AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Viral Video: ਦਿੱਲੀ ਮੈਟਰੋ ‘ਚ ਦੋ ਨੌਜਵਾਨਾਂ ਨੇ ਗਾਇਆ ਬਜਰੰਗ ਬਲੀ ਦਾ ਗੀਤ, ਵੀਡੀਓ ਨੇ ਜਿੱਤਿਆ ਲੋਕਾਂ ਦਾ ਦਿਲ

ਇਸ ਵੀਡੀਓ 'ਚ ਦੋ ਨੌਜਵਾਨ ਦਿੱਲੀ ਮੈਟਰੋ ਦੇ ਅੰਦਰ ਐਨੀਮੇਟਿਡ ਫਿਲਮ 'ਰਿਟਰਨ ਆਫ ਹਨੂੰਮਾਨ' ਦਾ ਗੀਤ 'ਆਸਮਾਨ ਕੋ ਛੁਕਰ ਦੇਖਾ' ਗਾਉਂਦੇ ਹੋਏ ਦਿਖਾਈ ਦੇ ਰਹੇ ਹਨ। ਸੋਸ਼ਲ ਮੀਡੀਆ 'ਤੇ ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ।

Viral Video: ਦਿੱਲੀ ਮੈਟਰੋ 'ਚ ਦੋ ਨੌਜਵਾਨਾਂ ਨੇ ਗਾਇਆ ਬਜਰੰਗ ਬਲੀ ਦਾ ਗੀਤ, ਵੀਡੀਓ ਨੇ ਜਿੱਤਿਆ ਲੋਕਾਂ ਦਾ ਦਿਲ
Pic Credit: Instagram/arjun_bhowmick
tv9-punjabi
| Updated On: 30 Dec 2023 23:13 PM IST
Share

ਦਿੱਲੀ ਮੈਟਰੋ ਦੀਆਂ ਅਕਸਰ ਕਈ ਵੀਡੀਓਜ਼ ਇੰਟਰਨੈੱਟ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਨ੍ਹਾਂ ‘ਚੋਂ ਕਈ ਵੀਡੀਓਜ਼ ‘ਚ ਲੋਕ ਅਜ਼ੀਬੋਗਰੀਬ ਹਰਕਤਾਂ ਕਰਦੇ ਹੋਏ ਨਜ਼ਰ ਆਉਂਦੇ ਹਨ ਅਤੇ ਇਸ ਦੇ ਦਿੱਲੀ ਮੈਟਰੋ ਦੀ ਕਈ ਅਜਿਹੀਆਂ ਵੀਡੀਓਜ਼ ਵੀ ਵਾਇਰਲ ਹੋਈਆਂ ਹਨ, ਜਿਨ੍ਹਾਂ ਨੂੰ ਦੇਖ ਕੋਈ ਵੀ ਸ਼ਰਮਸਾਰ ਹੋ ਜਾਵੇ। ਪਰ ਹੁਣ ਦਿੱਲੀ ਮੈਟਰੋ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੇ ਲੋਕਾਂ ਦਾ ਦਿਲ ਜਿੱਤ ਲਿਆ ਹੈ।

ਇਸ ਵੀਡੀਓ ‘ਚ ਦੋ ਨੌਜਵਾਨ ਦਿੱਲੀ ਮੈਟਰੋ ਦੇ ਅੰਦਰ ਐਨੀਮੇਟਿਡ ਫਿਲਮ ‘ਰਿਟਰਨ ਆਫ ਹਨੂੰਮਾਨ’ ਦਾ ਗੀਤ ‘ਆਸਮਾਨ ਕੋ ਛੁਕਰ ਦੇਖਾ’ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ। ਸੋਸ਼ਲ ਮੀਡੀਆ ‘ਤੇ ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਹਾਲਾਂਕਿ, ਗੀਤ ਗਾਉਣ ਵਾਲੇ ਮੁੰਡਿਆਂ ਨੇ (DMRC) ਦੀ ਸਖਤ ਚੇਤਾਵਨੀ ਨੂੰ ਵੀ ਨਜ਼ਰ ਅੰਦਾਜ਼ ਕੀਤਾ ਹੈ। ਲੋਕ ਇਸ ਵੀਡੀਓ ਨੂੰ ਖੂਬ ਸ਼ੇਅਰ ਕਰ ਰਹੇ ਹਨ। ਇਸ ਦੇ ਨਾਲ ਹੀ ਕਈ ਲੋਕਾਂ ਨੇ ਇਸ ‘ਤੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ।

ਮੈਟਰੋ ਆਲੇ-ਦੁਆਲੇ ਮੌਜੂਦ ਲੋਕ ਨੌਜਵਾਨਾਂ ਦੁਆਰਾ ਗਾਏ ਗਏ ਗੀਤ ਆਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਇੰਟਰਨੈੱਟ ਸਨਸਨੀ ਮਚਾ ਦਿੱਤੀ ਹੈ। ਇਸ ਵੀਡੀਓ ਨੂੰ ਹੁਣ ਤੱਕ 41 ਮਿਲੀਅਨ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਸ ਗੀਤ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।

ਵਾਇਰਲ ਵੀਡੀਓ ‘ਤੇ ਲੋਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਦੁਨੀਆ ‘ਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ।’ ਇਕ ਹੋਰ ਯੂਜ਼ਰ ਨੇ ਲਿਖਿਆ, ‘ਲੋਕ ਸਿਰਫ ਦਿੱਲੀ ਮੈਟਰੋ ‘ਚ ਹੀ ਅਜਿਹਾ ਕੰਮ ਕਿਉਂ ਕਰਦੇ ਹਨ।’ ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ, ‘ਤੁਹਾਡੀ ਆਵਾਜ਼ ਬਹੁਤ ਸ਼ਾਨਦਾਰ ਹੈ।’

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...