AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Viral Video: ਪਹਾੜੀ ਬੱਕਰੀ ਨੇ ਟ੍ਰੈਕਿੰਗ ਕਰਨ ਆਏ ਲੋਕਾਂ ਨੂੰ ਦਿੱਤਾ Surprise Visit, ਖੂਬਸੂਰਤੀ ਨੇ ਕੀਤਾ ਸਭ ਨੂੰ ਹੈਰਾਨ

Viral Video: ਪਹਾੜੀ ਬੱਕਰੀ ਨੇ ਟ੍ਰੈਕਿੰਗ ਕਰਨ ਆਏ ਲੋਕਾਂ ਨੂੰ ਸਰਪ੍ਰਾਈਜ਼ ਦਿੱਤਾ ਜਿਸਦੀ ਅਦਭੁਤ ਖੂਬਸੂਰਤੀ ਨੇ ਸੈਲਾਨੀਆਂ ਨੂੰ ਹੈਰਾਨ ਕਰ ਦਿੱਤਾ। ਵੀਡੀਓ ਨੂੰ ਲੱਖਾਂ ਵਾਰ ਦੇਖਿਆ ਜਾ ਚੁੱਕਿਆ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਪਿਆਰੀ ਵੀਡੀਓ ਨੂੰ ਦੇਖੋ। ਜਿਸ ਵਿੱਚ ਦਿਖਾਇਆ ਗਿਆ ਹੈ ਕਿ ਹਾਈਕਿੰਗ ਦੌਰਾਨ ਇੱਕ ਟਰੈਕਰ ਦਾ ਸਾਹਮਣਾ ਪਹਾੜੀ ਬੱਕਰੀ ਨਾਲ ਹੋ ਗਿਆ।

Viral Video: ਪਹਾੜੀ ਬੱਕਰੀ ਨੇ ਟ੍ਰੈਕਿੰਗ ਕਰਨ ਆਏ ਲੋਕਾਂ ਨੂੰ ਦਿੱਤਾ Surprise Visit, ਖੂਬਸੂਰਤੀ ਨੇ ਕੀਤਾ ਸਭ ਨੂੰ ਹੈਰਾਨ
ਪਹਾੜੀ ਬੱਕਰੀ ਨੇ ਟ੍ਰੈਕਿੰਗ ਕਰਨ ਆਏ ਲੋਕਾਂ ਨੂੰ ਦਿੱਤਾ Surprize Visit
tv9-punjabi
| Updated On: 22 Oct 2024 12:39 PM IST

