AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

Viral Video: ਰਾਜਸਥਾਨੀ ਕੁੜੀ ਦੇ ਸਾਂਵਲੇ ਰੰਗ ਦੇ ਦੀਵਾਨੇ ਹੋਏ ਲੋਕ, ਇੰਝ ਕਰ ਰਹੇ ਤਾਰੀਫ਼

Viral Rajasthani Girl: ਇੱਕ ਰਾਜਸਥਾਨੀ ਕੁੜੀ ਦਾ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ। ਲੋਕ ਕੁੜੀ ਦੀ ਸਾਦਗੀ ਅਤੇ ਸੁੰਦਰਤਾ ਤੋਂ ਬਹੁਤ ਪ੍ਰਭਾਵਿਤ ਹੋ ਗਏ ਹਨ। ਲੋਕ ਕਹਿ ਰਹੇ ਹਨ ਕਿ ਇਹ ਭਾਰਤ ਦੀ ਸੁੰਦਰਤਾ ਹੈ। ਔਰਤ ਦੀ ਬਿਊਟੀ ਨੇ ਇੰਟਰਨੈੱਟ 'ਤੇ ਲੋਕਾਂ ਦਾ ਦਿਲ ਜਿੱਤ ਲਿਆ ਹੈ। ਇਕ ਯੂਜ਼ਰ ਨੇ ਕਮੈਂਟ ਕਰ ਕੇ ਲਿਖਿਆ- Real Black Beauty।

Viral Video: ਰਾਜਸਥਾਨੀ ਕੁੜੀ ਦੇ ਸਾਂਵਲੇ ਰੰਗ ਦੇ ਦੀਵਾਨੇ ਹੋਏ ਲੋਕ, ਇੰਝ ਕਰ ਰਹੇ ਤਾਰੀਫ਼
tv9-punjabi
| Updated On: 01 Feb 2025 18:14 PM IST
Share

ਰਾਜਸਥਾਨ ਦੀ ਇੱਕ ਔਰਤ ਦਾ ਵੀਡੀਓ ਇੰਟਰਨੈੱਟ ‘ਤੇ ਲੋਕਾਂ ਦਾ ਦਿਲ ਜਿੱਤ ਰਿਹਾ ਹੈ। ਰਵਾਇਤੀ ਰਾਜਸਥਾਨੀ ਪਹਿਰਾਵੇ ਵਿੱਚ ਇੱਕ ਕਾਲੀ ਚਮੜੀ ਵਾਲੀ ਔਰਤ ਦਾ ਵੀਡੀਓ ਕੁਝ ਹੀ ਸਮੇਂ ਵਿੱਚ ਵਾਇਰਲ ਹੋ ਗਿਆ। ਜੋਤੀ ਨਾਮ ਦੀ ਇਹ ਔਰਤ ਇੱਕ ਵਲੌਗਰ ਨਾਲ ਗੱਲ ਕਰ ਰਹੀ ਹੈ। ਉਸਦਾ ਸਿਰ ਪੱਲੂ ਨਾਲ ਢੱਕਿਆ ਹੋਇਆ ਹੈ ਅਤੇ ਉਹ ਸ਼ਰਮ ਦੇ ਮਾਰੇ ਵਾਰ-ਵਾਰ ਆਪਣੇ ਹੱਥਾਂ ਨਾਲ ਆਪਣਾ ਚਿਹਰਾ ਲੁਕਾਉਂਦੀ ਹੈ। ਇੰਟਰਨੈੱਟ ‘ਤੇ ਲੋਕਾਂ ਨੂੰ ਉਸਦੀ ਸਾਦਗੀ ਅਤੇ ਅੰਦਾਜ਼ ਪਸੰਦ ਆਇਆ।

ਗੱਲ ਕਰਦੇ ਹੋਏ ਔਰਤ ਨੇ ਕਿਹਾ ਕਿ ਪਹਿਲੀ ਵਾਰ ਕੋਈ ਉਸਦੀ ਵੀਡੀਓ ਬਣਾ ਰਿਹਾ ਸੀ। ਸੋਸ਼ਲ ਮੀਡੀਆ ‘ਤੇ ਲੋਕ ਔਰਤ ਦੀ ਸਾਦਗੀ ਅਤੇ ਸੁੰਦਰਤਾ ਦੋਵਾਂ ਦੀ ਪ੍ਰਸ਼ੰਸਾ ਕਰ ਰਹੇ ਹਨ। ਬਹੁਤ ਸਾਰੇ ਲੋਕਾਂ ਨੇ ਔਰਤ ਦੀਆਂ ਅੱਖਾਂ ਦੀ ਪ੍ਰਸ਼ੰਸਾ ਕੀਤੀ। ਇੱਕ ਯੂਜ਼ਰ ਨੇ ਕਿਹਾ ਕਿ ਇਹ ਕੁਦਰਤੀ ਸੁੰਦਰਤਾ ਹੈ ਜੋ ਕਿਸੇ ਵੀ ਮੇਕਅਪ ਨਾਲ ਪ੍ਰਾਪਤ ਨਹੀਂ ਕੀਤੀ ਜਾ ਸਕਦੀ।

View this post on Instagram

A post shared by Nk Choudhary (@nemu_.__)

ਇਹ ਵੀ ਪੜ੍ਹੋ- ਸ਼ਰਾਬ ਦੀ ਦੁਕਾਨ ਤੇ ਅਜਿਹੀ ਹਾਲਤ ਵਿੱਚ ਦੀਖਿਆ ਸ਼ਖਸ, ਦੇਖ ਕੇ ਨਹੀਂ ਰੁਕੇਗਾ ਹਾਸਾ

ਵੀਡੀਓ ਵਾਇਰਲ ਹੋਣ ਤੋਂ ਬਾਅਦ, Tourist ਔਰਤ ਨਾਲ ਸੈਲਫੀ ਵੀ ਲੈ ਰਹੇ ਹਨ। ਵੀਡੀਓ ਵਿੱਚ, ਵਲੌਗਰ ਔਰਤ ਨੂੰ ਪੁੱਛਦਾ ਦੇਖਿਆ ਜਾ ਸਕਦਾ ਹੈ, ਕੀ ਤੁਹਾਨੂੰ ਅੰਗਰੇਜ਼ੀ ਬੋਲਣੀ ਆਉਂਦੀ ਹੈ? ਇਸ ‘ਤੇ ਔਰਤ ਜਵਾਬ ਦਿੰਦੀ ਹੈ ਕਿ ਉਸਨੂੰ ਅੰਗਰੇਜ਼ੀ ਨਹੀਂ ਆਉਂਦੀ। ਉਹ ਕਹਿੰਦੀ ਹੈ ਕਿ ਉਹ ਇੱਥੇ ਪਹਿਲੀ ਵਾਰ ਆਈ ਹੈ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...