ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Shocking News: ਕਰਜ਼ੇ ਦੇ ਲਾਲਚ ‘ਚ ਲਾਸ਼ ਨੂੰ ‘ਜ਼ਿੰਦਾ’ ਬਣਾ ਕੇ ਬੈਂਕ ਪਹੁੰਚੀ ਔਰਤ, ਪਰ ਇਕ ਗਲਤੀ ਨੇ ਕੀਤਾ ਪਰਦਾਫਾਸ਼

Shocking News:ਇਹ ਹੈਰਾਨ ਕਰਨ ਵਾਲਾ ਮਾਮਲਾ ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜੇਨੇਰੀਓ ਦਾ ਹੈ। ਇਸ ਘਟਨਾ ਨਾਲ ਸਬੰਧਤ ਇਕ ਵੀਡੀਓ ਵੀ ਵਾਇਰਲ ਹੋਈ ਹੈ, ਜਿਸ ਵਿਚ ਬੈਂਕ ਵਿਚ ਇਕ ਔਰਤ ਵ੍ਹੀਲਚੇਅਰ 'ਤੇ ਬੈਠੇ ਬੇਜਾਨ ਆਦਮੀ ਦੇ ਹੱਥ ਵਿਚ ਪੈੱਨ ਫੜਾ ਕੇ ਉਸ ਨੂੰ ਦੱਬੇ ਲਹਿਜੇ ਵਿਚ ਧਮਕੀਆਂ ਦਿੰਦੀ ਹੈ ਅਤੇ ਕਾਗਜ਼ 'ਤੇ ਦਸਤਖਤ ਕਰਨ ਲਈ ਕਹਿੰਦੀ ਹੈ।

Shocking News: ਕਰਜ਼ੇ ਦੇ ਲਾਲਚ ‘ਚ ਲਾਸ਼ ਨੂੰ ‘ਜ਼ਿੰਦਾ’ ਬਣਾ ਕੇ ਬੈਂਕ ਪਹੁੰਚੀ ਔਰਤ, ਪਰ ਇਕ ਗਲਤੀ ਨੇ ਕੀਤਾ ਪਰਦਾਫਾਸ਼
ਕਰਜ਼ੇ ਦੇ ਲਾਲਚ ‘ਚ ਲਾਸ਼ ਨੂੰ ‘ਜ਼ਿੰਦਾ’ ਬਣਾ ਕੇ ਬੈਂਕ ਪਹੁੰਚੀ ਔਰਤ, ਖੁਲ ਗਈ ਪੋਲ
Follow Us
tv9-punjabi
| Updated On: 18 Apr 2024 12:15 PM

ਕਰਜ਼ੇ ਦੇ ਲਾਲਚ ‘ਚ ਆ ਕੇ ਇਕ ਔਰਤ ਨੇ ਕਰ ਦਿੱਤਾ ਅਜਿਹਾ ਕਾਰਨਾਮਾ ਜਿਸ ਬਾਰੇ ਜਾਣ ਕੇ ਹਰ ਕੋਈ ਹੈਰਾਨ ਰਹਿ ਗਿਆ। ਇਸ ਔਰਤ ਨੇ ਬੈਂਕ ਨਾਲ ਧੋਖਾਧੜੀ ਕਰਨ ਦੀ ਪੂਰੀ ਯੋਜਨਾ ਬਣਾਈ ਸੀ ਪਰ ਆਖਰੀ ਸਮੇਂ ‘ਤੇ ਉਸ ਦਾ ਰਾਜ਼ ਖੁਲ੍ਹ ਗਿਆ ਅਤੇ ਹੁਣ ਉਹ ਸਲਾਖਾਂ ਪਿੱਛੇ ਹੈ। ਦਰਅਸਲ, ਇਹ ਔਰਤ ਮ੍ਰਿਤਕ ਵਿਅਕਤੀ ਦੇ ਨਾਮ ‘ਤੇ ਲੋਨ ਹੜੱਪਣਾ ਚਾਹੁੰਦੀ ਸੀ। ਔਰਤ ਦੀ ਹਿੰਮਤ ਦੇਖੋ, ਉਹ ਵ੍ਹੀਲ ਚੇਅਰ ‘ਤੇ ਵਿਅਕਤੀ ਦੀ ਲਾਸ਼ ਲੈ ਕੇ ਬੈਂਕ ਪਹੁੰਚੀ। ਪਰ ਇੱਕ ਗਲਤੀ ਕਾਰਨ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ।

ਇਹ ਹੈਰਾਨ ਕਰਨ ਵਾਲਾ ਮਾਮਲਾ ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜੇਨੇਰੀਓ ਦਾ ਹੈ। ਇਸ ਘਟਨਾ ਨਾਲ ਸਬੰਧਤ ਇਕ ਵੀਡੀਓ ਵੀ ਵਾਇਰਲ ਹੋਇਆ ਹੈ, ਜਿਸ ਵਿਚ ਇਕ ਵਿਅਕਤੀ ਦੀ ਬੇਜਾਨ ਲਾਸ਼ ਨੂੰ ਵਾਰ-ਵਾਰ ਇਕ ਪਾਸੇ ਲਟਕਦਾ ਦੇਖਿਆ ਜਾ ਰਿਹਾ ਹੈ। ਪਰ ‘ਸ਼ੈਤਾਨ’ ਔਰਤ ਤਾਂ ਮਰੇ ਹੋਏ ਵਿਅਕਤੀ ਨੂੰ ਵੀ ਚੁੱਪ-ਚੁਪੀਤੇ ਧਮਕੀਆਂ ਦਿੰਦੀ ਰਹਿੰਦੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਔਰਤ ਜ਼ਬਰਦਸਤੀ ਲਾਸ਼ ਦੇ ਹੱਥ ‘ਚ ਪੈੱਨ ਫੜਾ ਕੇ ਉਸ ‘ਤੇ ਕਹਿ ਰਹੀ ਹੈ, ‘ਆਓ, ਹੁਣ ਇੱਥੇ ਦਸਤਖਤ ਕਰ ਦਿਓ।

