ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Dance Video: ਕੁੜੀ ਨੇ ‘ਆਜ ਕੀ ਰਾਤ’ ਗੀਤ ‘ਤੇ ਸੜਕ ਕਿਨਾਰੇ ਕੀਤਾ ਸ਼ਾਨਦਾਰ ਡਾਂਸ, VIDEO ਵਾਇਰਲ

Dance Viral Video: ਸੋਸ਼ਲ ਮੀਡੀਆ 'ਤੇ ਕਈ ਡਾਂਸ ਵੀਡੀਓਜ਼ ਵਾਇਰਲ ਹੁੰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ। ਅਜਿਹਾ ਹੀ ਇਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। 'ਆਜ ਕੀ ਰਾਤ' ਗੀਤ 'ਤੇ ਕੁੜੀ ਦੇ ਡਾਂਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਸ਼ੇਅਰ ਕੀਤੀ ਜਾ ਰਹੀ ਹੈ। ਜਿਸ 'ਚ ਸੜਕ ਕਿਨਾਰੇ ਖੜ੍ਹੀ ਇਕ ਕੁੜੀ ਖੂਬ ਡਾਂਸ ਕਰਦੀ ਨਜ਼ਰ ਆ ਰਹੀ ਹੈ। 'ਆਜ ਕੀ ਰਾਤ' ਗੀਤ 'ਤੇ ਕਈ ਡਾਂਸ ਵੀਡੀਓ ਪਹਿਲਾਂ ਹੀ ਇੰਟਰਨੈੱਟ 'ਤੇ ਵਾਇਰਲ ਹੋ ਚੁੱਕੇ ਹਨ।

Dance Video: ਕੁੜੀ ਨੇ 'ਆਜ ਕੀ ਰਾਤ' ਗੀਤ 'ਤੇ ਸੜਕ ਕਿਨਾਰੇ ਕੀਤਾ ਸ਼ਾਨਦਾਰ ਡਾਂਸ, VIDEO ਵਾਇਰਲ
ਕੁੜੀ ਨੇ ‘ਆਜ ਕੀ ਰਾਤ’ ਗੀਤ ‘ਤੇ ਸੜਕ ਕਿਨਾਰੇ ਕੀਤਾ ਸ਼ਾਨਦਾਰ ਡਾਂਸ, VIDEO
Follow Us
tv9-punjabi
| Published: 31 Oct 2024 20:00 PM IST

ਫਿਲਮ ‘ਸਤ੍ਰੀ 2’ ਦਾ ਆਈਟਮ ਗੀਤ ‘ਆਜ ਕੀ ਰਾਤ’ ਵੀ ਫਿਲਮ ਦੀ ਤਰ੍ਹਾਂ ਲੋਕਾਂ ‘ਚ ਕਾਫੀ ਹਿੱਟ ਸਾਬਤ ਹੋਇਆ ਹੈ। ਯੂਜ਼ਰਸ ਨੇ ਇਸ ਗੀਤ ‘ਤੇ ਤਮੰਨਾ ਭਾਟੀਆ ਦੇ ਆਈਕੋਨਿਕ ਪਰਫਾਰਮੈਂਸ ‘ਤੇ ਜ਼ਬਰਦਸਤ ਰੀਲਾਂ ਬਣਾਈਆਂ ਹਨ। ਜੋ ਇੰਟਰਨੈੱਟ ‘ਤੇ ਕਾਫੀ ਵਾਇਰਲ ਵੀ ਹੋ ਰਹੀਆਂ ਹਨ। ਇਸ ਗੀਤ ਦਾ ਟ੍ਰੈਂਡ ਅਜੇ ਵੀ ਖਤਮ ਨਹੀਂ ਹੋ ਰਿਹਾ ਹੈ। ‘ਆਜ ਕੀ ਰਾਤ’ ਗੀਤ ‘ਤੇ ਡਾਂਸ ਕਰਦੀ ਹੋਈ ਇਕ ਛੋਟੀ ਬੱਚੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਕੁੜੀ ਸੜਕ ਕਿਨਾਰੇ ਖੂਬ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਪੋਸਟ ਦੇ ਕਮੈਂਟ ਸੈਕਸ਼ਨ ਵਿੱਚ ਲੋਕਾਂ ਨੇ ਵੀ ਕੁੜੀ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ।

