ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Lungi Dance Video: ਇੰਟਰਨੈੱਟ ‘ਤੇ ਛਾ ਗਏ ਕੇਰਲ ਦੇ ਦੇਸੀ ਮਾਈਕਲ ਜੈਕਸਨ, ਲੁੰਗੀ-ਸ਼ਰਟ ‘ਚ ਸੜਕ ‘ਤੇ ਡਾਂਸ ਕਰਕੇ ਮਚਾਈ ਧੂਮ

Lungi Dance Video:ਕੇਰਲ ਦੇ ਮੁੰਡਿਆਂ ਦਾ ਡਾਂਸ ਤਾਂ ਕਮਾਲ ਦਾ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਦਾ ਪਹਿਰਾਵਾ ਵੀ ਸਭ ਤੋਂ ਦਿਲਚਸਪ ਹੈ। ਲੁੰਗੀ ਅਤੇ ਸ਼ਰਟ ਪਹਿਨ ਕੇ ਇਹ ਮੁੰਡੇ ਸੜਕ 'ਤੇ ਬਹਿਤਰੀਨ ਅੰਦਾਜ਼ ਵਿੱਚ ਪਰਫਾਰਮ ਕਰਦੇ ਨਜ਼ਰ ਆ ਰਹੇ ਹਨ। ਪਰਫਾਰਮੈਂਸ ਦੇ ਲਈ ਮਾਈਕਲ ਜੈਕਸਨ ਦਾ ਗਾਣਾ ਵੀ ਚੁਣਿਆ ਗਿਆ ਹੈ। ਉਨ੍ਹਾਂ ਦੇ ਡਾਂਸ ਵੀਡੀਓਜ਼ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਹਨ੍ਹਾਂ ਮੁੰਡਿਆਂ ਦੇ ਗਰੂਪ ਦੀਆਂ ਰੀਲਜ਼ ਸੋਸ਼ਲ ਮੀਡੀਆ 'ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

Lungi Dance Video: ਇੰਟਰਨੈੱਟ ‘ਤੇ ਛਾ ਗਏ ਕੇਰਲ ਦੇ ਦੇਸੀ ਮਾਈਕਲ ਜੈਕਸਨ, ਲੁੰਗੀ-ਸ਼ਰਟ ‘ਚ ਸੜਕ ‘ਤੇ ਡਾਂਸ ਕਰਕੇ ਮਚਾਈ ਧੂਮ
ਮਾਈਕਲ ਜੈਕਸਨ ਦੇ ਗੀਤਾਂ ‘ਤੇ ਡਾਂਸ ਕਰ ਛਾ ਗਏ ਕੇਰਲ ਦੇ ਦੇਸੀ ਡਾਂਸਰ
Follow Us
tv9-punjabi
| Published: 27 Mar 2024 15:36 PM

ਕਿੰਗ ਆਫ ਪੌਪ ਵਜੋਂ ਜਾਣੇ ਜਾਂਦੇ ਮਾਈਕਲ ਜੈਕਸਨ ਨੂੰ ਗੁਜ਼ਰਿਆਂ ਭਾਵੇਂ 15 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਡਾਂਸ ਦੇ ਦਿਵਾਨੇ ਅੱਜ ਵੀ ਉਨ੍ਹਾਂ ਨੂੰ ਆਪਣਾ ਆਈਡਲ ਮੰਨਦੇ ਹਨ। ਉਨ੍ਹਾਂ ਦੇ ਗੀਤਾਂ ‘ਤੇ ਪਰਫਾਰਮ ਕਰਨਾ ਜਾਂ ਉਨ੍ਹਾਂ ਦੇ ਫੇਮਸ ਸਟੈਪਸ ਨੂੰ ਪਰਫੇਕਸ਼ਨ ਦੇ ਨਾਲ ਕਰਨ ਦੇ ਲਈ ਸਾਰੇ ਕ੍ਰੇਜੀ ਹੁੰਦੇ ਹਨ। ਅਜਿਹਾ ਹੀ ਹਾਲ ਕੇਰਲ ਦੇ ਮੁੰਡਿਆਂ ਦੇ ਇੱਕ ਗਰੂਪ ਦਾ ਹੈ, ਜੋ ਮਾਈਕਲ ਜੈਕਸਨ ਦੇ ਗੀਤਾਂ ‘ਤੇ ਪਰਫਾਰਮ ਕਰਦੇ ਹਨ ਪਰ ਇਸ ਵਿੱਚ ਵੀ ਇੱਕ ਟਵਿਸਟ ਹੈ।

ਦਰਅਸਲ, ਇਨ੍ਹਾਂ ਮੁੰਡਿਆਂ ਦੇ ਗਰੁੱਪ ਦਾ ਨਾਂ ਹੈ 74xmanavalans ਜੋ ਇਨ੍ਹੀਂ ਦਿਨੀਂ ਇੰਟਰਨੈੱਟ ‘ਤੇ ਛਾਏ ਹੋਏ ਹਨ। ਇਸ ਗਰੁੱਪ ਵਿੱਚ ਜੀਵ, ਵਿਜੇਸ਼ ਵੀਚੂ, ਰਾਕੇਸ਼ ਰੱਕੂ ਅਤੇ ਤੱਜੂ ਰਾਜਿਲ ਸ਼ਾਮਲ ਹਨ। ਫਿਲਹਾਲ ਉਹ ਆਪਣੇ ਸ਼ਾਨਦਾਰ ਪਰਫਾਰਮੈਂਸ ਕਾਰਨ ਇੰਟਰਨੈੱਟ ‘ਤੇ ਧੂਮ ਮਚਾ ਰਹੇ ਹਨ। ਇਹ ਮਾਈਕਲ ਜੈਕਸਨ ਦੇ ਗੀਤਾਂ ‘ਤੇ ਦੇਸੀ ਟੱਚ ਨਾਲ ਪਰਫਾਰਮ ਕਰਦੇ ਹਨ।

View this post on Instagram

A post shared by 74xmanavalans (@74x__manavalans_)

ਇਹ ਵੀ ਪੜ੍ਹੋ- ਵਿਅਕਤੀ ਨੇ ਬਣਾਇਆ ਹੈਲੀਕਾਪਟਰ, ਪੱਖੇ ਨਾਲ ਕੱਟ ਕੇ ਹੋਈ ਮੌਤ

ਮਾਈਕਲ ਜੈਕਸਨ ਦੇ ਗੀਤ ‘ਬਿਲੀ ਜੀਨ’ ਅਤੇ ‘ਬੈਕਸਟ੍ਰੀਟ ਬੁਆਏ’ ‘ਤੇ ਲੁੰਗੀ ‘ਚ ਉਨ੍ਹਾਂ ਦੀ ਪਰਫਾਰਮੈਂਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਉਨ੍ਹਾਂ ਨੇ ਇਹ ਵੀਡੀਓਜ਼ ਆਪਣੇ ਇੰਸਟਾਗ੍ਰਾਮ ਹੈਂਡਲ 74x__manavalans ‘ਤੇ ਸ਼ੇਅਰ ਕੀਤੀਆਂ ਹਨ। ਯੂਜ਼ਰਸ ਇਨ੍ਹਾਂ ਵੀਡੀਓਜ਼ ਨੂੰ ਕਾਫੀ ਪਸੰਦ ਕਰ ਰਹੇ ਹਨ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories