ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Kangaroo Fight: ਪਾਰਕ ‘ਚ ਅਚਾਨਕ ਭਿੜ ਗਏ ਦੋ ਕੰਗਾਰੂ, ਲੜਾਈ ਦਾ ਵੀਡੀਓ ਹੋ ਰਿਹਾ ਵਾਇਰਲ

Kangaroo Fight Viral Video: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਦੋ ਕੰਗਾਰੂ ਪਾਰਕ ਵਿੱਚ ਆਪਸ ਵਿੱਚ ਲੜਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਦੇਖਣ ਤੋਂ ਬਾਅਦ ਲੋਕਾਂ ਨੇ ਆਪਣੀਆਂ ਪ੍ਰਤੀਕਿਰਿਆਵਾਂ ਵੀ ਦਿੱਤੀਆਂ ਹਨ। ਵੀਡੀਓ ਵਿੱਚ ਦੋਵੇਂ ਕੰਗਾਰੂ ਆਪਸ ਵਿੱਚ ਲੜਦੇ ਹੋਏ ਕਾਫੀ ਕਿਊਟ ਲੱਗ ਰਹੇ ਹਨ। ਲੋਕ ਇਸ ਵੀਡੀਓ ਨੂੰ ਕਾਫੀ ਤੇਜ਼ੀ ਨਾਲ ਸ਼ੇਅਰ ਕਰ ਰਹੇ ਹਨ।

Kangaroo Fight: ਪਾਰਕ ‘ਚ ਅਚਾਨਕ ਭਿੜ ਗਏ ਦੋ ਕੰਗਾਰੂ, ਲੜਾਈ ਦਾ ਵੀਡੀਓ ਹੋ ਰਿਹਾ ਵਾਇਰਲ
ਪਾਰਕ ‘ਚ ਅਚਾਨਕ ਭਿੜ ਗਏ ਦੋ ਕੰਗਾਰੂ, ਵੀਡੀਓ ਵਾਇਰਲ
Follow Us
tv9-punjabi
| Published: 29 Jun 2024 08:15 AM

