ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Video: ਭੈਣ ਦੀ ਹਲਦੀ ‘ਚ ਡਾਂਸ ਕਰਦੇ ਸਮੇਂ ਕੁੜੀ ਦੀ ਹੋ ਗਈ ਮੌਤ, ਖੌਫਨਾਕ ਵੀਡੀਓ ਦੇਖ ਲੋਕ ਵੀ ਹੈਰਾਨ

Viral:ਕੋਰੋਨਾ ਤੋਂ ਬਾਅਦ ਹਾਰਟ ਅਟੈਕ ਦੇ ਕਈ ਮਾਮਲੇ ਆਏ ਦਿਨ ਦੇਖਣ ਨੂੰ ਮਿਲਦੇ ਹਨ। ਹਾਲ ਹੀ ਵਿੱਚ ਇਕ ਵਿਅਕਤੀ ਨੂੰ ਆਪਣੇ ਭਾਂਜੇ ਦੇ ਵਿਆਹ ਵਿੱਚ ਨੱਚਦੇ ਹੋਏ ਹਾਰਟ ਅਟੈਕ ਆ ਗਿਆ ਸੀ। ਜਿਸ ਕਾਰਨ ਉਸਦੀ ਮੌਕੇ 'ਤੇ ਮੌਤ ਹੋ ਗਈ ਸੀ। ਅਜਿਹਾ ਹੀ ਇਕ ਮਾਮਲ ਮੇਰਠ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਕੁੜੀ ਆਪਣੀ ਭੈਣ ਦੇ ਹਲਦੀ ਫੰਕਸ਼ਨ ਵਿੱਚ ਡਾਂਸ ਕਰ ਰਹੀ ਸੀ। ਡਾਂਸ ਕਰਦੇ ਹੋਏ ਉਸ ਨੂੰ ਚੱਕਰ ਆ ਗਏ ਜਦੋਂ ਉਸ ਨੂੰ ਹਸਪਤਾਲ ਲੈ ਜਾਂਦਾ ਗਿਆ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Video: ਭੈਣ ਦੀ ਹਲਦੀ ‘ਚ ਡਾਂਸ ਕਰਦੇ ਸਮੇਂ ਕੁੜੀ ਦੀ ਹੋ ਗਈ ਮੌਤ, ਖੌਫਨਾਕ ਵੀਡੀਓ ਦੇਖ ਲੋਕ ਵੀ ਹੈਰਾਨ
ਹਲਦੀ ਫੰਕਸ਼ਨ ‘ਚ ਡਾਂਸ ਕਰਦੇ ਕੁੜੀ ਨੂੰ ਆਇਆ ਅਟੈਕ, VIDEO ਵਾਇਰਲ
Follow Us
tv9-punjabi
| Published: 29 Apr 2024 15:09 PM

ਵਿਆਹ ਦਾ ਮਾਹੌਲ ਚੱਲ ਰਿਹਾ ਹੈ, ਅਜਿਹੇ ‘ਚ ਹਰ ਘਰ ‘ਚ ਸ਼ਹਿਨਾਈਆਂ ਬਜ ਰਹੀਆਂ ਹਨ ਅਤੇ ਰੌਣਕ ਫੈਲੀ ਹੋਈ ਹੈ। ਕਈ ਲੋਕ ਵਿਆਹ ਦੇ ਡਾਂਸ ਵਿੱਚ ਇੰਨੇ ਮਗਨ ਹੋ ਜਾਂਦੇ ਹਨ ਕਿ ਉਨ੍ਹਾਂ ਦਾ ਸਰੀਰ ਉਨ੍ਹਾਂ ਦਾ ਸਾਥ ਛੱਡ ਦਿੰਦਾ ਹੈ। ਅਜਿਹਾ ਹੀ ਇੱਕ ਮਾਮਲਾ ਮੇਰਠ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਵਿਆਹ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਇੱਕ ਕੁੜੀ ਨੂੰ ਆਪਣੀ ਭੈਣ ਦੇ ਵਿਆਹ ਵਿੱਚ ਉਸ ਸਮੇਂ ਦਿਲ ਦਾ ਦੌਰਾ ਪਿਆ ਜਦੋਂ ਉਹ ਆਪਣੀ ਭੈਣ ਦੇ ਹਲਦੀ ਫੰਕਸ਼ਨ ਵਿੱਚ ਨੱਚ ਰਹੀ ਸੀ। ਇਸ ਦੌਰਾਨ ਉਸ ਦੀ ਮੌਤ ਹੋ ਗਈ। ਹੁਣ ਘਰ ਵਿੱਚ ਜੋ ਖੁਸ਼ੀ ਸੀ ਉਹ ਸੋਗ ਵਿੱਚ ਬਦਲ ਗਈ ਹੈ।

