ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: ਕੁੜੀ ਨੇ ਫੈਸ਼ਨ ਦੇ ਮਾਮਲੇ ‘ਚ ਉਰਫ਼ੀ ਜਾਵੇਦ ਨੂੰ ਵੀ ਛੱਡਿਆ ਪਿੱਛੇ, ਦੇਖ ਕੇ ਹੋ ਜਾਓਗੇ ਹੱਕੇ-ਬੱਕੇ

Viral Video: ਅੱਜ ਕੱਲ੍ਹ ਫੈਸ਼ਨ ਦੀ ਦੁਨੀਆ ਵਿੱਚ ਬਹੁਤ ਅਲਗ ਤਰ੍ਹਾਂ ਦਾ ਚੈਂਜ ਦੇਖਣ ਨੂੰ ਮਿਲ ਰਿਹਾ ਹੈ। ਹਰ ਕੋਈ Influencer ਬਣਨਾ ਚਾਹੁੰਦਾ ਹੈ। ਆਪਣੇ ਆਪ ਨੂੰ ਫੈਮਸ ਬਣਾਉਣ ਦੇ ਚੱਕਰ ਵਿੱਚ ਲੋਕ ਸਾਰੀਆਂ ਹੱਦਾਂ ਪਾਰ ਕਰ ਦਿੰਦੇ ਹਨ। ਸੋਸ਼ਲ ਮੀਡੀਆ 'ਤੇ ਇਸ ਸਮੇਂ ਇਕ ਕੁੜੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿਚ ਉਹ ਬੇਹੱਦ ਅਜੀਬ ਪਹਿਰਾਵੇ 'ਚ ਨਜ਼ਰ ਆ ਰਹੀ ਹੈ। ਵੀਡੀਓ ਦੇਖ ਕੇ ਲੋਕ ਵੀ ਖੂਬ ਮਜ਼ਾਕ ਉੱਡਾ ਰਹੇ ਹਨ।

Viral Video: ਕੁੜੀ ਨੇ ਫੈਸ਼ਨ ਦੇ ਮਾਮਲੇ ‘ਚ ਉਰਫ਼ੀ ਜਾਵੇਦ ਨੂੰ ਵੀ ਛੱਡਿਆ ਪਿੱਛੇ, ਦੇਖ ਕੇ ਹੋ ਜਾਓਗੇ ਹੱਕੇ-ਬੱਕੇ
ਕੁੜੀ ਨੇ ਫੈਸ਼ਨ ਦੇ ਮਾਮਲੇ ‘ਚ ਉਰਫ਼ੀ ਜਾਵੇਦ ਨੂੰ ਵੀ ਛੱਡਿਆ ਪਿੱਛੇ, ਦੇਖ ਕੇ ਹੋ ਜਾਓਗੇ ਹੱਕੇ-ਬੱਕੇ
Follow Us
tv9-punjabi
| Updated On: 26 Jul 2024 11:30 AM

ਸੋਸ਼ਲ ਮੀਡੀਆ ‘ਤੇ ਤੁਹਾਨੂੰ ਕਿਸੇ ਵੀ ਦਿਨ ਕੁਝ ਵੀ ਨਜ਼ਰ ਆ ਸਕਦਾ ਹੈ। ਸੋਸ਼ਲ ਮੀਡੀਆ ਦੀ ਦੁਨੀਆ ਵਿੱਚ, ਚੰਗੀਆਂ ਅਤੇ ਅਜੀਬ ਚੀਜ਼ਾਂ ਵਾਇਰਲ ਹੁੰਦੀਆਂ ਹਨ ਅਤੇ ਸਮੇਂ-ਸਮੇਂ ‘ਤੇ ਲੋਕਾਂ ਵੱਲੋਂ ਦੇਖੀਆਂ ਜਾਂਦੀਆਂ ਹਨ। ਇੱਕ ਪਾਸੇ ਜਿੱਥੇ ਚੰਗੇ ਡਾਂਸ ਦੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ, ਉੱਥੇ ਹੀ ਦੂਜੇ ਪਾਸੇ ਜਨਤਕ ਥਾਵਾਂ ‘ਤੇ ਅਜੀਬੋ-ਗਰੀਬ ਹਰਕਤਾਂ ਕਰਨ ਦੇ ਵੀਡੀਓ ਵੀ ਵਾਇਰਲ ਹੁੰਦੇ ਹਨ। ਕੁੱਲ ਮਿਲਾ ਕੇ ਗੱਲ ਇਹ ਹੈ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਹਰ ਤਰ੍ਹਾਂ ਦੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਅਜੇ ਵੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਤੁਹਾਨੂੰ ਆਪਣੀਆਂ ਅੱਖਾਂ ‘ਤੇ ਯਕੀਨ ਨਹੀਂ ਹੋਵੇਗਾ ਕਿ ਅਜਿਹਾ ਫੈਸ਼ਨ ਵੀ ਹੈ?

