ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Viral Dance: ਲਾੜੇ ਦੀ ਭੈਣ ਨੇ ਬਰਾਤ ‘ਚ ਕੀਤਾ ਜ਼ਬਰਦਸਤ ਡਾਂਸ, ਦੇਖ ਕੇ ਤੁਸੀਂ ਵੀ ਹੋ ਜਾਓਗੇ Emotional

Viral Dance: ਸੋਸ਼ਲ ਮੀਡੀਆ 'ਤੇ ਹੁਣ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਲਾੜੇ ਦੀ ਭੈਣ ਨੇ ਬਹੁਤ ਜ਼ਬਰਦਸਤ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਹ ਡਾਂਸ ਵੀਡੀਓ ਇੰਨਾ ਵਧੀਆ ਹੈ ਕਿ ਤੁਸੀਂ ਵੀ ਇਸ ਨੂੰ ਦੇਖ ਕੇ ਭਾਵੁਕ ਹੋ ਜਾਓਗੇ ਜਿਵੇਂ ਲਾੜਾ ਅਤੇ ਉਸ ਦਾ ਪੂਰਾ ਪਰਿਵਾਰ ਹੋ ਗਿਆ ਹੈ।

Viral Dance: ਲਾੜੇ ਦੀ ਭੈਣ ਨੇ ਬਰਾਤ ‘ਚ ਕੀਤਾ ਜ਼ਬਰਦਸਤ ਡਾਂਸ, ਦੇਖ ਕੇ ਤੁਸੀਂ ਵੀ ਹੋ ਜਾਓਗੇ Emotional
ਲਾੜੇ ਦੀ ਭੈਣ ਨੇ ਬਰਾਤ ‘ਚ ਕੀਤਾ ਜ਼ਬਰਦਸਤ ਡਾਂਸ, ਦੇਖੋ VIDEO
Follow Us
tv9-punjabi
| Published: 14 Sep 2024 19:45 PM

ਵਿਆਹਾਂ ਦੇ ਸੀਜ਼ਨ ਦੌਰਾਨ ਸੋਸ਼ਲ ਮੀਡੀਆ ਡਾਂਸ ਦੀਆਂ ਵੀਡੀਓਜ਼ ਨਾਲ ਭਰ ਜਾਂਦਾ ਹੈ। ਵਿਆਹ ਦੇ ਡਾਂਸ ਦੇ ਵੀਡੀਓ ਹਰ ਰੋਜ਼ ਇੰਟਰਨੈੱਟ ‘ਤੇ ਵਾਇਰਲ ਹੁੰਦੇ ਰਹਿੰਦੇ ਹਨ। ਕਦੇ ਲਾੜਾ-ਲਾੜੀ ਦੇ ਡਾਂਸ ਵੀਡੀਓ ਵਾਇਰਲ ਹੋ ਜਾਂਦੇ ਹਨ, ਕਦੇ ਲਾੜੀ ਦੀ ਭੈਣ ਦੇ ਡਾਂਸ ਵੀਡੀਓ ਅਤੇ ਕਈ ਵਾਰ ਰਿਸ਼ਤੇਦਾਰਾਂ ਦੇ ਡਾਂਸ ਵੀਡੀਓ ਵੀ ਦੇਖਣ ਨੂੰ ਮਿਲਦੇ ਹਨ। ਕਦੇ ਲਾੜੇ ਦੇ ਪਿਤਾ ਅਤੇ ਮਾਂ ਦੀ ਡਾਂਸ ਵੀਡੀਓ ਵਾਇਰਲ ਹੋ ਜਾਂਦੀ ਹੈ ਤਾਂ ਕਦੇ ਭਰਾ-ਭੈਣ ਦੀ ਡਾਂਸ ਵੀਡੀਓ। ਅਜਿਹਾ ਹੀ ਇੱਕ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ‘ਚ ਲਾੜੇ ਦੀ ਭੈਣ ਨੇ ਖੂਬ ਡਾਂਸ ਕੀਤਾ ਹੈ। ਇਹ ਡਾਂਸ ਵੀਡੀਓ ਇੰਨਾ ਸ਼ਾਨਦਾਰ ਹੈ ਕਿ ਤੁਸੀਂ ਵੀ ਇਸ ਨੂੰ ਦੇਖ ਕੇ ਭਾਵੁਕ ਹੋ ਜਾਓਗੇ।

