AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Viral: ਔਰਤ ਦਾ ਵਾਲਾਂ ਨੂੰ Straight ਕਰਨ ਦਾ ਤਰੀਕਾ ਦੇਖ ਦੰਗ ਰਹਿ ਗਏ ਲੋਕ, VIDEO

Viral Video: ਸੋਸ਼ਲ ਮੀਡੀਆ 'ਤੇ ਇਸ ਸਮੇਂ ਇੱਕ ਹੈਰਾਨੀਜਨਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖਣ ਤੋਂ ਬਾਅਦ ਤੁਸੀਂ ਹੈਰਾਨ ਰਹਿ ਜਾਓਗੇ। ਵੀਡੀਓ ਦੇਖਣ ਤੋਂ ਬਾਅਦ ਲੋਕਾਂ ਨੇ ਕਾਫੀ Reactions ਵੀ ਦਿੱਤੇ ਹਨ। ਵੀਡੀਓ ਵਿੱਚ ਦੋ ਕੁੜੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਚੋਂ ਇਕ ਦੂਜੀ ਕੁੜੀ ਦੇ ਵਾਲ ਅਨੋਖੇ ਤਰੀਕੇ ਨਾਲ Straight ਕਰਦੀ ਦਿਖਾਈ ਦੇ ਰਹੀ ਹੈ।

Viral: ਔਰਤ ਦਾ ਵਾਲਾਂ ਨੂੰ Straight  ਕਰਨ ਦਾ ਤਰੀਕਾ ਦੇਖ ਦੰਗ ਰਹਿ ਗਏ ਲੋਕ, VIDEO
tv9-punjabi
| Published: 29 Apr 2025 21:30 PM IST
Share

ਜਦੋਂ ਵੀ ਤੁਸੀਂ ਸੋਸ਼ਲ ਮੀਡੀਆ ਦੇਖਦੇ ਹੋ, ਤੁਹਾਨੂੰ ਕੁਝ ਨਾ ਕੁਝ ਅਜਿਹਾ ਜ਼ਰੂਰ ਦੇਖਣ ਨੂੰ ਮਿਲਦਾ ਹੋਵੇਗਾ ਜੋ ਤੁਸੀਂ ਪਹਿਲਾਂ ਕਦੇ ਨਹੀਂ ਦੇਖਿਆ ਹੁੰਦਾ ਜਾਂ ਤੁਸੀਂ ਕਲਪਨਾ ਵੀ ਨਹੀਂ ਕੀਤੀ ਹੋਵੇਗੀ ਕਿ ਤੁਸੀਂ ਅਜਿਹਾ ਕੁਝ ਦੇਖੋਗੇ। ਲੋਕ ਸੋਸ਼ਲ ਮੀਡੀਆ ‘ਤੇ ਹਰ ਰੋਜ਼ ਕੁਝ ਨਾ ਕੁਝ ਪੋਸਟ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਵਿੱਚੋਂ ਕੁਝ ਜੋ ਬਹੁਤ ਵੱਖਰੇ ਹੁੰਦੇ ਹਨ, ਵਾਇਰਲ ਹੋ ਜਾਂਦੇ ਹਨ। ਜੇਕਰ ਤੁਸੀਂ ਸੋਸ਼ਲ ਮੀਡੀਆ ‘ਤੇ ਐਕਟਿਵ ਹੋ ਤਾਂ ਤੁਹਾਡੀ ਟਾਈਮਲਾਈਨ ‘ਤੇ ਵੀ ਇੱਕ ਤੋਂ ਵੱਧ ਵਾਇਰਲ ਪੋਸਟਾਂ ਆਉਂਦੀਆਂ ਹੋਣਗੀਆਂ। ਹੁਣ ਵੀ ਇਕ ਵੀਡੀਓ ਵਾਇਰਲ ਹੋ ਰਿਹਾ ਹੈ।

