ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: ਸ਼ਰਾਬੀ ਦੇ ਗਲੇ ‘ਚ ਲਿਪਟ ਗਿਆ ਅਜਗਰ, ਅੱਗੇ ਜੋ ਹੋਇਆ, ਦੇਖ ਕੇ ਹੋ ਜਾਓਗੇ ਹੈਰਾਨ

Shocking Viral Video:ਇਹ ਵੀਡੀਓ ਦੇਖ ਕੇ ਤੁਸੀਂ ਸਮਝ ਜਾਓਗੇ ਕਿ ਨਸ਼ਾ ਕਿਸ ਪੱਧਰ ਤੱਕ ਇਨਸਾਨ ਨੂੰ ਪਾਗਲ ਬਣਾ ਸਕਦਾ ਹੈ। ਵਾਇਰਲ ਹੋ ਰਿਹਾ ਇਹ ਮਾਮਲਾ ਆਂਧਰਾ ਪ੍ਰਦੇਸ਼ ਦਾ ਦੱਸਿਆ ਜਾ ਰਿਹਾ ਹੈ। ਜਿੱਥੇ ਅਜਗਰ ਸ਼ਰਾਬੀ ਵਿਅਕਤੀ ਦੇ ਗਲੇ ਵਿੱਚ ਲਪੇਟ ਗਿਆ ਪਰ ਨਸ਼ੇ ਵਿੱਚ ਹੋਣ ਕਾਰਨ ਵਿਅਕਤੀ ਨੂੰ ਇਸ ਗੱਲ ਦਾ ਅਹਿਸਾਸ ਨਹੀਂ ਹੋਇਆ ਕਿ ਉਸ ਦੀ ਜਾਨ ਖ਼ਤਰੇ ਵਿੱਚ ਹੈ।

Viral Video: ਸ਼ਰਾਬੀ ਦੇ ਗਲੇ ‘ਚ ਲਿਪਟ ਗਿਆ ਅਜਗਰ, ਅੱਗੇ ਜੋ ਹੋਇਆ, ਦੇਖ ਕੇ ਹੋ ਜਾਓਗੇ ਹੈਰਾਨ
ਸ਼ਰਾਬੀ ਨੇ ਗਲੇ ‘ਚ ਲਿਪਟ ਗਿਆ ਅਜਗਰ, ਅੱਗੇ ਜੋ ਹੋਇਆ, ਦੇਖ ਕੇ ਹੋ ਜਾਓਗੇ ਹੈਰਾਨ
Follow Us
tv9-punjabi
| Updated On: 17 Oct 2024 10:52 AM

ਅਕਸਰ ਦੇਖਿਆ ਜਾਂਦਾ ਹੈ ਕਿ ਸ਼ਰਾਬ ਦੇ ਨਸ਼ੇ ਵਿਚ ਲੋਕ ਇਸ ਗੱਲ ਤੋਂ ਅਣਜਾਣ ਹੁੰਦੇ ਹਨ ਕਿ ਉਨ੍ਹਾਂ ਨਾਲ ਕੀ ਹੋ ਰਿਹਾ ਹੈ। ਕਈ ਵਾਰ ਤਾਂ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਹੁੰਦਾ ਕਿ ਨਸ਼ੇ ਵਿਚ ਉਹ ਕੀ ਕਰ ਰਹੇ ਹਨ, ਉਨ੍ਹਾਂ ਦੀ ਜ਼ਿੰਦਗੀ ਖਤਮ ਹੋ ਸਕਦੀ ਹੈ। ਅਜਿਹਾ ਹੀ ਕੁਝ ਅੱਜਕਲ ਵੀ ਦੇਖਣ ਨੂੰ ਮਿਲਿਆ। ਜਿੱਥੇ ਸ਼ਰਾਬ ਦੇ ਨਸ਼ੇ ‘ਚ ਇਕ ਵਿਅਕਤੀ ਨੇ ਅਜਿਹਾ ਕਰ ਦਿੱਤਾ ਹੈ, ਜਿਸ ਨੂੰ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਸ਼ਰਾਬੀ ਅਜਗਰ ਨਾਲ ਖੇਡਣ ਲੱਗਾ। ਇਸ ਨੂੰ ਦੇਖ ਕੇ ਹਰ ਕੋਈ ਹੈਰਾਨ ਨਜ਼ਰ ਆ ਰਿਹਾ ਹੈ।

