ਪੰਜਾਬਦੇਸ਼ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

OMG! ਛੱਤ ਤੋਂ ਫਿਸਲ ਕੇ ਸਿੱਧਾ ਗਰਮ ਕੜਾਹੀ ‘ਚ ਡਿੱਗਿਆ ਮੁਰਗੀ ਦਾ ਆਂਡਾ, VIRAL VIDEO ਦੇਖ ਕੇ ਹੱਸ-ਹੱਸ ਹੋ ਜਾਓਗੇ ਕਮਲੇ

ਵਾਇਰਲ ਹੋ ਰਹੀ ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕੁਕੜੀ ਛੱਤ 'ਤੇ ਖੜ੍ਹੀ ਹੈ ਅਤੇ ਹੇਠਾਂ ਇੱਕ ਵਿਅਕਤੀ ਖਾਣਾ ਬਣਾ ਰਿਹਾ ਹੈ। ਅਚਾਨਕ ਮੁਰਗੀ ਇੱਕ ਆਂਡਾ ਦਿੰਦੀ ਹੈ ਅਤੇ ਉਹ ਆਂਡਾ ਸਿੱਧਾ ਕੜਾਹੀ ਵਿੱਚ ਡਿੱਗ ਜਾਂਦਾ ਹੈ। ਇਹ ਵੀਡੀਓ ਦੇਖ ਕੇ ਯਕੀਨਨ ਤੁਹਾਡਾ ਹਾਸਾ ਨਹੀਂ ਰੁਕੇਗਾ। ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਇਸ ਵੀਡੀਓ ਨੂੰ ਐਕਸ 'ਤੇ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਲੋਕ ਆਪਣੇ ਹਾਸੇ 'ਤੇ ਕਾਬੂ ਨਹੀਂ ਰੱਖ ਪਾ ਰਹੇ ਹਨ।

OMG! ਛੱਤ ਤੋਂ ਫਿਸਲ ਕੇ ਸਿੱਧਾ ਗਰਮ ਕੜਾਹੀ ‘ਚ ਡਿੱਗਿਆ ਮੁਰਗੀ ਦਾ ਆਂਡਾ, VIRAL VIDEO ਦੇਖ ਕੇ ਹੱਸ-ਹੱਸ ਹੋ ਜਾਓਗੇ ਕਮਲੇ
(Photo Credit: Twitter-@ThebestFigen)
Follow Us
tv9-punjabi
| Updated On: 17 Nov 2023 10:47 AM

Viral Video: ਸੋਸ਼ਲ ਮੀਡੀਆ ‘ਤੇ ਅਕਸਰ ਮਜ਼ਾਕੀਆ ਵੀਡੀਓ ਦਿਖਾਈ ਦਿੰਦੇ ਹਨ। ਇਹ ਵੀਡੀਓ ਲੋਕਾਂ ਨੂੰ ਹਾਸੇ ਨਾਲ ਲੋਟ ਪੋਟ ਕਰ ਦਿੰਦਿਆਂ ਹਨ। ਲੋਕ ਅਜਿਹੇ ਵੀਡੀਓ ਨੂੰ ਬਹੁਤ ਪਸੰਦ ਕਰਦੇ ਹਨ। ਇਨ੍ਹੀਂ ਦਿਨੀਂ ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਇੱਕ ਮੁਰਗੀ ਛੱਤ ਤੋਂ ਆਂਡੇ ਦਿੰਦੀ ਨਜ਼ਰ ਆ ਰਹੀ ਹੈ। ਖਾਸ ਗੱਲ ਇਹ ਹੈ ਕਿ ਮੁਰਗੀ ਦਾ ਆਂਡਾ ਸਿੱਧਾ ਕੜਾਹੀ ਵਿੱਚ ਜਾ ਡਿੱਗਦਾ ਹੈ। ਅੰਡੇ ਦਾ ਆਮਲੇਟ ਜਲਦੀ ਹੀ ਤਿਆਰ ਹੋ ਜਾਂਦਾ ਹੈ। ਇਹ ਵੀਡੀਓ ਦੇਖ ਕੇ ਯਕੀਨਨ ਤੁਹਾਡਾ ਹਾਸਾ ਨਹੀਂ ਰੁਕੇਗਾ। ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਇਸ ਵੀਡੀਓ ਨੂੰ ਐਕਸ ‘ਤੇ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਲੋਕ ਆਪਣੇ ਹਾਸੇ ‘ਤੇ ਕਾਬੂ ਨਹੀਂ ਰੱਖ ਪਾ ਰਹੇ ਹਨ।

