ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Viral Video: ਜਿਵੇਂ ਹੀ ਲਾੜੀ ਸਟੇਜ ‘ਤੇ ਪਹੁੰਚੀ, ਲਾੜੇ ਨੇ ਉਤਾਰੀ ਨਜ਼ਰ, ਯੂਜ਼ਰਸ ਬੋਲੇ- 16 ਸੋਮਵਾਰ ਦੇ ਵਰਤ ਦਾ ਨਤੀਜਾ

Viral Video: ਹੁਣ ਵਿਆਹ ਦੌਰਾਨ ਇੱਕ ਨਵਾਂ ਟਰੈਂਡ ਸ਼ੁਰੂ ਹੋ ਗਿਆ ਹੈ, ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਲਾੜਾ-ਲਾੜੀ ਦੀ ਨਜ਼ਰ ਉਤਾਰਦਾ ਦਿਖ ਰਿਹਾ ਹੈ। ਵੀਡੀਓ ਨੂੰ ਲੋਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ।

Viral Video: ਜਿਵੇਂ ਹੀ ਲਾੜੀ ਸਟੇਜ ‘ਤੇ ਪਹੁੰਚੀ, ਲਾੜੇ ਨੇ ਉਤਾਰੀ ਨਜ਼ਰ, ਯੂਜ਼ਰਸ ਬੋਲੇ- 16 ਸੋਮਵਾਰ ਦੇ ਵਰਤ ਦਾ ਨਤੀਜਾ
Follow Us
tv9-punjabi
| Published: 05 Oct 2024 17:06 PM

ਜਲਦ ਹੀ ਵਿਆਹਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਇਸ ਲਈ ਸੋਸ਼ਲ ਮੀਡੀਆ ‘ਤੇ ਲਾੜਾ-ਲਾੜੀ ਦੀਆਂ ਵੀਡੀਓਜ਼ ਪਹਿਲਾਂ ਹੀ ਵਾਇਰਲ ਹੋਣੀਆਂ ਸ਼ੁਰੂ ਹੋ ਗਈਆਂ ਹਨ। ਵਿਆਹਾਂ ਦੇ ਸੀਜ਼ਨ ਦੌਰਾਨ, ਹਰ ਰੋਜ਼ ਕਈ ਵਿਆਹਾਂ ਦੀਆਂ ਵੀਡੀਓਜ਼ ਇੰਟਰਨੈਟ ‘ਤੇ ਵਾਇਰਲ ਹੁੰਦੀਆਂ ਹਨ, ਖਾਸ ਕਰਕੇ ਲਾੜਾ-ਲਾੜੀ ਦੇ ਡਾਂਸ ਵੀਡੀਓ, ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੇ ਡਾਂਸ ਵੀਡੀਓ, ਪੰਡਿਤ ਜੀ ਦੀਆਂ ਮਜ਼ਾਕੀਆ ਵੀਡੀਓ ਜਾਂ ਵਿਆਹ ਦੌਰਾਨ ਕੀਤੀਆਂ ਗਈਆਂ ਦਿਲਚਸਪ ਰਸਮਾਂ ਦੀਆਂ ਵੀਡੀਓਜ਼ ਬਹੁਤ ਵਾਇਰਲ ਹੁੰਦੀਆਂ ਹਨ । ਹਾਲ ਹੀ ‘ਚ ਲਾੜਾ-ਲਾੜੀ ਦੀ ਐਂਟਰੀ ਦੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਸਨ। ਹੁਣ ਵਿਆਹ ਦੌਰਾਨ ਇੱਕ ਨਵਾਂ ਟਰੈਂਡ ਸ਼ੁਰੂ ਹੋ ਗਿਆ ਹੈ, ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਲਾੜਾ ਆਪਣੀ ਲਾੜੀ ਦੀ ਨਜ਼ਰ ਉਤਾਰਦਾ ਨਜ਼ਰ ਆ ਰਿਹਾ ਹੈ।

