AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੁੰਨਸਾਨ ਗਲੀ ‘ਚ ਕੁੜੀਆਂ ਨੇ ਕੀਤੀ Kiss, ਵੀਡੀਓ ਹੋਈ ਵਾਇਰਲ, ਲੋਕ ਬੋਲੇ- Views ਦੇ ਲਈ ਲੋਕ ਕੁਝ ਵੀ ਕਰਦੇ ਹਨ

ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਦੋ ਲੜਕੀਆਂ ਆਪਣੇ ਨਿੱਜੀ ਪਲ ਕੈਮਰੇ ਵਿੱਚ ਰਿਕਾਰਡ ਕਰਵਾ ਰਹੀਆਂ ਹਨ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਸੁੰਨਸਾਨ ਗਲੀ 'ਚ ਦੋ ਲੜਕੀਆਂ ਖੜ੍ਹੀਆਂ ਹਨ। ਇਸ ਦੌਰਾਨ ਦੋਵੇਂ ਕਾਫੀ ਰੋਮਾਂਟਿਕ ਮੂਡ 'ਚ ਨਜ਼ਰ ਆ ਰਹੀਆਂ ਹਨ।

ਸੁੰਨਸਾਨ ਗਲੀ 'ਚ ਕੁੜੀਆਂ ਨੇ ਕੀਤੀ Kiss, ਵੀਡੀਓ ਹੋਈ ਵਾਇਰਲ, ਲੋਕ ਬੋਲੇ- Views ਦੇ ਲਈ ਲੋਕ ਕੁਝ ਵੀ ਕਰਦੇ ਹਨ
Pic Credit:X/@Oyepriyankasun
tv9-punjabi
| Updated On: 30 Dec 2023 17:16 PM IST
Share

ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਲਈ ਕਈ ਲੋਕ ਅਜੀਬੋ-ਗਰੀਬ ਹਰਕਤਾਂ ਕਰਦੇ ਨਜ਼ਰ ਆਉਂਦੇ ਹਨ। ਇਨ੍ਹਾਂ ਵੀਡੀਓਜ਼ ਨੂੰ ਦੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ ਕਿ ਲੋਕ ਵਿਊਜ਼ ਲਈ ਕੀ ਕੁਝ ਕਰ ਰਹੇ ਹਨ। ਕਈ ਲੋਕ ਆਪਣੇ ਰੋਮਾਂਟਿਕ ਪਲਾਂ ਨੂੰ ਕੈਮਰੇ ‘ਚ ਕੈਦ ਕਰਕੇ ਸੋਸ਼ਲ ਮੀਡੀਆ ‘ਤੇ ਪੋਸਟ ਵੀ ਕਰਦੇ ਰਹਿੰਦੇ ਹਨ। ਕੀ ਲੋਕਾਂ ਦੇ ਸਾਹਮਣੇ ਆਪਣਾ ਪਿਆਰ ਦਿਖਾਉਣਾ ਜ਼ਰੂਰੀ ਹੈ ਜਾਂ ਇਹ ਸਭ ਵਿਊਜ਼, ਲਾਈਕਸ ਅਤੇ ਫਾਲੋਅਰਜ਼ ਵਧਾਉਣ ਦਾ ਜ਼ਰੀਆ ਹੈ?

ਹਾਲ ਹੀ ‘ਚ ਅਜਿਹਾ ਹੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਦੋ ਲੜਕੀਆਂ ਆਪਣੇ ਨਿੱਜੀ ਪਲ ਕੈਮਰੇ ਵਿੱਚ ਰਿਕਾਰਡ ਕਰਵਾ ਰਹੀਆਂ ਹਨ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਕ ਸੁੰਨਸਾਨ ਗਲੀ ‘ਚ ਦੋ ਲੜਕੀਆਂ ਖੜ੍ਹੀਆਂ ਹਨ। ਇਸ ਦੌਰਾਨ ਦੋਵੇਂ ਕਾਫੀ ਰੋਮਾਂਟਿਕ ਮੂਡ ‘ਚ ਨਜ਼ਰ ਆ ਰਹੀਆਂ ਹਨ। ਇੱਕ ਕੁੜੀ ਨੇ ਸਾੜ੍ਹੀ ਪਾਈ ਹੋਈ ਹੈ ਅਤੇ ਦੂਜੀ ਨੇ ਟੋਪ ਅਤੇ ਲੋਅਰ ਪਾਇਆ ਹੋਇਆ ਹੈ। ਦੂਜੀ ਕੁੜੀ ਆਪਣੀ ਪ੍ਰੇਮਿਕਾ ਨੂੰ ਕੰਧ ਨਾਲ ਲਾ ਕੇ ਉਸ ਨੂੰ Kiss ਕਰ ਰਹੀ ਹੈ। ਇਸ ਤੋਂ ਬਾਅਦ ਉਹ ਡਾਂਸ ਕਰਦੀ ਨਜ਼ਰ ਆਉਂਦੀ ਹੈ ਅਤੇ ਇਕ ਵਾਰ ਫਿਰ ਤੋਂ ਗਲੀ ‘ਚ ਰੋਮਾਂਸ ਕਰਨ ਲੱਗਦੀ ਹੈ।

ਵੀਡੀਓ ‘ਤੇ ਲੋਕਾਂ ਦੀ ਪ੍ਰਤੀਕਿਰਿਆ

ਪੂਰੀ ਵੀਡੀਓ ਦੇਖਣ ਤੋਂ ਬਾਅਦ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਇਹ ਕੁੜੀਆਂ ਫੋਟੋਸ਼ੂਟ ਕਰਵਾ ਰਹੀਆਂ ਸਨ। ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ @Oyepriyankasun ਨਾਂ ਦੇ ਯੂਜ਼ਰ ਨੇ ਸ਼ੇਅਰ ਕੀਤਾ ਹੈ। ਵੀਡੀਓ ਨੂੰ ਲੋਕ ਕਾਫੀ ਸ਼ੇਅਰ ਕਰ ਰਹੇ ਹਨ। ਇਸ ਦੇ ਨਾਲ ਹੀ ਕਈ ਲੋਕਾਂ ਨੇ ਵੀਡੀਓ ‘ਤੇ ਤਿੱਖੀ ਟਿੱਪਣੀ ਕੀਤੀ। ਇਕ ਯੂਜ਼ਰ ਨੇ ਲਿਖਿਆ- ਇਹ ਮੁੰਡਿਆਂ ਨਾਲ ਧੋਖਾ ਹੈ। ਇੱਕ ਹੋਰ ਨੇ ਲਿਖਿਆ – ਕੋਈ ਇਹਨਾਂ ਨੂੰ ਸਮਝਾਵੇ। ਜ਼ਿਆਦਾਤਰ ਲੋਕਾਂ ਨੇ ਕਿਹਾ ਕਿ ਇਹ ਲੋਕ ਸੋਸ਼ਲ ਮੀਡੀਆ ‘ਤੇ ਵਿਊਜ਼ ਅਤੇ ਲਾਈਕਸ ਲੈਣ ਲਈ ਕਿਸੇ ਵੀ ਹੱਦ ਤੱਕ ਝੁਕ ਸਕਦੇ ਹਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...