ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral: ਚਿੜੀਆਘਰ ‘ਚ ਸੈਲਫੀ ਲੈ ਰਹੇ ਸ਼ਖਸ ‘ਤੇ ਸ਼ੇਰਨੀ ਨੇ ਕੀਤਾ ਹਮਲਾ, ਦੱਸਿਆ ਪੂਰਾ ਮਾਮਲਾ

Viral Video: ਰੋਹਤਕ ਦੇ ਚਿੜੀਆਘਰ 'ਚ ਸ਼ੇਰਨੀ ਨਾਲ ਸੈਲਫੀ ਲੈਂਦੇ ਸਮੇਂ ਇਕ ਵਿਅਕਤੀ ਨਾਲ ਵਾਪਰੀ ਘਟਨਾ ਨੂੰ ਉਹ ਸਾਰੀ ਉਮਰ ਨਹੀਂ ਭੁੱਲ ਸਕੇਗਾ। ਵੀਡੀਓ 'ਚ ਉਸ ਨੇ ਪੂਰੀ ਘਟਨਾ ਦੀ ਜਾਣਕਾਰੀ ਦਿੱਤੀ ਹੈ।ਵਿਅਕਤੀ ਆਪਣਾ ਨਾਮ ਦੱਸਦੇ ਹੋਏ ਕਹਿੰਦਾ ਹੈ ਕਿ ਉਹ ਰੋਹਤਕ ਚਿੜੀਆਘਰ ਵਿੱਚ ਹੈ। ਇਸ ਤੋਂ ਬਾਅਦ ਉਹ ਕਹਿੰਦਾ ਹੈ, 'ਤੁਸੀਂ ਮੇਰੇ ਪਿੱਛੇ ਦੇਖ ਸਕਦੇ ਹੋ ਕਿ ਸ਼ੇਰ ਪਿੰਜਰੇ 'ਚ ਘੁੰਮ ਰਿਹਾ ਹੈ। ਮੈਂ ਇੱਥੇ ਸ਼ੇਰ ਦੇਖਣ ਆਇਆ ਹਾਂ ਪਰ ਅਸਲ ਵਿੱਚ ਮੈਨੂੰ ਯਮਰਾਜ ਦੇ ਦਰਸ਼ਨ ਹੋਏ ਹਨ।

Viral: ਚਿੜੀਆਘਰ ‘ਚ ਸੈਲਫੀ ਲੈ ਰਹੇ ਸ਼ਖਸ ‘ਤੇ ਸ਼ੇਰਨੀ ਨੇ ਕੀਤਾ ਹਮਲਾ, ਦੱਸਿਆ ਪੂਰਾ ਮਾਮਲਾ
Follow Us
tv9-punjabi
| Published: 13 Nov 2024 11:12 AM

ਜ਼ਿਆਦਾਤਰ ਲੋਕ ਆਪਣੇ ਮਨੋਰੰਜਨ ਲਈ ਸੋਸ਼ਲ ਮੀਡੀਆ ਪਲੇਟਫਾਰਮ ਦੀ ਵਰਤੋਂ ਕਰਦੇ ਹਨ। ਜਦੋਂ ਵੀ ਤੁਸੀਂ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਜਾਂਦੇ ਹੋ, ਤਾਂ ਤੁਸੀਂ ਇਹ ਜ਼ਰੂਰ ਦੇਖਿਆ ਹੋਵੇਗਾ ਕਿ ਵੱਖ-ਵੱਖ ਵੀਡੀਓਜ਼ ਵਾਇਰਲ ਹੁੰਦੀਆਂ ਹਨ, ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਲੋਕਾਂ ਦਾ ਖੂਬ ਮਨੋਰੰਜਨ ਹੁੰਦਾ ਹੈ। ਪਰ ਕੁਝ ਲੋਕ ਇਨ੍ਹਾਂ ਪਲੇਟਫਾਰਮਾਂ ਦੀ ਵਰਤੋਂ ਆਪਣੇ ਨਾਲ ਵਾਪਰੀਆਂ ਘਟਨਾਵਾਂ ਬਾਰੇ ਦੱਸਣ ਅਤੇ ਦੂਜਿਆਂ ਨੂੰ ਜਾਗਰੂਕ ਕਰਨ ਲਈ ਕਰਦੇ ਹਨ। ਸੋਸ਼ਲ ਮੀਡੀਆ ‘ਤੇ ਅੱਜਕਲ ਅਜਿਹੇ ਹੀ ਇਕ ਵਿਅਕਤੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਆਓ ਤੁਹਾਨੂੰ ਦੱਸਦੇ ਹਾਂ ਵੀਡੀਓ ‘ਚ ਵਿਅਕਤੀ ਨੇ ਕੀ ਦੱਸਿਆ ਹੈ।

ਹੁਣ ਜੋ ਵੀਡੀਓ ਵਾਇਰਲ ਹੋ ਰਿਹਾ ਹੈ, ਉਸ ਵਿੱਚ ਵਿਅਕਤੀ ਆਪਣਾ ਨਾਮ ਦੱਸਦੇ ਹੋਏ ਕਹਿੰਦਾ ਹੈ ਕਿ ਉਹ ਰੋਹਤਕ ਚਿੜੀਆਘਰ ਵਿੱਚ ਹੈ। ਇਸ ਤੋਂ ਬਾਅਦ ਉਹ ਕਹਿੰਦਾ ਹੈ, ‘ਤੁਸੀਂ ਮੇਰੇ ਪਿੱਛੇ ਦੇਖ ਸਕਦੇ ਹੋ ਕਿ ਸ਼ੇਰ ਪਿੰਜਰੇ ‘ਚ ਘੁੰਮ ਰਿਹਾ ਹੈ। ਮੈਂ ਇੱਥੇ ਸ਼ੇਰ ਦੇਖਣ ਆਇਆ ਹਾਂ ਪਰ ਅਸਲ ਵਿੱਚ ਮੈਨੂੰ ਯਮਰਾਜ ਦੇ ਦਰਸ਼ਨ ਹੋਏ ਹਨ। ਤੁਸੀਂ ਦੇਖ ਸਕਦੇ ਹੋ ਕਿ ਮੇਰੀਆਂ ਬਾਹਾਂ ‘ਤੇ ਦਰਵਾਜ਼ੇ ਦੇ ਨਿਸ਼ਾਨ ਹਨ। ਪਿੰਜਰੇ ਵਿੱਚ ਇਕ ਸ਼ੇਰਨੀ ਸੀ, ਦੋ-ਤਿੰਨ ਬੱਚਿਆਂ ਨਾਲ, ਮੈਂ ਉਸ ਨਾਲ ਸੈਲਫੀ ਲੈ ਰਿਹਾ ਸੀ। ਦੋ-ਤਿੰਨ ਬੱਚੇ ਸਨ ਜਿਨ੍ਹਾਂ ਨੇ ਕੋਈ ਸ਼ਰਾਰਤ ਕੀਤੀ ਅਤੇ ਸ਼ੇਰਨੀ ਨੇ ਸਿੱਧਾ ਹਮਲਾ ਕਰ ਦਿੱਤਾ। ਮੇਰੇ ‘ਤੇ ਦਰਵਾਜ਼ਾ ਖੁੱਲ੍ਹਿਆ ਅਤੇ ਸ਼ੇਰਨੀ ਬਾਹਰ ਆ ਗਈ। ਸ਼ੁਕਰ ਹੈ ਉਸ ਦੇ ਬੱਚੇ ਅੰਦਰ ਸਨ ਇਸ ਲਈ ਉਹ ਵਾਪਸ ਪਿੱਛੇ ਨਹੀਂ ਆਈ, ਜੇਕਰ ਉਹ ਵਾਪਸ ਆ ਜਾਂਦੀ ਤਾਂ ਮੇਰਾ ਰਾਮ ਨਾਮ ਸੱਤ ਹੋ ਜਾਣਾ ਸੀ।

ਇਹ ਵੀ ਪੜ੍ਹੋ- ਕਲਾਸ ਦੇ ਲਾਸਟ ਬੈਂਚ ਤੇ 3 ਮੁੰਡਿਆਂ ਨੇ ਕੀਤਾ ਅਜਿਹਾ ਕੰਮ, Viral ਹੋ ਰਹੀ ਵੀਡੀਓ

ਜੋ ਵੀਡੀਓ ਤੁਸੀਂ ਹੁਣੇ ਦੇਖਿਆ ਹੈ ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਵਿਅਕਤੀ ਨੇ ਆਪਣੇ ਨਾਲ ਵਾਪਰੀ ਘਟਨਾ ਬਾਰੇ ਪੂਰੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹੋਰਨਾਂ ਨੂੰ ਵੀ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਤੁਸੀਂ ਇੱਥੇ ਆ ਰਹੇ ਹੋ ਤਾਂ ਸਾਵਧਾਨ ਰਹੋ।

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਿਰੁੱਧ FIR, ਅੱਜ ਅਦਾਲਤ ਵਿੱਚ ਹੋਣਗੇ ਪੇਸ਼
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਿਰੁੱਧ FIR, ਅੱਜ ਅਦਾਲਤ ਵਿੱਚ ਹੋਣਗੇ ਪੇਸ਼...
ਫਿਰੋਜ਼ਪੁਰ ਤੋਂ ਦੋ ਅੱਤਵਾਦੀ ਗ੍ਰਿਫ਼ਤਾਰ, ਅੱਤਵਾਦੀਆਂ ਤੋਂ RDX ਨਾਲ ਲੈਸ IED ਵੀ ਬਰਾਮਦ!
ਫਿਰੋਜ਼ਪੁਰ ਤੋਂ ਦੋ ਅੱਤਵਾਦੀ ਗ੍ਰਿਫ਼ਤਾਰ, ਅੱਤਵਾਦੀਆਂ ਤੋਂ RDX ਨਾਲ ਲੈਸ IED ਵੀ ਬਰਾਮਦ!...
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਵਿੱਚ 'ਸਲੀਪਰ ਸੈੱਲ ਦੇ ਆਗੂ' ਮੌਜੂਦ ਹਨ!
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਵਿੱਚ 'ਸਲੀਪਰ ਸੈੱਲ ਦੇ ਆਗੂ' ਮੌਜੂਦ ਹਨ!...
ਦੋ ਧਿਰਾਂ ਵਿਚਕਾਰ ਹੋਈ ਲੜਾਈ, ਇੱਕ ਪੁਲਿਸ ਵਾਲੇ ਦੀ ਗਈ ਜਾਨ...ਘਟਨਾ ਦੀ ਸੱਚਾਈ ਜਾਣ ਕੇ ਰਹਿ ਜਾਓਗੇ ਹੈਰਾਨ!
ਦੋ ਧਿਰਾਂ ਵਿਚਕਾਰ ਹੋਈ ਲੜਾਈ, ਇੱਕ ਪੁਲਿਸ ਵਾਲੇ ਦੀ ਗਈ ਜਾਨ...ਘਟਨਾ ਦੀ ਸੱਚਾਈ ਜਾਣ ਕੇ ਰਹਿ ਜਾਓਗੇ ਹੈਰਾਨ!...
21 ਦਿਨਾਂ ਦੀ ਮਿਲੀ ਫਰਲੋ... Sirsa ਆਸ਼ਰਮ ਵਿੱਚ ਰਹੇਗਾ ਰਾਮ ਰਹੀਮ
21 ਦਿਨਾਂ ਦੀ ਮਿਲੀ ਫਰਲੋ... Sirsa ਆਸ਼ਰਮ ਵਿੱਚ ਰਹੇਗਾ ਰਾਮ ਰਹੀਮ...
ਸਾਬਕਾ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ, ਕਿੰਨਾ ਹੋਇਆ ਨੁਕਸਾਨ ?
ਸਾਬਕਾ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ, ਕਿੰਨਾ ਹੋਇਆ ਨੁਕਸਾਨ ?...
ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗੇ ਗ੍ਰਿਫ਼ਤਾਰ, ਪਿਸਤੌਲ ਤੇ ਸੱਤ ਕਾਰਤੂਸ ਬਰਾਮਦ
ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗੇ ਗ੍ਰਿਫ਼ਤਾਰ, ਪਿਸਤੌਲ ਤੇ ਸੱਤ ਕਾਰਤੂਸ ਬਰਾਮਦ...
ਪੰਜਾਬ ਦੀ ਇੰਸਟਾਕਵੀਨ ਕਾਂਸਟੇਬਲ ਦਾ ਰਿਮਾਂਡ 2 ਦਿਨ ਵਧਿਆ, ਕੀ ਹੋਵੇਗਾ ਖੁਲਾਸਾ?
ਪੰਜਾਬ ਦੀ ਇੰਸਟਾਕਵੀਨ ਕਾਂਸਟੇਬਲ ਦਾ ਰਿਮਾਂਡ 2 ਦਿਨ ਵਧਿਆ, ਕੀ ਹੋਵੇਗਾ ਖੁਲਾਸਾ?...
Punjab: ਨਵਾਂਸ਼ਹਿਰ ਨੂੰ ਸਕੂਲ ਆਫ਼ ਐਮੀਨੈਂਸ ਮਿਲਣ 'ਤੇ ਵਿਦਿਆਰਥੀਆਂ ਦੀ ਕੀ ਹੈ ਰਾਏ?
Punjab: ਨਵਾਂਸ਼ਹਿਰ ਨੂੰ ਸਕੂਲ ਆਫ਼ ਐਮੀਨੈਂਸ ਮਿਲਣ 'ਤੇ ਵਿਦਿਆਰਥੀਆਂ ਦੀ ਕੀ ਹੈ ਰਾਏ?...