ਪੰਜਾਬਬਜਟ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

MP Viral News: ਪਹਿਲਾਂ ਟੇਕਿਆ ਮੱਥਾ ਫਿਰ ਘਰ ਮੁੱਰੇ ਸੁੱਟੇ ਬੰਬ, ਵੀਡੀਓ ਦੇਖ ਕੰਬ ਦਾਵੇਗਾ ਦਿਲ

MP Viral News: ਜਬਲਪੁਰ ਦੇ ਗਮਾਪੁਰ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਈ ਹੈ। ਘਟਨਾ ਦੀ ਰਿਪੋਰਟ ਥਾਣਾ ਘਮਾਪੁਰ ਵਿਖੇ ਦਰਜ ਕਰਵਾ ਦਿੱਤੀ ਗਈ ਹੈ। ਪੁਲਿਸ ਮੁਤਾਬਕ ਸੀਸੀਟੀਵੀ ਫੁਟੇਜ ਵਿੱਚ ਬਦਮਾਸ਼ ਨਜ਼ਰ ਆ ਰਿਹਾ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

MP Viral News: ਪਹਿਲਾਂ ਟੇਕਿਆ ਮੱਥਾ ਫਿਰ ਘਰ ਮੁੱਰੇ ਸੁੱਟੇ ਬੰਬ, ਵੀਡੀਓ ਦੇਖ ਕੰਬ ਦਾਵੇਗਾ ਦਿਲ
ਬੰਬ ਸੁੱਟਣ ਤੋਂ ਪਹਿਲਾਂ ਸ਼ਖਸ ਨੇ ਟੇਕਿਆ ਮੱਥਾ, ਖ਼ਤਰਨਾਕ ਵੀਡੀਓ ਕੈਮਰੇ ‘ਚ ਹੋਇਆ ਕੈਦ
Follow Us
tv9-punjabi
| Updated On: 08 May 2024 14:52 PM

ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਬਦਮਾਸ਼ ਨੇ ਇੱਕ ਘਰ ‘ਤੇ ਦੋ ਬੰਬ ਸੁੱਟੇ। ਹੈਰਾਨੀ ਦੀ ਗੱਲ ਇਹ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਬਦਮਾਸ਼ ਨੇ ਇਕ ਮੰਦਰ ‘ਚ ਭਗਵਾਨ ਨੂੰ ਮੱਥਾ ਟੇਕਿਆ, ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ‘ਚ ਮਾਮਲਾ ਦਰਜ ਕਰ ਲਿਆ ਹੈ।

ਇਹ ਘਟਨਾ ਜਬਲਪੁਰ ਦੇ ਗਮਾਪੁਰ ਦੀ ਹੈ। ਇੱਥੇ ਭਾਰਤ ਸੇਵਕ ਸਮਾਜ ਸਕੂਲ ਨੇੜੇ ਰਹਿਣ ਵਾਲੇ ਮਾਨਸਿੰਘ ਠਾਕੁਰ ਦੇ ਘਰ ਬਾਹਰ ਬੰਬ ਧਮਾਕੇ ਦੀ ਘਟਨਾ ਵਾਪਰੀ। ਇਲਾਕੇ ਦੇ ਰਹਿਣ ਵਾਲੇ ਅਪਰਾਧੀ ਆਨੰਦ ਠਾਕੁਰ ਦਾ ਨਾਂ ਸਾਹਮਣੇ ਆ ਰਿਹਾ ਹੈ। ਸੂਤਰਾਂ ਮੁਤਾਬਕ ਆਨੰਦ ਨੇ ਗੁੰਡਾ ਟੈਕਸ ਨਾ ਦੇਣ ਅਤੇ ਜ਼ਬਰਦਸਤੀ ਵਸੂਲੀ ਲਈ ਇਹ ਅਪਰਾਧ ਕੀਤਾ ਹੈ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਜੁਰਮ ਕਰਨ ਤੋਂ ਪਹਿਲਾਂ ਟੇਕਿਆ ਮੱਥਾ

