AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: ਧੀ ਨੂੰ ਵਿਦਾ ਕਰਦੇ ਸਮੇਂ ਮਾਤਾ-ਪਿਤਾ ਦੀਆਂ ਅੱਖਾਂ ‘ਚ ਦਿਖਿਆ ਪਿਆਰ ਤੇ ਵਿਛੋੜੇ ਦਾ ਦਰਦ, ਵੀਡੀਓ ਨੇ ਕੀਤਾ ਭਾਵੁਕ

Emotional Video: ਇੰਸਟਾਗ੍ਰਾਮ 'ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਇਸ ਵਿੱਚ ਮਾਤਾ-ਪਿਤਾ ਆਪਣੀ ਧੀ ਨੂੰ ਰੇਲਵੇ ਸਟੇਸ਼ਨ 'ਤੇ ਬਹੁਤ ਪਿਆਰ ਅਤੇ ਭਾਵੁਕ ਅੰਦਾਜ਼ ਵਿੱਚ ਵਿਦਾ ਕਰਦੇ ਹੋਏ ਨਜ਼ਰ ਆ ਰਹੇ ਹਨ।

Viral Video: ਧੀ ਨੂੰ ਵਿਦਾ ਕਰਦੇ ਸਮੇਂ ਮਾਤਾ-ਪਿਤਾ ਦੀਆਂ ਅੱਖਾਂ 'ਚ ਦਿਖਿਆ ਪਿਆਰ ਤੇ ਵਿਛੋੜੇ ਦਾ ਦਰਦ, ਵੀਡੀਓ ਨੇ ਕੀਤਾ ਭਾਵੁਕ
ਧੀ ਦੀ ਵਿਦਾਈ ਦਾ ਭਾਵੁਕ ਪਲ ਹੋਇਆ ਵਾਇਰਲ
tv9-punjabi
| Updated On: 21 Sep 2026 10:17 AM IST
Share

ਜਦੋਂ ਵੀ ਅਸੀਂ ਆਪਣੇ ਘਰ ਅਤੇ ਪਰਿਵਾਰ ਤੋਂ ਦੂਰ ਵਾਪਸ ਸ਼ਹਿਰ ਵੱਲ ਪਰਤਦੇ ਹਾਂ, ਤਾਂ ਰੇਲਵੇ ਸਟੇਸ਼ਨ ‘ਤੇ ਬਿਤਾਇਆ ਉਹ ਆਖਰੀ ਪਲ ਸਭ ਤੋਂ ਜ਼ਿਆਦਾ ਭਾਰੀ ਅਤੇ ਭਾਵੁਕ ਹੁੰਦਾ ਹੈ। ਸੋਸ਼ਲ ਮੀਡੀਆ ‘ਤੇ ਇਨ੍ਹੀਂ ਦਿਨੀਂ ਅਜਿਹਾ ਹੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਆਪਣੇ ਮੰਮੀ-ਪਾਪਾ ਨੂੰ ਯਾਦ ਕਰ ਰਿਹਾ ਹੈ।

ਵੀਡੀਓ ਵਿੱਚ ਕੀ ਹੈ?

ਇੰਸਟਾਗ੍ਰਾਮ ਅਕਾਊਂਟ @alwayskhushinevergam ਤੋਂ ਖੁਸ਼ੀ ਸੋਲੰਕੀ ਨਾਮ ਦੀ ਇੱਕ ਯੂਜ਼ਰ ਨੇ ਇਹ ਵੀਡੀਓ ਸ਼ੇਅਰ ਕੀਤੀ ਹੈ। ਇਸ ਵਿੱਚ ਖੁਸ਼ੀ ਟ੍ਰੇਨ ਵਿੱਚ ਬੈਠ ਕੇ ਆਪਣੇ ਹੋਮ ਟਾਊਨ ਤੋਂ ਰਵਾਨਾ ਹੋ ਰਹੀ ਹੈ। ਇਸ ਦੌਰਾਨ ਉਹ ਖਿੜਕੀ ਵਿੱਚੋਂ ਆਪਣੇ ਮਾਤਾ-ਪਿਤਾ ਦੀ ਵੀਡੀਓ ਬਣਾ ਰਹੀ ਹੈ, ਜੋ ਬਾਹਰ ਖੜ੍ਹੇ ਹੋ ਕੇ ਉਸ ਨੂੰ ਵਿਦਾ ਕਰ ਰਹੇ ਹਨ।

