ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

The Great Khali Video: ‘ਦਿ ਗ੍ਰੇਟ ਖਲੀ’ ਨੇ ਸੜਕ ਦੇ ਵਿਚਾਲੇ ਕੀਤਾ ਵਰਕਆਊਟ, ਵਾਇਰਲ ਵੀਡੀਓ ਦੇਖ ਕੇ ਯੂਜ਼ਰਸ ਨੇ ਲਏ ਮਜ਼ੇ

The Great Khali New Video: ਦਲੀਪ ਸਿੰਘ ਰਾਣਾ ਅਕਾ ਦਿ ਗ੍ਰੇਟ ਖਲੀ ਦੇ ਨਾਂ ਨਾਲ ਪੂਰੀ ਦੁਨੀਆ ਪਹਿਲਵਾਨੀ ਲਈ ਜਾਣੇ ਜਾਣਦੇ ਹਨ। ਅੱਜ ਕੱਲ੍ਹ ਉਹ ਸੋਸ਼ਲ ਮੀਡੀਆ ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਖਲੀ ਨੇ ਪੁਸ਼ਅੱਪਸ ਦੀ ਕਲਿੱਪ ਸ਼ੇਅਰ ਕੀਤੀ ਹੈ ਜੋ ਕਿ ਸੁਰਖੀਆਂ 'ਚ ਹੈ। ਕਿਉਂਕਿ ਉਹ ਨੈਸ਼ਨਲ ਹਾਈਵੇ 'ਤੇ ਵਾਦੀਆਂ ਦੇ ਵਿਚਕਾਰ ਵਰਕਆਊਟ ਕਰਦੇ ਨਜ਼ਰ ਆ ਰਹੇ ਹਨ।

The Great Khali Video: ‘ਦਿ ਗ੍ਰੇਟ ਖਲੀ’ ਨੇ ਸੜਕ ਦੇ ਵਿਚਾਲੇ ਕੀਤਾ ਵਰਕਆਊਟ, ਵਾਇਰਲ ਵੀਡੀਓ ਦੇਖ ਕੇ ਯੂਜ਼ਰਸ ਨੇ ਲਏ ਮਜ਼ੇ
‘ਦਿ ਗ੍ਰੇਟ ਖਲੀ’ ਨੇ ਸੜਕ ਦੇ ਵਿਚਾਲੇ ਕੀਤੇ Pushups, ਵਾਇਰਲ ਵੀਡੀਓ
Follow Us
tv9-punjabi
| Published: 09 Jul 2024 18:16 PM

The Great Khali New Video: ਦਲੀਪ ਸਿੰਘ ਰਾਣਾ ਅਕਾ ਦਿ ਗ੍ਰੇਟ ਖਲੀ ਦੇ ਨਾਂ ਨਾਲ ਪੂਰੀ ਦੁਨੀਆ ਪਹਿਲਵਾਨੀ ਲਈ ਜਾਣੇ ਜਾਣਦੇ ਹਨ। ਅੱਜ ਕੱਲ੍ਹ ਉਹ ਸੋਸ਼ਲ ਮੀਡੀਆ ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਖਲੀ ਨੇ ਪੁਸ਼ਅੱਪਸ ਦੀ ਕਲਿੱਪ ਸ਼ੇਅਰ ਕੀਤੀ ਹੈ ਜੋ ਕਿ ਸੁਰਖੀਆਂ ‘ਚ ਹੈ। ਕਿਉਂਕਿ ਉਹ ਨੈਸ਼ਨਲ ਹਾਈਵੇ ‘ਤੇ ਵਾਦੀਆਂ ਦੇ ਵਿਚਕਾਰ ਵਰਕਆਊਟ ਕਰਦੇ ਨਜ਼ਰ ਆ ਰਹੇ ਹਨ।

ਦਿ ਗ੍ਰੇਟ ਖਲੀ ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਆਪਣੇ ਵਿਸ਼ਾਲ ਸਰੀਰ ਅਤੇ ਤਾਕਤ ਲਈ ਮਸ਼ਹੂਰ ਹਨ। ਹਾਲਾਂਕਿ, ਉਹ ਇੱਕ ਪਹਿਲਵਾਨ ਰਹੇ ਹਨ, ਜਿਨ੍ਹਾਂ ਨੇ ਡਬਲਯੂਡਬਲਯੂਈ ਰਿੰਗ ਵਿੱਚ ਵਿਦੇਸ਼ੀ ਪਹਿਲਵਾਨਾਂ ਦੀ ਹਾਲਾਤ ਖਰਾਬ ਕਰ ਦਿੱਤੀ ਸੀ। ਖਲੀ ਹੁਣ ਇੰਸਟਾਗ੍ਰਾਮ ਦੀ ਦੁਨੀਆ ‘ਚ ਆਪਣੀਆਂ ਮਜ਼ਾਕੀਆ ਅਤੇ ਵਿਲੱਖਣ ਰੀਲਾਂ ਲਈ ਸੁਰਖੀਆਂ ‘ਚ ਰਹਿੰਦੇ ਹਨ। ਇਸ ਵਾਰ ਦਿ ਗ੍ਰੇਟ ਖਲੀ ਨੇ ਪਹਾੜਾਂ ਵਿਚਕਾਰ ਪਹੁੰਚ ਕੇ ਸੜਕ ਵਿਚਕਾਰ ਪੁਸ਼ਅਪ ਕਰਨ ਦੀ ਵੀਡੀਓ ਸ਼ੇਅਰ ਕੀਤੀ ਹੈ। ਹੁਣ ਉਨ੍ਹਾਂ ਦੀ ਇਹ ਰੀਲ ਇੰਟਰਨੈੱਟ ‘ਤੇ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ- ਮੀਂਹ ਚ ਦਰੱਖਤ ਹੇਠਾਂ ਬੈਠ ਕੇ ਰੋਟੀ ਖਾਂਦਾ ਦਿਖਿਆ ਪੁਲਿਸ ਮੁਲਾਜ਼ਮ, ਵੀਡੀਓ ਦੇਖ ਕੇ ਹੋ ਜਾਓਗੇ ਭਾਵੁਕ