ਵਾਇਰਲ ਵੀਡੀਓ ਵਿਚ ਤੁਸੀਂ ਲਾੜੀ ਦੀ ਐਂਟਰੀ ਦੇਖ ਸਕਦੇ ਹੋ, ਜਿਵੇਂ ਹੀ ਲਾੜੀ ਲਾੜੇ ਦੇ ਨੇੜੇ ਆਉਂਦੀ ਹੈ, ਲਾੜਾ ਉਸ ਨੂੰ ਇਸ਼ਾਰੇ ਨਾਲ ਰੁਕਣ ਲਈ ਕਹਿੰਦਾ ਹੈ ਅਤੇ ਫਿਰ ਆਪਣੀ ਜੇਬ ਵਿਚੋਂ ਇਕ ਨੋਟ ਕੱਢ ਕੇ ਉਸ ਦੇ ਸਿਰ ‘ਤੇ ਘੁੰਮਾਉਂਦਾ ਹੈ ਅਤੇ ਉਸ ਦੀ ਨਜ਼ਰ ਉਤਾਰਦਾ ਹੈ। ਨਜ਼ਰ ਉਤਾਰਣ ਤੋਂ ਬਾਅਦ ਉਹ ਲਾੜਾ ਲਾੜੀ ਦਾ ਹੱਥ ਫੜ ਕੇ ਸਟੇਜ ਵੱਲ ਆਪਣੇ ਨਾਲ ਲੈ ਜਾਂਦਾ ਹੈ। ਇਹ ਵੀਡੀਓ ਦੇਖਣ ‘ਚ ਇੰਨਾ ਪਿਆਰਾ ਹੈ ਕਿ ਲੋਕ ਇਸ ਨੂੰ ਕਾਫੀ ਪਸੰਦ ਕਰ ਰਹੇ ਹਨ।

View this post on Instagram

A post shared by ZoopGo (@zoopgo)

ਇਹ ਵੀ ਪੜ੍ਹੋ- ਹੋਣ ਵਾਲੀ ਪਤਨੀ ਦਾ ਡਾਂਸ ਦੇਖ ਕੇ ਲਾੜੇ ਨੂੰ ਆਈ ਸ਼ਰਮ, ਨਹੀਂ ਸਹਿ ਪਾਇਆ ਕੂਲ ਅੰਦਾਜ਼

ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ @zoopgo ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਵੀਡੀਓ ਨੂੰ ਹੁਣ ਤੱਕ 3 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਅਤੇ ਵੀਡੀਓ ਨੂੰ 1 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਵੀਡੀਓ ‘ਤੇ ਲੋਕ ਕਾਫੀ ਕਮੈਂਟ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ- ਕੀ 16 ਸੋਮਵਾਰ ਕਰਨ ਨਾਲ ਅਜਿਹਾ ਸਾਥੀ ਮਿਲੇਗਾ? ਇਕ ਹੋਰ ਯੂਜ਼ਰ ਨੇ ਲਿਖਿਆ- ਖੂਬਸੂਰਤ। ਤੀਜੇ ਨੇ ਲਿਖਿਆ- ਭਾਈ ਨੇ ਆਪਣੇ ਪੈਸੇ ਨਹੀਂ ਲੁਟਾਏ ।

