ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Groom Dance Video: ਲਾੜੇ ਨੇ ਲਾੜੀ ਲਈ ਕੀਤਾ ਅਜਿਹਾ ਡਾਂਸ… ਦੇਖ ਕੇ ਤੁਹਾਡਾ ਹਾਸਾ ਨਹੀਂ ਰੁਕੇਗਾ, ਲੋਕਾਂ ਨੇ ਕਿਹਾ- ਮੌਤ ਭਾਵੇਂ ਆ ਜਾਵੇ, ਇੰਨਾ Confidence ਨਾ ਆਵੇ

Viral Groom Dance Video: ਸੋਸ਼ਲ ਮੀਡੀਆ ਤੇ ਆਏ ਦਿਨ ਵਿਆਹ ਦੀਆਂ ਕਈ ਵੀਡੀਓਜ਼ ਵਾਇਰਲ ਹੁੰਦੀਆਂ ਹਨ। ਜਿਨ੍ਹਾਂ ਨੂੰ ਦੇਖ ਕੇ ਤੁਸੀਂ ਵੀ ਆਪਣਾ ਹਾਸਾ ਨਹੀਂ ਰੋਕ ਪਾਉਂਦੇ ਹੋਵੋਗੇ। ਅਜਿਹੀ ਹੀ ਇਕ ਹੋਰ ਮਜ਼ੇਦਾਰ ਵੀਡੀਓ ਇਨੀਂ ਦਿਨੋਂ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਲਾੜਾ ਆਪਣੀ ਲਾੜੀ ਲਈ ਸਪੈਸ਼ਲ ਡਾਂਸ਼ ਪਰਫਾਰਮੈਂਸ ਦਿੰਦਾ ਨਜ਼ਰ ਆ ਰਿਹਾ ਹੈ। ਲਾੜੇ ਦਾ ਡਾਂਸ ਦੇਖ ਕੇ ਤੁਸੀਂ ਆਪਣਾ ਹਾਸਾ ਨਹੀਂ ਰੋਕ ਪਾਓਗੇ।

Viral Groom Dance Video: ਲਾੜੇ ਨੇ ਲਾੜੀ ਲਈ ਕੀਤਾ ਅਜਿਹਾ ਡਾਂਸ… ਦੇਖ ਕੇ ਤੁਹਾਡਾ ਹਾਸਾ ਨਹੀਂ ਰੁਕੇਗਾ, ਲੋਕਾਂ ਨੇ ਕਿਹਾ- ਮੌਤ ਭਾਵੇਂ ਆ ਜਾਵੇ, ਇੰਨਾ Confidence ਨਾ ਆਵੇ
ਲਾੜੇ ਨੇ ਲਾੜੀ ਲਈ ਕੀਤਾ ਡਾਂਸ, ਵੀਡੀਓ ਦੇਖ ਨਹੀਂ ਰੋਕ ਪਾਓਗੇ ਹਾਸਾ
Follow Us
tv9-punjabi
| Published: 02 May 2024 08:59 AM

ਵਿਆਹ-ਸ਼ਾਦੀਆਂ ਦਾ ਮਾਹੌਲ ਚੱਲ ਰਿਹਾ ਹੈ। ਅਜਿਹੇ ‘ਚ ਸੋਸ਼ਲ ਮੀਡੀਆ ‘ਤੇ ਵਿਆਹ ਦੀਆਂ ਕਈ ਵੀਡੀਓਜ਼ ਸ਼ੇਅਰ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਤੁਹਾਨੂੰ ਵੀ ਹੱਸੀ ਆਉਂਦੀ ਹੋਵੇਗੀ। ਕੁਝ ਵੀਡੀਓਜ਼ ‘ਚ ਲਾੜਾ-ਲਾੜੀ ਨਾਲ ਨੱਚਦਾ ਨਜ਼ਰ ਆਉਂਦਾ ਹੈ ਤਾਂ ਕੁਝ ‘ਚ ਲਾੜੀ ਦਾ ਭਰਾ ਅਜੀਬ ਢੰਗ ਨਾਲ ਡਾਂਸ ਕਰ ਰਿਹਾ ਹੁੰਦਾ ਹੈ। ਕੁਝ ਲੋਕ ਇਸ ਤਰ੍ਹਾਂ ਡਾਂਸ ਕਰਦੇ ਹਨ ਕਿ ਉਨ੍ਹਾਂ ਨੂੰ ਪਤਾ ਹੀ ਨਹੀਂ ਹੁੰਦਾ ਕਿ ਲੋਕ ਉਨ੍ਹਾਂ ਨੂੰ ਕਿਵੇਂ ਜੱਜ ਕਰ ਰਹੇ ਹਨ। ਫਿਰ ਉਨ੍ਹਾਂ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਹੁੰਦੇ ਹਨ ਅਤੇ ਯੂਜ਼ਰਸ ਵੀ ਉਨ੍ਹਾਂ ਦੇ ਖੂਬ ਮਜ਼ੇ ਲੈਂਦੇ ਹਨ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਲਾੜਾ ਆਪਣੀ ਲਾੜੀ ਦੇ ਸਾਹਮਣੇ ਡਾਂਸ ਕਰ ਰਿਹਾ ਹੈ, ਇਹ ਡਾਂਸ ਤੁਹਾਨੂੰ ਕਾਫੀ ਐਂਟਰਟੇਨ ਕਰੇਗਾ।

