ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

OMG: ਪਟਾਕਿਆਂ ਕਾਰਨ ਮੁਸ਼ਕਲ ‘ਚ ਲੋਕਾਂ ਦਾ ਜਾਨ ! ਇੰਟਰਨੈੱਟ ‘ਤੇ ਵਾਇਰਲ ਹੋ ਰਿਹਾ ਖਤਰਨਾਕ VIDEO

Diwali 2023: ਦੀਵਾਲੀ ਨਾਲ ਸਬੰਧਤ ਕੁਝ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ 'ਚ ਪਟਾਕਿਆਂ ਕਾਰਨ ਲੋਕਾਂ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਆਪਣੇ ਘਰ ਦੇ ਬਗੀਚੇ ਵਿੱਚ ਬੈਠਾ ਹੈ। ਉਦੋਂ ਅਚਾਨਕ ਸਾਹਮਣੇ ਤੋਂ ਇਕ ਰਾਕੇਟ ਆਉਂਦਾ ਹੈ ਅਤੇ ਉਸ 'ਤੇ ਧਮਾਕਾ ਹੋ ਜਾਂਦਾ ਹੈ।

OMG: ਪਟਾਕਿਆਂ ਕਾਰਨ ਮੁਸ਼ਕਲ ‘ਚ ਲੋਕਾਂ ਦਾ ਜਾਨ ! ਇੰਟਰਨੈੱਟ ‘ਤੇ ਵਾਇਰਲ ਹੋ ਰਿਹਾ ਖਤਰਨਾਕ VIDEO
(Photo Credit: Instagram@sambotrivandrum)
Follow Us
abhishek-thakur
| Updated On: 13 Nov 2023 14:22 PM

Diwali Viral Video: ਬੀਤੇ ਦਿਨ ਦੀਵਾਲੀ ਦਾ ਤਿਉਹਾਰ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਗਿਆ। ਦੀਵਾਲੀ ਦੀ ਰੌਣਕ ਹਰ ਗਲੀ ਤੇ ਹਰ ਕੌਣੇ ਵਿੱਚ ਦੇਖਣ ਨੂੰ ਮਿਲੀ ਹੈ। ਕੁਝ ਲੋਕਾਂ ਨੇ ਦੀਵੇ ਜਗਾ ਕੇ ਅਤੇ ਕੁਝ ਨੇ ਪਟਾਕੇ ਚਲਾ ਕੇ ਇਹ ਤਿਉਹਾਰ ਮਨਾਇਆ। ਹਰ ਸਾਲ ਦੀਵਾਲੀ ‘ਤੇ ਪਟਾਕੇ ਚਲਾਏ ਜਾਂਦੇ ਹਨ। ਪਟਾਕਿਆਂ ਕਾਰਨ ਪ੍ਰਦੂਸ਼ਣ ਦਾ ਪੱਧਰ ਵਧਦਾ ਨਜ਼ਰ ਆ ਰਿਹਾ ਹੈ। ਇਸ ਸਾਲ ਵੀ ਕਈ ਸੂਬਿਆਂ ਵਿੱਚ ਪਟਾਕਿਆਂ ਸਬੰਧੀ ਸਖ਼ਤ ਨਿਯਮਾਂ ਦੇ ਬਾਵਜੂਦ ਲੋਕਾਂ ਨੇ ਪਟਾਕਿਆਂ ਦੀ ਭਰਮਾਰ ਕੀਤੀ ਹੈ। ਪਟਾਕਿਆਂ ਕਾਰਨ ਨਾ ਸਿਰਫ਼ ਹਵਾ ਵਿੱਚ ਸਾਹ ਘੁੱਟਣ ਦਾ ਕਾਰਨ ਬਣਦਾ ਹੈ, ਸਗੋਂ ਕਈ ਲੋਕਾਂ ਦੇ ਹਾਦਸੇ ਦੀ ਚਪੇਟ ਵਿੱਚ ਫਸਣ ਦਾ ਖ਼ਤਰਾ ਵੀ ਵਧ ਜਾਂਦਾ ਹੈ।

