AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Viral Video: ਮਗਰਮੱਛ ਅਤੇ ਗੋਰਿਲਾ ਵਿਚਕਾਰ ਹੋਈ ਭਿਆਨਕ ਲੜਾਈ, ਦੇਖੋ ਕੌਣ ਕਿਸ ‘ਤੇ ਪਿਆ ਭਾਰੀ

Gorilla Crocodile Fight Video: ਇੱਕ ਮਾਂ ਜਾਂ ਪਿਤਾ ਆਪਣੇ ਬੱਚੇ ਲਈ ਕੀ ਨਹੀਂ ਕਰਦੇ। ਜੇਕਰ ਬੱਚਾ ਖ਼ਤਰੇ ਵਿੱਚ ਹੈ, ਤਾਂ ਉਹ ਉਸ ਲਈ ਕੁਝ ਵੀ ਕਰਨ ਲਈ ਤਿਆਰ ਹੋ ਜਾਂਦੇ ਹਨ। ਇਸ ਵੀਡਿਓ ਵਿੱਚ ਵੀ ਅਜਿਹਾ ਹੀ ਦ੍ਰਿਸ਼ ਦੇਖਿਆ ਜਾ ਸਕਦਾ ਹੈ। ਵੀਡਿਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਮਗਰਮੱਛ ਗੋਰਿਲਾ ਦੇ ਬੱਚੇ ਨੂੰ ਆਪਣੇ ਜਬਾੜਿਆਂ ਵਿੱਚ ਫਸਾ ਲੈਂਦਾ ਹੈ, ਅਤੇ ਵੱਡਾ ਗੋਰਿਲਾ ਉਸ ਨੂੰ ਛੁਡਾਉਣ ਦੀ ਕੋਸ਼ਿਸ਼ ਕਰਦਾ ਹੈ।

Viral Video: ਮਗਰਮੱਛ ਅਤੇ ਗੋਰਿਲਾ ਵਿਚਕਾਰ ਹੋਈ ਭਿਆਨਕ ਲੜਾਈ, ਦੇਖੋ ਕੌਣ ਕਿਸ 'ਤੇ ਪਿਆ ਭਾਰੀ
Image Credit source: Twitter/@NoorAlamba48520
tv9-punjabi
| Updated On: 29 Aug 2025 10:53 AM IST
Share

ਮਗਰਮੱਛਾਂ ਨੂੰ ਧਰਤੀ ਦੇ ਸਭ ਤੋਂ ਖਤਰਨਾਕ ਜਾਨਵਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਹ ਨਾ ਸਿਰਫ਼ ਪਾਣੀ ਦੇ ਅੰਦਰ, ਸਗੋਂ ਪਾਣੀ ਦੇ ਬਾਹਰ ਵੀ ਓਨੇ ਹੀ ਖਤਰਨਾਕ ਹਨ। ਜੇਕਰ ਕੋਈ ਮਨੁੱਖ ਜਾਂ ਜਾਨਵਰ ਗਲਤੀ ਨਾਲ ਵੀ ਉਨ੍ਹਾਂ ਦੇ ਚੁੰਗਲ ਵਿੱਚ ਫਸ ਜਾਵੇ ਤਾਂ ਉਨ੍ਹਾਂ ਦਾ ਬਚਣਾ ਮੁਸ਼ਕਲ ਹੋ ਜਾਂਦਾ ਹੈ। ਮਗਰਮੱਛ ਨਾਲ ਸਬੰਧਤ ਇੱਕ ਵੀਡਿਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਇੱਕ ਗੋਰੀਲਾ ਦੇ ਬੱਚੇ ‘ਤੇ ਹਮਲਾ ਕਰਦਾ ਦਿਖਾਈ ਦੇ ਰਿਹਾ ਹੈ, ਪਰ ਇਸ ਤੋਂ ਬਾਅਦ ਜੋ ਹੁੰਦਾ ਹੈ ਉਹ ਸਭ ਨੂੰ ਹੈਰਾਨ ਕਰ ਦਿੰਦਾ ਹੈ। ਆਪਣੇ ਬੱਚੇ ਨੂੰ ਖ਼ਤਰੇ ਵਿੱਚ ਦੇਖ ਕੇ, ਇੱਕ ਵੱਡਾ ਗੋਰੀਲਾ ਮਗਰਮੱਛ ‘ਤੇ ਤੂਫ਼ਾਨ ਵਾਂਗ ਹਮਲਾ ਕਰਦਾ ਹੈ ਅਤੇ ਉਸ ਦੀਆਂ ਧਜੀਆਂ ਉਡਾ ਦਿੰਦਾ ਹੈ।

