AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Funny Video: ਜੈਮਾਲਾ ਦੇ ਤੁਰੰਤ ਬਾਅਦ ਲਾੜੇ ਨੇ ਕੀਤੀ ਅਜਿਹੀ ਹਰਕਤ, ਦੇਖ ਕੇ ਲੋਟਪੋਟ ਹੋ ਗਈ ਜਨਤਾ

Funny Wedding Viral Video: ਇਹ ਮਜੇਦਾਰ ਘਟਨਾ ਜੈਮਾਲਾ ਦੀ ਰਸਮ ਤੋਂ ਬਾਅਦ ਦੀ ਹੈ। ਇਸ ਵਾਇਰਲ ਵੀਡੀਓ ਵਿੱਚ, ਲਾੜਾ ਅਤੇ ਲਾੜੀ ਸਟੇਜ 'ਤੇ ਖੜ੍ਹੇ ਦਿਖਾਈ ਦੇ ਰਹੇ ਹਨ। ਲਾੜਾ ਇੱਕ ਗੁਲਾਬ ਫੜ ਕੇ ਫਿਲਮੀ ਅੰਦਾਜ਼ ਵਿੱਚ ਲਾੜੀ ਨੂੰ ਪ੍ਰਪੋਜ਼ ਕਰਨ ਦੀ ਤਿਆਰੀ ਕਰ ਰਿਹਾ ਹੈ।

Funny Video: ਜੈਮਾਲਾ ਦੇ ਤੁਰੰਤ ਬਾਅਦ ਲਾੜੇ ਨੇ ਕੀਤੀ ਅਜਿਹੀ ਹਰਕਤ, ਦੇਖ ਕੇ ਲੋਟਪੋਟ ਹੋ ਗਈ ਜਨਤਾ
Image Credit source: X/@riskyyadav41
tv9-punjabi
| Updated On: 27 Nov 2025 17:12 PM IST

Wedding Viral Video: ਵਿਆਹ ਦਾ ਸੀਜ਼ਨ ਚੱਲ ਰਿਹਾ ਹੈ, ਅਤੇ ਇਸ ਦੌਰਾਨ, ਸੋਸ਼ਲ ਮੀਡੀਆ ‘ਤੇ ਇੱਕ ਮਜ਼ਾਕੀਆ ਵੀਡੀਓ ਸਾਹਮਣੇ ਆਇਆ ਹੈ ਜਿਸ ਨੇ ਨੇਟੀਜ਼ਨਸ ਨੂੰ ਲੋਟਪੋਟ ਹੋਣ ਤੇ ਮਜਬੂਰ ਕਰ ਦਿੱਤਾ ਹੈ। ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਲਾੜਾ ਲਾੜੀ ਨੂੰ ਰੋਮਾਂਟਿਕ ਅੰਦਾਜ ‘ਚ ਗੁਲਾਬ ਦੇਣ ਲਈ ਗੋਡਿਆਂ ਭਾਰ ਬਹਿਣ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਵਿਚਾਰਾ ਅਜਿਹਾ ਨਹੀਂ ਕਰ ਸਕਿਆ, ਅਤੇ ਪ੍ਰਪੋਜਲ ਬੁਰੀ ਤਰ੍ਹਾਂ ਫਲਾਪ ਹੋ ਗਿਆ।

ਇਹ ਮਜੇਦਾਰ ਘਟਨਾ ਜੈਮਾਲਾ ਦੀ ਰਸਮ ਤੋਂ ਬਾਅਦ ਦੀ ਹੈ। ਇਸ ਵਾਇਰਲ ਵੀਡੀਓ ਵਿੱਚ, ਲਾੜਾ ਅਤੇ ਲਾੜੀ ਸਟੇਜ ‘ਤੇ ਖੜ੍ਹੇ ਦਿਖਾਈ ਦੇ ਰਹੇ ਹਨ। ਲਾੜਾ ਗੁਲਾਬ ਫੜ ਕੇ ਫਿਲਮੀ ਅੰਦਾਜ਼ ਵਿੱਚ ਦੁਲਹਨ ਨੂੰ ਪ੍ਰਪੋਜ਼ ਕਰਨ ਦੀ ਤਿਆਰੀ ਕਰ ਰਿਹਾ ਹੈ।

ਪਰ ਜਿਵੇਂ ਹੀ ਲਾੜਾ ਗੋਡੇ ਟੇਕਣ ਦੀ ਕੋਸ਼ਿਸ਼ ਕਰਦਾ ਹੈ, ਉਹ ਬੁਰੀ ਤਰ੍ਹਾਂ ਲੜਖੜਾ ਜਾਂਦਾ ਹੈ। ਅਜਿਹਾ ਲੱਗਦਾ ਹੈ ਜਿਵੇਂ ਉਸਨੂੰ ਗੋਡੇ ਟੇਕਣਾ ਵੀ ਨਹੀਂ ਆਉਂਦਾ। ਉਹ ਕਈ ਵਾਰ ਇੱਧਰ-ਉੱਧਰ ਲੁਢਕਤਾ ਹੈ ਅਤੇ ਕਈ ਵਾਰ ਖੁਦ ਨੂੰ ਸੰਭਾਲਦਾ ਹੈ।

ਇਸ ਤੋਂ ਬਾਅਦ ਲਾੜੇ ਦੇ ਦੋਸਤ ਪ੍ਰਪੋਜ਼ਲ ਗੁਰੂ ਵਜੋਂ ਅੱਗੇ ਆਉਂਦੇ ਹਨ ਅਤੇ ਉਸਨੂੰ ਗੋਡੇ ਟੇਕਣ ਦਾ ਤਰੀਕਾ ਸਿਖਾਉਂਦੇ ਹਨ। ਇੱਕ ਦੋਸਤ ਤਾਂ ਇੱਕ ਡੈਮੋ ਵੀ ਦਿੰਦਾ ਹੈ, ਪਰ ਲਾੜੇ ਨੂੰ ਕੁਝ ਵੀ ਸਮਝ ਨਹੀਂ ਆਉਂਦਾ ਹੈ ਅਤੇ ਆਪਣੀਆਂ ਪੂਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਰੋਮਾਂਟਿਕ ਪੋਜ਼ ਦੇਣ ਵਿੱਚ ਨਹੀਂ ਬੈਠ ਪਾਉਂਦਾ ਹੈ।

ਅੰਤ ਵਿੱਚ, ਲਾੜਾ ਹਾਰ ਮੰਨ ਲੈਂਦਾ ਹੈ ਅਤੇ ਝਿਜਕਦੇ ਹੋਏ ਦੁਲਹਨ ਦੇ ਹੱਥ ਵਿੱਚ ਗੁਲਾਬ ਰੱਖ ਦਿੰਦਾ ਹੈ। ਮੌਜੂਦ ਹਰ ਕੋਈ ਲਾੜੇ ਦੀਆਂ ਬੇਚੈਨ ਹਰਕਤਾਂ ਨੂੰ ਵੇਖ ਕੇ ਹੱਸ-ਹੱਸ ਕੇ ਮੂੱਧਾ ਹੋ ਜਾਂਦਾ ਹੈ।

ਦੇਖਣ ਯੋਗ ਸੀ ਲਾੜੀ ਦਾ ਚਿਹਰਾ

ਵੀਡੀਓ ਵਿੱਚ ਤੁਸੀਂ ਦੇਖੋਗੇ ਕਿ ਲਾੜੇ ਦੀਆਂ ਅਸਫਲ ਕੋਸ਼ਿਸ਼ਾਂ ਅਤੇ ਫਿਰ ਉਸਦੇ ਹਾਰ ਮੰਨਣ ਅਤੇ ਉਸਨੂੰ ਗੁਲਾਬ ਸੌਂਪਣ ਤੋਂ ਬਾਅਦ ਦੁਲਹਨ ਦਾ ਮੂਡ ਆਫ ਹੋ ਜਾਂਦਾ ਹੈ। ਉਹ ਇੰਝ ਰਿਐਕਟ ਕਰਦੀ ਹੈ ਜਿਵੇਂ ਉਹ ਚੁੱਪਚਾਪ ਕਹਿ ਰਹੀ ਹੋਵੇ, “ਤੂੰਮ ਸੇ ਨਾ ਹੋ ਪਾਏਗਾ।”

X (ਪਹਿਲਾਂ ਟਵਿੱਟਰ) ਹੈਂਡਲ @riskyyadav41 ਦੁਆਰਾ ਸ਼ੇਅਰ ਕੀਤਾ ਗਿਆ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਨੇਟੀਜ਼ਨਸ ਵੀਡੀਓ ‘ਤੇ ਜੋਰਦਾਰ ਕੁਮੈਂਟ ਕਰ ਰਹੇ ਹਨ। ਇੱਕ ਨੇ ਲਿਖਿਆ, “ਉਹ ਮਾਸੂਮ ਹੈ, ਪਰ ਰੋਮਾਂਸ ਵਿੱਚ ਜ਼ੀਰੋ।” ਇੱਕ ਹੋਰ ਨੇ ਮਜ਼ਾਕ ਉਡਾਇਆ, “ਕੀ ਤੁਸੀਂ ਲਾੜਾ ਬਣਨ ਜਾ ਰਹੇ ਹੋ?” ਇੱਕ ਹੋਰ ਯੂਜਰ ਨੇ ਟਿੱਪਣੀ ਕੀਤੀ, “ਤੁਹਾਨੂੰ ਪ੍ਰੈਕਟਿਸ ਕਰਨੀ ਚਾਹੀਦੀ ਸੀ, ਭਰਾ।”

ਇੱਥੇ ਵੇਖੋ ਵੀਡੀਓ

Follow Us
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...