ਵੀਡੀਓ ਦੇਖ ਹੋ ਜਾਓਗੇ ਹੈਰਾਨ

ਤੁਸੀਂ ਸੋਸ਼ਲ ਮੀਡੀਆ ‘ਤੇ ਅਜਿਹੇ ਕਈ ਵੀਡੀਓ ਦੇਖੇ ਹੋਣਗੇ, ਜਿਨ੍ਹਾਂ ‘ਚ ਪਟਾਕੇ ਫੂਕਣ ਕਾਰਨ ਕਿਸੇ ਦੀ ਜਾਨ ਨੂੰ ਖ਼ਤਰਾ ਹੈ। ਇਸ ਸਾਲ ਵੀ ਕੁਝ ਅਜਿਹੇ ਵੀਡੀਓਜ਼ ਕਾਫੀ ਵਾਇਰਲ ਹੋ ਰਹੇ ਹਨ, ਜਿਨ੍ਹਾਂ ‘ਚ ਪਟਾਕਿਆਂ ਕਾਰਨ ਲੋਕਾਂ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ।

ਵਿਅਕਤੀ ‘ਤੇ ਫਟਿਆ ਰਾਕੇਟ

ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਆਪਣੇ ਘਰ ਦੇ ਬਗੀਚੇ ਵਿੱਚ ਬੈਠਾ ਹੈ। ਉਦੋਂ ਅਚਾਨਕ ਸਾਹਮਣੇ ਤੋਂ ਇਕ ਰਾਕੇਟ ਆਉਂਦਾ ਹੈ ਅਤੇ ਉਸ ‘ਤੇ ਧਮਾਕਾ ਹੋ ਜਾਂਦਾ ਹੈ। ਜਿਵੇਂ ਹੀ ਉਸ ਦੇ ਉੱਪਰ ਰਾਕੇਟ ਫਟਿਆ, ਉਹ ਘਬਰਾ ਕੇ ਉੱਠਿਆ ਅਤੇ ਘਰ ਦੇ ਅੰਦਰ ਚਲਾ ਗਿਆ। ਇਸ ਵੀਡੀਓ ਵਿੱਚ ਬੈਠੇ ਹੋਏ ਵਿਅਕਤੀ ਦੇ ਸਹਾਮਣੇ ਇੱਕ ਹੋਰ ਵਿਅਕਤੀ ਖੜ੍ਹਾ ਹੈ। ਜੋ ਉਸ ਨਾਲ ਕੋਈ ਗੱਲਬਾਤ ਕਰ ਰਿਹਾ ਹੈ। ਜਿਸ ਵੇਲੇ ਇਹ ਘਟਨਾ ਹੁੰਦੀ ਹੈ ਤਾਂ ਜਲਦੀ ਵਿੱਚ ਇੱਕ ਮਹਿਲਾ ਵਿਅਕਤੀ ਕੋਲ ਆਉਂਦੀ ਹੈ ਅਤੇ ਉਸ ਨੂੰ ਲੈ ਕੇ ਚੱਲੀ ਜਾਂਦੀ ਹੈ।

ਇਸ ਤਰ੍ਹਾਂ ਦਾ ਹਾਦਾਸ ਕਿਸੇ ਨਾਲ ਨਾਲ ਵੀ ਵਾਪਰ ਸਕਦਾ ਹੈ। ਇਸ ਲਈ ਤਿਉਹਾਰ ਵਾਲੇ ਦਿਨ ਪਟਾਕੇ ਧਿਆਨ ਨਾਲ ਚਲਾਓ ਤਾਕਿ ਕਿਸੇ ਦਾ ਵੀ ਕੋਈ ਨੁਕਸਾਨ ਨਾ ਹੋਵੇ।

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...