ਹਰਿਆਣਾ 'ਚ ਵੋਟ ਪਾਉਣ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ, ਦੇਖੋ ਲੋਕਤੰਤਰ ਦੇ ਤਿਉਹਾਰ ਦੀਆਂ ਤਸਵੀਰਾਂ
ਹਰਿਆਣਾ 'ਚ ਵੋਟ ਪਾਉਣ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ, ਦੇਖੋ ਲੋਕਤੰਤਰ ਦੇ ਤਿਉਹਾਰ ਦੀਆਂ ਤਸਵੀਰਾਂ...
ਯੁੱਧ ਦੌਰਾਨ ਸੋਨੇ ਦੀਆਂ ਕੀਮਤਾਂ ਕਿਉਂ ਵਧਦੀਆਂ ਹਨ ਰੂਸ-ਯੂਕਰੇਨ ਯੁੱਧ ਤੋਂ ਬਾਅਦ ਸੋਨਾ ਕਿੰਨਾ ਮਹਿੰਗਾ ਹੋ ਗਿਆ ਹੈ?
ਯੁੱਧ ਦੌਰਾਨ ਸੋਨੇ ਦੀਆਂ ਕੀਮਤਾਂ ਕਿਉਂ ਵਧਦੀਆਂ ਹਨ ਰੂਸ-ਯੂਕਰੇਨ ਯੁੱਧ ਤੋਂ ਬਾਅਦ ਸੋਨਾ ਕਿੰਨਾ ਮਹਿੰਗਾ ਹੋ ਗਿਆ ਹੈ?...
ਨਰਾਤਿਆਂ ਮੌਕੇ ਦੁਰਗਿਆਣਾ ਮੰਦਰ ਵਿਖੇ ਲੱਗਿਆ ਲੰਗੂਰ ਮੇਲਾ, ਪਹੁੰਚ ਰਹੇ ਸ਼ਰਧਾਲੂ
ਨਰਾਤਿਆਂ ਮੌਕੇ ਦੁਰਗਿਆਣਾ ਮੰਦਰ ਵਿਖੇ ਲੱਗਿਆ ਲੰਗੂਰ ਮੇਲਾ, ਪਹੁੰਚ ਰਹੇ ਸ਼ਰਧਾਲੂ...
ਇਜ਼ਰਾਇਲ ਨੇ ਲੇਬਨਾਨ ਦੇ ਬੇਰੂਤ ਦੀ ਹਾਲਤ ਕਰ ਦਿੱਤੀ ਖਰਾਬ, ਵੇਖੋ ਇਹ Ground ਰਿਪੋਰਟ
ਇਜ਼ਰਾਇਲ ਨੇ ਲੇਬਨਾਨ ਦੇ ਬੇਰੂਤ ਦੀ ਹਾਲਤ ਕਰ ਦਿੱਤੀ ਖਰਾਬ, ਵੇਖੋ ਇਹ Ground ਰਿਪੋਰਟ...
ਇਜ਼ਰਾਇਲ ਨੇ ਯਾਹੀਆ ਸਿਨਵਰ ਨੂੰ ਮਾਰਨ ਦੀ ਯੋਜਨਾ ਕਿਉਂ ਛੱਡ ਦਿੱਤੀ?
ਇਜ਼ਰਾਇਲ ਨੇ ਯਾਹੀਆ ਸਿਨਵਰ ਨੂੰ ਮਾਰਨ ਦੀ ਯੋਜਨਾ ਕਿਉਂ ਛੱਡ ਦਿੱਤੀ?...
Haryana Election 2024: ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਖੇਡੀ ਵੱਡੀ ਬਾਜ਼ੀ, ਦੇਖੋ ਇਹ ਰਿਪੋਰਟ
Haryana Election 2024: ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਖੇਡੀ ਵੱਡੀ ਬਾਜ਼ੀ, ਦੇਖੋ ਇਹ ਰਿਪੋਰਟ...
ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਬਾਅਦ ਅਮਰੀਕਾ ਨੇ 2.5 ਲੱਖ ਵੀਜ਼ੇ ਕੀਤੇ ਜਾਰੀ
ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਬਾਅਦ ਅਮਰੀਕਾ ਨੇ 2.5 ਲੱਖ ਵੀਜ਼ੇ ਕੀਤੇ ਜਾਰੀ...
ਗਦਰ 2 ਨਾਲ ਜ਼ਬਰਦਸਤ ਵਾਪਸੀ ਕਰਨ ਤੋਂ ਬਾਅਦ ਸੰਨੀ ਦਿਓਲ ਹੁਣ ਬਾਰਡਰ 2 ਨਾਲ ਕਰਣਗੇ ਬਵਾਲ
ਗਦਰ 2 ਨਾਲ ਜ਼ਬਰਦਸਤ ਵਾਪਸੀ ਕਰਨ ਤੋਂ ਬਾਅਦ ਸੰਨੀ ਦਿਓਲ ਹੁਣ ਬਾਰਡਰ 2 ਨਾਲ ਕਰਣਗੇ ਬਵਾਲ...
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ 'ਚ ਪੰਜਾਬ ਪੁਲਿਸ ਦਾ ਵੱਡਾ ਖੁਲਾਸਾ !
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ 'ਚ ਪੰਜਾਬ ਪੁਲਿਸ ਦਾ ਵੱਡਾ ਖੁਲਾਸਾ !...
ਦਿੱਲੀ: ਦਵਾਰਕਾ ਅੰਡਰਪਾਸ ਨੇੜੇ ਚੱਲਦੀ ਕਾਰ ਬਣੀ ਅੱਗ ਦਾ ਗੋਲਾ-ਵੀਡੀਓ
ਦਿੱਲੀ: ਦਵਾਰਕਾ ਅੰਡਰਪਾਸ ਨੇੜੇ ਚੱਲਦੀ ਕਾਰ ਬਣੀ ਅੱਗ ਦਾ ਗੋਲਾ-ਵੀਡੀਓ...
ਰੋਹਤਕ ਦੇ ਰਹਿਣ ਵਾਲੇ 2018 ਬੈਚ ਦੇ ਕਾਂਸਟੇਬਲ ਨੰਗਲੋਈ ਵਿੱਚ ਤੇਜ਼ ਰਫ਼ਤਾਰ ਕਾਰ ਨੇ ਲਈ ਸੰਦੀਪ ਦੀ ਜਾਨ, ਦੇਖੋ Video
ਰੋਹਤਕ ਦੇ ਰਹਿਣ ਵਾਲੇ 2018 ਬੈਚ ਦੇ ਕਾਂਸਟੇਬਲ ਨੰਗਲੋਈ ਵਿੱਚ ਤੇਜ਼ ਰਫ਼ਤਾਰ ਕਾਰ ਨੇ ਲਈ ਸੰਦੀਪ ਦੀ ਜਾਨ, ਦੇਖੋ Video...
PM Modi Speech: PM ਮੋਦੀ ਦਾ ਕਾਂਗਰਸ ਤੇ ਹੁੱਡਾ ਪਰਿਵਾਰ ਤੇ ਵੱਡਾ ਹਮਲਾ...ਕਿਹਾ- ਹਰਿਆਣਾ ਚ ਮੁੱਖ ਮੰਤਰੀ ਬਣਨ ਲਈ ਪਿਓ-ਪੁੱਤ ਚ ਮੁਕਾਬਲਾ
PM Modi Speech: PM ਮੋਦੀ ਦਾ ਕਾਂਗਰਸ ਤੇ ਹੁੱਡਾ ਪਰਿਵਾਰ ਤੇ ਵੱਡਾ ਹਮਲਾ...ਕਿਹਾ-  ਹਰਿਆਣਾ ਚ ਮੁੱਖ ਮੰਤਰੀ ਬਣਨ ਲਈ ਪਿਓ-ਪੁੱਤ ਚ ਮੁਕਾਬਲਾ...
Hassan Nasrallah Killed: ਇਸਰਾਈਲ ਡਿਫੈਂਸ ਫੋਰਸ ਨੇ ਕੀਤਾ ਦਾਅਵਾ, Air Strike 'ਚ ਮਾਰਿਆ ਗਿਆ ਹਿਜ਼ਬੁੱਲਾ ਦਾ ਚੀਫ਼ ਨਸਰੱਲਾ
Hassan Nasrallah Killed: ਇਸਰਾਈਲ ਡਿਫੈਂਸ ਫੋਰਸ ਨੇ ਕੀਤਾ ਦਾਅਵਾ, Air Strike 'ਚ ਮਾਰਿਆ ਗਿਆ ਹਿਜ਼ਬੁੱਲਾ ਦਾ ਚੀਫ਼ ਨਸਰੱਲਾ...
Sunil Jakhar Resign: ਜਾਖੜ ਦੇ ਅਸਤੀਫੇ ਦੀਆਂ ਖ਼ਬਰਾਂ ਦਾ ਭਾਜਪਾ ਨੇ ਕੀਤਾ ਖੰਡਨ
Sunil Jakhar Resign: ਜਾਖੜ ਦੇ ਅਸਤੀਫੇ ਦੀਆਂ ਖ਼ਬਰਾਂ ਦਾ ਭਾਜਪਾ ਨੇ ਕੀਤਾ ਖੰਡਨ...