AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Shocking Video: ਪਤੀ ਜਾਂ ਜਲਾਦ? ਪਤਨੀ ‘ਤੇ 11 ਸਕਿੰਟਾਂ ‘ਚ 19 ਵਾਰ ਚਾਕੂ ਨਾਲ ਹਮਲਾ

husband attacked on wife: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਇਕ ਪਤੀ ਨੇ ਆਪਣੀ ਪਤਨੀ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਔਰਤ ਘਰੋਂ ਪਨੀਰ ਖਰੀਦਣ ਲਈ ਨਿਕਲੀ ਸੀ। ਇਸ ਦੌਰਾਨ ਪਤੀ ਨੇ ਪਤਨੀ ਨੂੰ ਪਿੱਛੇ ਤੋਂ ਫੜ ਲਿਆ ਅਤੇ 11 ਸਕਿੰਟਾਂ ਵਿੱਚ 10 ਵਾਰ ਹਮਲਾ ਕੀਤਾ। ਔਰਤ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਹੈ। ਪੁਲਸ ਨੇ ਦੋਸ਼ੀ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

Shocking Video: ਪਤੀ ਜਾਂ ਜਲਾਦ? ਪਤਨੀ 'ਤੇ 11 ਸਕਿੰਟਾਂ 'ਚ 19 ਵਾਰ ਚਾਕੂ ਨਾਲ ਹਮਲਾ
ਮਹਿਲਾ ‘ਤੇ ਚਾਕੂ ਨਾਲ ਹਮਲਾ ਕਰਦਿਆਂ ਹੋਇਆ ਮੁਲਜ਼ਮ ਪਤੀ Image Credit source: TV9 Bharatvarsh
tv9-punjabi
| Updated On: 12 Jan 2024 18:58 PM IST
Share

ਯੂਪੀ ਵਿੱਚ ਇੱਕ ਪਤੀ ਨੇ ਬਾਜ਼ਾਰ ਦੇ ਵਿਚਕਾਰ ਆਪਣੀ ਪਤਨੀ ਉੱਤੇ ਚਾਕੂ ਨਾਲ ਹਮਲਾ ਕਰ ਦਿੱਤਾ। ਪਤੀ ਨੇ ਸਬਜ਼ੀ ਦੀ ਦੁਕਾਨ ਦੇ ਸਾਹਮਣੇ ਖੜ੍ਹੀ ਪਤਨੀ ‘ਤੇ 11 ਸਕਿੰਟਾਂ ‘ਚ 19 ਵਾਰ ਚਾਕੂ ਨਾਲ ਹਮਲਾ ਕੀਤਾ। ਮਹਿਲਾ ‘ਤੇ ਹੋਏ ਹਮਲੇ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਮਾਮਲਾ ਡਾਲੀਗੰਜ ਇਲਾਕੇ ਦਾ ਹੈ ਜਿੱਥੇ ਪਰਿਵਾਰਕ ਝਗੜੇ ਕਾਰਨ ਪਤੀ ਨੇ 11 ਸਕਿੰਟਾਂ ‘ਚ 19 ਵਾਰ ਚਾਕੂ ਨਾਲ ਪਤਨੀ ‘ਤੇ ਹਮਲਾ ਕਰ ਦਿੱਤਾ। ਬਾਜ਼ਾਰ ਦੇ ਵਿਚਕਾਰ ਪਤੀ ਲਗਾਤਾਰ ਪਤਨੀ ਤੇ ਹਮਲਾ ਕਰ ਰਿਹਾ ਸੀ ਪਰ ਲੋਕ ਖੜ੍ਹੇ ਹੋ ਕੇ ਤਮਾਸ਼ਾ ਦੇਖ ਰਹੇ ਸਨ। ਇਸ ਦੌਰਾਨ ਇਕ ਵਿਅਕਤੀ ਨੇ ਹਿੰਮਤ ਦਿਖਾਉਂਦੇ ਹੋਏ ਔਰਤ ਨੂੰ ਉਸ ਦੇ ਜਲਾਦ ਪਤੀ ਤੋਂ ਬਚਾਇਆ।

ਇਸ ਘਟਨਾ ਤੋਂ ਬਾਅਦ ਹਮਲਾ ਪਤੀ ਮੌਕੇ ਤੋਂ ਫਰਾਰ ਹੋ ਗਿਆ ਹੈ। ਇਸ ਤੋਂ ਬਾਅਦ ਉਸ ਨੇ ਸ਼ਹਿਰ ਛੱਡਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਸ ਨੂੰ ਕੈਸਰਬਾਗ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕਰ ਲਿਆ।

