ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: ਤੇਂਦੂਏ ਨੇ ਹਵਾ ਵਿੱਚ ਹੀ ਸ਼ਾਨਦਾਰ ਤਰੀਕੇ ਨਾਲ ਫੜਿਆ ਇੰਪਾਲਾ, ਵੀਡੀਓ ਦੇਖ ਹੋ ਜਾਓਗੇ ਹੈਰਾਨ

Viral Video: ਜੰਗਲੀ ਜਾਨਵਰਾਂ ਦੇ ਸ਼ਿਕਾਰ ਦੇ ਕਈ ਵੀਡੀਓਜ਼ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੇ ਹਨ। ਅਜਿਹਾ ਹੀ ਇਕ ਵੀਡੀਓ ਹਾਲ ਹੀ ਵਿੱਚ ਵਾਇਰਲ ਹੋ ਰਿਹਾ ਹੈ। ਜੋ ਕਿ ਤੇਂਦੁਏ ਅਤੇ ਇੰਪਾਲਾ ਦਾ ਹੈ। ਪਰ ਇਸ ਤੋਂ ਪਹਿਲਾਂ ਕਿ ਤੁਸੀਂ ਤੇਂਦੁਏ ਦੀ ਅਦਭੁਤ ਚੁਸਤੀ ਅਤੇ ਇਕਾਗਰਤਾ ਦੇ ਗੁਣ ਗਾਉਣਾ ਸ਼ੁਰੂ ਕਰੋ, ਆਓ ਤੁਹਾਨੂੰ ਦੱਸ ਦੇਈਏ ਕਿ ਕਹਾਣੀ ਇੱਥੇ ਖਤਮ ਨਹੀਂ ਹੁੰਦੀ। ਅਸਲੀ ਖੇਡ ਇਸ ਤੋਂ ਬਾਅਦ ਸ਼ੁਰੂ ਹੁੰਦਾ ਹੈ।

Viral Video: ਤੇਂਦੂਏ ਨੇ ਹਵਾ ਵਿੱਚ ਹੀ ਸ਼ਾਨਦਾਰ ਤਰੀਕੇ ਨਾਲ ਫੜਿਆ ਇੰਪਾਲਾ, ਵੀਡੀਓ ਦੇਖ ਹੋ ਜਾਓਗੇ ਹੈਰਾਨ
Follow Us
tv9-punjabi
| Updated On: 22 May 2025 10:53 AM

ਜੰਗਲ ਦੇ ਕਾਨੂੰਨ ਅਤੇ ਨਿਯਮ ਥੋੜੇ ਵੱਖਰੇ ਹਨ। ਇੱਥੇ, ਜੋ ਵੀ ਸ਼ਕਤੀਸ਼ਾਲੀ ਹੁੰਦਾ ਹੈ, ਉਸਦਾ ਹੀ ਸਿੱਕਾ ਚੱਲਦਾ ਹੈ। ਦੱਖਣੀ ਅਫਰੀਕਾ ਦੇ ਗ੍ਰੇਟਰ ਕਰੂਗਰ ਨੈਸ਼ਨਲ ਪਾਰਕ ਦੇ ਵਾਇਰਲ ਵੀਡੀਓ ਵਿੱਚ ਤੁਹਾਨੂੰ ਕੁਝ ਅਜਿਹਾ ਹੀ ਦੇਖਣ ਨੂੰ ਮਿਲੇਗਾ, ਜਿਸਨੇ ਇੰਟਰਨੈੱਟ ‘ਤੇ ਹਲਚਲ ਮਚਾ ਦਿੱਤੀ ਹੈ। ਵੀਡੀਓ ਵਿੱਚ ਤੇਂਦੁਆ ਹਵਾ ਵਿੱਚ ਇੱਕ ਇੰਪਾਲਾ (ਹਿਰਨ ਦੀ ਇੱਕ ਪ੍ਰਜਾਤੀ) ਨੂੰ ਫੜ ਕੇ ਆਪਣੇ ਸ਼ਾਨਦਾਰ ਸ਼ਿਕਾਰ ਹੁਨਰ ਦਾ ਪ੍ਰਦਰਸ਼ਨ ਕਰਦਾ ਦਿਖਾਈ ਦੇ ਰਿਹਾ ਹੈ।

ਪਰ ਇਸ ਤੋਂ ਪਹਿਲਾਂ ਕਿ ਤੁਸੀਂ ਤੇਂਦੁਏ ਦੀ ਅਦਭੁਤ ਚੁਸਤੀ ਅਤੇ ਇਕਾਗਰਤਾ ਦੇ ਗੁਣ ਗਾਉਣਾ ਸ਼ੁਰੂ ਕਰੋ, ਤੁਹਾਨੂੰ ਦੱਸ ਦੇਈਏ ਕਿ ਕਹਾਣੀ ਇੱਥੇ ਖਤਮ ਨਹੀਂ ਹੁੰਦੀ। ਅਸਲੀ ਖੇਡ ਇਸ ਤੋਂ ਬਾਅਦ ਸ਼ੁਰੂ ਹੁੰਦਾ ਹੈ। ਜੰਗਲ ਵਿੱਚ ਜੋ ਸ਼ਕਤੀਸ਼ਾਲੀ ਹੁੰਦਾ ਹੈ ਉਸਨੂੰ ਸਿਕੰਦਰ ਕਿਹਾ ਜਾਂਦਾ ਹੈ।

ਵਾਇਰਲ ਹੋ ਰਹੀ ਵੀਡੀਓ ਵਿੱਚ, ਤੁਸੀਂ ਦੇਖੋਗੇ ਕਿ ਤੇਂਦੁਆ ਇੰਪਾਲਾ ਨੂੰ ਫੜ ਲੈਂਦਾ ਹੈ, ਪਰ ਫਿਰ ਜੰਗਲੀ ਕੁੱਤਿਆਂ ਦਾ ਇੱਕ ਝੁੰਡ ਉਸਦੇ ਸ਼ਿਕਾਰ ਨੂੰ ਖੋਹਣ ਲਈ ਆਉਂਦਾ ਹੈ। ਇਸ ਤੋਂ ਬਾਅਦ, ਜੰਗਲੀ ਕੁੱਤੇ ਤੇਂਦੁਏ ਤੋਂ ਸ਼ਿਕਾਰ ਖੋਹ ਲੈਂਦੇ ਹਨ। ਵੈਸੇ, ਇਸ ਕਹਾਣੀ ਨੂੰ ਦੋ ਹਿੱਸਿਆਂ ਵਿੱਚ ਦਿਖਾਇਆ ਗਿਆ ਹੈ। ਪਹਿਲਾ ਭਾਗ ਤੇਂਦੁਏ ਦੇ ਸ਼ਿਕਾਰ ਦੇ ਹੁਨਰ ਨੂੰ ਦਰਸਾਉਂਦਾ ਹੈ, ਅਤੇ ਦੂਜਾ ਭਾਗ ਜੰਗਲ ਦੇ ਨਿਯਮਾਂ ਨੂੰ ਸਾਬਤ ਕਰਦਾ ਹੈ।

ਵੀਡੀਓ ਵਿੱਚ, ਤੁਸੀਂ ਦੇਖੋਗੇ ਕਿ ਤੇਂਦੁਏ ਨੂੰ ਜੰਗਲੀ ਕੁੱਤਿਆਂ ਤੋਂ ਆਪਣੀ ਜਾਨ ਬਚਾਉਣ ਲਈ ਇੱਕ ਦਰੱਖਤ ‘ਤੇ ਚੜ੍ਹਨਾ ਪਿਆ ਅਤੇ ਉਹ ਬੇਵੱਸ ਹੋ ਕੇ ਦੇਖਦਾ ਰਿਹਾ ਜਿਵੇਂ ਉਸਦਾ ਸ਼ਿਕਾਰ ਉਸ ਤੋਂ ਦੂਰ ਹੋ ਗਿਆ ਹੋਵੇ। ਇਹ ਵੀਡੀਓ @klaseriedrift_safari_camps ਦੇ ਗੇਸਟ @jonnyk0713 ਵੱਲੋਂ ਸ਼ੇਅਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਸ਼ਖਸ ਨੂੰ ਸ਼ੇਰ ਨਾਲ ਪੰਗੇ ਲੈਣੇ ਪਏ ਭਾਰੀ , ਇੰਝ ਕੀਤਾ ਹਮਲਾ ਕਿ ਦੇਖ ਕੇ ਹੈਰਾਨ ਰਹਿ ਗਏ ਲੋਕ

ਇੱਕ ਯੂਜ਼ਰ ਨੇ ਕਮੈਂਟ ਕੀਤਾ, ਤੇਂਦੁਆ ਨੇ ਆਪਣੇ ਸ਼ਿਕਾਰ ਨੂੰ ਦਰੱਖਤ ਉੱਤੇ ਕਿਉਂ ਨਹੀਂ ਖਿੱਚਿਆ। ਇੱਕ ਹੋਰ ਯੂਜ਼ਰ ਨੇ ਕਿਹਾ, ਇਸ ਕਹਾਣੀ ਵਿੱਚ ਸੱਚਮੁੱਚ ਇੱਕ ਸ਼ਾਨਦਾਰ Twist ਸੀ। ਇੱਕ ਹੋਰ ਯੂਜ਼ਰ ਨੇ ਲਿਖਿਆ, ਅਤੇ ਸ਼ਾਇਦ ਪਾਰਟ 3 ਵਿੱਚ ਲੱਕੜਬੱਗੇ ਨੇ ਕੁੱਤਿਆਂ ਤੋਂ ਉਨ੍ਹਾਂ ਦਾ ਸ਼ਿਕਾਰ ਖੋਹ ਲਿਆ ਹੋਵੇਗਾ।

ਲਾਰੈਂਸ ਬਿਸ਼ਨੋਈ ਦੀ ਗੋਲਡੀ ਬਰਾੜ ਨਾਲ ਹੋਈ ਸੀ ਲੜਾਈ, ਭਰਾ ਅਨਮੋਲ ਬਿਸ਼ਨੋਈ ਬਣਿਆ ਕਾਰਨ!
ਲਾਰੈਂਸ ਬਿਸ਼ਨੋਈ ਦੀ ਗੋਲਡੀ ਬਰਾੜ ਨਾਲ ਹੋਈ ਸੀ ਲੜਾਈ, ਭਰਾ ਅਨਮੋਲ ਬਿਸ਼ਨੋਈ ਬਣਿਆ ਕਾਰਨ!...
Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼
Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼...
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ...
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...