ਦਰਅਸਲ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਲਾੜਾ ਆਪਣੇ ਵਿਆਹ ਲਾੜੀ ਲਈ ਡਾਂਸ ਕਰਦਾ ਨਜ਼ਰ ਆ ਰਿਹਾ ਹੈ। ਜਿਸ ਕਾਰਨ ਯੂਜ਼ਰਸ ਲਾੜੇ ਨੂੰ ਕਾਫੀ ਟ੍ਰੋਲ ਕਰ ਰਹੇ ਹਨ। ਲਾੜਾ ਲਾੜੀ ਲਈ ‘ਤੇਨੂ ਲੈਕੇ ਮੈਂ ਜਾਵਾਂਗਾ’ ਗੀਤ ‘ਤੇ ਨੱਚ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਲੋਕ ਲਾੜੇ ਦੇ ਭਰੋਸੇ ਦੀ ਤਾਰੀਫ ਕਰ ਰਹੇ ਹਨ। ਲਾੜਾ ਨੱਚ ਰਿਹਾ ਹੈ ਅਤੇ ਲਾੜੀ ਉਸ ਨੂੰ ਦੇਖ ਰਹੀ ਹੈ। ਬਾਕੀ ਰਿਸ਼ਤੇਦਾਰ ਵੀ ਲਾੜੇ ਦੀ ਵੀਡੀਓ ਬਣਾਉਣ ‘ਚ ਰੁੱਝੇ ਨਜ਼ਰ ਆ ਰਹੇ ਹਨ।

View this post on Instagram

A post shared by tiwari ji (@nunna_memer)

ਇਹ ਵੀ ਪੜ੍ਹੋ- ਮੁੰਡਿਆਂ ਦੀ ਅਜੀਬੋ-ਗਰੀਬ ਮਾਡਲਿੰਗ ਦੇਖਕੇ ਨਹੀਂ ਰੋਕ ਪਾਓਗੇ ਹਾਸਾ, ਵੀਡੀਓ ਵਾਇਰਲ

ਯੂਜ਼ਰਸ ਨੇ ਦਿੱਤੇ ਮਜ਼ੇਦਾਰ Reactions

ਵੀਡੀਓ ਨੂੰ nunna_memer ਨਾਮ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਹੁਣ ਤੱਕ 5 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ ਅਤੇ 1 ਲੱਖ 57 ਹਜ਼ਾਰ ਤੋਂ ਵੱਧ ਵਾਰ ਲਾਈਕ ਕੀਤਾ ਜਾ ਚੁੱਕਾ ਹੈ। ਯੂਜ਼ਰਸ ਵੀਡੀਓ ‘ਤੇ ਕਮੈਂਟ ਵੀ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ… ਇੱਕ ਆਦਮੀ ਆਪਣੀ ਮਨਪਸੰਦ ਔਰਤ ਲਈ ਕੁਝ ਵੀ ਕਰ ਸਕਦਾ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ…ਇਸੇ ਭਰੋਸੇ ਦੀ ਜ਼ਿੰਦਗੀ ਵਿੱਚ ਲੋੜ ਹੁੰਦੀ ਹੈ। ਤਾਂ ਇੱਕ ਹੋਰ ਯੂਜ਼ਰ ਨੇ ਲਿਖਿਆ…ਡਾਂਸ ਇਹ ਕਰ ਰਿਹਾ ਹੈ ਸ਼ਰਮ ਮੈਂ ਮਹਿਸੂਸ ਕਰ ਰਿਹਾ ਹਾਂ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories