ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Viral Video: ਟਰੇਨ ‘ਚ ਸ਼ਖਸ ਨੇ ਜੁਗਾੜ ਨਾਲ ਬਣਾਈ ਸਪੈਸ਼ਲ ਸੀਟ, ਲੋਕਾਂ ਨੇ ਕਿਹਾ- ਬੰਦਾ talented ਹੈ

Viral Video: ਅਸੀਂ ਭਾਰਤੀ ਅਜਿਹੇ ਲੋਕ ਹਾਂ ਜੋ ਕਿਸੇ ਵੀ ਸਮੇਂ ਜੁਗਾੜ ਰਾਹੀਂ ਆਪਣਾ ਕੰਮ ਪੂਰਾ ਕਰ ਸਕਦੇ ਹਾਂ। ਇਹ ਉਹ ਲੋਕ ਹਨ ਜੋ ਉਸ ਥਾਂ 'ਤੇ ਵੀ ਆਪਣੇ ਕੰਮ ਲਈ ਢੁਕਵੀਂ ਚੀਜ਼ਾਂ ਤਿਆਰ ਕਰਦੇ ਹਨ। ਜਿੱਥੇ ਕਿਸੇ ਨੂੰ ਕੋਈ ਉਮੀਦ ਨਹੀਂ ਹੁੰਦੀ। ਹੁਣ ਸਿਰਫ ਇਸ ਵੀਡੀਓ ਨੂੰ ਦੇਖੋ ਜੋ ਸਾਹਮਣੇ ਆਈ ਹੈ। ਜਿੱਥੇ ਇੱਕ ਵਿਅਕਤੀ ਨੇ ਟਰੇਨ ਵਿੱਚ ਸੀਟ ਲੈਣ ਲਈ ਚਾਦਰ ਤੋਂ ਸੀਟ ਬਣਾਈ।

Viral Video: ਟਰੇਨ ‘ਚ ਸ਼ਖਸ ਨੇ ਜੁਗਾੜ ਨਾਲ ਬਣਾਈ ਸਪੈਸ਼ਲ ਸੀਟ, ਲੋਕਾਂ ਨੇ ਕਿਹਾ- ਬੰਦਾ talented ਹੈ
ਟਰੇਨ ‘ਚ ਸ਼ਖਸ ਨੇ ਜੁਗਾੜ ਨਾਲ ਬਣਾਈ ਸਪੈਸ਼ਲ ਸੀਟ, VIDEO ਵਾਇਰਲ
Follow Us
tv9-punjabi
| Updated On: 24 Aug 2024 15:36 PM

ਸਾਡੇ ਦੇਸ਼ ਵਿੱਚ ਰੇਲਾਂ ਦੀ ਹਾਲਤ ਸਭ ਨੂੰ ਪਤਾ ਹੈ, ਇੱਥੇ ਇੰਨੀ ਭੀੜ ਹੈ ਕਿ ਜਿਨ੍ਹਾਂ ਨੂੰ ਸੀਟ ਨਹੀਂ ਮਿਲਦੀ ਉਹ ਗੇਟ ‘ਤੇ ਲਟਕ ਕੇ ਸਫ਼ਰ ਕਰਨ ਲਈ ਮਜਬੂਰ ਹੁੰਦੇ ਹਨ। ਅਜਿਹੇ ਹਾਲਤਾਂ ਵਿੱਚ ਦਿਨ ਤਾਂ ਲੰਘ ਜਾਂਦਾ ਹੈ ਪਰ ਰਾਤ ਲੰਘਾਣੀ ਬਹੁਤ ਔਖੀ ਹੋ ਜਾਂਦੀ ਹੈ। ਹਾਲਾਂਕਿ ਕੁਝ ਲੋਕ ਅਜਿਹੇ ਵੀ ਹਨ ਜੋ ਜੁਗਾੜ ਰਾਹੀਂ ਆਪਣਾ ਕੰਮ ਆਸਾਨੀ ਨਾਲ ਕਰ ਲੈਂਦੇ ਹਨ। ਹਾਲ ਹੀ ਦੇ ਦਿਨਾਂ ‘ਚ ਅਜਿਹਾ ਹੀ ਇਕ ਵੀਡੀਓ ਚਰਚਾ ‘ਚ ਹੈ। ਜਿੱਥੇ ਇੱਕ ਵਿਅਕਤੀ ਨੂੰ ਸੀਟ ਨਹੀਂ ਮਿਲੀ ਤਾਂ ਉਸ ਨੇ ਅਜਿਹਾ ਜੁਗਾੜ ਲਾਇਆ ਕੀ ਤੁਸੀਂ ਦੇਖ ਕੇ ਹੈਰਾਨ ਰਹਿ ਜਾਓਗੇ।

