ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਦੇ ਸਪੀਕਰ ਨੇ ਕੁਲਤਾਰ ਸਿੰਘ ਸੰਧਵਾਂ ਨੇ ਚਲਾਈ ਹਾਰਲੇ ਡੇਵਿਡਸਨ, ਮੋਟਰਸਾਈਕਲ ਦੇਖ ਕੇ ਛੱਡੀ ਕਾਰ

ਬੀਤੀ ਰਾਤ ਕੁਲਤਾਰ ਸੰਧਵਾਂ ਬਠਿੰਡਾ ਦੀਆਂ ਸੜਕਾਂ 'ਤੇ ਮੋਟਰ ਸਾਈਕਲ ਚਲਾਉਂਦੇ ਦੇਖਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਉਹ ਬਠਿੰਡਾ ਵਿਖੇ ਇੱਕ ਇਕੱਠ ਲਈ ਆਏ ਹੋਏ ਸਨ। ਕੁਲਤਾਰ ਸੰਧਵਾ ਨੇ ਨੌਜਵਾਨ ਨੂੰ ਮੋਟਰਸਾਈਕਲ ਬਾਰੇ ਪੁੱਛਿਆ। ਇਸ ਦੌਰਾਨ ਨੌਜਵਾਨ ਨੇ ਉਨ੍ਹਾਂ ਨੂੰ ਮੋਟਰਸਾਈਕਲ ਚਲਾਉਣ ਲਈ ਬੁਲਾਇਆ।

ਪੰਜਾਬ ਦੇ ਸਪੀਕਰ ਨੇ ਕੁਲਤਾਰ ਸਿੰਘ ਸੰਧਵਾਂ ਨੇ ਚਲਾਈ ਹਾਰਲੇ ਡੇਵਿਡਸਨ, ਮੋਟਰਸਾਈਕਲ ਦੇਖ ਕੇ ਛੱਡੀ ਕਾਰ
ਕੁਲਤਾਰ ਸਿੰਘ ਸੰਧਵਾਂ
Follow Us
jaswinder-babbar
| Updated On: 05 Apr 2024 21:01 PM

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜੀ ਨਾਲ ਵਾਇਰਲ ਹੋ ਰਿਹਾ ਹੈ। ਬੀਤੀ ਰਾਤ ਕੁਲਤਾਰ ਸੰਧਵਾਂ ਬਠਿੰਡਾ ਦੀਆਂ ਸੜਕਾਂ ‘ਤੇ ਮੋਟਰ ਸਾਈਕਲ ਚਲਾਉਂਦੇ ਦੇਖਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਉਹ ਬਠਿੰਡਾ ਵਿਖੇ ਇੱਕ ਇਕੱਠ ਲਈ ਆਏ ਹੋਏ ਸਨ।

ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਜਦੋਂ ਉਨ੍ਹਾਂ ਦਾ ਕਾਫਲਾ ਰਵਾਨਾ ਹੋਣ ਲੱਗਾ ਤਾਂ ਉਨ੍ਹਾਂ ਦਾ ਧਿਆਨ ਇੱਕ ਨੌਜਵਾਨ ਵੱਲ ਗਿਆ। ਨੌਜਵਾਨ ਕੋਲ ਹਾਰਲੇ ਡੇਵਿਡਸਨ ਬਾਈਕ ਸੀ। ਇਹ ਦੇਖ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਰੁਕ ਗਏ।