ਹੁਣ ਜੋ ਵੀਡੀਓ ਵਾਇਰਲ ਹੋ ਰਹੀ ਹੈ, ਉਸ ‘ਚ ਇਕ ਕੁੜੀ ਆਪਣੇ ਅਨੋਖੇ ਪਹਿਰਾਵੇ ‘ਚ ਘਰ ਦੇ ਸਾਹਮਣੇ ਰੀਲ ਬਣਾਉਂਦੀ ਨਜ਼ਰ ਆ ਰਹੀ ਹੈ। ਉਸ ਦੀ ਡਰੈੱਸ ਇੰਨੀ ਅਜੀਬ ਹੈ ਕਿ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਦਰਅਸਲ, ਉਸਨੇ ਆਲੂ ਅਤੇ ਪਿਆਜ਼ ਰੱਖਣ ਲਈ ਵਰਤੀ ਜਾਂਦੀ ਬੋਰੀ ਨੂੰ ਕੱਟ ਕੇ ਆਪਣਾ ਪਹਿਰਾਵਾ ਬਣਾਇਆ ਹੈ। ਅਤੇ ਇਸ ਨੂੰ ਪਹਿਨ ਕੇ ਉਹ ਆਪਣੇ ਘਰ ਦੇ ਬਾਹਰ ਰੀਲ ਬਣਾ ਰਹੀ ਹੈ। ਕੁੜੀ ਦੀ ਡਰੈੱਸ ਇੰਨੀ ਅਜੀਬ ਹੈ ਕਿ ਇਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਅਤੇ ਹੁਣ ਲੋਕ ਇਸ ਦਾ ਮਸਤੀ ਵੀ ਕਰ ਰਹੇ ਹਨ।

ਇਹ ਵੀ ਪੜ੍ਹੋ- ਘਰ ਬੰਦ ਸੀ, ਦਰਵਾਜ਼ਾ ਖੋਲ੍ਹਦੇ ਹੀ ਇਕੱਠੇ ਨਿਕਲੇ 26 ਅਜਗਰ, ਅੱਗੇ ਜੋ ਹੋਇਆ

ਇਸ ਵੀਡੀਓ ਨੂੰ ਮਾਈਕ੍ਰੋ ਬਲੌਗਿੰਗ ਪਲੇਟਫਾਰਮ X (ਪਹਿਲਾਂ ਟਵਿੱਟਰ) ‘ਤੇ @y_iamcrazyy ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਲਿਖਿਆ ਹੈ, ‘ਨਵੇਂ ਭਾਰਤ ਦਾ ਨਵਾਂ ਫੈਸ਼ਨ।’ ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 90 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ- ਉਹ ਇੱਕ ਔਰਤ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਰੀਲ ਨੇ ਕੀ-ਕੀ ਕਰ ਦਿੱਤਾ? ਤੀਜੇ ਯੂਜ਼ਰ ਨੇ ਲਿਖਿਆ- ਇਹ ਸਭ ਦੇਖਣਾ ਬਾਕੀ ਸੀ। ਇੱਕ ਯੂਜ਼ਰ ਨੇ ਲਿਖਿਆ- ਆਓ ਪਹਿਲਾਂ ਵਾਲੇ ਸਮੇਂ ਵਿੱਚ ਵਾਪਿਸ ਚੱਲੀਏ।

ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?...
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ...
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ...
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ...
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ...
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ...