ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Shocking Video: ਇਹ ਆਦਮੀ ਹੈ ਜਾਂ Iron Man!ਸ਼ਖਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ

Shocking Video: ਸੋਸ਼ਲ ਮੀਡੀਆ 'ਤੇ ਕੀ ਦੇਖਣ ਨੂੰ ਮਿਲੇਗਾ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਇਸ ਸਮੇਂ ਇੱਕ ਨਵਾਂ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਵਿਅਕਤੀ ਆਪਣੀ ਤਾਕਤ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਵਿਅਕਤੀ ਸਿਲੰਡਰਾਂ 'ਤੇ ਬੰਨ੍ਹੀ ਹੋਈ ਲੋਹੇ ਦੀ ਪਾਈਪ ਨੂੰ ਆਪਣੇ ਹੱਥਾਂ ਨਾਲ ਮੋੜਦਾ ਨਜ਼ਰ ਆ ਰਿਹਾ ਹੈ। ਲੋਕ ਇਸ ਮੁੰਡੇ ਦੇ ਟੈਲੇਂਟ ਨੂੰ ਦੇਖ ਕੇ ਹੈਰਾਨ ਰੋ ਰਹੇ ਹਨ।

Shocking Video: ਇਹ ਆਦਮੀ ਹੈ ਜਾਂ Iron Man!ਸ਼ਖਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ
Iron Man ਵਾਂਗ ਮੁੰਡੇ ਨੇ ਹੱਥ ਨਾਲ ਮੋੜ ਦਿੱਤੀ ਲੋਹੇ ਦੀ ਪਾਈਪ, VIDEO ਵਾਇਰਲ
Follow Us
isha-sharma
| Published: 08 May 2024 12:38 PM

ਅੱਜ ਦੇ ਸਮੇਂ ‘ਚ ਫਿਟਨੈੱਸ ਵੱਲ ਲੋਕਾਂ ਦਾ ਧਿਆਨ ਕਾਫੀ ਵਧ ਗਿਆ ਹੈ। ਹਰ ਕੋਈ ਆਪਣੇ ਆਪ ਨੂੰ ਫਿੱਟ ਰੱਖਣ ਦੀ ਕੋਸ਼ਿਸ਼ ਕਰਦਾ ਹੈ। ਕੁਝ ਇਸ ਲਈ ਜਿਮ ਜਾਂਦੇ ਹਨ ਜਦਕਿ ਕੁਝ ਘਰ ਵਿਚ ਕਸਰਤ ਕਰਦੇ ਹਨ। ਇੰਨਾ ਹੀ ਨਹੀਂ ਕੁਝ ਲੋਕ ਸਰੀਰ ਬਣਾਉਣ ਲਈ ਬਾਹਰ ਦਾ ਖਾਣਾ ਵੀ ਛੱਡ ਦਿੰਦੇ ਹਨ। ਲੋਕ ਇਹ ਸਭ ਇਸ ਲਈ ਕਰਦੇ ਹਨ ਤਾਂ ਜੋ ਉਹ ਮਜ਼ਬੂਤ ​​ਬਣ ਸਕਣ ਅਤੇ ਆਪਣੇ ਸਰੀਰ ਨੂੰ ਬਿਹਤਰ ਬਣਾ ਸਕਣ। ਪਰ ਇਕ ਸ਼ਖਸ ਨੇ ਸੋਸ਼ਲ ਮੀਡੀਆ ‘ਤੇ ਆਪਣੀ ਫਿਟਨੈੱਸ ਅਤੇ ਤਾਕਤ ਦਿਖਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਤੁਸੀਂ ਵੀ ਦੰਗ ਰਹਿ ਜਾਓਗੇ।

ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿਚ ਇਕ ਵਿਅਕਤੀ ਆਪਣੀ ਤਾਕਤ ਦਿਖਾ ਰਿਹਾ ਹੈ। ਵਾਇਰਲ ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਨੇ ਦੋ ਸਿਲੰਡਰਾਂ ‘ਤੇ ਲੋਹੇ ਦੀ ਪਾਈਪ ਬੰਨ੍ਹੀ ਹੋਈ ਹੈ। ਇਸ ਤੋਂ ਬਾਅਦ ਉਸ ਨੂੰ ਇਕ ਹੋਰ ਲੋਹੇ ਨਾਲ ਮਾਰ ਕੇ ਲੋਕਾਂ ਨੂੰ ਇਹ ਵਿਸ਼ਵਾਸ ਦਿਵਾ ਰਿਹਾ ਹੈ ਕਿ ਪਾਈਪ ਲੋਹੇ ਦੀ ਬਣੀ ਹੋਈ ਹੈ। ਇਸ ਤੋਂ ਬਾਅਦ ਉਹ ਉਸ ਪਾਈਪ ਨੂੰ ਆਪਣੇ ਹੱਥ ਨਾਲ ਮਾਰਨਾ ਸ਼ੁਰੂ ਕਰ ਦਿੰਦਾ ਹੈ। ਵਿਅਕਤੀ ਅਜਿਹਾ ਉਦੋਂ ਤੱਕ ਕਰਦਾ ਰਹਿੰਦਾ ਹੈ ਜਦੋਂ ਤੱਕ ਪਾਈਪ ਮੁੜ ਨਹੀਂ ਜਾਂਦਾ। ਕੁਝ ਮਿਹਨਤ ਤੋਂ ਬਾਅਦ ਉਹ ਪਾਈਪ ਨੂੰ ਮੋੜਦਾ ਹੈ। ਇੱਥੇ ਜੇਕਰ ਗਲਤੀ ਨਾਲ ਕਿਸੇ ਨੂੰ ਕੋਈ ਸੱਟ ਲੱਗ ਜਾਵੇ ਤਾਂ ਉਹ ਬਰਦਾਸ਼ਤ ਕਰਨ ਤੋਂ ਅਸਮਰੱਥ ਹੋ ਜਾਂਦੇ ਹਨ, ਜਦਕਿ ਇਸ ਵਿਅਕਤੀ ਨੇ ਆਪਣੇ ਹੱਥਾਂ ਨਾਲ ਲੋਹੇ ਦੀ ਪਾਈਪ ਨੂੰ ਮੋੜ ਦਿੱਤਾ ਹੈ। ਇਸ ਕਾਰਨ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ- ਸ਼ਖਸ ਨੇ ਗ੍ਰਾਈਂਡਰ ਵਾਂਗ ਇੱਕੋ ਵਾਰ ‘ਚ ਕੱਟੇ ਦਰਜਨਾਂ ਕਿਲੋ ਪਿਆਜ਼, VIDEO ਵਾਇਰਲ

ਇਸ ਵੀਡੀਓ ਨੂੰ ਮਾਈਕ੍ਰੋ ਬਲੌਗਿੰਗ ਪਲੇਟਫਾਰਮ X (ਪਹਿਲਾਂ ਟਵਿੱਟਰ) ‘ਤੇ @TheFigen_ ਨਾਮ ਦੇ ਖਾਤੇ ਤੋਂ ਸ਼ੇਅਰ ਕੀਤਾ ਗਿਆ ਹੈ। ਵੀਡੀਓ ਲਿਖਣ ਦੇ ਸਮੇਂ, ਵੀਡੀਓ ਨੂੰ 14 ਮਿਲੀਅਨ ਤੋਂ ਵੱਧ ਲੋਕ ਦੇਖ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ- ਮੈਂ ਇਹ ਦੇਖਦਿਆਂ ਹੀ ਆਪਣਾ ਹੱਥ ਤੋੜ ਲਿਆ। ਇਕ ਹੋਰ ਯੂਜ਼ਰ ਨੇ ਲਿਖਿਆ- ਇਹ ਵਾਕਈ ਹੈਰਾਨੀਜਨਕ ਹੈ। ਤੀਜੇ ਯੂਜ਼ਰ ਨੇ ਲਿਖਿਆ- ਇਹ ਬਹੁਤ ਖ਼ਤਰਨਾਕ ਹੈ, ਪਰ ਇਹ ਕਾਫ਼ੀ ਅਵਿਸ਼ਵਾਸ਼ਯੋਗ ਹੈ। ਮੈਂ ਦੇਖਦੇ ਹੋਏ ਚਿਹਰੇ ਬਣਾਉਣ ਤੋਂ ਰੋਕ ਨਹੀਂ ਸਕਿਆ, ਮੈਨੂੰ ਦਰਦ ਹੋ ਰਿਹਾ ਸੀ। ਕੁਝ ਯੂਜ਼ਰਸ ਨੇ ਕਮੈਂਟ ਸੈਕਸ਼ਨ ‘ਚ ਇਸ ਨੂੰ ਫਰਜ਼ੀ ਵੀਡੀਓ ਦੱਸਿਆ ਹੈ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories