ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Shocking News: ਰੁੱਸੀ ਪਤਨੀ ਨੂੰ ਮਨਾਉਣ ਗਿਆ ਸੀ ਪਤੀ ਪਰ ਨਹੀਂ ਖੋਲ੍ਹਿਆ ਦਰਵਾਜ਼ਾ, ਕੁੱਤਿਆਂ ਨੇ ਨੋਚ-ਨੋਚ ਖਾਦਾ

Jagraon Drunken Man Death: ਮ੍ਰਿਤਕ ਦੀ ਮਾਤਾ ਸਵਰਨ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਹਰਦੀਪ ਮਜ਼ਦੂਰੀ ਆਦਿ ਦਾ ਕੰਮ ਕਰਦਾ ਹੈ। ਪਰ ਉਹ ਸ਼ਰਾਬ ਪੀਣ ਦਾ ਆਦੀ ਹੋਣ ਕਾਰਨ ਉਸ ਦਾ ਆਪਣੀ ਪਤਨੀ ਨਾਲ ਘਰੇਲੂ ਝਗੜਾ ਚੱਲ ਰਿਹਾ ਸੀ। ਪਤੀ ਨਾਲ ਲੜਾਈ ਝਗੜੇ ਕਾਰਨ ਉਸ ਦੀ ਪਤਨੀ ਆਪਣੇ ਸਹੁਰੇ ਪਿੰਡ ਰਾਮਗੜ੍ਹ ਚਲੀ ਗਈ ਸੀ।

Shocking News: ਰੁੱਸੀ ਪਤਨੀ ਨੂੰ ਮਨਾਉਣ ਗਿਆ ਸੀ ਪਤੀ ਪਰ ਨਹੀਂ ਖੋਲ੍ਹਿਆ ਦਰਵਾਜ਼ਾ, ਕੁੱਤਿਆਂ ਨੇ ਨੋਚ-ਨੋਚ ਖਾਦਾ
ਮ੍ਰਿਤਕ ( ਸੰਕੇਤਕ ਤਸਵੀਰ)
Follow Us
tv9-punjabi
| Updated On: 29 Apr 2024 16:20 PM

Jagraon Drunken Man Death: ਜਗਰਾਓਂ ‘ਚ ਘਰੇਲੂ ਝਗੜੇ ਕਾਰਨ ਪੇਕੇ ਘਰ ਗਈ ਆਪਣੀ ਪਤਨੀ ਨੂੰ ਮਨਾਉਣ ਆਏ ਵਿਅਕਤੀ ਨੇ ਸ਼ਰਾਬ ਦੇ ਨਸ਼ੇ ‘ਚ ਕੁੱਤਿਆਂ ਨੇ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਲਸੀਆਂ ਭਾਈਕਾ ਵਜੋਂ ਹੋਈ ਹੈ।

ਘਟਨਾ ਐਤਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਪਰ ਪਰਿਵਾਰ ਨੂੰ ਸੋਮਵਾਰ ਸਵੇਰੇ ਇਸ ਦਾ ਪਤਾ ਲੱਗਾ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਦੁਪਹਿਰ ਬਾਅਦ ਸਰਕਾਰੀ ਹਸਪਤਾਲ ‘ਚ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।

ਮ੍ਰਿਤਕ ਦੀ ਮਾਤਾ ਸਵਰਨ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਹਰਦੀਪ ਮਜ਼ਦੂਰੀ ਆਦਿ ਦਾ ਕੰਮ ਕਰਦਾ ਹੈ। ਪਰ ਉਹ ਸ਼ਰਾਬ ਪੀਣ ਦਾ ਆਦੀ ਹੋਣ ਕਾਰਨ ਉਸ ਦਾ ਆਪਣੀ ਪਤਨੀ ਨਾਲ ਘਰੇਲੂ ਝਗੜਾ ਚੱਲ ਰਿਹਾ ਸੀ। ਪਤੀ ਨਾਲ ਲੜਾਈ ਝਗੜੇ ਕਾਰਨ ਉਸ ਦੀ ਪਤਨੀ ਆਪਣੇ ਸਹੁਰੇ ਪਿੰਡ ਰਾਮਗੜ੍ਹ ਚਲੀ ਗਈ ਸੀ।

ਸਹੁਰਿਆਂ ਨੇ ਨਹੀਂ ਖੋਲ੍ਹਿਆ ਦਰਵਾਜ਼ਾ

ਮ੍ਰਿਤਕ ਦੀ ਮਾਤਾ ਸਵਰਨ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਆਪਣੀ ਪਤਨੀ ਨੂੰ ਮਨਾਉਣ ਲਈ ਪਿੰਡ ਰਾਮਗੜ੍ਹ ਗਿਆ ਸੀ। ਪਰ ਉਸ ਦੇ ਸਹੁਰਿਆਂ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਅਤੇ ਪਤਨੀ ਨੇ ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਲਈ ਉਸ ਨੇ ਰਸਤੇ ਵਿਚ ਸ਼ਰਾਬ ਪੀਤੀ ਹੋਵੇਗੀ। ਜਿਸ ਤੋਂ ਬਾਅਦ ਉਹ ਉੱਥੇ ਡਿੱਗ ਪਿਆ ਅਤੇ ਬੇਹੋਸ਼ ਹੋ ਗਿਆ। ਇਸ ਦੌਰਾਨ ਪਿੰਡ ਵਿੱਚ ਘੁੰਮ ਰਹੇ ਆਵਾਰਾ ਕੁੱਤਿਆਂ ਨੇ ਉਸ ਨੂੰ ਨੋਚ-ਨੋਚ ਕੇ ਮਾਰ ਦਿੱਤਾ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਮਵਾਰ ਨੂੰ ਇਸ ਗੱਲ ਦਾ ਪਤਾ ਲੱਗਾ ਜਦੋਂ ਪਿੰਡ ਦੇ ਲੋਕਾਂ ਨੇ ਲਾਸ਼ ਦੇਖ ਕੇ ਉਨ੍ਹਾਂ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ 2 ਬੱਚਿਆਂ ਦਾ ਪਿਤਾ

ਜਾਂਚ ਅਧਿਕਾਰੀ ਨੇ ਦੱਸਿਆ ਕਿ ਆਵਾਰਾ ਕੁੱਤਿਆਂ ਨੇ ਮ੍ਰਿਤਕ ਨੂੰ ਨਾ ਸਿਰਫ਼ ਖਸੀਟਿਆ ਸਗੋਂ ਉਸ ਦੀਆਂ ਦੋਵੇਂ ਬਾਹਾਂ ਅਤੇ ਲੱਤਾਂ ਵਿੱਚੋਂ ਮਾਸ ਵੀ ਕੱਢ ਕੇ ਖਾ ਲਿਆ। ਉਨ੍ਹਾਂ ਦੱਸਿਆ ਕਿ ਅਜਿਹਾ ਲੱਗ ਰਿਹਾ ਸੀ ਕਿ ਮ੍ਰਿਤਕ ਵਿਅਕਤੀ ਸ਼ਰਾਬ ਪੀ ਕੇ ਬੇਹੋਸ਼ ਹੋ ਗਿਆ ਸੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Stories