ਲਗਾਤਾਰ ਕੀਤੇ 19 ਵਾਰ

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਰੌਲੀਆ, ਡਾਲੀਗੰਜ ਦੀ ਰਹਿਣ ਵਾਲੀ ਸੁਮਨ ਨਿਸ਼ਾਦ ਐਤਵਾਰ ਸਵੇਰੇ ਲੰਬੇਸ਼ਵਰ ਪਾਰਕ ਨੇੜੇ ਪਨੀਰ ਖਰੀਦਣ ਗਈ ਸੀ। ਇਸ ਦੌਰਾਨ ਉਸ ਦਾ ਪਤੀ ਬ੍ਰਿਜਮੋਹਨ ਨਿਸ਼ਾਦ ਉਰਫ਼ ਦੁਰਬਲ ਆਪਣੀ ਪਤਨੀ ਨੂੰ ਕਤਲ ਕਰਨ ਦੀ ਨੀਅਤ ਨਾਲ ਉਸ ਦਾ ਪਿੱਛਾ ਕਰ ਰਿਹਾ ਸੀ। ਦਰਬੁਲ ਨੇ ਸੁਮਨ ਨੂੰ ਸਬਜ਼ੀ ਦੇ ਸਟਾਲ ਦੇ ਸਾਹਮਣੇ ਤੋਂ ਫੜ ਲਿਆ ਅਤੇ ਫਿਰ ਚਾਕੂ ਨਾਲ ਲਗਾਤਾਰ 19 ਵਾਰ ਕੀਤੇ। ਹਮਲੇ ਤੋਂ ਬਾਅਦ ਔਰਤ ਜ਼ਮੀਨ ‘ਤੇ ਡਿੱਗ ਗਈ। ਇਸ ਤੋਂ ਬਾਅਦ ਵੀ ਪਤੀ ਵੀ ਮੌਕੇ ਤੋਂ ਫ਼ਰਾਰ ਹੋ ਗਿਆ।

CCTV ਚ ਕੈਦ ਹੋਈ ਵਾਰਦਾਤ

CCTV ਦੀਆਂ ਤਸਵੀਰਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਉਸਦੇ ਪਤੀ ਨੇ ਔਰਤ ਦੇ ਚਿਹਰੇ, ਗਰਦਨ, ਛਾਤੀ ਅਤੇ ਹੱਥਾਂ ‘ਤੇ ਚਾਕੂ ਨਾਲ ਕਈ ਵਾਰ ਵਾਰ ਕੀਤੇ ਹਨ। ਡਾਲੀਗੰਜ ‘ਚ ਸੜਕ ‘ਤੇ ਇਕ ਔਰਤ ‘ਤੇ ਸ਼ਰੇਆਮ ਹਮਲਾ ਕੀਤਾ ਜਾ ਰਿਹਾ ਸੀ ਤੇ ਲੋਕ ਤਮਾਸ਼ਬੀਨ ਬਣ ਕੇ ਖੜ੍ਹੇ ਸਨ। ਉਦੋਂ ਇੱਕ ਵਿਅਕਤੀ ਉੱਥੇ ਪਹੁੰਚਿਆ ਅਤੇ ਪਤੀ ਨੂੰ ਅਜਿਹਾ ਕਰਨ ਤੋਂ ਰੋਕਿਆ। ਘਟਨਾ ਤੋਂ ਬਾਅਦ ਵੀ ਉੱਥੇ ਮੌਜੂਦ ਕਿਸੇ ਨੇ ਉਸ ਦੀ ਮਦਦ ਨਹੀਂ ਕੀਤੀ। ਲੋਕ ਉਸ ਨੂੰ ਦੂਰ ਜਾਣ ਲਈ ਕਹਿ ਰਹੇ ਸਨ। ਮਹਿਲਾ ‘ਤੇ ਹੋਏ ਹਮਲੇ ਦੀ ਤਸਵੀਰ ਸੀਸੀਟੀਵੀ ‘ਚ ਕੈਦ ਹੋ ਗਈ ਹੈ।

ਪੁਲਿਸ ਅੜਿੱਕੇ ਚੜ੍ਹਿਆ ਮੁਲਜ਼ਮ

ਘਟਨਾ ਤੋਂ ਬਾਅਦ ਖੂਨ ਨਾਲ ਲੱਥਪੱਥ ਸੁਮਨ ਨੇ ਹਸਨਗੰਜ ਥਾਣੇ ‘ਚ ਆਪਣੇ ਪਤੀ ਦੀ ਸ਼ਿਕਾਇਤ ਕੀਤੀ। ਇਸ ਮਾਮਲੇ ‘ਚ ਥਾਣਾ ਹਸਨਗੰਜ ਦੇ ਇੰਸਪੈਕਟਰ ਬ੍ਰਿਜੇਸ਼ ਸਿੰਘ ਨੇ ਦੱਸਿਆ ਕਿ ਸੁਮਨ ਪੁੱਤਰ ਰਾਹੁਲ ਨਿਸ਼ਾਦ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ‘ਚ ਜੁਟੀ ਪੁਲਿਸ ਦੀ ਟੀਮ ਨੇ ਬ੍ਰਿਜਮੋਹਨ ਨੂੰ ਕੈਸਰਬਾਗ ਬੱਸ ਸਟੈਂਡ ਤੋਂ ਗ੍ਰਿਫਤਾਰ ਕੀਤਾ ਹੈ। ਅਤੇ ਅੱਗੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Follow Us
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...