ਇਹ ਵੀਡੀਓ ‘ਦਿ ਗ੍ਰੇਟ ਖਲੀ’ ਦੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ਤੋਂ 7 ਜੁਲਾਈ ਨੂੰ ਪੋਸਟ ਕੀਤੀ ਗਈ ਸੀ, ਜਿਸ ਨੂੰ ਯੂਜ਼ਰਸ ਵੱਲੋਂ ਇੰਨਾ ਪਸੰਦ ਕੀਤਾ ਗਿਆ ਹੈ ਕਿ ਇਹ ਖਬਰ ਲਿਖੇ ਜਾਣ ਤੱਕ ਇਸ ਪੋਸਟ ਨੂੰ 24 ਲੱਖ ਵਿਊਜ਼ ਅਤੇ 1.5 ਲੱਖ ਲਾਈਕਸ ਮਿਲ ਚੁੱਕੇ ਹਨ। ਇੰਨਾ ਹੀ ਨਹੀਂ ਇੱਕ ਹਜ਼ਾਰ ਤੋਂ ਵੱਧ ਯੂਜ਼ਰਸ ਨੇ ਕਮੈਂਟ ਵੀ ਕੀਤਾ ਹੈ। ਜਿਵੇਂ @oyeankit ਨਾਮ ਦੇ ਇੱਕ ਯੂਜ਼ਰ ਨੇ ਮਜ਼ਾਕੀਆ ਅੰਦਾਜ਼ ਵਿੱਚ ਲਿਖਿਆ- ਸਰ, Landslide ਹੋ ਜਾਵੇਗਾ, ਕਿਰਪਾ ਕਰੋ। ਜਦਕਿ ਦੂਜੇ ਨੇ ਕਿਹਾ ਕਿ ਇਹ ਖਲੀ ਨਹੀਂ ਸਗੋਂ ਰੋਡ ਰੋਲਰ ਹੈ! ਇਸੇ ਤਰ੍ਹਾਂ ਇੱਕ ਯੂਜ਼ਰ ਨੇ ਲਿਖਿਆ- ਇਸੇ ਕਾਰਨ ਉੱਥੇ ਧਰਤੀ ਖਿਸਕ ਰਹੀ ਹੈ।

ਵਾਇਰਲ ਕਲਿੱਪ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਸੜਕ ਵਾਦੀਆਂ ਵਿੱਚੋਂ ਲੰਘ ਰਹੀ ਹੈ। ਸਾਈਡ ‘ਤੇ ਕਾਰਾਂ ਖੜ੍ਹੀਆਂ ਹਨ ਅਤੇ ਖਲੀ ਨੇ ਆਪਣੀ ਟੀ-ਸ਼ਰਟ ਉਤਾਰੀ ਅਤੇ ਆਪਣੀ Work Out ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਵੀਡੀਓ ਉਤਰਾਖੰਡ ਦਾ ਹੈ ਜਾਂ ਹਿਮਾਚਲ ਦਾ। ਪਰ ਖਲੀ ਦਾ ਇਹ ਅੰਦਾਜ਼ ਇੰਟਰਨੈੱਟ ‘ਤੇ ਜ਼ਰੂਰ ਵਾਇਰਲ ਹੋ ਗਿਆ ਹੈ।

ਬ੍ਰਿਕਸ ਸੰਮੇਲਨ: ਭਾਰਤ-ਚੀਨ LAC ਵਿਵਾਦ 'ਤੇ ਦੋਵਾਂ ਦੇਸ਼ਾਂ ਵਿਚਾਲੇ ਸੁਲ੍ਹਾ ਕਰਵਾਇਆ ਰੂਸ?
ਬ੍ਰਿਕਸ ਸੰਮੇਲਨ: ਭਾਰਤ-ਚੀਨ LAC ਵਿਵਾਦ 'ਤੇ ਦੋਵਾਂ ਦੇਸ਼ਾਂ ਵਿਚਾਲੇ ਸੁਲ੍ਹਾ ਕਰਵਾਇਆ ਰੂਸ?...
ਪੀਐਮ ਮੋਦੀ ਦਾ ਰੂਸ ਦੇ ਕਜ਼ਾਨ ਵਿੱਚ ਕ੍ਰਿਸ਼ਨ ਭਜਨ ਗਾ ਕੇ ਸਵਾਗਤ ਕੀਤਾ, ਪਰਵਾਸੀ ਭਾਰਤੀਆਂ ਨਾਲ ਵੀ ਕੀਤੀ ਮੁਲਾਕਾਤ
ਪੀਐਮ ਮੋਦੀ ਦਾ ਰੂਸ ਦੇ ਕਜ਼ਾਨ ਵਿੱਚ ਕ੍ਰਿਸ਼ਨ ਭਜਨ ਗਾ ਕੇ ਸਵਾਗਤ ਕੀਤਾ, ਪਰਵਾਸੀ ਭਾਰਤੀਆਂ ਨਾਲ ਵੀ ਕੀਤੀ ਮੁਲਾਕਾਤ...
ਪੰਜਾਬ 'ਚ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ,ਆਬੋ-ਹਵਾ ਹੋਈ ਖਰਾਬ
ਪੰਜਾਬ 'ਚ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ,ਆਬੋ-ਹਵਾ ਹੋਈ ਖਰਾਬ...
ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ
ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ...
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ...
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ...
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!...
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...