AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Viral Child Video: ਕਾਰਟੂਨ ਛੱਡ ਕਿਤਾਬਾਂ ‘ਚ ਖੋਇਆ ਛੋਟਾ ਬੱਚਾ, ਵੀਡੀਓ ਨੇ ਜਿੱਤਿਆ ਦਿਲ

Viral Child Video: ਕਾਰਟੂਨ ਛੱਡ ਕਿਤਾਬਾਂ ਵਿੱਚ ਖੋਏ ਇੱਕ ਛੋਟੇ ਬੱਚੇ ਦਾ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿੱਥੇ ਇੱਕ ਪਾਸੇ ਬੱਚਾ ਟੀਵੀ ਦੇਖਦਾ ਨਜ਼ਰ ਆਇਆ, ਉੱਥੇ ਹੀ ਦੂੱਜੇ ਪਾਸੇ ਸਭ ਤੋਂ ਛੋਟਾ ਬੱਚਾ ਸੋਫੇ ਅਤੇ ਦੀਵਾਰ ਦੇ ਵਿਚਕਾਰ ਬੈਠ ਕੇ ਫਲਾਂ ਅਤੇ ਜਾਨਵਰਾਂ ਵਾਲੀ ਕਿਤਾਬ ਪੜ੍ਹਦਾ ਦਿਖਾਈ ਦਿੱਤਾ। ਬੱਚੇ ਦੀ ਮਾਸੂਮਿਤ ਅਤੇ ਪੜ੍ਹਾਈ ਵਿੱਚ ਦਿਲਚਸਪੀ ਨੇ ਲੋਕਾਂ ਦਾ ਦਿਲ ਜਿੱਤ ਲਿਆ।

Viral Child Video: ਕਾਰਟੂਨ ਛੱਡ ਕਿਤਾਬਾਂ 'ਚ ਖੋਇਆ ਛੋਟਾ ਬੱਚਾ, ਵੀਡੀਓ ਨੇ ਜਿੱਤਿਆ ਦਿਲ
ਬੱਚੇ ਦਾ ਪਿਆਰਾ ਵੀਡੀਓ ਹੋਇਆ ਵਾਇਰਲ
tv9-punjabi
| Published: 28 May 2026 11:27 AM IST
Share

ਬੱਚਿਆਂ ਨਾਲ ਜੁੜੀਆਂ ਵੀਡੀਓਜ਼ ਲੋਕਾਂ ਨੂੰ ਕਾਫੀ ਪਸੰਦ ਆਉਂਦੀਆਂ ਹਨ, ਕਿਉਂਕਿ ਉਨ੍ਹਾਂ ਦੀ ਮਾਸੂਮਿਤ ਅਤੇ ਅਨੋਖੀ ਹਰਕਤਾਂ ਤੁਰੰਤ ਹੀ ਦਿਲ ਜਿੱਤ ਲੈਂਦੀਆਂ ਹਨ। ਕਈ ਵਾਰ ਕਿਸੇ ਬੱਚੇ ਦੀ ਛੋਟੀ ਜਿਹੀ ਆਦਤ ਜਾਂ ਪਿਆਰਾ ਅੰਦਾਜ਼ ਇੰਨਾ ਵਾਇਰਲ ਹੋ ਜਾਂਦਾ ਹੈ ਕਿ ਉਹੀ ਵੀਡੀਓ ਵੱਖ-ਵੱਖ ਪਲੇਟਫਾਰਮਾਂ ਅਤੇ ਕਈ ਅਕਾਊਂਟਾਂ ਤੇ ਵਾਰ-ਵਾਰ ਨਜ਼ਰ ਆਉਣ ਲੱਗਦੀ ਹੈ। ਇਨ੍ਹੀਂ ਦਿਨੀਂ ਵੀ ਇੱਕ ਅਜਿਹੀ ਵੀਡੀਓ ਇੰਟਰਨੈੱਟ ਤੇ ਤੇਜ਼ੀ ਨਾਲ ਲੋਕਾਂ ਦਾ ਧਿਆਨ ਖਿੱਚ ਰਹੀ ਹੈ।

ਵਾਇਰਲ ਹੋ ਰਹੀ ਇਸ ਵੀਡੀਓ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ਵਿੱਚ ਇੱਕ ਛੋਟਾ ਬੱਚਾ ਆਪਣੀ ਉਮਰ ਨਾਲੋਂ ਕਾਫੀ ਵੱਧ ਸਮਝਦਾਰ ਨਜ਼ਰ ਆ ਰਿਹਾ ਹੈ। ਆਮ ਤੌਰ ਤੇ ਛੋਟੇ ਬੱਚੇ ਟੀਵੀ ਤੇ ਕਾਰਟੂਨ ਦੇਖਣ ਵਿੱਚ ਜ਼ਿਆਦਾ ਦਿਲਚਸਪੀ ਦਿਖਾਉਂਦੇ ਹਨ, ਪਰ ਇਸ ਵੀਡੀਓ ਵਿੱਚ ਨਜ਼ਾਰਾ ਕੁਝ ਵੱਖਰਾ ਹੀ ਦਿਖਾਈ ਦਿੰਦਾ ਹੈ। ਵੀਡੀਓ ਵਿੱਚ ਘਰ ਦਾ ਮਾਹੌਲ ਨਜ਼ਰ ਆਉਂਦਾ ਹੈ, ਜਿੱਥੇ ਇੱਕ ਬੱਚਾ ਆਰਾਮ ਨਾਲ ਬੈਠ ਕੇ ਟੀਵੀ ਤੇ ਕਾਰਟੂਨ ਦੇਖ ਰਿਹਾ ਹੁੰਦਾ ਹੈ। ਉੱਥੇ ਹੀ ਦੂਜਾ ਛੋਟਾ ਬੱਚਾ ਕੁਝ ਇੰਝ ਕਰਦਾ ਹੈ, ਜਿਸਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰ ਵੀ ਹੈਰਾਨ ਰਹਿ ਗਏ।

ਬੱਚੇ ਨੇ ਖਿੱਚਿਆ ਸਭ ਦਾ ਧਿਆਨ

ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਸਭ ਤੋਂ ਛੋਟਾ ਬੱਚਾ ਟੀਵੀ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਿਹਾ। ਉਹ ਚੁੱਪਚਾਪ ਸੋਫੇ ਅਤੇ ਦੀਵਾਰ ਦੇ ਵਿਚਕਾਰ ਛੋਟੀ ਜਿਹੀ ਜਗ੍ਹਾ ਵਿੱਚ ਜਾ ਕੇ ਬੈਠ ਜਾਂਦਾ ਹੈ। ਉੱਥੇ ਬੈਠ ਕੇ ਉਹ ਬੱਚਿਆਂ ਦੀ ਕਿਤਾਬ ਦੇਖਣ ਲੱਗ ਪੈਂਦਾ ਹੈ। ਕਿਤਾਬ ਵਿੱਚ ਫਲਾਂ, ਜਾਨਵਰਾਂ ਅਤੇ ਵੱਖ-ਵੱਖ ਚੀਜ਼ਾਂ ਦੀਆਂ ਤਸਵੀਰਾਂ ਬਣੀਆਂ ਹੋਈਆਂ ਹਨ, ਜਿਨ੍ਹਾਂ ਨੂੰ ਬੱਚਾ ਬੜੇ ਧਿਆਨ ਨਾਲ ਦੇਖਦਾ ਨਜ਼ਰ ਆਉਂਦਾ ਹੈ। ਉਸਦੀ ਮਾਸੂਮਿਤ ਅਤੇ ਪੜ੍ਹਾਈ ਵਿੱਚ ਦਿਲਚਸਪੀ ਨੇ ਲੋਕਾਂ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ।

ਬੱਚੇ ਦਾ ਇਹ ਅੰਦਾਜ਼ ਸੋਸ਼ਲ ਮੀਡੀਆ ਤੇ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਲੋਕ ਇਸ ਵੀਡੀਓ ਨੂੰ ਦੇਖ ਕੇ ਇਹੀ ਕਹਿ ਰਹੇ ਹਨ ਕਿ ਪੜ੍ਹਨ-ਲਿਖਣ ਦੀ ਚਾਹ ਰੱਖਣ ਵਾਲਾ ਇਨਸਾਨ ਕਿਤੇ ਵੀ ਬੈਠ ਕੇ ਸਿੱਖ ਸਕਦਾ ਹੈ। ਬਚਪਨ ਵਿੱਚ ਅਕਸਰ ਵੱਡੇ-ਬੁਜ਼ੁਰਗ ਇੱਕ ਗੱਲ ਕਿਹਾ ਕਰਦੇ ਸਨ ਕਿ ਜਿਸਨੂੰ ਪੜ੍ਹਾਈ ਕਰਨੀ ਹੁੰਦੀ ਹੈ, ਉਹ ਕਿਸੇ ਵੀ ਮਾਹੌਲ ਵਿੱਚ ਆਪਣਾ ਧਿਆਨ ਲਾ ਲੈਂਦਾ ਹੈ। ਇਹ ਵਾਇਰਲ ਵੀਡੀਓ ਉਸੇ ਕਹਾਵਤ ਨੂੰ ਸੱਚ ਸਾਬਤ ਕਰਦੀ ਹੋਈ ਨਜ਼ਰ ਆ ਰਹੀ ਹੈ।

ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕ ਤਰ੍ਹਾਂ-ਤਰ੍ਹਾਂ ਦੇ ਮਜ਼ੇਦਾਰ ਅਤੇ ਦਿਲ ਨੂੰ ਛੂਹ ਲੈਣ ਵਾਲੇ ਰਿਐਕਸ਼ਨ ਵੀ ਦੇ ਰਹੇ ਹਨ। ਕੁਝ ਯੂਜ਼ਰ ਬੱਚੇ ਦੀ ਤਾਰੀਫ਼ ਕਰਦੇ ਹੋਏ ਕਹਿ ਰਹੇ ਹਨ ਕਿ ਅੱਜ ਦੇ ਦੌਰ ਵਿੱਚ ਜਿੱਥੇ ਬੱਚੇ ਮੋਬਾਈਲ ਅਤੇ ਟੀਵੀ ਵਿੱਚ ਜ਼ਿਆਦਾ ਉਲਝੇ ਰਹਿੰਦੇ ਹਨ, ਉੱਥੇ ਇਹ ਛੋਟਾ ਬੱਚਾ ਕਿਤਾਬਾਂ ਵਿੱਚ ਦਿਲਚਸਪੀ ਦਿਖਾ ਕੇ ਇੱਕ ਵੱਖਰੀ ਮਿਸਾਲ ਪੇਸ਼ ਕਰ ਰਿਹਾ ਹੈ। ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ਤੇ @MdZeyaullah20 ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਪੋਸਟ ਹੋਣ ਤੋਂ ਬਾਅਦ ਤੋਂ ਹੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਹਜ਼ਾਰਾਂ ਲੋਕ ਇਸਨੂੰ ਦੇਖ ਚੁੱਕੇ ਹਨ।

ਇੱਥੇ ਦੇਖੋ ਵੀਡੀਓ

Follow Us
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ...
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ...
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ...
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ...
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ...
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...