ਇਸ ਵੀਡੀਓ ‘ਚ ਇਕ ਲੜਕੀ ਨੂੰ ਸੜਕ ਕਿਨਾਰੇ ਖੜ੍ਹ ਕੇ ‘ਆਜ ਕੀ ਰਾਤ’ ਗੀਤ ‘ਤੇ ਡਾਂਸ ਕਰਦੇ ਦੇਖਿਆ ਜਾ ਸਕਦਾ ਹੈ। ਆਪਣੇ ਡਾਂਸ ਦੌਰਾਨ ਕੁੜੀ ਤਮੰਨਾ ਭਾਟੀਆ ਦੇ ਹੁੱਕ ਸਟੈਪ ਵੀ ਕਰਨ ਦੀ ਕੋਸ਼ਿਸ਼ ਕਰਦੀ ਹੈ। ਹਾਲਾਂਕਿ ਇਸ ਗੀਤ ‘ਤੇ ਕੁੜੀ ਨੇ ਸੈਲੀਬ੍ਰਿਟੀ ਦੇ ਡਾਂਸ ਸਟੈਪ ਨਹੀਂ ਸਗੋਂ ਆਪਣੇ ਦਿਲ ਤੋਂ ਡਾਂਸ ਕੀਤਾ ਹੈ। ਅਜਿਹੇ ‘ਚ ਇਹ ਕਲਿੱਪ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਸ਼ੇਅਰ ਹੋ ਰਿਹਾ ਹੈ। ਕਰੀਬ 14 ਸੈਕਿੰਡ ਦੀ ਇਹ ਕਲਿੱਪ ਕੁੜੀ ਦੇ ਡਾਂਸ ਨਾਲ ਖਤਮ ਹੋ ਜਾਂਦੀ ਹੈ।

ਇਹ ਵੀ ਪੜ੍ਹੋ- ਸਾਂਵਲੀ ਮਾਂ ਦੇ ਘਰ ਆਇਆ ਦੁੱਧ ਚਿੱਟਾ ਬੱਚਾ, ਯਕੀਨ ਦਵਾਉਣ ਲਈ ਔਰਤ ਨੂੰ ਕਰਵਾਉਣਾ ਪਿਆ DNA test

ਇਸ ਰੀਲ ਨੂੰ @minakshipal1984 ਨੇ ਇੰਸਟਾਗ੍ਰਾਮ ‘ਤੇ ਪੋਸਟ ਕੀਤਾ ਹੈ। ਇਸ ਪੋਸਟ ਨੂੰ ਹੁਣ ਤੱਕ 29 ਹਜ਼ਾਰ ਤੋਂ ਵੱਧ ਵਿਊਜ਼ ਅਤੇ ਸੈਂਕੜੇ ਲਾਈਕਸ ਮਿਲ ਚੁੱਕੇ ਹਨ। ਕਮੈਂਟ ਸੈਕਸ਼ਨ ‘ਚ ਯੂਜ਼ਰਸ ਨੇ ਵੀ ਇਸ ਵੀਡੀਓ ‘ਤੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਇਸ ਪੋਸਟ ਦੇ ਕਮੈਂਟ ਸੈਕਸ਼ਨ ‘ਚ ਜ਼ਿਆਦਾਤਰ ਯੂਜ਼ਰਸ ਹਾਰਟ ਇਮੋਜੀ ਨਾਲ ਰਿਐਕਸ਼ਨ ਦੇ ਕੇ ਕੁੜੀ ਦੇ ਡਾਂਸ ਦੀ ਕੋਸ਼ਿਸ਼ ਦੀ ਤਾਰੀਫ ਕਰ ਰਹੇ ਹਨ। ਇੱਕ ਵਿਅਕਤੀ ਨੇ ਲਿਖਿਆ- ਬੱਚੀ ਨੇ ਬਹੁਤ ਵਧੀਆ ਕੋਸ਼ਿਸ਼ ਕੀਤੀ! ਤੁਸੀਂ ਬਹੁਤ ਖੁਸ਼ ਰਹੋ ਅਤੇ ਅੱਗੇ ਵਧੋ। ਇਕ ਹੋਰ ਯੂਜ਼ਰ ਨੇ ਕਿਹਾ ਕਿ ਇਹ ਇਕ ਚੰਗੀ ਕੋਸ਼ਿਸ਼ ਹੈ।

ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