ਵਾਇਰਲ ਹੋ ਰਹੀ ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕੁਕੜੀ ਛੱਤ ‘ਤੇ ਖੜ੍ਹੀ ਹੈ ਅਤੇ ਹੇਠਾਂ ਇੱਕ ਵਿਅਕਤੀ ਖਾਣਾ ਬਣਾ ਰਿਹਾ ਹੈ। ਅਚਾਨਕ ਮੁਰਗੀ ਇੱਕ ਆਂਡਾ ਦਿੰਦੀ ਹੈ ਅਤੇ ਉਹ ਆਂਡਾ ਸਿੱਧਾ ਕੜਾਹੀ ਵਿੱਚ ਦਾ ਡਿੱਗਦਾ ਹੈ। ਇਸ ਤੋਂ ਬਾਅਦ ਓਵਨ ਵਿੱਚ ਆਮਲੇਟ ਬਣਾਇਆ ਜਾਂਦਾ ਹੈ। ਲੋਕਾਂ ਨੂੰ ਇਹ ਵੀਡੀਓ ਕਾਫੀ ਮਜ਼ਾਕੀਆ ਲੱਗ ਰਿਹਾ ਹੈ। ਇਸ ਦੇ ਨਾਲ ਹੀ ਲੋਕ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਸ ਵੀਡੀਓ ਨੂੰ X ‘ਤੇ @ThebestFigen ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ 1.7 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਲੋਕ ਇਸ ਮਜ਼ਾਕੀਆ ਵੀਡੀਓ ਨੂੰ ਕਾਫੀ ਸ਼ੇਅਰ ਵੀ ਕਰ ਰਹੇ ਹਨ।

ਤੁਸੀਂ ਵੀ ਦੇਖੋ ਇਹ ਵੀਡੀਓ


ਲੋਕਾਂ ਨੇ ਅਜਿਹਾ ਪ੍ਰਤੀਕਰਮ ਦਿੱਤਾ

ਵਾਇਰਲ ਹੋ ਰਹੀ ਇਸ ਵੀਡੀਓ ਨੂੰ ਦੇਖ ਕੇ ਲੋਕ ਮਜ਼ਾਕੀਆ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, ‘ਤਤਕਾਲ ਡਿਲੀਵਰੀ।’ ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, ‘ਬਹੁਤ ਮਜ਼ੇਦਾਰ ਵੀਡੀਓ।’ ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ, ‘ਕੁਦਰਤ ਦਾ ਚਮਤਕਾਰ।’

ਸੁਖਦੇਵ ਸਿੰਘ ਗੋਗਾਮੇੜੀ ਕਤਲ ਕੇਸ 'ਚ ਨਵਾਂ ਖੁਲਾਸਾ, ਮੁਲਜ਼ਮਾਂ ਨੇ ਸਬੂਤ ਨਸ਼ਟ ਕਰਨ ਦੀ ਕੀਤੀ ਸੀ ਕੋਸ਼ਿਸ਼
ਸੁਖਦੇਵ ਸਿੰਘ ਗੋਗਾਮੇੜੀ ਕਤਲ ਕੇਸ 'ਚ ਨਵਾਂ ਖੁਲਾਸਾ, ਮੁਲਜ਼ਮਾਂ ਨੇ ਸਬੂਤ ਨਸ਼ਟ ਕਰਨ ਦੀ ਕੀਤੀ ਸੀ ਕੋਸ਼ਿਸ਼...
ਅਨੁਰਾਗ ਠਾਕੁਰ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ, 'ਅਸੀਂ ਭਾਰਤ ਦੇ ਟੁਕੜੇ ਨਹੀਂ ਹੋਣ ਦੇਵਾਂਗੇ'
ਅਨੁਰਾਗ ਠਾਕੁਰ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ, 'ਅਸੀਂ ਭਾਰਤ ਦੇ ਟੁਕੜੇ ਨਹੀਂ ਹੋਣ ਦੇਵਾਂਗੇ'...
ਗੋਗਾਮੇਡੀ ਦੇ ਕਾਤਲ ਦਾ ਪੰਜਾਬ ਨਾਲ ਕੁਨੈਕਸ਼ਨ!
ਗੋਗਾਮੇਡੀ ਦੇ ਕਾਤਲ ਦਾ ਪੰਜਾਬ ਨਾਲ ਕੁਨੈਕਸ਼ਨ!...
ਮਿਚੌਂਗ ਦਾ ਕਲਾਈਮੈਕਸ ਆਉਣਾ ਅਜੇ ਬਾਕੀ ਹੈ, ਟ੍ਰੇਲਰ 'ਚ ਹੀ ਤਬਾਹੀ... ਆਂਧਰਾ-ਤਾਮਿਲਨਾਡੂ 'ਚ ਕਿਵੇਂ ਹਨ ਤਿਆਰੀਆਂ?
ਮਿਚੌਂਗ ਦਾ ਕਲਾਈਮੈਕਸ ਆਉਣਾ ਅਜੇ ਬਾਕੀ ਹੈ, ਟ੍ਰੇਲਰ 'ਚ ਹੀ ਤਬਾਹੀ... ਆਂਧਰਾ-ਤਾਮਿਲਨਾਡੂ 'ਚ ਕਿਵੇਂ ਹਨ ਤਿਆਰੀਆਂ?...
ਕੀ ਅਰਵਿੰਦ ਕੇਜਰੀਵਾਲ ਹੋਣਗੇ ਗ੍ਰਿਫਤਾਰ? 'ਆਪ' ਨੂੰ ਕਿਸ ਗੱਲ ਦਾ ਸਤਾ ਰਿਹਾ ਡਰ?
ਕੀ ਅਰਵਿੰਦ ਕੇਜਰੀਵਾਲ ਹੋਣਗੇ ਗ੍ਰਿਫਤਾਰ? 'ਆਪ' ਨੂੰ ਕਿਸ ਗੱਲ ਦਾ ਸਤਾ ਰਿਹਾ ਡਰ?...
ਸੰਸਦ ਵਿੱਚ ਪੀਐੱਮ ਮੋਦੀ ਦਾ ਨਿੱਘਾ ਸਵਾਗਤ, ਲੱਗੇ ਨਾਅਰੇ
ਸੰਸਦ ਵਿੱਚ ਪੀਐੱਮ ਮੋਦੀ ਦਾ ਨਿੱਘਾ ਸਵਾਗਤ, ਲੱਗੇ ਨਾਅਰੇ...
Rajasthan Election Results 2023: ਰਾਜਸਥਾਨ ਵਿੱਚ ਰਿਵਾਜ ਕਾਇਮ, ਇਹ 9 ਵੱਡੇ ਫੈਕਟਰ ਬਣੇ ਕਾਂਗਰਸ ਦੀ ਹਾਰ ਦਾ ਕਾਰਨ
Rajasthan Election Results 2023: ਰਾਜਸਥਾਨ ਵਿੱਚ ਰਿਵਾਜ ਕਾਇਮ, ਇਹ 9 ਵੱਡੇ ਫੈਕਟਰ ਬਣੇ ਕਾਂਗਰਸ ਦੀ ਹਾਰ ਦਾ ਕਾਰਨ...
Results 2023: MP ਵਿੱਚ ਭਾਜਪਾ ਨੂੰ ਪੂਰਨ ਬਹੁਮਤ, ਸ਼ਿਵਰਾਜ ਸਿੰਘ ਚੌਹਾਨ ਬੋਲੇ-ਪੀਐਮ ਮੋਦੀ ਦੀ ਅਪੀਲ ਦਾ ਅਸਰ
Results 2023: MP ਵਿੱਚ ਭਾਜਪਾ ਨੂੰ ਪੂਰਨ ਬਹੁਮਤ, ਸ਼ਿਵਰਾਜ ਸਿੰਘ ਚੌਹਾਨ ਬੋਲੇ-ਪੀਐਮ ਮੋਦੀ ਦੀ ਅਪੀਲ ਦਾ ਅਸਰ...
ਸੰਗਰੂਰ ਦੇ ਮੈਰੀਟੋਰੀਅਮ ਸਕੂਲ ਦੇ ਕੰਟੀਨ ਦਾ ਖਾਣਾ ਖਾ ਬੱਚਿਆਂ ਦੀ ਵਿਗੜੀ ਸਿਹਤ
ਸੰਗਰੂਰ ਦੇ ਮੈਰੀਟੋਰੀਅਮ ਸਕੂਲ ਦੇ ਕੰਟੀਨ ਦਾ ਖਾਣਾ ਖਾ ਬੱਚਿਆਂ ਦੀ ਵਿਗੜੀ ਸਿਹਤ...
Stories