ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Shocking Video: ਜਲੰਧਰ ‘ਚ 2 ਸ਼ਰਾਬੀ ਕੁੜੀਆਂ ਵੱਲੋਂ ਹਾਈਵੋਲਟੇਜ ਡਰਾਮਾ, ਫੁੱਟਪਾਥ ‘ਤੇ ਡਿੱਗੀ ਤਾਂ ਲੋਕਾਂ ਨੇ ਚੱਟਿਆ ਨਿੰਬੂ

ਜਲੰਧਰ ਦੇ ਬੱਸ ਸਟੈਂਡ 'ਤੇ ਦੋ ਸ਼ਰਾਬੀ ਕੁੜੀਆਂ ਵੱਲੋਂ ਹੰਗਾਮਾ ਕੀਤਾ ਗਿਆ। ਲੋਕਾਂ ਨੇ ਨਿੰਬੂ ਚੱਟਾ ਕੇ ਉਨ੍ਹਾਂ ਨੂੰ ਦਾ ਨਸ਼ਾ ਉਤਾਰਿਆ। ਇਸ ਸਬੰਧੀ ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪੁੱਜੀ। ਉਸ ਵੇਲੇ ਦੋਵੇਂ ਸ਼ਰਾਬ ਦੇ ਨਸ਼ੇ 'ਚ ਸਨ। ਪੁਲਿਸ ਨੇ ਦੋਵਾਂ ਦੇ ਪਰਿਵਾਰ ਵਾਲਿਆਂ ਨੂੰ ਬੁਲਾ ਕੇ ਉਨ੍ਹਾਂ ਦੇ ਹਵਾਲੇ ਕਰ ਦਿੱਤਾ। ਕੁੜੀਆਂ ਦੇ ਇਸ ਹੰਗਾਮੇ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

Shocking Video: ਜਲੰਧਰ ‘ਚ 2 ਸ਼ਰਾਬੀ ਕੁੜੀਆਂ ਵੱਲੋਂ ਹਾਈਵੋਲਟੇਜ ਡਰਾਮਾ, ਫੁੱਟਪਾਥ ‘ਤੇ ਡਿੱਗੀ ਤਾਂ ਲੋਕਾਂ ਨੇ ਚੱਟਿਆ ਨਿੰਬੂ
Follow Us
davinder-kumar-jalandhar
| Published: 10 Jan 2024 12:34 PM

ਜਲੰਧਰ ਦੇ ਬੱਸ ਸਟੈਂਡ ‘ਤੇ ਦੋ ਸ਼ਰਾਬੀ ਕੁੜੀਆਂ ਆਪਸ ਵਿੱਚ ਭਿੜ ਗਈਆਂ। ਇਹ ਦੇਖ ਕੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੂੰ ਛੁਡਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਪਰ ਜੋ ਵੀ ਉਨ੍ਹਾਂ ਨੂੰ ਬਚਾਉਣ ਲਈ ਆਉਂਦਾ ਉਹ ਉਨ੍ਹਾਂ ਨੂੰ ਦੰਦ ਨਾਲ ਕੱਟਣ ਦੀਆਂ ਕੋਸ਼ਿਸ਼ ਕਰਦਿਆਂ। ਲੜਦੇ ਹੋਏ ਦੋਵੇਂ ਫੁੱਟਪਾਥ ‘ਤੇ ਡਿੱਗ ਪਏ। ਇਸ ਤੋਂ ਬਾਅਦ ਉਹ ਉੱਠ ਨਹੀਂ ਸਕੀ। ਲੋਕਾਂ ਨੇ ਨਿੰਬੂ ਚੱਟਾ ਕੇ ਉਨ੍ਹਾਂ ਨੂੰ ਦਾ ਨਸ਼ਾ ਉਤਾਰਿਆ।

ਇਸ ਸਬੰਧੀ ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪੁੱਜੀ। ਉਸ ਵੇਲੇ ਦੋਵੇਂ ਸ਼ਰਾਬ ਦੇ ਨਸ਼ੇ ‘ਚ ਸਨ। ਪੁਲਿਸ ਨੇ ਦੋਵਾਂ ਦੇ ਪਰਿਵਾਰ ਵਾਲਿਆਂ ਨੂੰ ਬੁਲਾ ਕੇ ਉਨ੍ਹਾਂ ਦੇ ਹਵਾਲੇ ਕਰ ਦਿੱਤਾ। ਕੁੜੀਆਂ ਦੇ ਇਸ ਹੰਗਾਮੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਦੋਵਾਂ ਦੇ ਨਾਲ ਇੱਕ ਛੋਟੀ ਬੱਚੀ ਵੀ ਨਜ਼ਰ ਆ ਰਹੀ ਹੈ। ਇਹ ਵੀਡੀਓ ਮੰਗਲਵਾਰ ਦੇਰ ਸ਼ਾਮ ਦਾ ਦੱਸਿਆ ਜਾ ਰਿਹਾ ਹੈ।

