ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Groom Dance: ਲਾੜੀ ਦੀ ਐਂਟਰੀ ‘ਤੇ ਲਾੜੇ ਨੇ ਕੀਤਾ ਅਜਿਹਾ ਡਾਂਸ ਕੀ ਸ਼ਰਮਾ ਗਈ ਕੁੜੀ, VIDEO ਹੋਈ ਵਾਇਰਲ

Viral Groom Dance: ਵਿਆਹ ਦੇ ਕਈ ਵੀਡੀਓਜ਼ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੇ ਰਹਿੰਦੇ ਹਨ। ਕਿਉਂਕਿ ਅੱਜਕੱਲ੍ਹ ਵਿਆਹ ਸਿਰਫ਼ ਇਕ ਦਿਨ ਦਾ ਫੰਕਸ਼ਨ ਨਹੀਂ ਸਗੋਂ ਇਕ ਪੂਰੇ ਤਿੰਨ ਦਿਨ ਦੇ ਪ੍ਰੋਗਰਾਮ ਵਾਂਗ ਮਨਾਇਆ ਜਾਂਦਾ ਹੈ। ਲਾੜੀ ਦੀਆਂ ਕਈ ਵੀਡੀਓਜ਼ ਵਿਆਹ ਦੌਰਾਨ ਨੱਚਣ ਦੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਪਰ ਹੁਣ ਜੋ ਵੀਡੀਓ ਵਾਇਰਲ ਹੋ ਰਿਹਾ ਹੈ ਉਹ ਲਾੜੇ ਦੇ ਡਾਂਸ ਦਾ ਹੈ। ਲਾੜੇ ਦੀ ਇਹ ਵੀਡੀਓ ਦੇਖ ਕੇ ਲੋਕਾਂ ਨੂੰ ਉਸਦੀ ਹਰਕਤ ਪਸੰਦ ਨਹੀਂ ਆਈ। ਇਸ ਤੋਂ ਬਾਅਦ ਲੋਕਾਂ ਨੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇਣ ਵਿਚ ਬਿਲਕੁਲ ਵੀ ਦੇਰ ਨਹੀਂ ਕੀਤੀ।

Groom Dance: ਲਾੜੀ ਦੀ ਐਂਟਰੀ ‘ਤੇ ਲਾੜੇ ਨੇ ਕੀਤਾ ਅਜਿਹਾ ਡਾਂਸ ਕੀ ਸ਼ਰਮਾ ਗਈ ਕੁੜੀ, VIDEO ਹੋਈ ਵਾਇਰਲ
Follow Us
tv9-punjabi
| Published: 02 Nov 2024 15:43 PM

ਸੋਸ਼ਲ ਮੀਡੀਆ ‘ਤੇ ਹਰ ਰੋਜ਼ ਵੱਖ-ਵੱਖ ਵੀਡੀਓਜ਼ ਵਾਇਰਲ ਹੁੰਦੇ ਰਹਿੰਦੇ ਹਨ। ਜੇਕਰ ਤੁਸੀਂ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹੋ, ਤਾਂ ਹਰ ਰੋਜ਼ ਤੁਹਾਡੀ ਫੀਡ ‘ਤੇ ਵੱਖ-ਵੱਖ ਵੀਡੀਓਜ਼ ਆਉਂਦੀਆਂ ਹੀ ਹੋਣਗੀਆਂ ਜੋ ਵਾਇਰਲ ਹੁੰਦੀਆਂ ਹਨ। ਕਦੇ ਲੜਾਈ ਦਾ ਵੀਡੀਓ ਵਾਇਰਲ ਹੋ ਜਾਂਦਾ ਹੈ ਅਤੇ ਕਈ ਦਿਨ ਲੋਕਾਂ ਦੇ ਅਜੀਬੋ-ਗਰੀਬ ਹਰਕਤਾਂ ਦਾ ਵੀਡੀਓ ਵਾਇਰਲ ਹੋ ਜਾਂਦਾ ਹੈ। ਇਸ ਤੋਂ ਇਲਾਵਾ ਜੁਗਾੜ, ਸਟੰਟ, ਡਾਂਸ ਆਦਿ ਦੇ ਕਈ ਵੀਡੀਓ ਵਾਇਰਲ ਹੁੰਦੇ ਹਨ। ਅਜੇ ਵੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਆਓ ਤੁਹਾਨੂੰ ਦੱਸਦੇ ਹਾਂ ਇਸ ਵੀਡੀਓ ਬਾਰੇ।

