ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

VIRAL VIDEO: ਨਕਲੀ ਕਿੰਨਰ ਬਣ ਕੇ ਬੱਸ ‘ਚ ਵੜਿਆ ਸ਼ਖਸ, ਲੋਕਾਂ ਨੇ ਸਿਖਾਇਆ ਸਬਕ

VIRAL VIDEO: ਪਬਲਿਕ ਟਰਾਂਸਪੋਰਟ ਵਿੱਚ ਅਕਸਰ ਕਿੰਨਰ ਅਤੇ ਕਰਤਬ ਦਿਖਾਉਣ ਵਾਲੇ ਸ਼ਗਨ ਮੰਗਣ ਦੇ ਇਰਾਦੇ ਨਾਲ ਵਾਹਨਾਂ ਵਿੱਚ ਦਾਖਲ ਹੁੰਦੇ ਹਨ। ਪਰ ਇੰਟਰਨੈੱਟ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਲੋਕਾਂ ਨੇ ਨਕਲੀ ਕਿੰਨਰ ਬਣੇ ਸ਼ਖਸ ਨੂੰ ਲੋਕਾਂ ਨੇ ਰੰਗੇ ਹੱਥੀਂ ਫੜ ਲਿਆ। ਫਿਰ ਜੋ ਹੋਇਆ ਉਹ ਦੇਖ ਕੇ ਕੋਈ ਵੀ ਹਾਸਾ ਨਹੀਂ ਰੋਕ ਸਕੇਗਾ।

VIRAL VIDEO: ਨਕਲੀ ਕਿੰਨਰ ਬਣ ਕੇ ਬੱਸ 'ਚ ਵੜਿਆ ਸ਼ਖਸ, ਲੋਕਾਂ ਨੇ ਸਿਖਾਇਆ ਸਬਕ
ਨਕਲੀ ਕਿੰਨਰ ਬਣ ਕੇ ਬੱਸ ‘ਚ ਵੜਿਆ ਸ਼ਖਸ, ਲੋਕਾਂ ਨੇ ਸਿਖਾਇਆ ਸਬਕ
Follow Us
tv9-punjabi
| Published: 27 Sep 2024 15:18 PM IST

ਹਿੰਦੂ ਧਰਮ ਵਿੱਚ ਕਿੰਨਰਾਂ ਦਾ ਆਸ਼ੀਰਵਾਦ ਬਹੁਤ ਖਾਸ ਮੰਨਿਆ ਜਾਂਦਾ ਹੈ। ਅਜਿਹੇ ‘ਚ ਲੋਕ ਜਿੱਥੇ ਵੀ ਉਨ੍ਹਾਂ ਨੂੰ ਦੇਖਦੇ ਹਨ, ਉਨ੍ਹਾਂ ਨਾਲ ਬਹੁਤ ਹੀ ਸਤਿਕਾਰ ਨਾਲ ਪੇਸ਼ ਆਉਂਦੇ ਹਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਵੀ ਲੈਂਦੇ ਹਨ। ਪਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਵੀਡੀਓ ਵਿੱਚ ਨਕਲੀ ਕਿੰਨਰ ਬਣੇ ਇਕ ਸ਼ਖਸ ਦੇ ਪਕੜੇ ਜਾਣ ਤੇ ਲੋਕ ਉਸ ਕੇ ਬੁਰੀ ਤਰ੍ਹਾਂ ਭੜਕ ਉੱਠਦੇ ਹਨ। ਜਿਸ ਤੋਂ ਬਾਅਦ ਯਾਤਰੀ ਨਕਲੀ ਕਿੰਨਰ ਨੂੰ ਸਬਕ ਸਿਖਾਉਂਦੇ ਹਨ।

ਕਮੈਂਟ ਸੈਕਸ਼ਨ ਵਿੱਚ ਯੂਜ਼ਰਸ ਨਕਲੀ ਕਿੰਨਰ ਬਣੇ ਸ਼ਖਸ ਦੀ ਜਮਕੇ ਮੌਜ ਲੈ ਰਹੇ ਹਨ। ਕੁਝ ਲੋਕ ਜਿੱਥੇ ਨਕਲੀ ਬਣੇ ਕਿੰਨਰ ਨੂੰ ਖਰੀਆਂ-ਖਰੀਆਂ ਸੁਣਾ ਰਹੇ ਹਨ ਉੱਥੇ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਨੂੰ ਪੁਲਿਸ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ।