ਕੁਲਤਾਰ ਸੰਧਵਾ ਨੇ ਨੌਜਵਾਨ ਨੂੰ ਮੋਟਰਸਾਈਕਲ ਬਾਰੇ ਪੁੱਛਿਆ। ਇਸ ਦੌਰਾਨ ਨੌਜਵਾਨ ਨੇ ਉਨ੍ਹਾਂ ਨੂੰ ਮੋਟਰਸਾਈਕਲ ਚਲਾਉਣ ਲਈ ਬੁਲਾਇਆ। ਜਿਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਪੀਕਰ ਸਿੰਘ ਸੰਧਵਾਂ ਆਪਣਾ ਕਾਫਲਾ ਛੱਡ ਕੇ ਬਠਿੰਡਾ ਦੀਆਂ ਸੜਕਾਂ ‘ਤੇ ਮੋਟਰਸਾਈਕਲ ਲੈ ਕੇ ਰਵਾਨਾ ਹੋ ਗਏ। ਸਪੀਕਰ ਸੰਧਵਾਂ ਦਾ ਇਹ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਅਤੇ ਲੋਕ ਇਸ ਨੂੰ ਪਸੰਦ ਵੀ ਕਰ ਰਹੇ ਹਨ।

ਆਮ ਆਦਮੀ ਪਾਰਟੀ ਦੇ ਵਿਧਾਇਕ ਅੱਜ ਕੱਲ੍ਹ ਵਿਵਾਦਾਂ ਵਿੱਚ ਹਨ। ਤਰਨਤਾਰਨ ਦੇ ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਉਹ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਲਈ ਵੋਟਾਂ ਮੰਗ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਬਸ ਮੇਰੀ ਗੱਲ ਸੁਣੋ। ਵੋਟਿੰਗ ਕਰਦੇ ਰਹੋ। ਕਿਤੇ ਘੱਟ ਪੈ ਜਾਣਗੀਆਂ। ਜੇਕਰ ਘੱਟ ਪੈਣਗੀਆਂ ਤਾਂ ਐਮ ਪੀ ਨੂੰ ਪੈਣਗੀਆਂ.. ਮੈਨੂੰ ਕੀ ਪਰਵਾਹ ਹੈ?

ਇਹ ਵੀ ਪੜ੍ਹੋ: ਚੋਣ ਪ੍ਰਚਾਰ ਦੌਰਾਨ ਕੀ ਬੋਲ ਗਏ AAP ਵਿਧਾਇਕ ਸਰਵਣ ਸਿੰਘ ਧੁੰਨ? ਵੀਡੀਓ ਹੋ ਰਿਹਾ ਵਾਇਰਲ

