ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

OMG! ਪਹਿਲਾਂ HUG, ਫਿਰ KISS, ਤੇਜ਼ ਰਫਤਾਰ ਬਾਈਕ ‘ਤੇ ਖਤਰਨਾਕ ਸਟੰਟ ਕਰ ਰਹੀਆਂ ਦੋ ਕੁੜੀਆਂ VIDEO VIRAL

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਦੋ ਲੜਕੀਆਂ ਬਾਈਕ 'ਤੇ ਸਟੰਟ ਕਰ ਰਹੀਆਂ ਹਨ। ਦੋਨਾਂ ਨੇ ਹੈਂਡਲ ਛੱਡ ਦਿੱਤੇ ਹਨ ਅਤੇ ਇੱਕ ਦੂਜੇ ਦੇ ਸਾਹਮਣੇ ਬੈਠੇ ਹਨ। ਇਸ ਦੇ ਨਾਲ ਹੀ ਦੋਵੇਂ ਪਹਿਲਾਂ ਇੱਕ ਦੂਜੇ ਨੂੰ ਗਲੇ ਲਗਾਉਂਦੇ ਹਨ ਅਤੇ ਫਿਰ ਕਿੱਸ ਕਰਨ ਲੱਗਦੇ ਹਨ। ਕੁੜੀਆਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਜੰਗਲ ਦੀ ਅੱਗ ਵਾਂਗ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਲੋਕ ਪਸੰਦ ਵੀ ਕਰ ਰਹੇ ਹਨ ਅਤੇ ਆਪਣੀਆਂ ਪ੍ਰਤੀਕ੍ਰਿਆ ਵੀ ਦਿੰਦੇ ਨਜ਼ਰ ਆ ਰਹੇ ਹਨ।

OMG! ਪਹਿਲਾਂ HUG, ਫਿਰ KISS, ਤੇਜ਼ ਰਫਤਾਰ ਬਾਈਕ ‘ਤੇ ਖਤਰਨਾਕ ਸਟੰਟ ਕਰ ਰਹੀਆਂ ਦੋ ਕੁੜੀਆਂ VIDEO VIRAL
(Photo Credit: Instagram- ghantaa)
Follow Us
tv9-punjabi
| Published: 29 Oct 2023 08:55 AM

Girls Stunt Viral Video: ਸਟੰਟ ਵੀਡੀਓਜ਼ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ। ਹਾਲ ਹੀ ‘ਚ ਇਕ ਵੀਡੀਓ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਦੋ ਲੜਕੀਆਂ ਬਾਈਕ ‘ਤੇ ਖਤਰਨਾਕ ਸਟੰਟ ਕਰਦੀਆਂ ਨਜ਼ਰ ਆ ਰਹੀਆਂ ਹਨ। ਇੰਨਾ ਹੀ ਨਹੀਂ ਦੋਵੇਂ ਲੜਕੀਆਂ ਚੱਲਦੀ ਬਾਈਕ ‘ਤੇ ਕਿੱਸ ਕਰਦੀਆਂ ਅਤੇ ਜੱਫੀ ਪਾਉਂਦੀਆਂ ਵੀ ਨਜ਼ਰ ਆ ਰਹੀਆਂ ਹਨ। ਕੁੜੀਆਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਜੰਗਲ ਦੀ ਅੱਗ ਵਾਂਗ ਵਾਇਰਲ ਹੋ ਰਿਹਾ ਹੈ।

ਇਸ ਦੇ ਨਾਲ ਹੀ ਲੋਕ ਇਸ ਵੀਡੀਓ ਨੂੰ ਪਸੰਦ ਨਹੀਂ ਕਰ ਰਹੇ ਹਨ। ਲੋਕ ਕਾਫੀ ਗੁੱਸੇ ਵਿੱਚ ਵੀ ਨਜ਼ਰ ਆ ਰਹੇ ਹਨ ਅਤੇ ਟ੍ਰੈਫਿਕ ਪੁਲਿਸ ਨੂੰ ਚਲਾਨ ਕਰਨ ਦੀ ਅਪੀਲ ਕਰ ਰਹੇ ਹਨ। ਹਾਲਾਂਕਿ ਇਹ ਵੀਡੀਓ ਪੁਰਾਣੀ ਹੈ ਪਰ ਇਸ ਨੂੰ ਫਿਰ ਤੋਂ ਵਾਇਰਲ ਕਰ ਦਿੱਤਾ ਗਿਆ ਹੈ।

ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਦੋ ਲੜਕੀਆਂ ਬਾਈਕ ‘ਤੇ ਸਟੰਟ ਕਰ ਰਹੀਆਂ ਹਨ। ਦੋਨਾਂ ਨੇ ਹੈਂਡਲ ਛੱਡ ਦਿੱਤੇ ਹਨ ਅਤੇ ਇੱਕ ਦੂਜੇ ਦੇ ਸਾਹਮਣੇ ਬੈਠੇ ਹਨ। ਇਸ ਦੇ ਨਾਲ ਹੀ ਦੋਵੇਂ ਪਹਿਲਾਂ ਇੱਕ ਦੂਜੇ ਨੂੰ ਗਲੇ ਲਗਾਉਂਦੇ ਹਨ ਅਤੇ ਫਿਰ ਕਿੱਸ ਕਰਨ ਲੱਗਦੇ ਹਨ। ਇਸ ਸਟੰਟ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲੋਕਾਂ ‘ਚ ਕਾਫੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸ ਵੀਡੀਓ ਨੂੰ ਇੰਸਟਾਗ੍ਰਾਮ ਪੇਜ @ghantaa ‘ਤੇ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ 3 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਕਈ ਲੋਕਾਂ ਨੇ ਇਸ ਵੀਡੀਓ ‘ਤੇ ਆਪਣਾ ਰਿਐਕਸ਼ਨ ਵੀ ਦੇ ਰਹੇ ਹਨ।ਟ

View this post on Instagram

A post shared by ghantaa (@ghantaa)

ਵੀਡੀਓ ਦੇਖ ਲੋਕਾਂ ਨੇ ਅਜਿਹਾ ਪ੍ਰਤੀਕਰਮ ਦਿੱਤਾ

ਵੀਡੀਓ ਦੇਖਣ ਤੋਂ ਬਾਅਦ ਯੂਜ਼ਰਸ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਇਸ ਤਰ੍ਹਾਂ ਦਾ ਸਟੈਂਟ ਜਾਨ ਲੈ ਸਕਦਾ ਹੈ।’ ਇਕ ਹੋਰ ਯੂਜ਼ਰ ਨੇ ਲਿਖਿਆ, ‘ਪੁਲਿਸ ਨੂੰ ਇਸ ‘ਤੇ ਕਾਰਵਾਈ ਕਰਨੀ ਚਾਹੀਦੀ ਹੈ।’ ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ, ‘ਇਸ ਤਰ੍ਹਾਂ ਦੀਆਂ ਹਰਕਤਾਂ ‘ਤੇ ਸਜ਼ਾ ਮਿਲਣੀ ਚਾਹੀਦੀ ਹੈ।’

ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video
ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video...
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ...
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼...
'ਆਪ' ਬੁਲਾਰੇ ਨੀਲ ਗਰਗ ਨੇ ਸੁਨੀਲ ਜਾਖੜ 'ਤੇ ਸਾਧਿਆ ਨਿਸ਼ਾਨਾ, ਕਿਹਾ "ਭਾਜਪਾ ਦਾ ਦੋਹਰਾ ਚਿਹਰਾ ਆ ਗਿਆ ਹੈ ਸਾਹਮਣੇ"
'ਆਪ' ਬੁਲਾਰੇ ਨੀਲ ਗਰਗ ਨੇ ਸੁਨੀਲ ਜਾਖੜ 'ਤੇ ਸਾਧਿਆ ਨਿਸ਼ਾਨਾ, ਕਿਹਾ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ...
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ...
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...