ਵੀਡੀਓ ‘ਚ ਨਕਲੀ ਕਿੰਨਰ ਨੂੰ ਸੂਟ ਅਤੇ ਸਲਵਾਰ ਪਹਿਨ ਕੇ ਬੱਸ ‘ਚ ਸ਼ਗਨ ਮੰਗਦੇ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਲੋਕਾਂ ਨੂੰ ਅਹਿਸਾਸ ਹੁੰਦਾ ਹੈ ਕਿ ਇਹ ਕੋਈ ਅਸਲੀ ਨਹੀਂ ਸਗੋਂ ਨਕਲੀ ਕਿੰਨਰ ਹੈ। ਫਿਰ ਲੋਕਾਂ ਨੂੰ ਬਹੁਤ ਗੁੱਸਾ ਆਉਂਦਾ ਹੈ ਅਤੇ ਲੋਕ ਉਸ ਵਿਅਕਤੀ ਦੀ ਹਜਾਮਤ ਕਰਨ ਲੱਗਦੇ ਹਨ। ਨਕਲੀ ਕਿੰਨਰ ਨੂੰ ਫਿਰ ਲੋਕ ਬੱਸ ਤੋਂ ਧੱਕੇ ਮਾਰ ਕੇ ਬਾਹਰ ਕੱਢ ਦਿੰਦੇ ਹਨ। ਫਿਰ ਆਖਿਰਕਾਰ ਇੱਕ ਮੁੰਡਾ ਉਸ ਦੀ ਪਿੱਠ ‘ਤੇ ਲੱਤ ਮਾਰ ਕੇ ਉਸ ਨੂੰ ਬੱਸ ਤੋਂ ਬਾਹਰ ਕੱਢ ਦਿੰਦਾ ਹੈ। ਇਸ ਦੇ ਨਾਲ ਇਹ 21 ਸੈਕਿੰਡ ਦੀ ਕਲਿਪ ਖਤਮ ਹੋ ਜਾਂਦੀ ਹੈ। ਇਸ ਵੀਡੀਓ ਨੂੰ @gharkekalesh ਨੇ X ‘ਤੇ ਪੋਸਟ ਕੀਤਾ ਸੀ।

ਇਹ ਵੀ ਪੜ੍ਹੋ- ਸਮੁੰਦਰ ਚ ਕ੍ਰਿਕਟ ਖੇਡਦਾ ਨਜ਼ਰ ਆਇਆ ਮੁੰਡਿਆਂ ਦਾ ਗਰੂਪ, VIDEO ਵਾਇਰਲ

ਐਕਸ ਹੈਂਡਲ ਨੇ ਵੀਡੀਓ ਦੇ ਕੈਪਸ਼ਨ ਵਿੱਚ ਲਿਖਿਆ – “Transgender ਦਾ ਭੇਸ਼ ਬਣਾ ਕਰ ਬੱਸ ਮੇਂ ਲੋਗੋਂ ਸੇ ਪੈਸੇ ਮਾਂਗਣੇ ਪਰ ਕਲੇਸ਼। ਬੱਸ ਪੈਸੇਂਜਰਸ ਨੇ ਜਮਕੇ ਕੀ ਪੀਟਾਈ।” ਹੁਣ ਤੱਕ ਇਸ ਵੀਡੀਓ ਨੂੰ ਡੇਢ ਲੱਖ ਵਿਊਜ਼ ਮਿਲ ਚੁੱਕੇ ਹਨ। ਜਦੋਂ ਕੀ 1 ਹਜ਼ਾਰ ਤੋਂ ਜ਼ਿਆਦਾ ਯੂਜ਼ਰਸ ਇਸ ਪੋਸਟ ਨੂੰ ਲਾਈਕ ਵੀ ਕਰ ਚੁੱਕੇ ਹਨ। ਲੋਕ ਕਮੈਂਟ ਸੈਕਸ਼ਨ ਵਿੱਚ ਵੀ ਖੂਬ ਕਮੈਂਟ ਕਰ ਰਹੇ ਹਨ।

PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ...
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...