ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: ਪੰਡਿਤ ਨੇ ਮੰਡਪ ‘ਚ ਲਾੜੇ ਤੋਂ ਪੁੱਛਿਆ ਅਜਿਹਾ ਸਵਾਲ…ਜਵਾਬ ਸੁਣਕੇ ਹਾਸਾ ਨਹੀਂ ਹੋਰ ਪਾਏ ਰਿਸ਼ਤੇਦਾਰ, ਦੇਖੋ ਵੀਡੀਓ

Viral Video: ਸੋਸ਼ਲ ਮੀਡੀਆ 'ਤੇ ਵਿਆਹ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵਿੱਚ ਲਾੜਾ-ਲਾੜੀ ਮੰਡਪ ਵਿੱਚ ਬੈਠੇ ਹਨ ਅਤੇ ਪੰਡਿਤ ਜੀ ਉਨ੍ਹਾਂ ਨੂੰ ਇਕ ਸਵਾਲ ਪੁੱਛਦੇ ਹਨ। ਜਿਸਦੇ ਜਵਾਬ ਵਿੱਚ ਲਾੜਾ ਕਾਫੀ ਮਜ਼ੇਦਾਰ ਜਵਾਬ ਦਿੰਦਾ ਹੈ। ਉੱਥੇ ਮੌਜੂਦ ਸਾਰੇ ਲੋਕ ਇਹ ਜਵਾਬ ਸੁਣ ਕੇ ਆਪਣਾ ਹਾਸਾ ਨਹੀਂ ਰੋਕ ਪਾਏ।

Viral Video: ਪੰਡਿਤ ਨੇ ਮੰਡਪ ‘ਚ ਲਾੜੇ ਤੋਂ ਪੁੱਛਿਆ ਅਜਿਹਾ ਸਵਾਲ…ਜਵਾਬ ਸੁਣਕੇ ਹਾਸਾ ਨਹੀਂ ਹੋਰ ਪਾਏ ਰਿਸ਼ਤੇਦਾਰ, ਦੇਖੋ ਵੀਡੀਓ
ਪੰਡਕ ਦੇ ਸਵਾਲ ਦਾ ਲਾੜੇ ਨੇ ਦਿੱਤਾ ਮਜ਼ੇਦਾਰ ਜਵਾਬ, ਸੁਣ ਕੇ ਨਹੀਂ ਰੋਕ ਪਾਓਗੇ ਹਾਸਾ
Follow Us
tv9-punjabi
| Updated On: 18 Apr 2024 11:20 AM

ਵਿਆਹ ਨਾਲ ਜੁੜੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਕਈ ਵੀਡੀਓਜ਼ ਨੂੰ ਬਹੁਤ ਸਾਰੇ ਲੋਕ ਪਸੰਦ ਕਰ ਰਹੇ ਹਨ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜੋ ਲੋਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ। ਇਸ ਵੀਡੀਓ ਵਿੱਚ ਲਾੜਾ-ਲਾੜੀ ਵਿਆਹ ਦੇ ਹਾਲ ਵਿੱਚ ਬੈਠੇ ਹਨ ਅਤੇ ਪੰਡਤ ਜੀ ਉਨ੍ਹਾਂ ਨੂੰ ਸਵਾਲ ਪੁੱਛ ਰਹੇ ਹਨ। ਪੰਡਤ ਜੀ ਦੇ ਸਵਾਲ ‘ਤੇ ਲਾੜੇ ਨੇ ਦਿੱਤਾ ਅਜਿਹਾ ਰਿਐਕਸ਼ਨ ਦਿੱਤਾ, ਜੋ ਹੁਣ ਇੰਟਰਨੈੱਟ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਕਈ ਯੂਜ਼ਰਸ ਨੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ। ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ।

ਵਾਇਰਲ ਹੋ ਰਹੀ ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਲਾੜਾ-ਲਾੜੀ ਵਿਆਹ ਦੇ ਹਾਲ ‘ਚ ਬੈਠੇ ਹਨ। ਆਲੇ-ਦੁਆਲੇ ਰਿਸ਼ਤੇਦਾਰ ਵੀ ਮੌਜੂਦ ਹਨ। ਇਸ ਦੌਰਾਨ ਪੰਡਤ ਜੀ ਲਾੜੇ ਨੂੰ ਪੁੱਛਦੇ ਹਨ – ‘ਤੁਸੀਂ ਘਰ ਨਹੀਂ ਹੋ ਅਤੇ ਜੇਕਰ ਉਨ੍ਹਾਂ ਨੇ ਕਿਤੇ ਜਾਣਾ ਹੈ ਤਾਂ ਉਹ ਕਿਵੇਂ ਜਾਵੇਗੀ?’ ਇਸ ‘ਤੇ ਲਾੜਾ ਕਹਿੰਦਾ ਹੈ- ‘ਪੈਦਲ ਜਾਵੇਗੀ।’ ਇਹ ਸੁਣ ਕੇ ਲਾੜੀ ਅਤੇ ਆਲੇ-ਦੁਆਲੇ ਮੌਜੂਦ ਰਿਸ਼ਤੇਦਾਰ ਵੀ ਹੱਸਣ ਲੱਗ ਪਏ, ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ @the_knot_wedding ਨਾਂ ਦੇ ਹੈਂਡਲ ‘ਤੇ ਸ਼ੇਅਰ ਕੀਤਾ ਗਿਆ ਹੈ ਇਸ ਪੋਸਟ ਨੂੰ ਲੋਕ ਇਸ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ।

View this post on Instagram

A post shared by The Knot Wedding | Wedding Planning Tips, Ideas and Hacks (@the_knot_wedding)

ਇਹ ਵੀ ਪੜ੍ਹੋ- ਜ਼ਿੰਦਗੀ ਦੇ ਆਖਰੀ ਪਲ ਤੱਕ ਵੀ ਨਾਲ ਰਿਹਾ ਕਪਲ, VIDEO ਦੇਖ ਹੋ ਜਾਓਗੇ ਭਾਵੁਕ

ਵੀਡੀਓ ਦੇਖਣ ਤੋਂ ਬਾਅਦ ਯੂਜ਼ਰਸ ਨੇ ਅਜਿਹੀ ਪ੍ਰਤੀਕਿਰਿਆ ਦਿੱਤੀ

ਵਾਇਰਲ ਹੋ ਰਹੀ ਇਸ ਵੀਡੀਓ ਨੂੰ ਦੇਖ ਕੇ ਯੂਜ਼ਰਸ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, “ਸਭ ਤੋਂ ਵਧੀਆ ਜਵਾਬ।” ਇੱਕ ਹੋਰ ਯੂਜ਼ਰ ਨੇ ਲਿਖਿਆ, “ਭਾਈ ਨੇ ਦਿਲ ਜਿੱਤ ਲਿਆ ਹੈ।” ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, “ਇਸੇ ਲਈ ਕਿਹਾ ਜਾਂਦਾ ਹੈ ਕਿ ਦਿਖਾਵਾ ਨਹੀਂ ਕਰਨਾ ਚਾਹੀਦਾ।”

ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?...
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ...
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?...
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ...
ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਖੋਲੀ ਕਾਂਗਰਸ ਦੀ ਪੋਲ!
ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਖੋਲੀ ਕਾਂਗਰਸ ਦੀ ਪੋਲ!...
Stories