ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

OMG: ਟ੍ਰੈਫਿਕ ‘ਚ ਫਸਿਆ ਸ਼ਖਸ ਬਾਈਕ ਨੂੰ ਮੋਢੇ ‘ਤੇ ਚੁੱਕ ਕੇ ਤੁਰਿਆ ਤਾਂ ਲੋਕਾਂ ਨੇ ਕਿਹਾ- ਇਹ ਹੈ ਰੀਅਲ ਲਾਈਫ ਬਾਹੂਬਲੀ

Viral Video: ਤੁਹਾਨੂੰ ਸਾਰਿਆਂ ਨੂੰ ਫਿਲਮ ਬਾਹੂਬਲੀ ਯਾਦ ਹੋਵੇਗੀ। ਜਿਸ ਵਿੱਚ ਪ੍ਰਭਾਸ ਨੇ ਦਮਦਾਰ ਕਿਰਦਾਰ ਨਿਭਾਇਆ ਸੀ। ਹਾਲ ਹੀ ਵਿੱਚ, ਇੱਕ ਅਸਲ ਜ਼ਿੰਦਗੀ ਬਾਹੂਬਲੀ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਵੀਡੀਓ ਵਿੱਚ ਇੱਕ ਵਿਅਕਤੀ ਮੋਢੇ 'ਤੇ ਬਾਈਕ ਲੈ ਕੇ ਟ੍ਰੈਫਿਕ ਤੋਂ ਬਾਹਰ ਨਿਕਲਦਾ ਨਜ਼ਰ ਆ ਰਹੇ ਹਨ। ਵੀਡੀਓ ਦੇਖ ਕੇ ਲੋਕ ਕਾਫੀ ਹੈਰਾਨ ਦਿਖਾਈ ਦੇ ਰਹੇ ਹਨ।

OMG: ਟ੍ਰੈਫਿਕ ‘ਚ ਫਸਿਆ ਸ਼ਖਸ ਬਾਈਕ ਨੂੰ ਮੋਢੇ ‘ਤੇ ਚੁੱਕ ਕੇ ਤੁਰਿਆ ਤਾਂ ਲੋਕਾਂ ਨੇ ਕਿਹਾ- ਇਹ ਹੈ ਰੀਅਲ ਲਾਈਫ ਬਾਹੂਬਲੀ
ਟ੍ਰੈਫਿਕ ‘ਚ ਫਸਿਆ ਸੀ ਸ਼ਖਸ, ਬਾਈਕ ਨੂੰ ਮੋਢੇ ‘ਤੇ ਚੁੱਕ ਕੇ ਕੀਤਾ ਨਿਕਲਿਆ ਬਾਹਰ
Follow Us
tv9-punjabi
| Updated On: 28 Jun 2024 12:59 PM

ਇਹ ਸੋਸ਼ਲ ਮੀਡੀਆ ਦਾ ਯੁੱਗ ਹੈ ਅਤੇ ਜੇਕਰ ਤੁਸੀਂ ਇੱਥੇ ਮਸ਼ਹੂਰ ਹੋਣਾ ਚਾਹੁੰਦੇ ਹੋ, ਤਾਂ ਤੁਹਾਨੂੰ ਕੁਝ ਵੱਖਰਾ ਕਰਨਾ ਪਵੇਗਾ ਤਾਂ ਵੀ ਤੁਹਾਡਾ ਨਾਮ ਹੋਰਾਂ ਨਾਲੋਂ ਵੱਖਰਾ ਹੋ ਸਕਦਾ ਹੈ। ਇਸ ਦੇ ਲਈ ਲੋਕ ਸੋਸ਼ਲ ਮੀਡੀਆ ‘ਤੇ ਤਰ੍ਹਾਂ-ਤਰ੍ਹਾਂ ਦੀਆਂ ਹਰਕਤਾਂ ਕਰਦੇ ਰਹਿੰਦੇ ਹਨ। ਕਈ ਵਾਰ ਉਹ ਲੋਕਾਂ ਨੂੰ ਹਸਾਉਂਦੇ ਹਨ ਅਤੇ ਕਈ ਵਾਰ ਆਪਣਾ ਅਨੋਖਾ ਟੈਲੇਂਟ ਦਿਖਾਕੇ ਲੋਕਾਂ ਨੂੰ ਆਪਣਾ ਫੈਨ ਬਣਾ ਲੈਂਦੇ ਹਨ। ਹਾਲਾਂਕਿ, ਕਈ ਵਾਰ ਲੋਕ ਕੁਝ ਕਿਤੇ ਬਿਨਾਂ ਹੀ ਵਾਇਰਲ ਹੋ ਜਾਂਦੇ ਹਨ। ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਹੈਰਾਨ ਹੋਵੋਗੇ।

ਤੁਹਾਨੂੰ ਸਾਰਿਆਂ ਨੂੰ ਫਿਲਮ ਬਾਹੂਬਲੀ ਯਾਦ ਹੋਵੇਗੀ। ਜਿਸ ਵਿੱਚ ਪ੍ਰਭਾਸ ਨੇ ਦਮਦਾਰ ਕਿਰਦਾਰ ਨਿਭਾਇਆ ਹੈ। ਇਸ ਵਿਚ ਕਦੇ ਉਹ ਪਲਕ ਝਪਕਦਿਆਂ ਹੀ ਪਹਾੜ ਦੀਆਂ ਚੋਟੀਆਂ ‘ਤੇ ਦਿਖਾਈ ਦਿੰਦੇ ਹਨ ਤਾਂ ਕਦੇ ਦਰੱਖਤ ਦੀ ਮਦਦ ਨਾਲ ਇਕ ਛਾਲ ਨਾਲ ਕਿਲੇ ‘ਤੇ ਚੜ੍ਹ ਜਾਂਦੇ ਹਨ। ਹਾਲਾਂਕਿ, ਇਨ੍ਹਾਂ ਸਾਰੇ ਸਟੰਟ ਦੇ ਪਿੱਛੇ VFX ਦਾ ਹੱਥ ਸੀ। ਪਰ ਅੱਜਕੱਲ੍ਹ ਜਿਸ ਸ਼ਖਸ ਦੀ ਗੱਲ ਹੋ ਰਹੀ ਹੈ, ਉਹ ਅਸਲ ਜ਼ਿੰਦਗੀ ਦਾ ਬਾਹੂਬਲੀ ਹੈ ਕਿਉਂਕਿ ਇੱਥੇ ਸ਼ਖਸ ਨੇ ਬਾਈਕ ਨੂੰ ਮੋਢੇ ‘ਤੇ ਚੁੱਕਿਆ ਹੋਇਆ ਹੈ ਅਤੇ ਸੜਕ ‘ਤੇ ਮਜ਼ੇ ਵਿੱਚ ਤੁਰਦਾ ਨਜ਼ਰ ਆ ਰਿਹਾ ਹੈ।

ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਸੜਕ ‘ਤੇ ਲੱਗੇ ਜਾਮ ਕਾਰਨ ਇਕ ਵਿਅਕਤੀ ਕਾਫੀ ਪਰੇਸ਼ਾਨ ਹੋ ਗਿਆ। ਤੁਸੀਂ ਉਸ ਦੀ ਸਮੱਸਿਆ ਦਾ ਅੰਦਾਜ਼ਾ ਇਸ ਗੱਲ ਤੋਂ ਲਗਾ ਸਕਦੇ ਹੋ ਕਿ ਉਸ ਨੇ ਪਰੇਸ਼ਾਨ ਹੋ ਕੇ ਆਪਣੀ ਬਾਈਕ ਨੂੰ ਮੋਢੇ ‘ਤੇ ਚੁੱਕ ਲਿਆ ਅਤੇ ਟ੍ਰੈਫਿਕ ਜਾਮ ਦੇ ਵਿਚਕਾਰ ਮਜ਼ੇ ਨਾਲ ਤੁਰਨ ਲੱਗਾ। ਇਸ ਕਲਿੱਪ ਦੀ ਹੈਰਾਨੀਜਨਕ ਗੱਲ ਇਹ ਹੈ ਕਿ ਉਸ ਨੂੰ ਦੇਖ ਕੇ ਲੱਗਦਾ ਹੈ ਕਿ ਉਹ ਬਾਈਕ ਨਹੀਂ ਸਗੋਂ ਮੋਢੇ ‘ਤੇ ਕੋਈ ਹਲਕੀ ਚੀਜ਼ ਲੈ ਕੇ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਲੋਕ ਇੰਨੇ ਹੈਰਾਨ ਹਨ ਅਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕਰ ਰਹੇ ਹਨ।

