AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

OMG: ਮੈਟਰੋ ‘ਚ ਸ਼ਖ਼ਸ ਨੇ ਚੱਖਿਆ ‘ਗੋਭੀ ਮੰਚੂਰੀਅਨ’ ਦਾ ਸਵਾਦ, ਵਾਇਰਲ ਹੋਣ ‘ਤੇ ਮਚਿਆ ਹੰਗਾਮਾ, ਸਬਕ ਸਿਖਾਉਣ ਲਈ ਲਗਾਇਆ ਜੁਰਮਾਨਾ

ਇਨ੍ਹੀਂ ਦਿਨੀਂ ਮੈਟਰੋ ਵਿੱਚ ਇਕ ਵਿਅਕਤੀ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਮਸਤੀ ਨਾਲ ਗੋਬੀ ਮੰਚੂਰੀਅਨ ਖਾਂਦੇ ਨਜ਼ਰ ਆ ਰਹੇ ਹਨ। ਹੁਣ ਮੈਟਰੋ ਪ੍ਰਸ਼ਾਸਨ ਨੇ ਵਿਅਕਤੀ ਖ਼ਿਲਾਫ਼ ਕਾਰਵਾਈ ਕੀਤੀ ਅਤੇ ਵੱਡਾ ਜੁਰਮਾਨਾ ਲਗਾਇਆ ਹੈ।

OMG: ਮੈਟਰੋ 'ਚ ਸ਼ਖ਼ਸ ਨੇ ਚੱਖਿਆ 'ਗੋਭੀ ਮੰਚੂਰੀਅਨ' ਦਾ ਸਵਾਦ, ਵਾਇਰਲ ਹੋਣ 'ਤੇ ਮਚਿਆ ਹੰਗਾਮਾ, ਸਬਕ ਸਿਖਾਉਣ ਲਈ ਲਗਾਇਆ ਜੁਰਮਾਨਾ
abhishek-thakur
| Published: 08 Oct 2023 13:55 PM IST
Share
ਦਿੱਲੀ ਮੈਟਰੋ ਦੇ ਵੀਡੀਓ ਆਏ ਦਿਨ ਇੰਟਰਨੈੱਟ ਦੀ ਦੁਨੀਆ ‘ਚ ਵਾਇਰਲ ਹੁੰਦੇ ਰਹਿੰਦੇ ਹਨ। ਜਿਸ ਨੂੰ ਹੁਣ ਅਸੀਂ ਆਮ ਵੀਡੀਓ ਦੀ ਤਰ੍ਹਾਂ ਸਮਝਣ ਲੱਗ ਪਏ ਹਾਂ ਪਰ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਬੈਂਗਲੁਰੂ ਮੈਟਰੋ ਦਾ ਇੱਕ ਵੀਡੀਓ ਬਹੁਤ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਹਾਨੂੰ ਸਭ ਕੁਝ ਆਮ ਦੀ ਤਰ੍ਹਾਂ ਹੀ ਲੱਗੇਗਾ ਪਰ ਇਸ ਵੀਡੀਓ ਕਾਰਨ ਇੱਕ ਸ਼ਖ਼ਸ ਨਾਲ ਖੇਡ ਹੋ ਗਿਆ। ਦਰਅਸਲ, ਬੈਂਗਲੁਰੂ ਮੈਟਰੋ ਦੇ ਇੱਕ ਕੋਚ ਵਿੱਚ ਇੱਕ ਸ਼ਖ਼ਸ਼ ਨੂੰ ‘ਗੋਭੀ ਮੰਚੂਰਿਅਨ’ ਖਾਂਦੇ ਬੜੇ ਚਾਅਵਾਂ ਨਾਲ ਦੇਖਿਆ ਗਿਆ। ਕਿਸੇ ਵਿਅਕਤੀ ਨੇ ਇਸ ਸ਼ਖ਼ਸ ਦੀ ਵੀਡੀਓ ਬਣਾ ਕੇ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਕਰ ਦਿੱਤਾ। ਜਿਸ ਤੋਂ ਬਾਅਦ ਮੈਟਰੋ ਰੇਲ ਕਾਰਪੋਰੇਸ਼ਨ ਲਿਮਟਿਡ (ਬੀ.ਐੱਮ.ਆਰ.ਸੀ.ਐੱਲ.) ਨੇ ਵਿਅਕਤੀ ਦੀ ਇਸ ਕਾਰਵਾਈ ਖਿਲਾਫ ਤੁਰੰਤ ਕਾਰਵਾਈ ਕੀਤੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ। ਇਸ ਤੋਂ ਇਲਾਵਾ ਸ਼ਖ਼ਸ ਨੂੰ 500 ਰੁਪਏ ਜੁਰਮਾਨਾ ਲਗਾਇਆ ਗਿਆ। ਦੱਸ ਦਈਏ ਕਿ ਇਹ ਵਿਅਕਤੀ ਆਪਣੇ ਦੋਸਤ ਨਾਲ ਮੈਟਰੋ ‘ਚ ਸਫਰ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਭੁੱਖ ਲੱਗੀ ਸੀ ਅਤੇ ਉਸ ਨੇ ਮੌਕਾ ਦੇਖ ਕੇ ਖਾਣਾ ਸ਼ੁਰੂ ਕਰ ਦਿੱਤਾ।