ਵਾਇਰਲ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਲਾੜਾ ਵਿਆਹ ਵਾਲੀ ਥਾਂ ‘ਤੇ ਪਹੁੰਚ ਗਿਆ ਹੈ ਅਤੇ ਪਰਿਵਾਰ ਦੀਆਂ ਕਈ ਔਰਤਾਂ ਵੀ ਉਸ ਨਾਲ ਖੜ੍ਹੀਆਂ ਨਜ਼ਰ ਆ ਰਹੀਆਂ ਹਨ। ਜਾਮਨੀ ਰੰਗ ਦੇ ਲਹਿੰਗੇ ‘ਚ ਖੂਬਸੂਰਤ ਲੱਗ ਰਹੀ ਲਾੜੇ ਦੀ ਭੈਣ ਐਂਟਰੀ ਦੌਰਾਨ ਨੱਚਣ ਲੱਗ ਜਾਂਦੀ ਹੈ। ਲਾੜੇ ਦੀ ਭੈਣ ਮਸ਼ਹੂਰ ਬਾਲੀਵੁੱਡ ਗੀਤ ਪਿਆਰਾ ਭਈਆ ਮੇਰਾ ਦੁਲਹਾ ਰਾਜਾ ਬਨ ਕੇ ਆ ਗਿਆ… ‘ਤੇ ਡਾਂਸ ਕਰ ਰਹੀ ਹੈ। ਭੈਣ ਡਾਂਸ ਸਟੈਪ ਬਹੁਤ ਹੀ ਖੂਬਸੂਰਤੀ ਨਾਲ ਕਰ ਰਹੀ ਹੈ। ਆਪਣੀ ਭੈਣ ਨੂੰ ਇਸ ਤਰ੍ਹਾਂ ਨੱਚਦੇ ਦੇਖ ਕੇ ਸਾਹਮਣੇ ਖੜ੍ਹੇ ਲਾੜੇ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹਿੰਦੀ। ਨੇੜੇ ਖੜ੍ਹੀਆਂ ਔਰਤਾਂ ਵੀ ਨੱਚਦੀ ਦੇਖ ਭਾਵੁਕ ਹੋ ਜਾਂਦੀਆਂ ਹਨ।

ਇਹ ਵੀ ਪੜ੍ਹੋ- ਪੈਟਰੋਲ ਪੰਪ ਤੇ ਘੁੰਮਦਾ ਨਜ਼ਰ ਆਇਆ ਜੰਗਲ ਦਾ ਰਾਜਾ

ਭੈਣ ਦੇ ਇਸ ਡਾਂਸ ਵੀਡੀਓ ਨੇ ਇੰਟਰਨੈੱਟ ‘ਤੇ ਲੋਕਾਂ ਦਾ ਦਿਲ ਜਿੱਤ ਲਿਆ ਹੈ। ਇਸ ਵੀਡੀਓ ਨੂੰ @alaapweddingplanner ਨਾਮ ਦੇ ਪੇਜ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ। ਵੀਡੀਓ ਨੂੰ ਹੁਣ ਤੱਕ 51 ਹਜ਼ਾਰ ਤੋਂ ਵੱਧ ਵਾਰ ਲਾਈਕ ਕੀਤਾ ਜਾ ਚੁੱਕਾ ਹੈ। ਵੀਡੀਓ ‘ਤੇ ਲੋਕ ਤਾਰੀਫ ਨਾਲ ਭਰਪੂਰ ਕਮੈਂਟ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ- ਮੇਰਾ ਬਚਪਨ ਦਾ ਸੁਪਨਾ ਹੈ ਕਿ ਮੈਂ ਆਪਣੇ ਭਰਾ ਦੇ ਵਿਆਹ ‘ਤੇ ਇਸ ਗੀਤ ‘ਤੇ ਡਾਂਸ ਕਰਾਂ। ਇਕ ਹੋਰ ਯੂਜ਼ਰ ਨੇ ਲਿਖਿਆ- ਇਸ ਭੈਣ ਨੇ ਬਹੁਤ ਵਧੀਆ ਡਾਂਸ ਕੀਤਾ ਹੈ। ਤੀਜੇ ਯੂਜ਼ਰ ਨੇ ਲਿਖਿਆ- ਇਹ ਗੀਤ ਹਰ ਭੈਣ ਦਾ ਇਮੋਸ਼ਨ ਹੈ।

ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?...
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ...
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...