ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: ਪਾਪਾ ਦੀ ਪਰੀ ਨੇ ਪੈਟਰੋਲ ਪੰਪ ‘ਤੇ ਕੱਢਿਆ ਲੋਕਾਂ ਦਾ ਤੇਲ, ਵੀਡੀਓ ਹੋਈ ਵਾਇਰਲ

Viral Video: ਇਸ ਸਮੇਂ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਤੁਸੀਂ ਹਾਸਾ ਨਹੀਂ ਰੋਕ ਸਕੋਗੇ। ਵੀਡੀਓ ਨੂੰ ਦੇਖਣ ਤੋਂ ਬਾਅਦ ਕਈ ਲੋਕਾਂ ਨੇ ਵੱਖ-ਵੱਖ ਤਰੀਕਿਆਂ ਨਾਲ Reactions ਦਿੱਤੇ ਹਨ। ਵਾਇਰਲ ਹੋ ਰਹੀ ਵੀਡੀਓ @Ambar_SIFF_MRA ਨਾਮ ਦੇ ਅਕਾਊਂਟ ਤੋਂ X ਪਲੇਟਫਾਰਮ 'ਤੇ ਪੋਸਟ ਕੀਤੀ ਗਈ ਹੈ। ਵੀਡੀਓ ਪੋਸਟ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਹੈ, 'ਇਹ ਦੁਨੀਆ ਮਹਿਲਾ ਸਕੂਟੀ ਰਾਈਡਰਸ ਤੋਂ ਸੁਰੱਖਿਅਤ ਨਹੀਂ ਹੈ।

Viral Video: ਪਾਪਾ ਦੀ ਪਰੀ ਨੇ ਪੈਟਰੋਲ ਪੰਪ ‘ਤੇ ਕੱਢਿਆ ਲੋਕਾਂ ਦਾ ਤੇਲ, ਵੀਡੀਓ ਹੋਈ ਵਾਇਰਲ
Follow Us
tv9-punjabi
| Published: 04 Dec 2024 15:37 PM

ਸੋਸ਼ਲ ਮੀਡੀਆ ਪਲੇਟਫਾਰਮ ਤੇ ਕਦੋਂ ਕੀ ਵਾਇਰਲ ਹੋ ਜਾਵੇ ਅਤੇ ਕਦੋਂ ਕਿਹੜਾ ਵੀਡੀਓ ਦੇਖਣ ਨੂੰ ਮਿਲ ਜਾਵੇ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਹੈ। ਹਰ ਰੋਜ਼ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਵੀਡੀਓਜ਼ ਅਤੇ ਪੋਸਟਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜੇਕਰ ਤੁਸੀਂ ਸੋਸ਼ਲ ਮੀਡੀਆ ‘ਤੇ ਐਕਟਿਵ ਹੋ, ਤਾਂ ਤੁਸੀਂ ਉਨ੍ਹਾਂ ਵਾਇਰਲ ਪੋਸਟਾਂ ਅਤੇ ਵੀਡੀਓਜ਼ ਨੂੰ ਜ਼ਰੂਰ ਦੇਖਿਆ ਹੋਵੇਗਾ। ਕਦੇ ਲੜਾਈ ਦਾ ਵੀਡੀਓ ਵਾਇਰਲ ਹੋ ਜਾਂਦਾ ਹੈ ਤਾਂ ਕਦੇ ਉਲਟਾ ਮੈਸੇਜ ਦਾ ਸਕਰੀਨ ਸ਼ਾਟ ਵਾਇਰਲ ਹੋ ਜਾਂਦਾ ਹੈ। ਇਸ ਤੋਂ ਇਲਾਵਾ ਕਈ ਤਰ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਜਾਂਦੀਆਂ ਹਨ। ਅਜੇ ਵੀ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਦੇਖ ਕੇ ਤੁਸੀਂ ਜ਼ਰੂਰ ਹੱਸੋਗੇ।

ਹੁਣ ਜੋ ਵੀਡੀਓ ਵਾਇਰਲ ਹੋ ਰਿਹਾ ਹੈ, ਉਸ ਵਿੱਚ ਇੱਕ ਔਰਤ ਆਪਣੀ ਸਕੂਟੀ ਵਿੱਚ ਪੈਟਰੋਲ ਭਰਵਾਉਂਦੀ ਨਜ਼ਰ ਆ ਰਹੀ ਹੈ। ਉਸ ਦੇ ਪਿੱਛੇ ਇਕ ਹੋਰ ਕੁੜੀ ਆਪਣੇ ਸਕੂਟੀ ‘ਤੇ ਆਪਣੀ ਵਾਰੀ ਦਾ ਇੰਤਜ਼ਾਰ ਕਰਦੀ ਦਿਖਾਈ ਦੇ ਰਹੀ ਹੈ। ਜਦੋਂ ਉਸ ਨੂੰ ਲੱਗਦਾ ਹੈ ਕਿ ਹੁਣ ਉਸ ਦੀ ਵਾਰੀ ਆ ਗਈ ਹੈ ਤਾਂ ਉਹ ਆਪਣੀ ਸਕੂਟੀ ਨੂੰ ਅੱਗੇ ਵਧਾਉਣ ਲੱਗਦੀ ਹੈ। ਪਰ ਇਸ ਦੌਰਾਨ ਉਸਦੀ ਸਕੂਟੀ ਔਨ ਸੀ ਅਤੇ ਉਹ ਰੇਸ ਦੇ ਦਿੰਦੀ ਹੈ। ਇਸ ਕਾਰਨ ਸਕੂਟੀ ਅੱਗੇ ਵਧਣ ਲੱਗਦੀ ਹੈ ਅਤੇ ਲੜਕੀ ਉਸ ‘ਤੇ ਕਾਬੂ ਨਹੀਂ ਰੱਖ ਪਾਉਂਦੀ। ਪੈਟਰੋਲ ਪੰਪ ਦੇ ਮੁਲਾਜ਼ਮ ਨਾਲ ਸਕੂਟਰ ਟਕਰਾ ਜਾਂਦੀ ਹੈ। ਇਸ ਤੋਂ ਬਾਅਦ ਉੱਥੇ ਮੌਜੂਦ ਇਕ ਹੋਰ ਵਿਅਕਤੀ ਸਕੂਟੀ ‘ਤੇ ਕਾਬੂ ਪਾ ਲੈਂਦਾ ਹੈ ਪਰ ਉੱਥੇ ਪਹਿਲਾਂ ਤੋਂ ਮੌਜੂਦ ਔਰਤ ਆਪਣਾ ਸੰਤੁਲਨ ਗੁਆ ​​ਬੈਠਦੀ ਹੈ ਅਤੇ ਡਿੱਗ ਜਾਂਦੀ ਹੈ।

ਇਹ ਵੀ ਪੜ੍ਹੋ- ਛੱਤ ਤੇ ਨੱਚ ਕੇ ਰੀਲ ਬਣਾ ਰਹੀ ਸੀ ਕੁੜੀ, ਪਰ ਆਖਿਰ ਜੋ ਹੋਇਆ ਦੇਖ ਕੇ ਹਾਸਾ ਨਹੀਂ ਰੁਕੇਗਾ, ਦੇਖੋ ਵੀਡੀਓ

ਜੋ ਵੀਡੀਓ ਤੁਸੀਂ ਹੁਣੇ ਦੇਖਿਆ ਹੈ ਉਹ @Ambar_SIFF_MRA ਨਾਮ ਦੇ ਅਕਾਊਂਟ ਤੋਂ X ਪਲੇਟਫਾਰਮ ‘ਤੇ ਪੋਸਟ ਕੀਤੀ ਗਈ ਹੈ। ਵੀਡੀਓ ਪੋਸਟ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਇਹ ਦੁਨੀਆ ਮਹਿਲਾ ਸਕੂਟੀ ਰਾਈਡਰਸ ਤੋਂ ਸੁਰੱਖਿਅਤ ਨਹੀਂ ਹੈ।’ ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 25 ਹਜ਼ਾਰ ਲੋਕ ਦੇਖ ਚੁੱਕੇ ਹਨ। ਵੀਡੀਓ ਨੂੰ ਦੇਖ ਕੇ ਲੋਕਾਂ ਨੇ ਵੱਖ-ਵੱਖ Reactions ਦਿੱਤੇ ਹਨ। ਇਕ ਯੂਜ਼ਰ ਨੇ ਲਿਖਿਆ- ਸਕੂਟੀ ਹੀ ਮਹਿਲਾ ਸਕੂਟੀ ਸਵਾਰਾਂ ਤੋਂ ਸੁਰੱਖਿਅਤ ਨਹੀਂ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਔਰਤਾਂ ਦੂਜੀਆਂ ਔਰਤਾਂ ਦੀਆਂ ਦੁਸ਼ਮਣ ਹਨ। ਇਕ ਯੂਜ਼ਰ ਨੇ ਲਿਖਿਆ- SUV ‘ਚ ਬੈਠੇ ਪੁਰਸ਼ ਜ਼ਿਆਦਾ ਨੁਕਸਾਨ ਕਰਦੇ ਹਨ।