ਇਹ ਵੀ ਪੜ੍ਹੋ- ਪੈਰਾਂ ਨਾਲ ਰੇਵੜੀ ਬਣਾਉਣ ਵਾਲੇ ਵਿਅਕਤੀ ਦਾ ਵੀਡੀਓ ਹੋਇਆ ਵਾਇਰਲ

ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ basit_ki_memes ਨਾਂ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਖਬਰ ਲਿਖੇ ਜਾਣ ਤੱਕ ਲੱਖਾਂ ਲੋਕ ਇਸ ਨੂੰ ਦੇਖ ਚੁੱਕੇ ਹਨ ਅਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ ਕਿ ਇਸ ਨੂੰ ਦੇਖਣ ਤੋਂ ਬਾਅਦ ਮੈਨੂੰ ਫੋਰਸ ਫਿਲਮ ਦੀ ਯਾਦ ਆ ਗਈ, ਜਿਸ ‘ਚ ਜਾਨ ਅਬ੍ਰਾਹਮ ਨੇ ਬਾਈਕ ਲਿਫਟ ਕੀਤੀ ਸੀ। ਜਦਕਿ ਇੱਕ ਹੋਰ ਨੇ ਲਿਖਿਆ, ‘ਇਹ ਹੈ ਅਸਲ ਜ਼ਿੰਦਗੀ ਦਾ ਬਾਹੂਬਲੀ, ਇਸ ਤੋਂ ਇਲਾਵਾ ਕਈ ਹੋਰ ਯੂਜ਼ਰਸ ਨੇ ਇਸ ‘ਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।’