ਦਰਅਸਲ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਮੇਰਠ ਦੀ ਦੱਸੀ ਜਾ ਰਹੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਕ ਕੁੜੀ ਆਪਣੀ ਭੈਣ ਦੇ ਹਲਦੀ ਫੰਕਸ਼ਨ ‘ਚ ਡਾਂਸ ਕਰ ਰਹੀ ਹੈ ਅਚਾਨਕ ਉਸ ਨੂੰ ਚੱਕਰ ਆਉਣ ਲੱਗਦੇ ਹਨ ਅਤੇ ਉਹ ਜ਼ਮੀਨ ‘ਤੇ ਡਿੱਗ ਜਾਂਦੀ ਹੈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਵਿਆਹਾਂ ਮੌਕੇ ਕਈ ਲੋਕਾਂ ਦੀ ਇਸ ਤਰ੍ਹਾਂ ਮੌਤ ਹੋ ਚੁੱਕੀ ਹੈ ਅਤੇ ਉਨ੍ਹਾਂ ਦੀਆਂ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਚੁੱਕੀਆਂ ਹਨ। ਹਾਲ ਹੀ ਵਿੱਚ ਇੱਕ 40 ਸਾਲਾ ਵਿਅਕਤੀ ਦੀ ਆਪਣੇ ਭਤੀਜੇ ਦੇ ਵਿਆਹ ਵਿੱਚ ਡਾਂਸ ਕਰਦੇ ਸਮੇਂ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ- ਹੈਵਾਨ ਬਣਿਆ ਬੇਟਾ! ਬਜ਼ੁਰਗ ਪਿਤਾ ਦੇ ਮੂੰਹ ‘ਤੇ ਮਾਰੇ 25 ਮੁੱਕੇ, VIDEO ਦੇਖ ਭੜਕੇ ਲੋਕ

ਵੀਡੀਓ ਨੂੰ ਸਚਿਨ ਗੁਪਤਾ ਨਾਂ ਦੇ ਐਕਸ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ 52 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਿਆ ਹੈ, ਜਦਕਿ ਕਈ ਲੋਕਾਂ ਨੇ ਵੀਡੀਓ ਨੂੰ ਲਾਇਕ ਵੀ ਕੀਤਾ ਹੈ। ਯੂਜ਼ਰਸ ਇਸ ‘ਤੇ ਕਮੈਂਟ ਵੀ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ… ਅੱਜਕਲ ਨੌਜਵਾਨਾਂ ‘ਚ ਦਿਲ ਦੇ ਦੌਰੇ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ, ਇਸ ਦਾ ਕੀ ਕਾਰਨ ਹੋ ਸਕਦਾ ਹੈ? ਇੱਕ ਹੋਰ ਯੂਜ਼ਰ ਨੇ ਲਿਖਿਆ…ਹੋ ਸਕਦਾ ਹੈ ਕਿ ਹਾਰਟ ਅਟੈਕ ਹਾਈ ਵੋਲੀਊਮ ਹੋਣ ਕਾਰਨ ਹੋਇਆ ਹੋਵੇ।

ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
Stories