ਅੱਜ ਦੇ ਸਮੇਂ ਵਿੱਚ, ਲਗਭਗ ਹਰ ਕੋਈ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਐਕਟਿਵ ਹੈ। ਹਰ ਵਿਅਕਤੀ ਮਨੋਰੰਜਨ ਸਮੇਤ ਜ਼ਰੂਰੀ ਜਾਣਕਾਰੀ ਦੇ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਐਕਟਿਵ ਰਹਿੰਦਾ ਹੈ। ਹੁਣ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੇ ਲੋਕ ਜਾਣਦੇ ਹਨ ਕਿ ਇਨ੍ਹਾਂ ਪਲੇਟਫਾਰਮਾਂ ‘ਤੇ ਦਿਨ ਭਰ ਵੱਖ-ਵੱਖ ਤਰ੍ਹਾਂ ਦੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਕਦੇ ਲੋਕਾਂ ਦੇ ਡਾਂਸ ਕਰਨ ਦੇ ਵੀਡੀਓ ਵਾਇਰਲ ਹੁੰਦੇ ਹਨ ਤਾਂ ਕਦੇ ਲੋਕਾਂ ਦੀ ਲੜਾਈ ਦੇ ਵੀਡੀਓ ਵਾਇਰਲ ਹੁੰਦੇ ਹਨ। ਵੈਸੇ, ਲੜਾਈ ਤੋਂ ਯਾਦ ਆਇਆ, ਕੀ ਤੁਸੀਂ ਕਦੇ ਕੰਗਾਰੂਆਂ ਨੂੰ ਆਪਸ ਵਿੱਚ ਲੜਦੇ ਦੇਖਿਆ ਹੈ? ਜੇਕਰ ਤੁਸੀਂ ਨਹੀਂ ਦੇਖਿਆ ਹੈ, ਤਾਂ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਅਜਿਹਾ ਹੀ ਇੱਕ ਦ੍ਰਿਸ਼ ਤੁਹਾਨੂੰ ਦੇਖਣ ਨੂੰ ਮਿਲ ਰਿਹਾ ਹੈ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਇਕ ਪਾਰਕ ਦੀ ਹੈ ਜਿੱਥੇ ਦੋ ਕੰਗਾਰੂ ਖੜ੍ਹੇ ਦਿਖਾਈ ਦੇ ਰਹੇ ਹਨ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਦੋਵੇਂ ਇਕ-ਦੂਜੇ ਦੇ ਸਾਹਮਣੇ ਖੜ੍ਹੇ ਹਨ ਅਤੇ ਅਚਾਨਕ ਦੋਵੇਂ ਲੜਨ ਲੱਗ ਪੈਂਦੇ ਹਨ। ਪਹਿਲਾਂ ਇਕ ਕੰਗਾਰੂ ਉੱਛਲ ਕੇ ਦੂਜੇ ਨੂੰ ਲੱਤ ਮਾਰਦਾ ਹੈ ਅਤੇ ਉਸ ਤੋਂ ਬਾਅਦ ਲੜਾਈ ਸ਼ੁਰੂ ਹੋ ਜਾਂਦੀ ਹੈ। ਦੋਵੇਂ ਵਾਰੀ-ਵਾਰੀ ਇੱਕ-ਦੂਜੇ ਨੂੰ ਟੱਕਰ ਮਾਰਦੇ ਹੋਏ ਨਜ਼ਰ ਆਉਂਦੇ ਹਨ। ਵੀਡੀਓ ਮਨੋਰੰਜਨ ਲਈ ਬਣਾਈ ਗਈ ਹੈ। ਇਸ ਕਾਰਨ ਇਸ ਵਿੱਚ ਨਕਲੀ ਆਵਾਜ਼ ਜੋੜ ਦਿੱਤੀ ਗਈ ਹੈ। ਜਦੋਂ ਉਹ ਇੱਕ ਦੂਜੇ ਨੂੰ ਮਾਰਦੇ ਹਨ ਤਾਂ ਜੋ ਆਵਾਜ਼ ਆਉਂਦੀ ਹੈ, ਉਸ ਨੂੰ ਵੀਡੀਓ ਵਿੱਚ ਜੋੜਿਆ ਗਿਆ ਹੈ। ਇਹ ਵੀਡੀਓ ਕਦੋਂ ਅਤੇ ਕਿੱਥੋਂ ਦੀ ਹੈ ਇਸ ਬਾਰੇ ਜਾਣਕਾਰੀ ਉਪਲਬਧ ਨਹੀਂ ਹੈ।

View this post on Instagram

A post shared by 🔹 𝕭𝖎𝖑𝖆𝖑 🌾 (@bilal.ahm4d)

ਇਹ ਵੀ ਪੜ੍ਹੋ- ਪਾਕਿਸਤਾਨੀ ਮੁੰਡਿਆਂ ਨੇ ਟਰੱਕ ਨੂੰ ਸਵਿਮਿੰਗ ਪੂਲ ‘ਚ ਕੀਤਾ ਕੰਨਵਰਟ, Video ਵਾਇਰਲ

ਇਸ ਵੀਡੀਓ ਨੂੰ ਮਾਈਕ੍ਰੋ ਬਲੌਗਿੰਗ ਪਲੇਟਫਾਰਮ X (ਪਹਿਲਾਂ ਟਵਿੱਟਰ) ‘ਤੇ bilal.ahm4d ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 29 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ- 2024 ਦੀ ਡੀਬੇਟ। ਇਕ ਹੋਰ ਯੂਜ਼ਰ ਨੇ ਲਿਖਿਆ- ਇਹ ਯਕੀਨੀ ਤੌਰ ‘ਤੇ ਮਨੋਰੰਜਨ ਦਾ ਤਰੀਕਾ ਨਹੀਂ ਹੈ। ਤੀਜੇ ਯੂਜ਼ਰ ਨੇ ਮਜ਼ਾਕ ‘ਚ ਦੋਵਾਂ ਨੂੰ ਪਤੀ-ਪਤਨੀ ਕਿਹਾ। ਕੁਝ ਯੂਜ਼ਰਸ ਨੇ ਹੈਰਾਨ ਕਰਨ ਵਾਲੇ ਇਮੋਜੀ ਸ਼ੇਅਰ ਕੀਤੇ ਹਨ।