ਵੀਡੀਓ ਵਿੱਚ ਤੁਸੀਂ ਦੇਖੋਗੇ ਕਿ ਮਾਤਾ-ਪਿਤਾ ਦੇ ਚਿਹਰੇ ‘ਤੇ ਹਲਕੀ ਜਿਹੀ ਮੁਸਕਾਨ ਹੈ, ਤਾਂ ਜੋ ਧੀ ਉਦਾਸ ਨਾ ਹੋਵੇ, ਪਰ ਉਨ੍ਹਾਂ ਦੀਆਂ ਅੱਖਾਂ ਵਿੱਚ ਵਿਛੋੜੇ ਦਾ ਦਰਦ ਸਾਫ਼ ਨਜ਼ਰ ਆ ਰਿਹਾ ਹੈ। ਉਹ ਲਗਾਤਾਰ ਹੱਥ ਹਿਲਾ ਕੇ ਧੀ ਨੂੰ ਵਿਦਾ ਕਰ ਰਹੇ ਹਨ। ਪਿਤਾ ਇਸ ਪਲ ਨੂੰ ਆਪਣੇ ਫੋਨ ਵਿੱਚ ਕੈਦ ਕਰ ਰਹੇ ਹਨ। ਟ੍ਰੇਨ ਜਿਵੇਂ ਹੀ ਚੱਲਦੀ ਹੈ, ਦੋਵੇਂ ਕੁਝ ਦੂਰ ਤੱਕ ਥੋੜ੍ਹਾ ਦੌੜਦੇ ਵੀ ਹਨ, ਤਾਂ ਜੋ ਧੀ ਨੂੰ ਕੁਝ ਪਲ ਹੋਰ ਦੇਖ ਸਕਣ।

ਲੋਕਾਂ ਨੇ ਕੀ ਕਿਹਾ?

ਇਸ ਵੀਡੀਓ ਦੇ ਨਾਲ ਖੁਸ਼ੀ ਨੇ ਬੇਹੱਦ ਪਿਆਰਾ ਕੈਪਸ਼ਨ ਲਿਖਿਆ ਹੈ, ਮੈਂ ਅਮੀਰ ਹਾਂ ਕਿਉਂਕਿ ਮੇਰੇ ਮਾਤਾ-ਪਿਤਾ ਮੈਨੂੰ ਇਸ ਤਰ੍ਹਾਂ ਵਿਦਾ ਕਰਦੇ ਹਨ। ਇਹ ਵੀਡੀਓ ਦੇਖਦੇ ਹੀ ਦੇਖਦੇ ਵਾਇਰਲ ਹੋ ਗਿਆ। ਲੱਖਾਂ ਲੋਕਾਂ ਨੇ ਇਸ ਨੂੰ ਦੇਖਿਆ ਅਤੇ ਕਮੈਂਟ ਕੀਤੇ। ਇੱਕ ਯੂਜ਼ਰ ਨੇ ਲਿਖਿਆ, ਮਾਤਾ-ਪਿਤਾ ਦਾ ਪਿਆਰ ਹਮੇਸ਼ਾ ਅਜਿਹਾ ਹੀ ਨਿਸ਼ਕਾਮ ਹੁੰਦਾ ਹੈ। ਕਈ ਲੋਕਾਂ ਨੇ ਕਿਹਾ ਕਿ ਆਪਣੇ ਪਿਆਰਿਆਂ ਨੂੰ ਸਟੇਸ਼ਨ ‘ਤੇ ਛੱਡਣਾ ਜ਼ਿੰਦਗੀ ਦੇ ਸਭ ਤੋਂ ਮੁਸ਼ਕਲ ਪਲਾਂ ਵਿੱਚੋਂ ਇੱਕ ਹੁੰਦਾ ਹੈ।

ਇੱਥੇ ਦੇਖੋ ਵਾਇਰਲ ਵੀਡੀਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...