AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Viral: ਇਸ ਵਾਰ ਇਨਸਾਨ ਨੇ ਕੁੱਤੇ ਨੂੰ ਵੱਢਿਆ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ VIDEO

Viral Video: ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਤੁਸੀਂ ਸੋਚਾ ਵਿੱਚ ਪੈ ਜਾਓਗੇ। ਤੁਸੀਂ ਹਮੇਸ਼ਾ ਇਹੀ ਸੁਣਿਆ ਹੋਣਾ ਕਿ ਕੁੱਤੇ ਨੇ ਇਨਸਾਨ ਨੂੰ ਵੱਢ ਲਿਆ। ਪਰ ਕੀ ਤੁਸੀਂ ਕਦੇ ਇਹ ਸੁਣਿਆ ਜਾਂ ਦੇਖਿਆ ਹੈ ਕਿ ਕਿਸੇ ਇਨਸਾਨ ਨੇ ਕੁੱਤੇ ਨੂੰ ਵੱਢਿਆ। ਜੇਕਰ ਨਹੀਂ ਦੇਖਿਆ ਤਾਂ ਇਹ ਵੀਡੀਓ ਜ਼ਰੂਰ ਦੇਖੋ। ਜਿਸ ਵਿੱਚ ਇਕ ਵਿਅਕਤੀ ਕੁੱਤੇ ਨੂੰ ਵੱਢਦਾ ਨਜ਼ਰ ਆ ਰਿਹਾ ਹੈ। ਕੁੱਤੇ ਇਨਸਾਨ ਦੀ ਇਹ ਹਰਕਤ ਦੇਖ ਕੇ ਇਨ੍ਹਾਂ ਸਹਿਮ ਜਾਂਦਾ ਹੈ ਕਿ ਉਹ ਵੀ ਉੱਥੋਂ ਆਪਣੀ ਜਾਨ ਬਚਾ ਕੇ ਭੱਜ ਗਿਆ।

Viral: ਇਸ ਵਾਰ ਇਨਸਾਨ ਨੇ ਕੁੱਤੇ ਨੂੰ ਵੱਢਿਆ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ VIDEO
ਇਸ ਵਾਰ ਇਨਸਾਨ ਨੇ ਕੁੱਤੇ ਨੂੰ ਵੱਢਿਆ, ਵਾਇਰਲ ਹੋ ਰਹੀ VIDEO
tv9-punjabi
| Updated On: 31 Oct 2024 09:28 AM IST

ਸੋਸ਼ਲ ਮੀਡੀਆ ਦੀ ਦੁਨੀਆ ਬਹੁਤ ਵਿਲੱਖਣ ਅਤੇ ਵੱਖਰੀ ਹੈ। ਇੱਥੇ ਕਈ ਵਾਰ ਕੁਝ ਅਜਿਹੇ ਵੀਡੀਓ ਵਾਇਰਲ ਹੋ ਜਾਂਦੇ ਹਨ ਜਿਨ੍ਹਾਂ ਨੂੰ ਦੇਖ ਕੇ ਲੋਕ ਹੈਰਾਨ ਹੋ ਜਾਂਦੇ ਹਨ ਕਿਉਂਕਿ ਉਨ੍ਹਾਂ ਨੂੰ ਇਸ ਤਰ੍ਹਾਂ ਦੀ ਕੋਈ ਉਮੀਦ ਨਹੀਂ ਹੁੰਦੀ ਹੈ। ਜੇਕਰ ਤੁਸੀਂ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਐਕਟਿਵ ਰਹਿੰਦੇ ਹੋ, ਤਾਂ ਤੁਸੀਂ ਵੀ ਅਜਿਹੇ ਕਈ ਵੀਡੀਓ ਜ਼ਰੂਰ ਦੇਖੇ ਹੋਣਗੇ, ਜਿਨ੍ਹਾਂ ਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਗਏ ਹੋਵੋਗੇ। ਅਤੇ ਜੇਕਰ ਨਹੀਂ ਦੇਖਿਆ ਤਾਂ ਅੱਜ ਹੀ ਦੇਖੋ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਜਾਓਗੇ।