T20 World Cup: T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਕੀ ਕਿਹਾ?
T20 World Cup: T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਕੀ ਕਿਹਾ?...
ਲੱਦਾਖ ਚ ਫੌਜੀ ਅਭਿਆਸ ਦੌਰਾਨ 5 ਜਵਾਨ ਸ਼ਹੀਦ, Video
ਲੱਦਾਖ ਚ ਫੌਜੀ ਅਭਿਆਸ ਦੌਰਾਨ 5 ਜਵਾਨ ਸ਼ਹੀਦ, Video...
Delhi Rain: ਹਰ ਪਾਸੇ ਪਾਣੀ ਰਫ਼ਤਾਰ ਧੀਮੀ, ਪਹਿਲੀ ਬਾਰਸ਼ ਵਿੱਚ ਹੀ ਡੁੱਬ ਗਈ ਦਿੱਲੀ
Delhi Rain: ਹਰ ਪਾਸੇ ਪਾਣੀ ਰਫ਼ਤਾਰ ਧੀਮੀ, ਪਹਿਲੀ ਬਾਰਸ਼ ਵਿੱਚ ਹੀ ਡੁੱਬ ਗਈ ਦਿੱਲੀ...
Amarnath Yatra 2024: ਅਮਰਨਾਥ ਯਾਤਰੀਆਂ ਦਾ ਪਹਿਲਾ ਜੱਥਾ ਅੱਜ ਸਵੇਰੇ ਜੰਮੂ ਤੋਂ ਹੋਇਆ ਰਵਾਨਾ, LG ਮਨੋਜ ਸਿਨਹਾ ਨੇ ਦਿਖਾਈ ਹਰੀ ਝੰਡੀ
Amarnath Yatra 2024: ਅਮਰਨਾਥ ਯਾਤਰੀਆਂ ਦਾ ਪਹਿਲਾ ਜੱਥਾ ਅੱਜ ਸਵੇਰੇ ਜੰਮੂ ਤੋਂ ਹੋਇਆ ਰਵਾਨਾ, LG ਮਨੋਜ ਸਿਨਹਾ ਨੇ ਦਿਖਾਈ ਹਰੀ ਝੰਡੀ...
ਸਪੀਕਰ ਓਮ ਬਿਰਲਾ ਨੇ ਸਾਂਸਦ ਦੀਪੇਂਦਰ ਹੁੱਡਾ ਨੂੰ ਝਿੜਕਿਆ, ਜਾਣੋ ਕੀ ਹੋਇਆ?
ਸਪੀਕਰ ਓਮ ਬਿਰਲਾ ਨੇ ਸਾਂਸਦ ਦੀਪੇਂਦਰ ਹੁੱਡਾ ਨੂੰ ਝਿੜਕਿਆ, ਜਾਣੋ ਕੀ ਹੋਇਆ?...
ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਬੈਠਕ
ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਬੈਠਕ...
ਛੇ ਦਹਾਕਿਆਂ ਬਾਅਦ ਤੀਜੀ ਵਾਰ ਸਰਕਾਰ ਦੀ ਵਾਪਸੀ, ਕਸ਼ਮੀਰ ਨੂੰ ਲੈ ਕੇ ਕੀ ਬੋਲੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ?
ਛੇ ਦਹਾਕਿਆਂ ਬਾਅਦ ਤੀਜੀ ਵਾਰ ਸਰਕਾਰ ਦੀ ਵਾਪਸੀ, ਕਸ਼ਮੀਰ ਨੂੰ ਲੈ ਕੇ ਕੀ ਬੋਲੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ?...
Arvind Kejriwal: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਉੱਠੇ ਸਵਾਲ, ਕਿਸ ਨੇ ਕੀ ਕਿਹਾ?
