AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Navratri 2025: ਕਾਲੀ ਮਾਤਾ ਦੇ ਪਹਿਰਾਵੇ ਵਿੱਚ ਕੀਤਾ ਅਸ਼ਲੀਲ ਡਾਂਸ, Video Viral ਹੁੰਦੇ ਹੀ ਭੜਕੇ ਲੋਕ

Viral Video of Dance In Costume Of Maa Kali: ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਖ਼ਬਰ ਸਾਮ੍ਹਨੇ ਆਈ ਜਿਥ੍ਹੇ ਆਸਥਾ ਦਾ ਘੋਰ ਨਿਰਾਦਰ ਕੀਤਾ ਗਿਆ ਹੈ । ਇੱਕ ਲੜਕੀ ਵਲੋਂ ਦੇਵੀ ਕਾਲੀ ਦੇ ਪਵਿੱਤਰ ਰੂਪ ਦਾ ਅਪਮਾਨ ਕੀਤਾ ਗਿਆ ਹੈ। ਗਵਾਲੀਅਰ ਦੀ 22 ਸਾਲਾ ਲੜਕੀ ਨੇ ਦੇਵੀ ਕਾਲੀ ਦੇ ਰੂਪ ਵਿੱਚ ਇੱਕ ਰੀਲ ਬਣਾਈ, ਜੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ।

Navratri 2025: ਕਾਲੀ ਮਾਤਾ ਦੇ ਪਹਿਰਾਵੇ ਵਿੱਚ ਕੀਤਾ ਅਸ਼ਲੀਲ ਡਾਂਸ, Video Viral ਹੁੰਦੇ ਹੀ ਭੜਕੇ ਲੋਕ
Instagram ਰੀਲ ‘ਤੇ ਭੜਕੇ ਲੋਕ
tv9-punjabi
| Published: 23 Sep 2025 15:42 PM IST
Share

ਦੇਸ਼ ਭਰ ਵਿੱਚ ਨਰਾਤਿਆਂ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਲੋਕ ਦੇਵੀ ਦੀ ਭਗਤੀ ਵਿੱਚ ਖੁਸ਼ੀ ਅਤੇ ਉਤਸ਼ਾਹ ਨਾਲ ਭਰੇ ਹੋਏ ਹਨ। ਪਰ ਇਸ ਉਤਸ਼ਾਹ ਵਿਚਾਲੇ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ, ਲੜਕੀ ਨੇ ਦੇਵੀ ਕਾਲੀ ਦਾ ਰੂਪ ਧਾਰਨ ਕੀਤਾ ਹੋਇਆ ਹੈ, ਪਰ ਉਹ ਇਸ ਧਾਰਮਿਕ ਰੂਪ ਵਿੱਚ ਅਸ਼ਲੀਲ ਗਾਣੇ ‘ਤੇ ਨੱਚਦੀ ਹੋਈ ਰੀਲ ਬਣਾ ਰਹੀ ਹੈ। ਇਸਦੇ ਵਾਇਰਲ ਹੋਣ ਤੋਂ ਬਾਅਦ ਹੁਣ ਇਸ ਅਸ਼ਲੀਲ ਡਾਂਸ ਦੀ ਰੀਲ ਖਿਲਾਫ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਇਹ ਵੀ ਦੇਖੋ :ਸ਼ੇਰ ਤੋਂ ਬੱਚਿਆ ਤਾਂ ਮਗਰਮੱਛ ਦੇ ਜਬਾੜਿਆਂ ਵਿੱਚ ਫਸਿਆ ਜੈਬਰਾ, ਫੇਰ ਜੋ ਹੋਇਆ Video ਨੇ ਉੱਡਾਏ ਹੋਸ਼!

