂਤ ਮਾਨਸਿਲਿਓ ਦੇ ਗੀਤ ‘ਤੇ ਜ਼ਬਰਦਸਤ ਡਾਂਸ ਕਰ ਰਹੀਆਂ ਹਨ। ਉਨ੍ਹਾਂ ਦੇ ਇਸ ਡਾਂਸ ਨੂੰ ਦੇਖ ਕੇ ਇੰਝ ਲੱਗਦਾ ਹੈ ਕਿ ਜਿਵੇਂ ਰਜਨੀਕਾਂਤ ਭਾਰਤ ‘ਚ ਹੀ ਨਹੀਂ ਬਲਕਿ ਵਿਦੇਸ਼ਾਂ ‘ਚ ਵੀ ਉਨ੍ਹਾਂ ਦੀ ਕਾਫੀ ਫੈਨ ਫਾਲੋਇੰਗ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਭਾਰਤੀ ਰਵਾਇਤੀ ਸਾੜੀਆਂ ਪਹਿਨ ਕੇ ਕੁਝ ਵਿਦੇਸ਼ੀ ਔਰਤਾਂ ਚੌਰਾਹੇ ‘ਤੇ ਐਨਰਜੀ ਨਾਲ ਡਾਂਸ ਕਰ ਰਹੀਆਂ ਹਨ। ਜਿਸ ਗੀਤ ‘ਤੇ ਵਿਦੇਸ਼ੀ ਕੁੜੀਆਂ ਡਾਂਸ ਕਰ ਰਹੀਆਂ ਹਨ, ਉਹ ਰਜਨੀਕਾਂਤ ਦੀ ਫਿਲਮ ਦਾ ਹੈ। ਇਸ ਗੀਤ ਦਾ ਕ੍ਰੇਜ਼ ਕਾਫੀ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ- ਚਾਰੋਂ ਪਾਸਿਓਂ ਸ਼ੇਰਾਂ ਨੇ ਘੇਰੀ ਹੋਈ ਸੀ ਮੱਝ, ਹਾਥੀ ਨੇ ਬਚਾਈ ਜਾਨ, ਪਲਟ ਦਿੱਤੀ ਗੇਮ

ਰਜਨੀਕਾਂਤ ਸਾਊਥ ਸਿਨੇਮਾ ਲਈ ਭਗਵਾਨ ਦੀ ਤਰ੍ਹਾਂ ਹਨ। ਦੱਖਣ ਵਿਚ ਕਈ ਥਾਵਾਂ ‘ਤੇ ਲੋਕਾਂ ਨੇ ਰਜਨੀਕਾਂਤ ਦੇ ਸਨਮਾਨ ਵਿਚ ਮੰਦਰ ਬਣਾਏ ਹਨ। ਲੋਕਾਂ ਵਿੱਚ ਉਨ੍ਹਾਂ ਦਾ ਕ੍ਰੇਜ਼ ਇੰਨਾ ਜਬਰਦਸਤ ਹੈ ਕਿ ਜਦੋਂ ਵੀ ਉਨ੍ਹਾਂ ਦੀ ਕੋਈ ਫਿਲਮ ਸਿਨੇਮਾਘਰਾਂ ਵਿੱਚ ਦਿਖਾਈ ਜਾਂਦੀ ਹੈ ਤਾਂ ਕਈ ਸ਼ਹਿਰਾਂ ਵਿੱਚ ਜਨਤਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਜਾਂਦਾ ਹੈ। ਇਹ ਕ੍ਰੇਜ਼ ਹੁਣ ਭਾਰਤ ਦੇ ਰਸਤੇ ਦੂਜੇ ਦੇਸ਼ਾਂ ਤੱਕ ਪਹੁੰਚ ਗਿਆ ਹੈ। ਵਾਇਰਲ ਹੋ ਰਹੀ ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ @Wiwin Ariantika ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਕਰੀਬ 60 ਲੱਖ ਲੋਕਾਂ ਨੇ ਦੇਖਿਆ ਅਤੇ ਕਰੀਬ 5 ਲੱਖ ਲੋਕਾਂ ਨੇ ਲਾਈਕ ਕੀਤਾ। ਉਥੇ ਹੀ ਕਈ ਲੋਕਾਂ ਨੇ ਇਸ ਵੀਡੀਓ ‘ਤੇ ਕਮੈਂਟ ਵੀ ਕੀਤੇ ਹਨ ਅਤੇ ਡਾਂਸ ਕਰ ਰਹੀਆਂ ਵਿਦੇਸ਼ੀ ਕੁੜੀਆਂ ‘ਤੇ ਆਪਣਾ ਪਿਆਰ ਜਤਾਇਆ ਹੈ। ਇਸ ਦੇ ਨਾਲ ਹੀ ਕਈ ਹੋਰ ਲੋਕਾਂ ਨੇ ਵੀ ਰਜਨੀਕਾਂਤ ਦੇ ਕ੍ਰੇਜ਼ ਨੂੰ ਲੈ ਕੇ ਟਿੱਪਣੀਆਂ ਕੀਤੀਆਂ ਹਨ।

ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖਤਰ
ਬਾਬਾ ਸਿੱਦੀਕੀ ਕਤਲਕਾਂਡ: ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖਤਰ...