ਪਹਿਲਾਂ ਬਹਿਸ ਹੋਈ, ਫਿਰ ਸ਼ੁਰੂ ਹੋਇਆ ਝੱਗੜਾ

ਮੌਕੇ ‘ਤੇ ਮੌਜੂਦ ਰਾਮੂ ਨਾਂ ਦੇ ਵਿਅਕਤੀ ਨੇ ਦੱਸਿਆ ਕਿ ਦੋਵੇਂ ਕੁੜੀਆਂ ਨਸ਼ੇ ‘ਚ ਸਨ। ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਜਦੋਂ ਗੱਲ ਵਧ ਗਈ ਤਾਂ ਉਨ੍ਹਾਂ ਦੀ ਲੜਾਈ ਹੋ ਗਈ। ਮੌਕੇ ‘ਤੇ ਮੌਜੂਦ ਦੁਕਾਨਦਾਰਾਂ ਨੇ ਦੱਸਿਆ ਕਿ ਦੋਵੇਂ ਕੁੜੀਆਂ ਨੇਪਾਲੀ ਭਾਸ਼ਾ ‘ਚ ਗੱਲ ਕਰ ਰਹੀਆਂ ਸਨ।

ਲੋਕਾਂ ਨੇ ਚੱਟਿਆ ਨਿੰਬੂ

ਜਦੋਂ ਦੋਵੇਂ ਔਰਤਾਂ ਸ਼ਰਾਬ ਪੀ ਕੇ ਡਿੱਗ ਪਈਆਂ ਤਾਂ ਲੋਕ ਇਕੱਠੇ ਹੋ ਗਏ। ਇੱਕ ਦੁਕਾਨਦਾਰ ਨੇ ਨਿੰਬੂ ਦਿੱਤਾ। ਮਹਿਲਾ ਸੁਰੱਖਿਆ ਗਾਰਡ ਨੇ ਸ਼ਰਾਬੀ ਕੁੜੀਆਂ ਨੂੰ ਨਿੰਬੂ ਚੱਟਿਆ ਪਰ ਉਸ ਨੇ ਵਿਰੋਧ ਜਾਰੀ ਰੱਖਿਆ। ਕਾਫੀ ਮਿਹਨਤ ਤੋਂ ਬਾਅਦ ਕਿਸੇ ਤਰ੍ਹਾਂ ਦੋਹਾਂ ਨੂੰ ਨਿੰਬੂ ਦਿੱਤਾ ਗਿਆ।

ਮੌਕੇ ‘ਤੇ ਪਹੁੰਚੇ ਏ.ਐਸ.ਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਇੱਕ ਨੇਪਾਲੀ ਵਿਅਕਤੀ ਨੂੰ ਮੌਕੇ ‘ਤੇ ਬੁਲਾਇਆ ਗਿਆ ਅਤੇ ਉਸ ਨੇ ਲੜਕੀਆਂ ਦੀ ਭਾਸ਼ਾ ਸਮਝ ਲਈ ਅਤੇ ਫਿਰ ਪਰਿਵਾਰ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ।

ਨੇਪਾਲੀ ਕੁੜੀ ਨੇ ਪਹਿਲਾਂ ਵੀ ਕੀਤਾ ਸੀ ਹੰਗਾਮਾ

ਜਾਣਕਾਰੀ ਮੁਤਾਬਕ ਇਨ੍ਹਾਂ ‘ਚੋਂ ਇੱਕ ਲੜਕੀ ਉਹੀ ਹੈ, ਜਿਸ ਨੇ ਕੁਝ ਦਿਨ ਪਹਿਲਾਂ ਗੜ੍ਹਾ ‘ਚ ਹੰਗਾਮਾ ਮਚਾਇਆ ਸੀ। ਉਸ ਨੇ ਆਟੋ ਤੋਂ ਹੇਠਾਂ ਉਤਰਨ ਤੋਂ ਇਨਕਾਰ ਕਰ ਦਿੱਤਾ। ਇਸ ਦੀ ਵੀਡੀਓ ਵੀ ਸਾਹਮਣੇ ਆਈ ਸੀ।

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...