ਅਮਰਨਾਥ ਯਾਤਰਾ ਦਾ ਤੀਜਾ ਦਿਨ, ਸ਼ਰਧਾਲੂਆਂ ਦੀ ਭੀੜ, ਕੀ ਟੁੱਟੇਗਾ ਰਿਕਾਰਡ?
ਅਮਰਨਾਥ ਯਾਤਰਾ ਦਾ ਤੀਜਾ ਦਿਨ, ਸ਼ਰਧਾਲੂਆਂ ਦੀ ਭੀੜ, ਕੀ ਟੁੱਟੇਗਾ ਰਿਕਾਰਡ?...
ਰਾਹੁਲ ਨੇ ਸੰਸਦ 'ਚ ਚੁੱਕਿਆ ਵਿਦਿਆਰਥੀਆਂ ਦਾ ਮੁੱਦਾ, ਬੋਲੇ- NEET ਨੂੰ ਕਮਰਸ਼ੀਅਲ ਐਗਜ਼ਾਮ ਬਣਾ ਦਿੱਤਾ
ਰਾਹੁਲ ਨੇ ਸੰਸਦ 'ਚ ਚੁੱਕਿਆ ਵਿਦਿਆਰਥੀਆਂ ਦਾ ਮੁੱਦਾ, ਬੋਲੇ- NEET ਨੂੰ ਕਮਰਸ਼ੀਅਲ ਐਗਜ਼ਾਮ ਬਣਾ ਦਿੱਤਾ...
ਸੰਸਦ 'ਚ ਸ੍ਰੀ ਗੁਰੂ ਨਾਨਕ ਦੇਵ ਅਤੇ ਭਗਵਾਨ ਸ਼ਿਵ ਦੀਆਂ ਤਸਵੀਰਾਂ ਲੈ ਕੇ ਕਿਉਂ ਆਏ ਰਾਹੁਲ ਗਾਂਧੀ?
ਸੰਸਦ 'ਚ ਸ੍ਰੀ ਗੁਰੂ ਨਾਨਕ ਦੇਵ ਅਤੇ ਭਗਵਾਨ ਸ਼ਿਵ ਦੀਆਂ ਤਸਵੀਰਾਂ ਲੈ ਕੇ ਕਿਉਂ ਆਏ ਰਾਹੁਲ ਗਾਂਧੀ?...
Mann Ki Baat : ਮੈਂ ਆਪਣੇ ਪਰਿਵਾਰ ਵਿਚ ਆਇਆ ਹਾਂ... 'ਮਨ ਕੀ ਬਾਤ' ਪ੍ਰੋਗਰਾਮ 'ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
Mann Ki Baat : ਮੈਂ ਆਪਣੇ ਪਰਿਵਾਰ ਵਿਚ ਆਇਆ ਹਾਂ... 'ਮਨ ਕੀ ਬਾਤ' ਪ੍ਰੋਗਰਾਮ 'ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
T20 World Cup: T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਕੀ ਕਿਹਾ?
T20 World Cup: T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਕੀ ਕਿਹਾ?...
ਲੱਦਾਖ ਚ ਫੌਜੀ ਅਭਿਆਸ ਦੌਰਾਨ 5 ਜਵਾਨ ਸ਼ਹੀਦ, Video
ਲੱਦਾਖ ਚ ਫੌਜੀ ਅਭਿਆਸ ਦੌਰਾਨ 5 ਜਵਾਨ ਸ਼ਹੀਦ, Video...
Delhi Rain: ਹਰ ਪਾਸੇ ਪਾਣੀ ਰਫ਼ਤਾਰ ਧੀਮੀ, ਪਹਿਲੀ ਬਾਰਸ਼ ਵਿੱਚ ਹੀ ਡੁੱਬ ਗਈ ਦਿੱਲੀ
Delhi Rain: ਹਰ ਪਾਸੇ ਪਾਣੀ ਰਫ਼ਤਾਰ ਧੀਮੀ, ਪਹਿਲੀ ਬਾਰਸ਼ ਵਿੱਚ ਹੀ ਡੁੱਬ ਗਈ ਦਿੱਲੀ...
Amarnath Yatra 2024: ਅਮਰਨਾਥ ਯਾਤਰੀਆਂ ਦਾ ਪਹਿਲਾ ਜੱਥਾ ਅੱਜ ਸਵੇਰੇ ਜੰਮੂ ਤੋਂ ਹੋਇਆ ਰਵਾਨਾ, LG ਮਨੋਜ ਸਿਨਹਾ ਨੇ ਦਿਖਾਈ ਹਰੀ ਝੰਡੀ
Amarnath Yatra 2024: ਅਮਰਨਾਥ ਯਾਤਰੀਆਂ ਦਾ ਪਹਿਲਾ ਜੱਥਾ ਅੱਜ ਸਵੇਰੇ ਜੰਮੂ ਤੋਂ ਹੋਇਆ ਰਵਾਨਾ, LG ਮਨੋਜ ਸਿਨਹਾ ਨੇ ਦਿਖਾਈ ਹਰੀ ਝੰਡੀ...
ਸਪੀਕਰ ਓਮ ਬਿਰਲਾ ਨੇ ਸਾਂਸਦ ਦੀਪੇਂਦਰ ਹੁੱਡਾ ਨੂੰ ਝਿੜਕਿਆ, ਜਾਣੋ ਕੀ ਹੋਇਆ?
ਸਪੀਕਰ ਓਮ ਬਿਰਲਾ ਨੇ ਸਾਂਸਦ ਦੀਪੇਂਦਰ ਹੁੱਡਾ ਨੂੰ ਝਿੜਕਿਆ, ਜਾਣੋ ਕੀ ਹੋਇਆ?...
ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਬੈਠਕ
ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਬੈਠਕ...
ਛੇ ਦਹਾਕਿਆਂ ਬਾਅਦ ਤੀਜੀ ਵਾਰ ਸਰਕਾਰ ਦੀ ਵਾਪਸੀ, ਕਸ਼ਮੀਰ ਨੂੰ ਲੈ ਕੇ ਕੀ ਬੋਲੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ?
ਛੇ ਦਹਾਕਿਆਂ ਬਾਅਦ ਤੀਜੀ ਵਾਰ ਸਰਕਾਰ ਦੀ ਵਾਪਸੀ, ਕਸ਼ਮੀਰ ਨੂੰ ਲੈ ਕੇ ਕੀ ਬੋਲੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ?...
Arvind Kejriwal: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਉੱਠੇ ਸਵਾਲ, ਕਿਸ ਨੇ ਕੀ ਕਿਹਾ?
Arvind Kejriwal: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਉੱਠੇ ਸਵਾਲ, ਕਿਸ ਨੇ ਕੀ ਕਿਹਾ?...
ਹਰਿਮੰਦਰ ਸਾਹਿਬ ਚ ਕੈਮਰਿਆਂ ਤੇ ਪਾਬੰਦੀ, ਜਥੇਦਾਰ ਅਕਾਲ ਤਖ਼ਤ ਦਾ ਹੁਕਮ ਜਾਰੀ
ਹਰਿਮੰਦਰ ਸਾਹਿਬ ਚ ਕੈਮਰਿਆਂ ਤੇ ਪਾਬੰਦੀ, ਜਥੇਦਾਰ ਅਕਾਲ ਤਖ਼ਤ ਦਾ ਹੁਕਮ ਜਾਰੀ...
Amarnath Yatra 2024: ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਹਾਈ ਅਲਰਟ 'ਤੇ, ਸੁਰੱਖਿਆ ਦੇ ਸਖ਼ਤ ਪ੍ਰਬੰਧ
Amarnath Yatra 2024: ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਹਾਈ ਅਲਰਟ 'ਤੇ, ਸੁਰੱਖਿਆ ਦੇ ਸਖ਼ਤ ਪ੍ਰਬੰਧ...
Stories