ਕੁੱਤਾ ਇੱਕ ਅਜਿਹਾ ਜਾਨਵਰ ਹੈ ਜਿਸ ਨੂੰ ਕੁਝ ਲੋਕ ਬਹੁਤ ਪਿਆਰ ਕਰਦੇ ਹਨ ਤਾਂ ਕੁਝ ਲੋਕ ਉਨ੍ਹਾਂ ਤੋਂ ਦੂਰੀ ਬਣਾ ਕੇ ਰੱਖਦੇ ਹਨ। ਜੋ ਲੋਕ ਕੁੱਤਿਆਂ ਤੋਂ ਦੂਰ ਰਹਿੰਦੇ ਹਨ ਉਹ ਅਜਿਹਾ ਇਸ ਲਈ ਕਰਦੇ ਹਨ ਕਿਉਂਕਿ ਉਹ ਡਰਦੇ ਹਨ ਜਾਂ ਕਿਉਂਕਿ ਉਨ੍ਹਾਂ ਨੂੰ ਕੁੱਤੇ ਨੇ ਕੱਟਿਆ ਹੁੰਦਾ ਹੈ। ਪਰ ਕੀ ਤੁਸੀਂ ਕਦੇ ਕਿਸੇ ਇਨਸਾਨ ਨੂੰ ਕੁੱਤੇ ਨੂੰ ਵੱਢਦੇ ਹੋਏ ਦੇਖਿਆ ਹੈ? ਹੈਰਾਨੀ ਹੋਵੇਗੀ ਪਰ ਹੁਣ ਵਾਇਰਲ ਹੋ ਰਹੀ ਵੀਡੀਓ ‘ਚ ਵੀ ਕੁਝ ਅਜਿਹਾ ਹੀ ਦੇਖਣ ਨੂੰ ਮਿਲ ਰਿਹਾ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਕੁੱਤੇ ਨੂੰ ਫੜ ਕੇ ਆਪਣੇ ਦੰਦਾਂ ਨਾਲ ਕੱਟ ਰਿਹਾ ਹੈ। ਕੁੱਤੇ ਦੀ ਅਵਾਜ਼ ਸੁਣ ਕੇ ਪਤਾ ਲੱਗਦਾ ਹੈ ਕਿ ਉਹ ਬਹੁਤ ਦਰਦ ਵਿੱਚ ਹੈ। ਇਸ ਤੋਂ ਬਾਅਦ ਇਕ ਆਦਮੀ ਆਉਂਦਾ ਹੈ ਅਤੇ ਉਸ ਨੂੰ ਹਟਾ ਦਿੰਦਾ ਹੈ ਅਤੇ ਫਿਰ ਕੁੱਤਾ ਭੱਜ ਕੇ ਆਪਣੇ ਆਪ ਨੂੰ ਬਚਾ ਲੈਂਦਾ ਹੈ।

ਇਹ ਵੀ ਪੜ੍ਹੋ- ਪੂਰੇ ਸ਼ਰੀਰ ਨੂੰ ਬਣਾਇਆ ਪਟਾਕਿਆਂ ਦੀ ਦੁਕਾਨ, ਲੋਕਾਂ ਬੋਲੇ- ਉਰਫੀ ਵੀ ਛੱਡੀ ਪਿੱਛੇ

ਕੁੱਤਾ ਇੱਕ ਅਜਿਹਾ ਜਾਨਵਰ ਹੈ ਜਿਸ ਨੂੰ ਕੁਝ ਲੋਕ ਬਹੁਤ ਪਿਆਰ ਕਰਦੇ ਹਨ ਤਾਂ ਕੁਝ ਲੋਕ ਉਨ੍ਹਾਂ ਤੋਂ ਦੂਰੀ ਬਣਾ ਕੇ ਰੱਖਦੇ ਹਨ। ਜੋ ਲੋਕ ਕੁੱਤਿਆਂ ਤੋਂ ਦੂਰ ਰਹਿੰਦੇ ਹਨ ਉਹ ਅਜਿਹਾ ਇਸ ਲਈ ਕਰਦੇ ਹਨ ਕਿਉਂਕਿ ਉਹ ਡਰਦੇ ਹਨ ਜਾਂ ਕਿਉਂਕਿ ਉਨ੍ਹਾਂ ਨੂੰ ਕੁੱਤੇ ਨੇ ਕੱਟਿਆ ਹੁੰਦਾ ਹੈ। ਪਰ ਕੀ ਤੁਸੀਂ ਕਦੇ ਕਿਸੇ ਮਨੁੱਖ ਨੂੰ ਕੁੱਤੇ ਨੂੰ ਵੱਢਦੇ ਹੋਏ ਦੇਖਿਆ ਹੈ? ਹੈਰਾਨੀ ਹੋਵੇਗੀ ਪਰ ਹੁਣ ਵਾਇਰਲ ਹੋ ਰਹੀ ਵੀਡੀਓ ‘ਚ ਵੀ ਕੁਝ ਅਜਿਹਾ ਹੀ ਦੇਖਣ ਨੂੰ ਮਿਲ ਰਿਹਾ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਕੁੱਤੇ ਨੂੰ ਫੜ ਕੇ ਆਪਣੇ ਦੰਦਾਂ ਨਾਲ ਕੱਟ ਰਿਹਾ ਹੈ। ਕੁੱਤੇ ਦੀ ਅਵਾਜ਼ ਸੁਣ ਕੇ ਪਤਾ ਲੱਗਦਾ ਹੈ ਕਿ ਇਹ ਬਹੁਤ ਦਰਦ ਵਿੱਚ ਹੈ। ਇਸ ਤੋਂ ਬਾਅਦ ਇਕ ਆਦਮੀ ਆਉਂਦਾ ਹੈ ਅਤੇ ਉਸ ਵਿਅਕਤੀ ਨੂੰ ਹਟਾਉਣ ਦੀ ਕੋਸ਼ਿਸ਼ ਕਰਦਾ ਹੈ ਅਤੇ ਫਿਰ ਕੁੱਤਾ ਭੱਜ ਕੇ ਆਪਣੇ ਆਪ ਨੂੰ ਬਚਾ ਲੈਂਦਾ ਹੈ।

Follow Us
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...