ਲੜਕੀ ਦਾ ਨਾਮ ਮਾਲਤੀ ਭਾਮਰੂਲੀਆ ਹੈ, ਉਮਰ 22 ਸਾਲ ਹੈ । ਜਿਵੇਂ ਹੀ ਇਹ ਇੰਸਟਾਗ੍ਰਾਮ ਰੀਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ, ਯੂਜ਼ਰਸ ਦਾ ਗੁੱਸਾ ਭੜਕ ਗਿਆ। ਲੋਕਾਂ ਨੇ ਇਸਨੂੰ ਹਿੰਦੂ ਧਰਮ ਦਾ ਅਪਮਾਨ ਦੱਸਿਆਹੈ। ਵਾਇਰਲ ਵੀਡੀਓ 21 ਸਤੰਬਰ ਦਾ ਹੈ।

ਇਹ ਵੀ ਦੇਖੋ : ਦੁਸਹਿਰੇ ਤੋਂ ਪਹਿਲਾਂ ਵਾਇਰਲ ਹੋਇਆ ਰੰਕਾਰੀ ਰਾਵਣ ਦਾ ਇਹ Video, ਦੇਖਣ ਤੋਂ ਬਾਅਦ ਤੁਸੀਂ ਵੀ ਕਹੋਗੇ, ਗੱਲ ਤਾਂ ਸਹੀ ਹੈ!

ਜਾਣਕਾਰੀ ਮੁਤਾਬਕ , ਇਹ ਵੀਡੀਓ ਮਾਲਤੀ ਭਾਮਰੂਲੀਆ ਨੇ ਆਪਣੇ ਸੋਸ਼ਲ ਅਕਾਊਂਟ ‘ਤੇ ਡਾਂਸ ਰੀਲ ਬਣਾ ਕੇ ਸ਼ੇਅਰ ਕੀਤੀ ਗਈ ਸੀ । ਜਿਸ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਮਾਲਤੀ ਨੇ ਨਰਾਤਿਆਂ ਦੌਰਾਨ ਮਾਤਾ ਰਾਣੀ ਦੇ ਗੈਟਅਪ ਵਿੱਚ ਅਸ਼ਲੀਲ ਗੀਤਾਂ ‘ਤੇ ਡਾਂਸ ਕਰ ਰੀਲਾਂ ਬਣਾਈਆਂ ਅਤੇ ਫਿਰ ਰੀਲ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਵਾਇਰਲ ਪੋਸਟ ਨੂੰ ਦੇਖ ਹਿੰਦੂ ਸੰਗਠਨਾਂ ਦਾ ਗੁੱਸਾ ਵੱਧ ਗਿਆ।

ਇੱਥੇ ਦੇਖੋ ਵੀਡੀਓ

ਹਿੰਦੂਆਂ ਦੀਆ ਭਾਵਨਾਵਾਂ ਨੂੰ ਪਹੁੰਚੀ ਠੇਸ’

ਭਾਰਤੀ ਕਿਸਾਨ ਯੂਨੀਅਨ ਅਟਲ ਦੇ ਪ੍ਰਿਯਾਂਸ਼ੂ ਚੌਹਾਨ ਨੇ ਐਸਪੀ ਦਫ਼ਤਰ ਪਹੁੰਚ ਕੇ ਔਰਤ ਵਿਰੁੱਧ ਸ਼ਿਕਾਇਤ ਦਰਜ ਕਰਵਾਈ। ਆਪਣੀ ਸ਼ਿਕਾਇਤ ਵਿੱਚ ਚੌਹਾਨ ਨੇ ਕਿਹਾ, “21 ਸਤੰਬਰ ਨੂੰ ਮਾਲਤੀ ਭਾਮਰੂਲੀਆ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕੀਤੀ ਗਈ ਸੀ। ਇਸ ਨਾਲ ਹਿੰਦੂ ਸੰਗਠਨਾਂ ਵਿੱਚ ਰੋਸ ਪੈਦਾ ਹੋ ਗਿਆ ਹੈ। ਇਸ ਵੀਡੀਓ ਨੇ ਹਿੰਦੂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਲਈ, ਜਿਸ ਅਕਾਉਂਟ ਤੋਂ ਇਹ ਪੋਸਟ ਸ਼ੇਅਰ ਕੀਤੀ ਗਈ ਹੈ, ਉਸ ਖਿਲਾਫ ਕਾਰਵਾਈ ਕੀਤੀ ਜਾਵੇ।” ਪੁਲਿਸ ਨੇ ਸ਼ਿਕਾਇਤ ਸਵੀਕਾਰ ਕਰ ਲਈ ਹੈ ਅਤੇ ਹੁਣ ਜਾਂਚ ਤੋਂ ਬਾਅਦ ਕਾਰਵਾਈ ਦੀ ਉਡੀਕ ਹੈ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......