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਦੀ ਪਤਨੀ ਦਾ ਸਾਹਮਣੇ ਆਇਆ ਬਿਆਨ
ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਦੀ ਪਤਨੀ ਦਾ ਸਾਹਮਣੇ ਆਇਆ ਬਿਆਨ...
ਕੀ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਨ ਵਾਲਾ ਵਿਅਕਤੀ ਪਹਿਲਾਂ ਤੋਂ ਹੀ ਪੁਲਿਸ ਦੇ ਨਿਸ਼ਾਨੇ 'ਤੇ ਸੀ?
ਕੀ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਨ ਵਾਲਾ ਵਿਅਕਤੀ ਪਹਿਲਾਂ ਤੋਂ ਹੀ ਪੁਲਿਸ ਦੇ ਨਿਸ਼ਾਨੇ 'ਤੇ ਸੀ?...
ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਤੇ ਕਿਉਂ ਚੱਲੀ ਗੋਲੀ? ਜਾਣੋ ਵਜ੍ਹਾ
ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਤੇ ਕਿਉਂ ਚੱਲੀ ਗੋਲੀ? ਜਾਣੋ ਵਜ੍ਹਾ...
ਨੀਲਾ ਚੋਲਾ, ਹੱਥ 'ਚ ਬਰਛਾ...ਗਲ 'ਚ ਤਖ਼ਤੀ... ਸੇਵਾ ਨਿਭਾਉਂਦੇ ਨਜ਼ਰ ਆਏ ਸੁਖਬੀਰ ਬਾਦਲ
ਨੀਲਾ ਚੋਲਾ, ਹੱਥ 'ਚ ਬਰਛਾ...ਗਲ 'ਚ ਤਖ਼ਤੀ... ਸੇਵਾ ਨਿਭਾਉਂਦੇ ਨਜ਼ਰ ਆਏ ਸੁਖਬੀਰ ਬਾਦਲ...
ਪੰਜਾਬ ਦੀਆਂ ਔਰਤਾਂ ਦੀ ਹੋਵੇਗੀ ਕੈਂਸਰ ਸਕ੍ਰੀਨਿੰਗ, ਮੁਕਤਸਰ ਸਾਹਿਬ ਤੋਂ ਹੋਵੇਗੀ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਦੀ ਹੋਵੇਗੀ ਕੈਂਸਰ ਸਕ੍ਰੀਨਿੰਗ, ਮੁਕਤਸਰ ਸਾਹਿਬ ਤੋਂ ਹੋਵੇਗੀ ਸ਼ੁਰੂਆਤ...
ਸਾਲ 2024 ਦਿਲਜੀਤ ਦੋਸਾਂਝ ਲਈ ਰਿਹਾ ਸ਼ਾਨਦਾਰ, ਇਹ 5 ਗੱਲਾਂ ਭਰਦੀਆਂ ਹਨ ਗਵਾਹੀ
ਸਾਲ 2024 ਦਿਲਜੀਤ ਦੋਸਾਂਝ ਲਈ ਰਿਹਾ ਸ਼ਾਨਦਾਰ, ਇਹ 5 ਗੱਲਾਂ ਭਰਦੀਆਂ ਹਨ ਗਵਾਹੀ...
ਵਾਇਨਾਡ ਤੋਂ ਜਿੱਤ ਕੇ ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ, ਚੁੱਕੀ ਸਹੁੰ
ਵਾਇਨਾਡ ਤੋਂ ਜਿੱਤ ਕੇ ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ, ਚੁੱਕੀ ਸਹੁੰ...
ਜਲੰਧਰ 'ਚ ਪੁਲਿਸ ਤੇ ਲਾਰੈਂਸ ਗੈਂਗ ਦਾ ਐਨਕਾਊਂਟਰ, ਪੁਲਿਸ ਦੇ ਚੁੰਗਲ 'ਚ ਕਿਵੇਂ ਫਸੇ
ਜਲੰਧਰ 'ਚ ਪੁਲਿਸ ਤੇ ਲਾਰੈਂਸ ਗੈਂਗ ਦਾ ਐਨਕਾਊਂਟਰ, ਪੁਲਿਸ ਦੇ ਚੁੰਗਲ 'ਚ ਕਿਵੇਂ ਫਸੇ...
NADA ਨੇ ਕਾਂਗਰਸੀ ਨੇਤਾ ਤੇ ਪਹਿਲਵਾਨ ਬਜਰੰਗ ਪੂਨੀਆ 'ਤੇ ਲਗਾਈ 4 ਸਾਲ ਦੀ ਪਾਬੰਦੀ, ਵੱਡਾ ਕਾਰਨ ਵੀ ਆਇਆ ਸਾਹਮਣੇ!
NADA ਨੇ ਕਾਂਗਰਸੀ ਨੇਤਾ ਤੇ ਪਹਿਲਵਾਨ ਬਜਰੰਗ ਪੂਨੀਆ 'ਤੇ ਲਗਾਈ 4 ਸਾਲ ਦੀ ਪਾਬੰਦੀ, ਵੱਡਾ ਕਾਰਨ ਵੀ ਆਇਆ ਸਾਹਮਣੇ!...