AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

OMG: ਦਾਜ ‘ਚ ਲਾੜੇ ਸਾਹਮਣੇ ਲਗਾ ਦਿੱਤਾ ਬਾਜ਼ਾਰ, ਵਿਆਹ ਦੇ ਗਿਫਟ ‘ਚ SUV ਸਮੇਤ ਮਿਲੀਆਂ 100 ਤੋਂ ਵੱਧ ਚੀਜ਼ਾਂ, Video Viral

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਜਿਸ 'ਚ ਲਾੜੀ ਦੇ ਪਰਿਵਾਰ ਵਾਲਿਆਂ ਨੇ ਲਾੜੇ ਨੂੰ ਤੋਹਫੇ ਵਜੋਂ ਕਈ ਚੀਜ਼ਾਂ ਦਿੱਤੀਆਂ ਹਨ। ਇਸ ਵਿੱਚ ਇੱਕ SUV ਕਾਰ, ਰਸੋਈ ਦੀਆਂ ਸਾਰੀਆਂ ਚੀਜਾਂ, ਫਰਿੱਜ, ਏਅਰ ਕੰਡੀਸ਼ਨਰ, ਵਾਸ਼ਿੰਗ ਮਸ਼ੀਨ, ਕੱਪ ਬੋਰਡ, ਬੈੱਡ ਅਤੇ ਸੋਫਾ ਸ਼ਾਮਲ ਹੈ। ਇਸ ਵੀਡੀਓ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ।

OMG: ਦਾਜ 'ਚ ਲਾੜੇ ਸਾਹਮਣੇ ਲਗਾ ਦਿੱਤਾ ਬਾਜ਼ਾਰ, ਵਿਆਹ ਦੇ ਗਿਫਟ 'ਚ SUV ਸਮੇਤ ਮਿਲੀਆਂ 100 ਤੋਂ ਵੱਧ ਚੀਜ਼ਾਂ, Video Viral
tv9-punjabi
| Updated On: 29 Nov 2023 18:05 PM IST
Share
ਟ੍ਰੈਡਿੰਗ ਨਿਊਜ। ਵਿਆਹਾਂ ਵਿੱਚ ਦਾਜ ਦੇਣ ਅਤੇ ਲੈਣ ਦੀ ਪਰੰਪਰਾ ਲੰਬੇ ਸਮੇਂ ਤੋਂ ਚੱਲੀ ਆ ਰਹੀ ਹੈ। ਅੱਜ ਵੀ ਲੋਕ ਇਸ ਪਰੰਪਰਾ ਨੂੰ ਅੱਗੇ ਵਧਾਉਂਦੇ ਨਜ਼ਰ ਆਉਂਦੇ ਹਨ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਇੱਕ ਵਿਆਹ ਸਮਾਗਮ ਦਾ ਹੈ, ਜਿਸ ਵਿੱਚ ਕਾਰ ਤੋਂ ਲੈ ਕੇ ਰਸੋਈ ਦੇ ਲਗਭਗ ਸਾਰੇ ਬਰਤਨ ਤੋਹਫ਼ੇ ਵਜੋਂ ਦਿੱਤੇ ਗਏ ਸਨ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਲੋਕ ਗੁੱਸੇ ‘ਚ ਹਨ। ਇਸ ਦੇ ਨਾਲ ਹੀ ਲੋਕ ਉਤਸ਼ਾਹ ਨਾਲ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ। ਹੁਣ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਲਾੜੀ ਦੇ ਪਰਿਵਾਰ ਵਾਲਿਆਂ ਨੇ ਲਾੜੇ ਨੂੰ ਤੋਹਫੇ ਵਜੋਂ ਕਈ ਚੀਜ਼ਾਂ ਦਿੱਤੀਆਂ ਹਨ। ਇਸ ਵਿੱਚ ਇੱਕ SUV ਕਾਰ, ਪਲੇਟ, ਫਰਾਈ ਪੈਨ, ਫਰਿੱਜ, ਏਅਰ ਕੰਡੀਸ਼ਨਰ, ਵਾਸ਼ਿੰਗ ਮਸ਼ੀਨ, ਕੱਪ ਬੋਰਡ, ਬੈੱਡ ਅਤੇ ਸੋਫਾ ਸ਼ਾਮਲ ਹੈ। ਇਸ ਵੀਡੀਓ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਇਸ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਖੂਬ ਬਹਿਸ ਹੋ ਰਹੀ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ @rose_k01 ਨਾਂ ਦੇ ਯੂਜ਼ਰ ਨੇ ਸ਼ੇਅਰ ਕੀਤਾ ਹੈ। ਵੀਡੀਓ ਦੇ ਨਾਲ, ਉਸਨੇ ਕੈਪਸ਼ਨ ਲਿਖਿਆ ਕਿ ਇਹ ਇੱਕ ਲਾਟਰੀ ਇਨਾਮ ਸੈੱਟਅੱਪ ਵਰਗਾ ਲੱਗਦਾ ਹੈ। ਕੋਈ ਦਾਜ ਵਿੱਚ ਇੰਨਾ ਸਮਾਨ ਕਿਉਂ ਦੇ ਰਿਹਾ ਹੈ?

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...