ਰਾਹੁਲ ਗਾਂਧੀ ਦੇ ਦੋਸ਼ਾਂ 'ਤੇ ਭਾਜਪਾ ਦਾ ਜਵਾਬ, ਪਾਤਰਾ ਨੇ ਕਿਹਾ- ਰਾਹੁਲ ਗਾਂਧੀ ਕਾਰਨ ਕਰੋੜਾਂ ਲੋਕਾਂ ਦਾ ਨੁਕਸਾਨ
ਰਾਹੁਲ ਗਾਂਧੀ ਦੇ ਦੋਸ਼ਾਂ 'ਤੇ ਭਾਜਪਾ ਦਾ ਜਵਾਬ, ਪਾਤਰਾ ਨੇ ਕਿਹਾ- ਰਾਹੁਲ ਗਾਂਧੀ ਕਾਰਨ ਕਰੋੜਾਂ ਲੋਕਾਂ ਦਾ ਨੁਕਸਾਨ...
ਜਰਮਨੀ 'ਚ ਅੱਜ ਤੋਂ ਆਯੋਜਿਤ ਹੋਵੇਗਾ ਨਿਊਜ਼9 ਗਲੋਬਲ ਸਮਿਟ ਦਾ ਸ਼ਾਨਦਾਰ ਮੰਚ, PM ਮੋਦੀ ਵੀ ਹੋਣਗੇ ਸ਼ਾਮਲ
ਜਰਮਨੀ 'ਚ ਅੱਜ ਤੋਂ ਆਯੋਜਿਤ ਹੋਵੇਗਾ ਨਿਊਜ਼9 ਗਲੋਬਲ ਸਮਿਟ ਦਾ ਸ਼ਾਨਦਾਰ ਮੰਚ, PM ਮੋਦੀ ਵੀ ਹੋਣਗੇ ਸ਼ਾਮਲ...
ਟੀਵੀ 9 ਨੈੱਟਵਰਕ ਤੁਹਾਡੇ ਲਈ ਲੈ ਕੇ ਆਇਆ ਹੈ ਨਿਊਜ਼ 9 ਦਾ German ਸੰਸਕਰਣ
ਟੀਵੀ 9 ਨੈੱਟਵਰਕ ਤੁਹਾਡੇ ਲਈ ਲੈ ਕੇ ਆਇਆ ਹੈ ਨਿਊਜ਼ 9 ਦਾ German ਸੰਸਕਰਣ...
ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਦੌਰਾਨ ਗੁਰਦਾਸਪੁਰ 'ਚ 'ਆਪ'-ਕਾਂਗਰਸ ਵਰਕਰਾਂ 'ਚ ਕਿਉਂ ਹੋਈ ਝੜਪ?
ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਦੌਰਾਨ ਗੁਰਦਾਸਪੁਰ 'ਚ 'ਆਪ'-ਕਾਂਗਰਸ ਵਰਕਰਾਂ 'ਚ ਕਿਉਂ ਹੋਈ ਝੜਪ?...
ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਮੰਗ ਰਹੇ ਹਨ ਮੁਆਫੀ, ਕਿਉਂ?
ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਮੰਗ ਰਹੇ ਹਨ ਮੁਆਫੀ, ਕਿਉਂ?...
ਪੰਜਾਬ 'ਚ ਪਰਾਲੀ ਸਾੜਨ ਨੇ ਤੋੜੇ ਰਿਕਾਰਡ, ਹੈਰਾਨ ਕਰ ਦੇਣਗੇ ਅੰਕੜੇ!
ਪੰਜਾਬ 'ਚ ਪਰਾਲੀ ਸਾੜਨ ਨੇ ਤੋੜੇ ਰਿਕਾਰਡ, ਹੈਰਾਨ ਕਰ ਦੇਣਗੇ ਅੰਕੜੇ!...
ਸੁਖਬੀਰ ਬਾਦਲ ਦੇ ਅਸਤੀਫੇ 'ਤੇ ਚੰਡੀਗੜ੍ਹ 'ਚ ਹੰਗਾਮਾ, ਅਕਾਲੀ ਦਲ ਦੇ ਆਗੂਆਂ ਨੇ ਦਿਖਾਏ ਤੇਵਰ!
ਸੁਖਬੀਰ ਬਾਦਲ ਦੇ ਅਸਤੀਫੇ 'ਤੇ ਚੰਡੀਗੜ੍ਹ 'ਚ ਹੰਗਾਮਾ, ਅਕਾਲੀ ਦਲ ਦੇ ਆਗੂਆਂ ਨੇ ਦਿਖਾਏ ਤੇਵਰ!...
"ਮੈਂ ਗਾਣੇ ਗਾਣਾ ਛੱਡ ਦਿਆਂਗਾ" ,ਤੇਲੰਗਾਨਾ ਸਰਕਾਰ ਦੇ ਨੋਟਿਸ 'ਤੇ ਦਿਲਜੀਤ ਦੋਸਾਂਝ ਨੇ ਦਿੱਤਾ ਜਵਾਬ, "ਮੈਂ ਗਾਣੇ ਗਾਣਾ ਛੱਡ ਦਿਆਂਗਾ