ਟ੍ਰੈਕ ਕਰਨ ਵਾਲਿਆਂ ਅਤੇ ਹਾਈਕਰਾਂ ਨੂੰ ਕਈ ਵਾਰ ਅਜੀਬ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਿਉਂਕਿ ਪਹਾੜਾਂ ਦੇ ਲੋਕਾਂ ਦਾ ਜੀਵਨ ਬਿਲਕੁਲ ਵੱਖਰਾ ਹੁੰਦਾ ਹੈ, ਜਿਸ ਬਾਰੇ ਬਹੁਤ ਸਾਰੇ ਲੋਕ ਬਹੁਤ ਘੱਟ ਜਾਣਦੇ ਹਨ। ਉਥੋਂ ਦੇ ਭੋਜਨ ਵਿਚ ਅਤੇ ਜਾਨਵਰਾਂ ਦੀ ਸਰੀਰਕ ਬਣਤਰ ਵਿਚ ਵੀ ਬਹੁਤ ਭਿੰਨਤਾ ਹੈ। ਹੁਣੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਨੂੰ ਦੇਖੋ। ਜਿਸ ਵਿੱਚ ਦਿਖਾਇਆ ਗਿਆ ਹੈ ਕਿ ਹਾਈਕਿੰਗ ਦੌਰਾਨ ਟਰੈਕਰ ਦਾ ਸਾਹਮਣਾ ਪਹਾੜੀ ਬੱਕਰੀ ਨਾਲ ਹੋ ਗਿਆ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਵਾਇਰਲ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਮਹਿਲਾ ਟਰੈਕਰ ਦੇ ਸਾਹਮਣੇ ਅਚਾਨਕ ਇਕ ਪਹਾੜੀ ਬੱਕਰੀ ਆ ਜਾਂਦੀ ਹੈ। ਜੋ ਕਿ ਆਮ ਬੱਕਰੀਆਂ ਵਾਂਗ ਬਿਲਕੁਲ ਵੀ ਨਹੀਂ ਹੈ। ਇਸ ਦੀ ਗਰਦਨ ‘ਤੇ ਘੋੜੇ ਵਰਗੇ ਵਾਲ ਹਨ ਅਤੇ ਇਹ ਪੂਰੀ ਤਰ੍ਹਾਂ ਨਾਲ ਸਫੇਦ ਹੈ ਅਤੇ ਦੇਖਣ ਵਿਚ ਬਹੁਤ ਸੁੰਦਰ ਹੈ। ਇਸ ਦੀ ਲੰਬਾਈ ਵੀ ਆਮ ਬੱਕਰੀਆਂ ਵਰਗੀ ਨਹੀਂ ਹੈ,ਉਨ੍ਹਾਂ ਨਾਲੋ ਥੋੜੀ ਲੰਬਾਈ ਜ਼ਿਆਦਾ ਹੈ। ਬੱਕਰੀ ਟਰੈਕਰ ਦੇ ਨੇੜਿਓਂ ਲੰਘਦੀ ਹੈ ਅਤੇ ਔਰਤ ਉਸ ਨੂੰ ਦੇਖਦੀ ਰਹਿ ਜਾਂਦੀ ਹੈ। ਇਸ ਵੀਡੀਓ ਨੂੰ @AMAZlNGNATURE ਨਾਮ ਦੇ ਅਕਾਊਂਟ ਤੋਂ X ‘ਤੇ ਸ਼ੇਅਰ ਕੀਤਾ ਗਿਆ ਹੈ। ਵੀਡੀਓ ਨੂੰ ਹੁਣ ਤੱਕ 5 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ- ਸੜਕ ਤੇ ਜੁੰਡਮ-ਜੁੰਡੀ ਹੁੰਦੀਆਂ ਦਿਖੀਆਂ ਕੁੜੀਆਂ, ਹਾਈ ਵੋਲਟੇਜ Drama

ਵੀਡੀਓ ਦੀ ਕੈਪਸ਼ਨ ‘ਚ ਲਿਖਿਆ ਹੈ- ਰਸਤੇ ‘ਚ ਪਹਾੜੀ ਬੱਕਰੀ ਨਾਲ ਹਾਈਕਰਜ਼ ਦਾ ਹੋਇਆ Encounter। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਜਿਹਾ ਪਹਾੜੀ ਬੱਕਰੀ ਪਹਿਲਾਂ ਕਦੇ ਨਹੀਂ ਦੇਖੀ। ਇਕ ਯੂਜ਼ਰ ਨੇ ਕਮੈਂਟ ‘ਚ ਲਿਖਿਆ- ਕਿੰਨੀ ਕਮਾਲ ਦੀ ਖੂਬਸੂਰਤੀ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਇਹ ਪਹਾੜੀ ਬੱਕਰੀ ਬਹੁਤ ਜਾਦੂਈ ਲੱਗ ਰਹੀ ਹੈ। ਤੀਜੇ ਯੂਜ਼ਰ ਨੇ ਲਿਖਿਆ- ਇਨ੍ਹਾਂ ਨੂੰ ਦੇਖਣਾ ਕਿੰਨਾ ਦੁਰਲੱਭ ਹੈ। ਲੋਕ ਇਸ ਵੀਡੀਓ ਨੂੰ ਇੰਨਾ ਪਸੰਦ ਕਰ ਰਹੇ ਹਨ ਕਿ ਉਹ ਇਸ ਨੂੰ ਵਾਰ-ਵਾਰ ਦੇਖ ਰਹੇ ਹਨ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...