AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Viral: ਕੁੜੀ ਨਾਲ Gaming Zone ‘ਚ ਖੇਡ ਰਿਹਾ ਸੀ ਮੁੰਡਾ, ਹੋਇਆ ਅਜਿਹਾ ਰਹਿ ਗਿਆ ਹੱਕਾ-ਬੱਕਾ

Video Viral: ਮਜ਼ੇਦਾਰ ਵੀਡੀਓਜ਼ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੇ ਹਨ। ਲੋਕ ਇਨ੍ਹਾਂ ਨੂੰ ਬਹੁਤ ਤੇਜ਼ੀ ਨਾਲ ਲਾਈਕ ਅਤੇ ਸ਼ੇਅਰ ਕਰਦੇ ਹਨ। ਫਿਲਹਾਲ ਸੋਸ਼ਲ ਮੀਡੀਆ 'ਤੇ ਅਜਿਹਾ ਹੀ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਨੂੰ ਦੇਖ ਕੇ ਲੋਕ ਆਪਣਾ ਹਾਸਾ ਨਹੀਂ ਕੰਟਰੋਲ ਕਰ ਪਾ ਰਹੇ ਹਨ। ਵਾਇਰਲ ਵੀਡੀਓ 'ਚ ਇਕ ਕੁੜੀ ਨੇ ਖੇਡਦੇ ਹੋਏ ਇਕ ਮੁੰਡੇ ਨਾਲ ਅਜਿਹੀ ਸੋਚੀ-ਸਮਝੀ ਸਾਜ਼ਿਸ਼ ਨੂੰ ਅੰਜਾਮ ਦਿੱਤਾ, ਜਿਸ ਦੀ ਉਸ ਲੜਕੇ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ।

Viral: ਕੁੜੀ ਨਾਲ Gaming Zone 'ਚ ਖੇਡ ਰਿਹਾ ਸੀ ਮੁੰਡਾ, ਹੋਇਆ ਅਜਿਹਾ ਰਹਿ ਗਿਆ ਹੱਕਾ-ਬੱਕਾ
tv9-punjabi
| Published: 11 Nov 2024 19:00 PM IST
Share

ਸੋਸ਼ਲ ਮੀਡੀਆ ‘ਤੇ ਹਰ ਰੋਜ਼ ਇਨ੍ਹੇ ਵੀਡੀਓਜ਼ ਵਾਇਰਲ ਹੁੰਦੇ ਹਨ ਜਿਨ੍ਹਾਂ ਨੂੰ ਦੇਖ ਕੇ ਤੁਹਾਡਾ ਦਿਨ ਕਦੋਂ ਨਿਕਲ ਗਿਆ ਤੁਹਾਨੂੰ ਇਸ ਬਾਰੇ ਕੋਈ ਅੰਦਾਜ਼ਾ ਵੀ ਨਹੀਂ ਲੱਗੇਗਾ। ਲੋਕ ਜ਼ਿਆਦਾਤਰ ਮਜ਼ੇਦਾਰ ਵੀਡੀਓ ਦੇਖਦੇ ਅਤੇ ਸ਼ੇਅਰ ਕਰਦੇ ਹਨ। ਅਜਿਹੇ ਵੀਡੀਓ ਬਹੁਤ ਜਲਦੀ ਵਾਇਰਲ ਹੋ ਜਾਂਦੇ ਹਨ। ਹਾਲ ਹੀ ‘ਚ ਅਜਿਹਾ ਹੀ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਨੂੰ ਦੇਖਣ ਤੋਂ ਬਾਅਦ ਤੁਹਾਡਾ ਹਾਸਾ ਨਹੀਂ ਰੁਕੇਗਾ। ਵਾਇਰਲ ਵੀਡੀਓ ‘ਚ ਇਕ ਕੁੜੀ ਨੇ ਖੇਡਦੇ ਹੋਏ ਇਕ ਮੁੰਡੇ ਨਾਲ ਅਜਿਹੀ ਸੋਚੀ-ਸਮਝੀ ਸਾਜ਼ਿਸ਼ ਨੂੰ ਅੰਜਾਮ ਦਿੱਤਾ, ਜਿਸ ਦੀ ਉਸ ਲੜਕੇ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ।