ਦੇਖੋ ਵੀਡੀਓ

ਵੀਡੀਓ ਵਿੱਚ ਤੁਸੀਂ ਸਾਫ- ਸਾਫ ਦੇਖ ਸਕਦੇ ਹੋ ਕਿ ਉੱਥੇ ਮੌਜੂਦ ਲੋਕ ਉਸ ਨੂੰ ਖਾਣਾ ਖਾਣ ਤੋਂ ਮਨਾ ਕਰ ਰਹੇ ਹਨ। ਪਰ ਉਹ ਨਹੀਂ ਮੰਨਿਆਂ ਅਤੇ ਉਸ ਨੇ ਆਪਣੇ ਦੋਸਤ ਨੇ ਇਹ ਵੀਡੀਓ ਬਣਾ ਲਿਆ ਅਤੇ ਬਾਅਦ ਵਿੱਚ ਵੀਡੀਓ ਇੰਟਰਨੈੱਟ ‘ਤੇ ਅਪਲੋਡ ਕਰ ਦਿੱਤਾ। ਜਿਸ ਤੋਂ ਬਾਅਦ ਇਹ ਵੀਡੀਓ ਵਾਇਰਲ ਹੋ ਗਿਆ। ਇਸ ਮਾਮਲੇ ‘ਤੇ ਆਪਣਾ ਬਿਆਨ ਦਿੰਦੇ ਹੋਏ ਬੈਂਗਲੁਰੂ ਮੈਟਰੋ ਰੇਲ ਕਾਰਪੋਰੇਸ਼ਨ ਲਿਮਟਿਡ (ਬੀ.ਐੱਮ.ਆਰ.ਸੀ.ਐੱਲ.) ਨੇ ਕਿਹਾ ਕਿ ਅਸੀਂ ਮੈਟਰੋ ਟ੍ਰੇਨਾਂ ਦੇ ਅੰਦਰ ਅਤੇ ਪਲੇਟਫਾਰਮਾਂ ‘ਤੇ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਹੈ, ਇਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਇਸ਼ਤਿਹਾਰ ਲਗਾ ਰਹੇ ਹਾਂ ਅਤੇ ਉਸ ਅਨੁਸਾਰ ਹੀ ਟ੍ਰੇਨਾਂ ਨੂੰ ਚਲਾਇਆ ਜਾ ਰਿਹਾ ਹੈ। ਅਤੇ ਅੰਦਰ ਖਾਣ-ਪੀਣ ਦੀ ਸਖਤ ਮਨਾਹੀ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...