ਮਹਿਲਾ ਦੀ ਅਜੀਬ ਹਰਕਤ ਦੇਖ ਕੇ ਬੈਂਕ ਕਰਮਚਾਰੀ ਵੀ ਹੈਰਾਨ ਰਹਿ ਗਏ। ਜਦੋਂ ਉਸ ਨੇ ਵ੍ਹੀਲ ਚੇਅਰ ‘ਤੇ ਬੈਠੇ ਵਿਅਕਤੀ ਬਾਰੇ ਪੁੱਛਿਆ ਤਾਂ ਔਰਤ ਨੇ ਉਸ ਨੂੰ ਰਿਸ਼ਤੇਦਾਰ ਦੱਸਦਿਆਂ ਕਿਹਾ ਕਿ ਉਹ ਕਈ ਦਿਨਾਂ ਤੋਂ ਬਿਮਾਰ ਸੀ। ਇਸ ਤੋਂ ਬਾਅਦ ਉਸ ਨੇ ਉਸ ਦੇ ਨਾਂ ‘ਤੇ 3400 ਡਾਲਰ ਦਾ ਕਰਜ਼ਾ ਲੈਣ ਦੀ ਕੋਸ਼ਿਸ਼ ਕੀਤੀ। ਪਰ ਬੈਂਕ ਨੂੰ ਸ਼ੱਕ ਹੋ ਜਾਂਦਾ ਹੈ ਅਤੇ ਇੱਕ ਸਟਾਫ ਨੇ ਇਸ ਸਾਰੀ ਘਟਨਾ ਦੀ ਵੀਡੀਓ ਬਣਾ ਲਈ, ਜੋ ਹੁਣ ਇੰਟਰਨੈੱਟ ‘ਤੇ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ- ਜ਼ਿੰਦਗੀ ਦੇ ਆਖਰੀ ਪਲ ਤੱਕ ਵੀ ਨਾਲ ਰਿਹਾ ਕਪਲ, VIDEO ਦੇਖ ਹੋ ਜਾਓਗੇ ਭਾਵੁਕ

ਵੀਡੀਓ ‘ਚ ਔਰਤ ਨੂੰ ਜ਼ਬਰਦਸਤੀ ਬੇਜਾਨ ਆਦਮੀ ਦੇ ਹੱਥ ‘ਚ ਪੈੱਨ ਫੜਾ ਕੇ ਕਾਗਜ਼ ‘ਤੇ ਦਸਤਖਤ ਕਰਵਾਉਣ ਦੀ ਕੋਸ਼ਿਸ਼ ਕਰਦੇ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਸ਼ਖਸ ਦਾ ਸਿਰ ਵਾਰ-ਵਾਰ ਪਿੱਛੇ ਵੱਲ ਮੁੜ ਰਿਹਾ ਹੁੰਦਾ ਹੈ ਅਤੇ ਔਰਤ ਵਾਰ-ਵਾਰ ਉਸ ਨੂੰ ਚੁੱਕਦੀ ਹੈ। ਫਿਰ ਧੀਮੀ ਆਵਾਜ਼ ਵਿੱਚ ਉਹ ਧਮਕੀ ਭਰੇ ਲਹਿਜੇ ਵਿੱਚ ਕਹਿੰਦੀ ਹੈ, ਇੱਥੇ ਦਸਤਖਤ ਕਰਨੇ ਹਨ ਅਤੇ ਮੈਨੂੰ ਸਿਰ ਦਰਦ ਨਾ ਦਿਓ।

ਇਸ ਗੱਲ ਬੈਂਕ ਕਰਮਚਾਰੀਆਂ ਨੂੰ ਖਟਕ ਗਈ ਅਤੇ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਇਸ ਬਾਰੇ ਸੂਚਨਾ ਦਿੱਤੀ। ਪੁਲੀਸ ਨੇ ਮੌਕੇ ਤੇ ਹੀ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ ਮੈਡੀਕਲ ਟੀਮ ਨੇ ਵੀ ਪੁਸ਼ਟੀ ਕੀਤੀ ਹੈ ਕਿ ਵ੍ਹੀਲਚੇਅਰ ‘ਤੇ ਬੈਠਾ ਵਿਅਕਤੀ ਜ਼ਿੰਦਾ ਨਹੀਂ ਹੈ। ਬੈਂਕ ਲਿਆਉਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਗਈ। ਦੋਸ਼ੀ ਔਰਤ ਦੀ ਪਛਾਣ ਏਰਿਕਾ ਡਿਸੂਜ਼ਾ ਵਜੋਂ ਹੋਈ ਹੈ। ਉਹ ਮ੍ਰਿਤਕ ਪਾਉਲੋ ਬ੍ਰਾਗਾ ਦੀ ਭਤੀਜੀ ਸੀ ਅਤੇ ਉਸਦੀ ਕਏਅਰਟੇਕਰ ਦੇ ਤੌਰ ‘ਤੇ ਰਹਿੰਦੀ ਸੀ।

ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?...
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ...
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?...
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ...
ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਖੋਲੀ ਕਾਂਗਰਸ ਦੀ ਪੋਲ!
ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਖੋਲੀ ਕਾਂਗਰਸ ਦੀ ਪੋਲ!...
Stories