WHO ਦਾ ਉਹ ਨਿਯਮ... ਜਿਸ ਕਾਰਨ Telangana Government ਨੇ Diljit Dosanjh ਨੂੰ ਦਿੱਤਾ ਨੋਟਿਸ
WHO ਦਾ ਉਹ ਨਿਯਮ... ਜਿਸ ਕਾਰਨ Telangana Government ਨੇ Diljit Dosanjh ਨੂੰ ਦਿੱਤਾ ਨੋਟਿਸ...
ਚੰਡੀਗੜ੍ਹ 'ਚ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਦਿੱਤੀ ਜ਼ਮੀਨ ਨੂੰ ਲੈ ਕੇ ਪੰਜਾਬ-ਹਰਿਆਣਾ 'ਚ ਟਕਰਾਅ, ਹਾਲਾਤ ਵਿਗੜੇ !
ਚੰਡੀਗੜ੍ਹ 'ਚ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਦਿੱਤੀ ਜ਼ਮੀਨ ਨੂੰ ਲੈ ਕੇ ਪੰਜਾਬ-ਹਰਿਆਣਾ 'ਚ ਟਕਰਾਅ, ਹਾਲਾਤ ਵਿਗੜੇ !...
ਹਰਿਆਣਾ ਨੂੰ ਜ਼ਮੀਨ ਦੇਣ 'ਤੇ ਹੰਗਾਮਾ: ਚੰਡੀਗੜ੍ਹ 'ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਪੰਜਾਬ 'ਚ ਕਿਉਂ ਹੰਗਾਮਾ?
ਹਰਿਆਣਾ ਨੂੰ ਜ਼ਮੀਨ ਦੇਣ 'ਤੇ ਹੰਗਾਮਾ: ਚੰਡੀਗੜ੍ਹ 'ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਪੰਜਾਬ 'ਚ ਕਿਉਂ ਹੰਗਾਮਾ?...
ਪਰਾਲੀ ਦੇ ਮੁੱਦੇ ਨੂੰ ਲੈ ਕੇ ਭੜਕੇ CM ਮਾਨ, ਕਿਹਾ- ਇਸ ਮੁੱਦੇ ਤੇ ਕੋਈ ਬਲੇਮ ਗੇਮ ਨਹੀਂ ਹੋਣੀ ਚਾਹੀਦੀ
ਪਰਾਲੀ ਦੇ ਮੁੱਦੇ ਨੂੰ ਲੈ ਕੇ ਭੜਕੇ CM ਮਾਨ, ਕਿਹਾ- ਇਸ ਮੁੱਦੇ ਤੇ ਕੋਈ ਬਲੇਮ ਗੇਮ ਨਹੀਂ ਹੋਣੀ ਚਾਹੀਦੀ...
ਕਾਨੂੰਨੀ ਪ੍ਰਕਿਰਿਆ ਤੋਂ ਬਿਨਾ ਕਿਸੇ ਦਾ ਘਰ ਨਹੀਂ ਡੇਗ ਸਕਦੇ,ਬੁਲਡੋਜ਼ਰ ਐਕਸ਼ਨ ਤੇ SC ਨੇ ਲਗਾਈ ਰੋਕ
ਕਾਨੂੰਨੀ ਪ੍ਰਕਿਰਿਆ ਤੋਂ ਬਿਨਾ ਕਿਸੇ ਦਾ ਘਰ ਨਹੀਂ ਡੇਗ ਸਕਦੇ,ਬੁਲਡੋਜ਼ਰ ਐਕਸ਼ਨ ਤੇ SC ਨੇ ਲਗਾਈ ਰੋਕ...
ਪਾਕਿਸਤਾਨ ਨੇ ਭਗਤ ਸਿੰਘ ਬਾਰੇ ਕੀਤੀਆਂ ਅਜਿਹੀਆਂ ਟਿੱਪਣੀਆਂ, ਲਾਹੌਰ 'ਚ ਬੁੱਤ ਲਗਾਉਣ 'ਤੇ ਪਾਬੰਦੀ
ਪਾਕਿਸਤਾਨ ਨੇ ਭਗਤ ਸਿੰਘ ਬਾਰੇ ਕੀਤੀਆਂ ਅਜਿਹੀਆਂ ਟਿੱਪਣੀਆਂ, ਲਾਹੌਰ 'ਚ ਬੁੱਤ ਲਗਾਉਣ 'ਤੇ ਪਾਬੰਦੀ...