ਦਰਅਸਲ, ਇਹ ਮਾਮਲਾ ਇਕ Gaming Zone ਦਾ ਹੈ। ਜਿੱਥੇ ਇਕ ਮੁੰਡਾ ਅਤੇ ਕੁੜੀ ਜੰਪਿੰਗ ਬੈਗ ਉੱਤੇ ਛਾਲ ਮਾਰ ਰਹੇ ਸਨ। ਪਰ ਕੁਝ ਸਮੇਂ ਬਾਅਦ ਕੁੜੀ ਨੇ ਮਜ਼ੇਦਾਰ ਅੰਦਾਜ਼ ਵਿੱਚ ਖੇਡਦੇ ਹੋਏ ਮੁੰਡੇ ਨੂੰ ਥੱਪੜ ਮਾਰ ਦਿੱਤਾ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਮੁੰਡਾ ਅਤੇ ਕੁੜੀ ਇਕ ਦੂਜੇ ਦਾ ਹੱਥ ਫੜ ਕੇ ਜੰਪਿੰਗ ਬੈਗ ‘ਤੇ ਛਾਲਾਂ ਮਾਰ ਰਹੇ ਹਨ। ਨਾਲ ਹੀ ਇਕ ਤੋਂ ਇਕ ਕਰਤਬ ਕਰ ਰਹੇ ਹਨ। ਇਸੇ ਸਿਲਸਿਲੇ ਵਿੱਚ ਕੁੜੀ ਨੇ ਅਚਾਨਕ ਮੁੰਡੇ ਨੂੰ ਖੇਡਦੇ ਹੋਏ ਥੱਪੜ ਮਾਰ ਦਿੱਤਾ। ਜਿਸ ਤੋਂ ਬਾਅਦ ਮੁੰਡਾ ਨੱਚਦਾ ਹੋਇਆ ਜ਼ਮੀਨ ‘ਤੇ ਡਿੱਗ ਗਿਆ।

ਇਹ ਵੀ ਪੜ੍ਹੋ- ਭੂਲ ਭੁਲਾਇਆ ਗੀਤ ਤੇ ਕੁੜੀ ਨੇ ਕੀਤਾ ਜ਼ਬਰਦਸਤ ਡਾਂਸ, ਵੀਡੀਓ ਦੇਖ ਕੇ ਤੁਸੀਂ ਵੀ ਹੋ ਜਾਓਗੇ ਫੈਨ

ਵੀਡੀਓ ਨੂੰ ਦੇਖ ਕੇ ਸਾਫ ਨਜ਼ਰ ਆ ਰਿਹਾ ਹੈ ਕਿ ਵੀਡੀਓ ਮਨੋਰੰਜਨ ਲਈ ਬਣਾਈ ਗਈ ਹੋਵੇਗੀ ਅਤੇ ਵੀਡੀਓ ਪੂਰੀ ਤਰ੍ਹਾਂ ਸਕ੍ਰਿਪਟਿਡ ਹੈ। ਜਿਸ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ @shitbc ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਵੀਡੀਓ ਨੂੰ ਲਿਖਣ ਤੱਕ ਹਜ਼ਾਰਾਂ ਲੋਕ ਇਸ ਨੂੰ ਦੇਖ ਚੁੱਕੇ ਹਨ ਅਤੇ ਲਾਈਕ ਕਰ ਚੁੱਕੇ ਹਨ। ਵੀਡੀਓ ‘ਤੇ ਕਈ ਲੋਕਾਂ ਨੇ ਕਾਫੀ ਮਜ਼ੇਦਾਰ ਕਮੈਂਟ ਵੀ ਕੀਤੇ ਹਨ। ਜਿੱਥੇ ਇਕ ਯੂਜ਼ਰ ਨੇ ਵੀਡੀਓ ‘ਤੇ ਕਮੈਂਟ ਕਰਦੇ ਹੋਏ ਲਿਖਿਆ- ਇਸ ਘਟਨਾ ਨੂੰ ਸੋਚੀ-ਸਮਝੀ ਸਾਜ਼ਿਸ਼ ਦੇ ਤਹਿਤ ਅੰਜਾਮ ਦਿੱਤਾ ਗਿਆ ਹੈ। ਦੂਜੇ ਨੇ ਲਿਖਿਆ- ਕੁੜੀ ਨੇ ਮੌਕੇ ਦਾ ਪੂਰਾ ਫਾਇਦਾ ਉਠਾਇਆ। ਤੀਜੇ ਨੇ ਲਿਖਿਆ-ਬਹੁਤ ਬੁਰਾ ਹੋਇਆ ਭਰਾ ਨਾਲ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...