ਅਸੀਂ ਭਾਰਤੀ ਅਜਿਹੇ ਲੋਕ ਹਾਂ ਜੋ ਕਿਸੇ ਵੀ ਸਮੇਂ ਜੁਗਾੜ ਰਾਹੀਂ ਆਪਣਾ ਕੰਮ ਪੂਰਾ ਸਕਦੇ ਹਾਂ। ਅਸੀਂ ਲੋਕ ਉੱਥੇ ਵੀ ਆਪਣਾ ਕੰਮ ਬਣਾ ਲੈਂਦੇ ਹਾਂ ਜਿੱਥੇ ਕਿਸੇ ਨੂੰ ਕੋਈ ਉਮੀਦ ਨਹੀਂ ਹੁੰਦੀ। ਹੁਣ ਇਸ ਵੀਡੀਓ ਨੂੰ ਦੇਖੋ ਜੋ ਹਾਲ ਹੀ ਵਿੱਚ ਸਾਹਮਣੇ ਆਈ ਹੈ। ਜਿੱਥੇ ਇੱਕ ਵਿਅਕਤੀ ਨੇ ਟਰੇਨ ਵਿੱਚ ਸੀਟ ਨਾ ਮਿਲਣ ਤੇ ਲੈਣ ਚਾਦਰ ਨਾਲ ਅਜਿਹਾ ਜੁਗਾੜ ਲਾਇਆ ਕਿ ਸਪੈਸ਼ਲ ਸੀਟ ਬਣ ਗਈ।

ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਭੀੜ ਜ਼ਿਆਦਾ ਹੋਣ ਕਾਰਨ ਇਕ ਵਿਅਕਤੀ ਨੂੰ ਟਰੇਨ ‘ਚ ਸੀਟ ਨਹੀਂ ਮਿਲ ਰਹੀ। ਅਜਿਹੀ ਸਥਿਤੀ ਵਿੱਚ, ਉਹ ਇੱਕ ਚਾਦਰ ਕੱਢ ਕੇ ਉੱਪਰ ਲੱਗੇ ਹੈਂਡਲ ‘ਤੇ ਦੋ ਵੱਖ-ਵੱਖ ਥਾਵਾਂ ‘ਤੇ ਬੰਨ੍ਹਦਾ ਹੈ। ਅਜਿਹਾ ਕਰਨ ਨਾਲ ਉਹ ਇਕ ਪੰਗੂੜੇ ਵਾਂਗ ਤਿਆਰ ਹੋ ਜਾਂਦਾ ਹੈ ਅਤੇ ਵਿਅਕਤੀ ਇਸ ਵਿੱਚ ਬੈਠ ਕੇ ਖੁਸ਼ੀ ਨਾਲ ਯਾਤਰਾ ਕਰਦਾ ਦਿਖਾਈ ਦਿੰਦਾ ਹੈ। ਇਸ ਤਰ੍ਹਾਂ ਉਸ ਨੇ ਆਪਣੇ ਲਈ ਸੀਟ ਦਾ ਪ੍ਰਬੰਧ ਕੀਤਾ, ਜਿਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ- ਸੜਕ ਤੇ ਬਾਈਕ ਸਵਾਰ ਨੂੰ ਧੱਕਾ ਲਗਾਉਂਦਾ ਨਜ਼ਰ ਆਇਆ ਸਾਨ੍ਹ, ਵੀਡੀਓ

ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ rahulmehto2525 ਨਾਂ ਦੇ ਅਕਾਊਂਟ ਨੇ ਸ਼ੇਅਰ ਕੀਤਾ ਹੈ, ਜਿਸ ਨੂੰ ਖਬਰ ਲਿਖੇ ਜਾਣ ਤੱਕ 1700 ਤੋਂ ਵੱਧ ਲਾਈਕਸ ਮਿਲ ਚੁੱਕੇ ਹਨ ਅਤੇ ਲੋਕ ਇਸ ‘ਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਇਹ ਸਭ ਹੁਣ ਟਰੇਨ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ।’ ਇਕ ਹੋਰ ਯੂਜ਼ਰ ਨੇ ਲਿਖਿਆ, ‘ਇਸ ਤੋਂ ਇਲਾਵਾ ਹੋਰ ਕੀ ਦੇਖਣਾ ਪਵੇਗਾ।’ , ਕਈ ਹੋਰ ਲੋਕ ਵੀ ਇਸ ‘ਤੇ ਟਿੱਪਣੀ ਕਰ ਰਹੇ ਹਨ।

Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ...
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...