ਤੁਹਾਨੂੰ ਪਤਾ ਹੋਵੇਗਾ ਕਿ ਕੁੜੀਆਂ ਆਪਣੇ ਵਾਲਾਂ ਦਾ ਕਿੰਨਾ ਧਿਆਨ ਰੱਖਦੀਆਂ ਹਨ। ਜੇਕਰ ਉਨ੍ਹਾਂ ਨੂੰ ਕਿਸੇ ਫੰਕਸ਼ਨ ਜਾਂ ਪਾਰਟੀ ਵਿੱਚ ਜਾਂਦੇ ਸਮੇਂ ਆਪਣੇ ਵਾਲ Straight ਕਰਨੇ ਹੁੰਦੇ ਹਨ, ਤਾਂ ਉਹ ਇਸਦੇ ਲਈ ਸਟ੍ਰੇਟਨਰ ਦਾ ਇਸਤੇਮਾਲ ਕਰਦੀਆਂ ਹਨ। ਪਰ ਕੀ ਹਰ ਕੋਈ ਅਜਿਹਾ ਕਰਦਾ ਹੈ? ਨਹੀਂ, ਕੁਝ ਲੋਕ ਆਪਣਾ ਦਿਮਾਗ ਵੀ ਵਰਤਦੇ ਹਨ। ਵਾਇਰਲ ਵੀਡੀਓ ਵਿੱਚ, ਇੱਕ ਕੁੜੀ ਬਿਸਤਰੇ ‘ਤੇ ਪਈ ਦਿਖਾਈ ਦੇ ਰਹੀ ਹੈ ਅਤੇ ਉਸਦੇ ਵਾਲ ਉੱਪਰ ਵੱਲ ਹਨ। ਇੱਕ ਹੋਰ ਕੁੜੀ ਉਸ ਦੇ ਵਾਲਾਂ ਵਿੱਚ ਕੰਘੀ ਕਰਦੀ ਅਤੇ ਦੂਜੇ ਹੱਥ ਨਾਲ ਆਇਰਨ ਨਾਲ ਵਾਲਾਂ ਨੂੰ Straight ਕਰਦੀ ਦਿਖਾਈ ਦੇ ਰਹੀ ਹੈ। ਹੁਣ ਇਸਦਾ ਵੀਡੀਓ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ- 3 ਸਾਲਾਂ ਤੋਂ ਫੇਲ੍ਹ ਹੋ ਰਹੀ ਸੀ ਧੀ, ਗੁਆਂਢੀ ਦੇ ਰਹੇ ਸਨ ਤਾਅਨੇ, ਪਾਸ ਹੋਣ ਤੇ ਮਾਂ ਨੇ ਪੂਰੇ ਮੁਹੱਲੇ ਵਿੱਚ ਢੋਲ ਵਜਾ ਕੇ ਮਨਾਇਆ ਜਸ਼ਨ

ਜੋ ਵੀਡੀਓ ਤੁਸੀਂ ਹੁਣੇ ਦੇਖਿਆ ਹੈ ਉਹ Instagram ‘ਤੇ suraj_varande ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ, 20 ਹਜ਼ਾਰ ਤੋਂ ਵੱਧ ਲੋਕ ਵੀਡੀਓ ਨੂੰ ਲਾਈਕ ਕਰ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ, ਲੋਕਾਂ ਦੀਆਂ ਮਿਲੀਆਂ-ਜੁਲੀਆਂ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲੀਆਂ। ਇੱਕ ਯੂਜ਼ਰ ਨੇ ਲਿਖਿਆ – ਤੁਹਾਡੇ ਵਾਲ ਬਹੁਤ ਜ਼ਿਆਦਾ ਖਰਾਬ ਹੋ ਜਾਣਗੇ। ਇੱਕ ਹੋਰ ਯੂਜ਼ਰ ਨੇ ਲਿਖਿਆ – ਕੁਝ ਦਿਨਾਂ ਵਿੱਚ ਵਾਲ ਨਹੀਂ ਬਚਣਗੇ। ਤੀਜੇ ਯੂਜ਼ਰ ਨੇ ਲਿਖਿਆ – ਘੁੰਗਰਾਲੇ ਵਾਲਾਂ ਲਈ ਆਖਰੀ ਆਪਸ਼ਨ। ਇਸ ਦੇ ਨਾਲ ਹੀ ਇੱਕ ਯੂਜ਼ਰ ਨੇ ਲਿਖਿਆ – ਇਹ ਨਕਲੀ ਵਾਲ ਹਨ। ਇੱਕ ਯੂਜ਼ਰ ਨੇ ਲਿਖਿਆ: ਅਸੀਂ 2006 ਵਿੱਚ ਸਕੂਲ ਜਾਂਦੇ ਸਮੇਂ ਅਜਿਹਾ ਕਰਦੇ ਸੀ।

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...