ਬੰਬ ਸੁੱਟਣ ਦੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਬਦਮਾਸ਼ ਇਕ ਗਲੀ ‘ਚੋਂ ਨਿਕਲਦਾ ਹੈ। ਜਦੋਂ ਉਹ ਰਸਤੇ ਵਿੱਚ ਇੱਕ ਮੰਦਰ ਦੇ ਕੋਲ ਆਉਂਦਾ ਹੈ, ਤਾਂ ਉਹ ਉੱਥੇ ਰੁਕ ਜਾਂਦਾ ਹੈ। ਫਿਰ ਉਹ ਮੰਦਰ ਦੇ ਬਾਹਰ ਹੱਥ ਮੱਥਾ ਟੇਕਦਾ ਹੈ। ਪਰਿਕਰਮਾ ਕਰਦਾ ਹੈ, ਫਿਰ ਝੁਕਦਾ ਹੈ ਅਤੇ ਨਤਮਸਤਕ ਹੁੰਦਾ ਹੈ। ਇਸ ਤੋਂ ਬਾਅਦ ਉਹ ਅੱਗੇ ਵਧਦਾ ਹੈ ਅਤੇ ਇੱਕ ਘਰ ਦੇ ਸਾਹਮਣੇ ਰੁਕ ਜਾਂਦਾ ਹੈ। ਬਦਮਾਸ਼ ਨੇ ਘਰ ‘ਤੇ ਦੋ ਬੰਬ ਸੁੱਟਦਾ ਹੈ, ਜਿਨ੍ਹਾਂ ‘ਚੋਂ ਇਕ ਹੀ ਫੱਟਦਾ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਫਰਾਰ ਹੋ ਜਾਂਦਾ ਹੈ। ਬਦਮਾਸ਼ ਨੇ ਸਿਰ ‘ਤੇ ਟੋਪੀ ਅਤੇ ਗਲੇ ‘ਚ ਰੁਮਾਲ ਪਾਇਆ ਹੋਇਆ ਸੀ।

ਇਹ ਵੀ ਪੜ੍ਹੋ- Iron Man ਵਾਂਗ ਮੁੰਡੇ ਨੇ ਹੱਥ ਨਾਲ ਮੋੜ ਦਿੱਤੀ ਲੋਹੇ ਦੀ ਪਾਈਪ, VIDEO ਵਾਇਰਲ

ਥਾਣੇ ‘ਚ ਮਾਮਲਾ ਦਰਜ

ਘਟਨਾ ਦੀ ਰਿਪੋਰਟ ਥਾਣਾ ਘਮਾਪੁਰ ਵਿਖੇ ਦਰਜ ਕਰਵਾ ਦਿੱਤੀ ਗਈ ਹੈ। ਮੁਲਜ਼ਮਾਂ ਤੇ ਪੈਸੇ ਵਸੂਲਣ ਅਤੇ ਛੋਟੇ ਦੁਕਾਨਦਾਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਵੀ ਦੋਸ਼ ਹੈ। ਪੁਲਿਸ ਮੁਤਾਬਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਜਲਦ ਹੀ ਬਦਮਾਸ਼ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪੀੜਤਾ ਨੇ ਇਸ ਮਾਮਲੇ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ
ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ...
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ...
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ...
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ...
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ...
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?...
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ...
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video...
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ- 2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ-  2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ...
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?...
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ...
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ...
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ...
ਅਗਨੀਵੀਰ ਲਈ ਨਾਇਬ ਸਰਕਾਰ ਦਾ ਵੱਡਾ ਫੈਸਲਾ, ਕੀ ਚੋਣਾਂ 'ਚ ਬਣੇਗਾ ਗੇਮ ਚੇਂਜਰ?
ਅਗਨੀਵੀਰ ਲਈ ਨਾਇਬ ਸਰਕਾਰ ਦਾ ਵੱਡਾ ਫੈਸਲਾ, ਕੀ ਚੋਣਾਂ 'ਚ ਬਣੇਗਾ ਗੇਮ ਚੇਂਜਰ?...