Arvind Kejriwal: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਉੱਠੇ ਸਵਾਲ, ਕਿਸ ਨੇ ਕੀ ਕਿਹਾ?...
ਹਰਿਮੰਦਰ ਸਾਹਿਬ ਚ ਕੈਮਰਿਆਂ ਤੇ ਪਾਬੰਦੀ, ਜਥੇਦਾਰ ਅਕਾਲ ਤਖ਼ਤ ਦਾ ਹੁਕਮ ਜਾਰੀ
ਹਰਿਮੰਦਰ ਸਾਹਿਬ ਚ ਕੈਮਰਿਆਂ ਤੇ ਪਾਬੰਦੀ, ਜਥੇਦਾਰ ਅਕਾਲ ਤਖ਼ਤ ਦਾ ਹੁਕਮ ਜਾਰੀ...
Amarnath Yatra 2024: ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਹਾਈ ਅਲਰਟ 'ਤੇ, ਸੁਰੱਖਿਆ ਦੇ ਸਖ਼ਤ ਪ੍ਰਬੰਧ
Amarnath Yatra 2024: ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਹਾਈ ਅਲਰਟ 'ਤੇ, ਸੁਰੱਖਿਆ ਦੇ ਸਖ਼ਤ ਪ੍ਰਬੰਧ...
ਲੋਕ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਸੁਖਬੀਰ ਖਿਲਾਫ ਤੇਜ਼ ਹੋਣ ਲੱਗੀ ਆਵਾਜ਼, ਚੀਮਾ ਨੇ ਕਿਹਾ-ਭਾਜਪਾ ਦੀ ਸਾਜ਼ਿਸ਼
ਲੋਕ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਸੁਖਬੀਰ ਖਿਲਾਫ ਤੇਜ਼ ਹੋਣ ਲੱਗੀ ਆਵਾਜ਼, ਚੀਮਾ ਨੇ ਕਿਹਾ-ਭਾਜਪਾ ਦੀ ਸਾਜ਼ਿਸ਼...
1975 'ਚ ਇੰਦਰਾ ਗਾਂਧੀ ਅਸਤੀਫਾ ਦੇਣ ਲਈ ਸੀ ਤਿਆਰ, ਇਨ੍ਹਾਂ 2 ਦਿੱਗਜਾਂ ਨੇ ਉਨ੍ਹਾਂ ਨੂੰ ਰੋਕ ਦਿੱਤਾ
1975 'ਚ ਇੰਦਰਾ ਗਾਂਧੀ ਅਸਤੀਫਾ ਦੇਣ ਲਈ ਸੀ ਤਿਆਰ, ਇਨ੍ਹਾਂ 2 ਦਿੱਗਜਾਂ ਨੇ ਉਨ੍ਹਾਂ ਨੂੰ ਰੋਕ ਦਿੱਤਾ...
ਤੀਸਰੇ ਕਾਰਜਕਾਲ 'ਚ ਤਿੰਨ ਗੁਣਾ ਜ਼ਿਆਦਾ ਕੰਮ ਕਰਾਂਗੇ- PM ਮੋਦੀ
ਤੀਸਰੇ ਕਾਰਜਕਾਲ 'ਚ ਤਿੰਨ ਗੁਣਾ ਜ਼ਿਆਦਾ ਕੰਮ ਕਰਾਂਗੇ- PM ਮੋਦੀ...
ਜੈਰਾਮ ਠਾਕੁਰ ਸੁਪਨੇ ਦੇਖਣੇ ਬੰਦ ਕਰ ਦੇਣ...CM ਸੁਖਵਿੰਦਰ ਸਿੰਘ ਸੁੱਖੂ ਨੇ ਸਾਧਿਆ ਨਿਸ਼ਾਨਾ
ਜੈਰਾਮ ਠਾਕੁਰ ਸੁਪਨੇ ਦੇਖਣੇ ਬੰਦ ਕਰ ਦੇਣ...CM ਸੁਖਵਿੰਦਰ ਸਿੰਘ ਸੁੱਖੂ ਨੇ ਸਾਧਿਆ ਨਿਸ਼ਾਨਾ...
Stories