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ...
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ...
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ...
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ...
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ...
TV9 ਫੈਸਟੀਵਲ ਆਫ ਇੰਡੀਆ: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ
TV9 ਫੈਸਟੀਵਲ ਆਫ ਇੰਡੀਆ: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ...
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 77% ਕਮੀ: ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 77% ਕਮੀ: ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ...
Festival of India 2024 Day-3: TV9 ਫੈਸਟੀਵਲ ਆਫ ਇੰਡੀਆ ਵਿੱਚ ਪਹੁੰਚੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ
Festival of India 2024 Day-3: TV9 ਫੈਸਟੀਵਲ ਆਫ ਇੰਡੀਆ ਵਿੱਚ ਪਹੁੰਚੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ...
Festival of India 2024 Day-2: TV9 ਫੈਸਟੀਵਲ ਆਫ ਇੰਡੀਆ ਦੇ ਦੂਜੇ ਦਿਨ ਕਾਂਗਰਸ ਅਤੇ ਭਾਜਪਾ ਨੇਤਾ ਪਹੁੰਚੇ
Festival of India 2024 Day-2: TV9 ਫੈਸਟੀਵਲ ਆਫ ਇੰਡੀਆ ਦੇ ਦੂਜੇ ਦਿਨ ਕਾਂਗਰਸ ਅਤੇ ਭਾਜਪਾ ਨੇਤਾ ਪਹੁੰਚੇ...
ਲੂਣ ਤੋਂ ਲੈ ਕੇ ਸਟੀਲ ਤੱਕ... ਕਿਵੇਂ ਰਤਨ ਟਾਟਾ ਨੇ ਟਾਟਾ ਗਰੁੱਪ ਨੂੰ ਭਰੋਸੇ ਦਾ ਦੂਜਾ ਨਾਮ ਬਣਾਇਆ?
ਲੂਣ ਤੋਂ ਲੈ ਕੇ ਸਟੀਲ ਤੱਕ... ਕਿਵੇਂ ਰਤਨ ਟਾਟਾ ਨੇ ਟਾਟਾ ਗਰੁੱਪ ਨੂੰ ਭਰੋਸੇ ਦਾ ਦੂਜਾ ਨਾਮ ਬਣਾਇਆ?...
ਰਤਨ ਟਾਟਾ ਦੀ ਮੌਤ 'ਤੇ ਕੀ ਬੋਲੇ ਜਮਸ਼ੇਦਪੁਰ ਦੇ ਲੋਕ? ਝਾਰਖੰਡ 'ਚ ਇੱਕ ਦਿਨ ਦੇ ਰਾਜਕੀ ਸੋਗ ਦਾ ਐਲਾਨ
ਰਤਨ ਟਾਟਾ ਦੀ ਮੌਤ 'ਤੇ ਕੀ ਬੋਲੇ ਜਮਸ਼ੇਦਪੁਰ ਦੇ ਲੋਕ? ਝਾਰਖੰਡ 'ਚ ਇੱਕ ਦਿਨ ਦੇ ਰਾਜਕੀ ਸੋਗ ਦਾ ਐਲਾਨ...