ਗੋਰਿਲਾ ਦਾ ਬੱਚਾ ਮਗਰਮੱਛ ਦੇ ਜਬਾੜਿਆਂ

ਇੱਕ ਮਾਂ ਜਾਂ ਪਿਤਾ ਆਪਣੇ ਬੱਚੇ ਲਈ ਕੀ ਨਹੀਂ ਕਰਦੇ। ਜੇਕਰ ਬੱਚਾ ਖ਼ਤਰੇ ਵਿੱਚ ਹੈ, ਤਾਂ ਉਹ ਉਸ ਲਈ ਕੁਝ ਵੀ ਕਰਨ ਲਈ ਤਿਆਰ ਹੋ ਜਾਂਦੇ ਹਨ। ਇਸ ਵੀਡਿਓ ਵਿੱਚ ਵੀ ਅਜਿਹਾ ਹੀ ਦ੍ਰਿਸ਼ ਦੇਖਿਆ ਜਾ ਸਕਦਾ ਹੈ। ਵੀਡਿਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਮਗਰਮੱਛ ਨੇ ਗੋਰਿਲਾ ਦੇ ਬੱਚੇ ਨੂੰ ਆਪਣੇ ਜਬਾੜਿਆਂ ਵਿੱਚ ਫਸਾ ਲੈਂਦਾ ਹੈ, ਅਤੇ ਵੱਡਾ ਗੋਰਿਲਾ ਉਸ ਨੂੰ ਛੁਡਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ, ਉਹ ਉਸ ਨੂੰ ਛੁਡਾ ਲੈਂਦਾ ਹੈ ਅਤੇ ਇਸ ਤੋਂ ਬਾਅਦ ਉਹ ਮਗਰਮੱਛ ਦੀ ਬੁਰੀ ਹਾਲਤ ਕਰ ਦਿੰਦਾ ਹੈ। ਕਦੇ ਉਹ ਮਗਰਮੱਛ ਦੀ ਗਰਦਨ ਦਬਾਉਂਦਾ ਹੈ ਅਤੇ ਕਦੇ ਉਸ ਨੂੰ ਚੁੱਕ ਕੇ ਹੇਠਾਂ ਸੁੱਟ ਦਿੰਦਾ ਹੈ। ਇਹ ਦ੍ਰਿਸ਼ ਸੱਚਮੁੱਚ ਡਰਾਉਣਾ ਹੈ।

AI ਵੀਡਿਓ

ਹਾਲਾਂਕਿ, ਵੀਡਿਓ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਇਕ AI ਦੁਆਰਾ ਤਿਆਰ ਕੀਤਾ ਗਿਆ ਵੀਡਿਓ ਹੈ, ਜੋ ਦੋ ਖਤਰਨਾਕ ਜਾਨਵਰਾਂ ਵਿਚਕਾਰ ਇੱਕ ਭਿਆਨਕ ਲੜਾਈ ਨੂੰ ਦਰਸਾਉਂਦਾ ਹੈ। ਇਹ ਵੀਡਿਓ ਸੋਸ਼ਲ ਮੀਡੀਆ ਪਲੇਟਫਾਰਮ Xਤੇ @NoorAlamba48520 ਨਾਮ ਦੀ ਆਈਡੀ ਤੋਂ ਸਾਂਝਾ ਕੀਤਾ ਗਿਆ ਹੈ ਅਤੇ ਕੈਪਸ਼ਨ ਵਿੱਚ ਲਿਖਿਆ ਹੈ, ‘ਜੰਗਲ ਵਿੱਚ ਸਭ ਤੋਂ ਦਿਲਚਸਪ ਲੜਾਈ, ਗੋਰਿਲਾ ਨੇ ਆਪਣੇ ਬੱਚੇ ਨੂੰ ਮਗਰਮੱਛ ਦੇ ਜਬਾੜਿਆਂ ਤੋਂ ਬਚਾਉਣ ਲਈ ਅਦਭੁਤ ਤਾਕਤ ਅਤੇ ਹਿੰਮਤ ਦਿਖਾਈ!’

ਲੋਕ ਬੋਲੇ- ਮਾਂ ਗੋਰਿਲਾ ਦੀ ਤਾਕਤ ਕਮਾਲ

ਸਿਰਫ਼ 28 ਸਕਿੰਟਾਂ ਦੇ ਇਸ ਵੀਡਿ ਨੂੰ ਹੁਣ ਤੱਕ 1 ਲੱਖ 10 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦੋਂ ਕਿ ਸੈਂਕੜੇ ਲੋਕਾਂ ਨੇ ਇਸ ਨੂੰ ਪਸੰਦ ਵੀ ਕੀਤਾ ਹੈ ਅਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਇੱਕ ਯੂਜ਼ਰ ਨੇ ਲਿਖਿਆ ਹੈ, ‘ਮਨੁੱਖ ਹੋਵੇ ਜਾਂ ਜਾਨਵਰ, ਪਰਿਵਾਰ ਦੀ ਸੁਰੱਖਿਆ ਲਈ ਸਭ ਕੁਝ ਦਾਅ ‘ਤੇ ਲਗਾ ਦਿੱਤਾ ਜਾਂਦਾ ਹੈ’, ਜਦੋਂ ਕਿ ਇੱਕ ਹੋਰ ਯੂਜ਼ਰ ਨੇ ਲਿਖਿਆ ਹੈ, ‘ਇਹ ਸੱਚ ਹੈ ਕਿ ਮਗਰਮੱਛ ਪਾਣੀ ਵਿੱਚ ਸ਼ਕਤੀਸ਼ਾਲੀ ਹੁੰਦਾ ਹੈ, ਪਰ ਮਾਂ ਗੋਰਿਲਾ ਦੀ ਤਾਕਤ ਵੀ ਕਮਾਲ ਦੀ ਹੁੰਦੀ ਹੈ’।

Follow Us
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...