ਇਸ ਸਮੇਂ ਜੋ ਵੀਡੀਓ ਵਾਇਰਲ ਹੋ ਰਿਹਾ ਹੈ, ਉਸ ਦੀ ਸ਼ੁਰੂਆਤ ਦੁਲਹਨ ਦੀ ਐਂਟਰੀ ਨਾਲ ਹੁੰਦੀ ਹੈ। ਲਾੜੀ ਸਟੇਜ ਦੀਆਂ ਪੌੜੀਆਂ ਕੋਲ ਖੜ੍ਹੀ ਹੈ ਅਤੇ ਲਾੜਾ ਉਸ ਨੂੰ ਲੈਣ ਆਉਂਦਾ ਹੈ। ਇਸ ਦੌਰਾਨ ‘ਸਪਨੇ ਮੇਂ ਮਿਲਤੀ ਹੈ’ ਗੀਤ ਚੱਲਦਾ ਹੈ, ਜਿਸ ‘ਤੇ ਲਾੜਾ ਨੱਚ ਕੇ ਹੇਠਾਂ ਉਤਰਨ ਲੱਗ ਪੈਂਦਾ ਹੈ। ਇਸ ਤੋਂ ਬਾਅਦ ਉਹ ਦੁਲਹਨ ਦੇ ਨੇੜੇ ਆਉਂਦਾ ਹੈ ਅਤੇ ਵੱਖ-ਵੱਖ ਮੂਵਜ਼ ਨਾਲ ਡਾਂਸ ਕਰਦਾ ਹੈ ਪਰ ਕੁੜੀ ਦੇ ਐਕਸਪ੍ਰੈਸ਼ਨਸ ਨੂੰ ਦੇਖ ਕੇ ਲੱਗਦਾ ਹੈ ਕਿ ਉਸ ਨੂੰ ਇਹ ਸਭ ਕੁਝ ਪਸੰਦ ਨਹੀਂ ਆ ਰਿਹਾ ਹੈ। ਇਹ ਵੀਡੀਓ ਕਦੋਂ ਅਤੇ ਕਿੱਥੋਂ ਦੀ ਹੈ, ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ ਪਰ ਹੁਣ ਇਹ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ- ਚੋਰ ਨੇ ਇਹ ਚੀਜ਼ ਵੀ ਨਹੀਂ ਛੱਡੀ, ਚੋਰੀ ਦੀ ਵੀਡੀਓ ਹੋਈ ਵਾਇਰਲ, ਲੋਕਾਂ ਨੇ ਦਿੱਤੇ ਮਜ਼ੇਦਾਰ Reactions

ਜੋ ਵੀਡੀਓ ਤੁਸੀਂ ਹੁਣੇ ਦੇਖਿਆ ਹੈ ਉਸਨੂੰ Instagram ‘ਤੇ not_a_creative_mind ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਵੀਡੀਓ ਦੇਖਣ ਤੋਂ ਬਾਅਦ ਇਕ ਯੂਜ਼ਰ ਨੇ ਲਿਖਿਆ- ਇਹ ਕਿਸ ਦੇ ਜਾਨਵਰ ਨੂੰ ਉਤਾਰਿਆ ਗਿਆ ਹੈ? ਇਕ ਹੋਰ ਯੂਜ਼ਰ ਨੇ ਲਿਖਿਆ- ਹੁਣ ਤੱਕ ਮੈਂ ਇਕ ਵਾਰ ਮਾਰ ਚੁੱਕੀ ਹੁੰਦੀ, ਦੀਦੀ ਵਿੱਚ ਸਬਰ ਹੈ। ਤੀਜੇ ਯੂਜ਼ਰ ਨੇ ਲਿਖਿਆ- ਉਹ ਡਾਂਸ ਕਰ ਰਿਹਾ ਹੈ ਪਰ ਸ਼ਰਮ ਮੈਂ ਮਹਿਸੂਸ ਕਰ ਰਿਹਾ ਹਾਂ। ਚੌਥੇ ਯੂਜ਼ਰ ਨੇ ਲਿਖਿਆ- ਦੁਲਹਨ ਸੋਚ ਰਹੀ ਹੋਵੇਗੀ ਕਿ ਉਸ ਨੂੰ ਹੁਣ ਕਿਸ ਨਾਲ ਰਹਿਣਾ ਪਵੇਗਾ। ਇਕ ਹੋਰ ਯੂਜ਼ਰ ਨੇ ਲਿਖਿਆ- ਭੈਣ, ਭੱਜ ਜਾਓ, ਅਜੇ ਵੀ ਸਮਾਂ ਹੈ।

ਸਾਲ 2024 ਦਿਲਜੀਤ ਦੋਸਾਂਝ ਲਈ ਰਿਹਾ ਸ਼ਾਨਦਾਰ, ਇਹ 5 ਗੱਲਾਂ ਭਰਦੀਆਂ ਹਨ ਗਵਾਹੀ
ਸਾਲ 2024 ਦਿਲਜੀਤ ਦੋਸਾਂਝ ਲਈ ਰਿਹਾ ਸ਼ਾਨਦਾਰ, ਇਹ 5 ਗੱਲਾਂ ਭਰਦੀਆਂ ਹਨ ਗਵਾਹੀ...
ਵਾਇਨਾਡ ਤੋਂ ਜਿੱਤ ਕੇ ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ, ਚੁੱਕੀ ਸਹੁੰ
ਵਾਇਨਾਡ ਤੋਂ ਜਿੱਤ ਕੇ ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ, ਚੁੱਕੀ ਸਹੁੰ...
ਜਲੰਧਰ 'ਚ ਪੁਲਿਸ ਤੇ ਲਾਰੈਂਸ ਗੈਂਗ ਦਾ ਐਨਕਾਊਂਟਰ, ਪੁਲਿਸ ਦੇ ਚੁੰਗਲ 'ਚ ਕਿਵੇਂ ਫਸੇ
ਜਲੰਧਰ 'ਚ ਪੁਲਿਸ ਤੇ ਲਾਰੈਂਸ ਗੈਂਗ ਦਾ ਐਨਕਾਊਂਟਰ, ਪੁਲਿਸ ਦੇ ਚੁੰਗਲ 'ਚ ਕਿਵੇਂ ਫਸੇ...
NADA ਨੇ ਕਾਂਗਰਸੀ ਨੇਤਾ ਤੇ ਪਹਿਲਵਾਨ ਬਜਰੰਗ ਪੂਨੀਆ 'ਤੇ ਲਗਾਈ 4 ਸਾਲ ਦੀ ਪਾਬੰਦੀ, ਵੱਡਾ ਕਾਰਨ ਵੀ ਆਇਆ ਸਾਹਮਣੇ!
NADA ਨੇ ਕਾਂਗਰਸੀ ਨੇਤਾ ਤੇ ਪਹਿਲਵਾਨ ਬਜਰੰਗ ਪੂਨੀਆ 'ਤੇ ਲਗਾਈ 4 ਸਾਲ ਦੀ ਪਾਬੰਦੀ, ਵੱਡਾ ਕਾਰਨ ਵੀ ਆਇਆ ਸਾਹਮਣੇ!...
ਕਿਸਾਨ ਆਗੂ ਪੰਧੇਰ ਦਾ ਐਲਾਨ, ਡੱਲੇਵਾਲ ਦੀ ਥਾਂ ਮਰਨ ਵਰਤ ਤੇ ਬੈਠਣਗੇ ਸੁਖਜੀਤ
ਕਿਸਾਨ ਆਗੂ ਪੰਧੇਰ ਦਾ ਐਲਾਨ, ਡੱਲੇਵਾਲ ਦੀ ਥਾਂ ਮਰਨ ਵਰਤ ਤੇ ਬੈਠਣਗੇ ਸੁਖਜੀਤ...
ਕਿਸਾਨ ਆਗੂ ਡੱਲੇਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਹੰਗਾਮਾ, ਰਵਨੀਤ ਸਿੰਘ ਬਿੱਟੂ ਨੇ ਘੇਰੀ ਪੰਜਾਬ ਸਰਕਾਰ
ਕਿਸਾਨ ਆਗੂ ਡੱਲੇਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਹੰਗਾਮਾ, ਰਵਨੀਤ ਸਿੰਘ ਬਿੱਟੂ ਨੇ ਘੇਰੀ ਪੰਜਾਬ ਸਰਕਾਰ...
ਚੰਡੀਗੜ੍ਹ 'ਚ ਬੈਕ ਟੂ ਬੈਕ ਹੋਏ ਦੋ ਧਮਾਕੇ, ਮਸ਼ਹੂਰ ਗਾਇਕ ਦਾ ਜੁੜਿਆ ਨਾਂ, ਕਿਸ ਨੇ ਰਚੀ ਸਾਜ਼ਿਸ਼ ਅਤੇ ਕਿਉਂ?
ਚੰਡੀਗੜ੍ਹ 'ਚ ਬੈਕ ਟੂ ਬੈਕ ਹੋਏ ਦੋ ਧਮਾਕੇ, ਮਸ਼ਹੂਰ ਗਾਇਕ ਦਾ ਜੁੜਿਆ ਨਾਂ, ਕਿਸ ਨੇ ਰਚੀ ਸਾਜ਼ਿਸ਼ ਅਤੇ ਕਿਉਂ?...
ਅੰਮ੍ਰਿਤਸਰ ਦਾ ਅਜਨਾਲਾ ਥਾਣਾ ਫਿਰ ਸੁਰਖੀਆਂ 'ਚ, ਬੰਬ ਮਿਲਣ ਤੋਂ ਬਾਅਦ ਮਚੀ ਹਫੜਾ-ਤਫੜੀ
ਅੰਮ੍ਰਿਤਸਰ ਦਾ ਅਜਨਾਲਾ ਥਾਣਾ ਫਿਰ ਸੁਰਖੀਆਂ 'ਚ, ਬੰਬ ਮਿਲਣ ਤੋਂ ਬਾਅਦ ਮਚੀ ਹਫੜਾ-ਤਫੜੀ...
ਸਿੱਧੂ ਦਾ U-Turn,ਨਿੰਮ-ਹਲਦੀ ਵਾਲੇ ਬਿਆਨ 'ਤੇ ਬੋਲੇ- ਡਾਕਟਰਾਂ ਦਾ ਇਲਾਜ਼ ਸਭ ਤੋਂ ਪਹਿਲਾਂ
ਸਿੱਧੂ ਦਾ U-Turn,ਨਿੰਮ-ਹਲਦੀ ਵਾਲੇ ਬਿਆਨ 'ਤੇ ਬੋਲੇ- ਡਾਕਟਰਾਂ ਦਾ ਇਲਾਜ਼ ਸਭ ਤੋਂ ਪਹਿਲਾਂ...