ਅਸੀਂ ਸਾਰੇ ਜਾਣਦੇ ਹਾਂ ਕਿ ਅਜਗਰ ਕਿੰਨੇ ਖਤਰਨਾਕ ਹੁੰਦੇ ਹਨ। ਉਨ੍ਹਾਂ ਦੇ ਅੰਦਰ ਭਾਵੇਂ ਕੋਈ ਜ਼ਹਿਰ ਨਹੀਂ ਹੁੰਦਾ, ਪਰ ਉਹ ਕਿਸੇ ਨੂੰ ਵੀ ਆਪਣੀ ਲਪੇਟ ਵਿਚ ਲੈ ਕੇ ਮਾਰ ਸਕਦੇ ਹਨ। ਹਾਲਾਂਕਿ ਇਸ ਦੇ ਬਾਵਜੂਦ ਲੋਕ ਇਨ੍ਹਾਂ ਨਾਲ ਪੰਗੇ ਲੈਣ ਦੀ ਕੋਸ਼ਿਸ਼ ਕਰਦੇ ਹਨ। ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਦੇਖਣ ਨੂੰ ਮਿਲਿਆ। ਜਿੱਥੇ ਆਂਧਰਾ ਪ੍ਰਦੇਸ਼ ਦਾ ਇੱਕ ਵਿਅਕਤੀ ਸ਼ਰਾਬ ਦੇ ਨਸ਼ੇ ਵਿੱਚ ਇੰਨਾ ਪਾਗਲ ਹੋ ਗਿਆ ਕਿ ਉਹ ਅਜਗਰ ਨਾਲ ਖੇਡਣ ਲੱਗਾ। ਅਜਗਰ ਨੂੰ ਆਪਣੇ ਸਾਹਮਣੇ ਦੇਖ ਕੇ ਵੀ ਉਹ ਆਦਮੀ ਹਿੱਲਿਆ ਨਹੀਂ ਸਗੋਂ ਮੁਸਕਰਾਉਣ ਲੱਗਾ।

ਰਿਪੋਰਟ ਮੁਤਾਬਕ ਟਰੱਕ ਡਰਾਈਵਰ ਨਸ਼ੇ ਦੀ ਹਾਲਤ ‘ਚ ਲੇਟਿਆ ਹੋਇਆ ਸੀ, ਜਦੋਂ ਇਕ ਵੱਡਾ ਅਜਗਰ ਉਸ ਦੇ ਨੇੜੇ ਆਇਆ ਅਤੇ ਉਸ ਦੇ ਸਰੀਰ ਨੂੰ ਲਿਪਟ ਗਿਆ ਅਤੇ ਵਿਅਕਤੀ ਖੁਸ਼ੀ ਨਾਲ ਉਸ ਨਾਲ ਖੇਡਣ ਲੱਗਾ। ਇਸ ਦੌਰਾਨ ਵਿਅਕਤੀ ਨੂੰ ਅਜਗਰ ਨੇ ਫੜ ਲਿਆ। ਉੱਥੇ ਮੌਜੂਦ ਸਥਾਨਕ ਲੋਕਾਂ ਨੇ ਅਜਗਰ ਨੂੰ ਲਾਠੀਆਂ ਨਾਲ ਵਿਅਕਤੀ ਦੇ ਸਰੀਰ ਤੋਂ ਹਟਾਇਆ। ਹੈਰਾਨੀ ਦੀ ਗੱਲ ਇਹ ਹੈ ਕਿ ਸ਼ਰਾਬੀ ਨੇ ਅਜਗਰ ਨੂੰ ਭਜਾਉਣ ਦੀ ਕੋਸ਼ਿਸ਼ ਹੀ ਨਹੀਂ ਕੀਤੀ ਸਗੋਂ ਵਿਕਟ੍ਰੀ ਸਾਈਨ ਦਿਖਾਉਣਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ- ਕੁੜੀ ਨੇ ਗਾਇਆ ਜੋ ਭੀਜੀ ਥੀ ਦੁਆ, ਸਾਦਗੀ ਨੇ ਜਿੱਤਿਆ ਲੋਕਾਂ ਦਾ ਦਿਲ, ਟੈਲੇਂਟ ਦੀ ਹੋਈ ਖੂਬ ਤਾਰੀਫ

ਇਸ ਘਟਨਾ ਦਾ ਵੀਡੀਓ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ‘ਤੇ ਲੋਕ ਵੱਡੀ ਗਿਣਤੀ ‘ਚ ਆਪਣੇ ਪ੍ਰਤੀਕਰਮ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਲੱਗਦਾ ਹੈ ਕਿ ਅਜਗਰ ਨੇ ਸ਼ਰਾਬੀ ਨੂੰ ਆਪਣਾ ਦੋਸਤ ਸਮਝਿਆ ਹੋਵੇਗਾ।’ ਇਕ ਹੋਰ ਯੂਜ਼ਰ ਨੇ ਲਿਖਿਆ, ‘ਅਗਲੀ ਵਾਰ ਜਦੋਂ ਅਜਗਰ ਸ਼ਰਾਬੀ ਨੂੰ ਦੇਖੇਗਾ ਤਾਂ ਆਪਣਾ ਰਸਤਾ ਬਦਲ ਲਵੇਗਾ।’

SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?...
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ...
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ...
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ...
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ...
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ...
TV9 ਫੈਸਟੀਵਲ ਆਫ ਇੰਡੀਆ: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ
TV9 ਫੈਸਟੀਵਲ ਆਫ ਇੰਡੀਆ: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ...
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 77% ਕਮੀ: ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 77% ਕਮੀ: ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ...
Festival of India 2024 Day-3: TV9 ਫੈਸਟੀਵਲ ਆਫ ਇੰਡੀਆ ਵਿੱਚ ਪਹੁੰਚੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ
Festival of India 2024 Day-3: TV9 ਫੈਸਟੀਵਲ ਆਫ ਇੰਡੀਆ ਵਿੱਚ ਪਹੁੰਚੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ...